PUNJABMAILUSA.COM

ਵਿਗਿਆਨ ਵਿੱਚ ਮਾਹਰ ਭਾਰਤੀ-ਅਮਰੀਕੀ ਬੱਚਿਆਂ ਦੀ ਓਬਾਮਾ ਵੱਲੋਂ ਸ਼ਲਾਘਾ

ਵਿਗਿਆਨ ਵਿੱਚ ਮਾਹਰ ਭਾਰਤੀ-ਅਮਰੀਕੀ ਬੱਚਿਆਂ ਦੀ ਓਬਾਮਾ ਵੱਲੋਂ ਸ਼ਲਾਘਾ

ਵਿਗਿਆਨ ਵਿੱਚ ਮਾਹਰ ਭਾਰਤੀ-ਅਮਰੀਕੀ ਬੱਚਿਆਂ ਦੀ ਓਬਾਮਾ ਵੱਲੋਂ ਸ਼ਲਾਘਾ
April 15
03:46 2016

Washington : President Barack Obama blows a soap bubble using a 3-D printed bubble wand designed by Jacob Leggette, 9, of Baltimore, Md., while touring the 2016 White House Science Fair at the White House in Washington, Wednesday, April 13, 2016. AP/PTI(AP4_14_2016_000047A)

ਵਾਸ਼ਿੰਗਟਨ, 14 ਅਪਰੈਲ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਨੇ ਵਿਗਿਆਨ ਵਿੱਚ ਚੰਗੀ ਮੁਹਾਰਤ ਰੱਖਣ ਵਾਲੇ ਦੋ ਭਾਰਤੀ ਅਮਰੀਕੀ ਬੱਚਿਆਂ ਦੇ ਵਿਚਾਰਾਂ ਤੇ ਲਕੀਰ ਤੋਂ ਹੱਟ ਕੇ ਸੋਚਣ ਲਈ ਉਨ੍ਹਾਂ ਦੀ ਖੁੱਲ੍ਹ ਕੇ ਤਾਰੀਫ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਬੱਚਿਆਂ ਦੇ ਵਿਚਾਰ ਵਿਸ਼ਵ ਭਾਈਚਾਰੀ ਦੇ ਸੇਵਾ ਵਿੱਚ ਮਦਦ ਕਰਨਗੇ। ਕੈਲੇਫੋਰਨੀਆ ਤੋਂ ਮਾਇਆ ਵਰਮਾ ਅਤੇ ਮੈਰੀਲੈਂਡ ਤੋਂ ਅਨਿਰੁੱਧ ਗਣੇਸ਼ਨ ਦੇ ਵੱਖ ਵੱਖ ਵਿਗਿਆਨ ਮੁਕਾਬਲੇ ਜਿੱਤ ਦੇ ਛੇਵੇਂ ਵ੍ਹਾਈਟ ਹਾਊਸ ਵਿਗਿਆਨ ਮੇਲੇ ਵਿੱਚ ਥਾਂ ਬਣਾਈ ਹੈ। ਦੇਸ਼ ਭਰ ਤੋਂ ਆਏ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਓਬਾਮਾ ਨੇ ਕਿਹਾ ਕਿ ਤੁਸੀਂ ਸਾਰੇ ਸਾਨੂੰ ਇਹ ਦਿਖਾ ਰਹੇ ਹੋ ਕਿ ਫਰਕ ਪੈਦਾ ਕਰਨ ਦੀ ਸ਼ੁਰੂਆਤ ਦੀ ਕੋਈ ਖਾਸ ਉਮਰ ਨਹੀਂ ਹੁੰਦੀ। ਵਿਗਿਆਨ ਵਿੱਚ ਮਾਹਰ ਬੱਚਿਆਂ ਵੱਲ ਇਸ਼ਾਰਾ ਕਰਦਿਆਂ ਉਨ੍ਹਾਂ ਕਿਹਾ ਕਿ ਤੁਸੀਂ ਸਾਨੂੰ ਕਾਰਨ ਅਤੇ ਤਰਕ ਦੀ ਸ਼ਕਤੀ ਬਾਰੇ ਸਿਖਾਉਂਦੇ ਹੋ ਅਤੇ ਇਸ ਦੀ ਵਰਤੋ ਕਰਦੇ ਰਹਿੰਦੇ ਹੋ। ਓਬਾਮਾ ਨੇ ਕਿਹਾ ਕਿ ਸਾਡੇ ਕੋਲ ਮਾਇਆ ਵਰਮਾ ਅਤੇ ਜੋ ਸੈਨ ਜੋਸ ਕੈਲੇਫੋਰਨੀਆ ਤੋਂ ਹੈ। ਮਾਇਆ ਦੀ ਸਾਹ ਲੈਣ ਵਾਲੀ ਮਸ਼ੀਨ ਨੂੰ ਦੇਸ਼ ਦੇ 40 ਸਿਖਰਲੇ ਪ੍ਰਾਜੈਕਟਾਂ ਵਿੱਚ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਾਇਆ ਇਕ ਕਿਫ਼ਾਇਤੀ ਮਾਈਕਰੋਕੰਟਰੋਲਰ, ਇੰਟਰਨੈੱਟ ’ਤੇ ਪ੍ਰਾਪਤ ਇੱਕ ਮੁਫ਼ਤ ਸਾਫ਼ਟਵੇਅਰ ਅਤੇ ਇੱਕ ਸਮਾਰਟਫੋਨ ਦੀ ਵਰਤੋਂ ਕਰ ਰਹੀ ਹੈ। ਉਸ ਨੇ ਇਹ ਅਜਿਹਾ ਯੰਤਰ ਬਣਾਇਆ ਹੈ ਜਿਸ ਨਾਲ ਦਮਾ ਅਤੇ ਫੇਫੜੇ ਦੀਆਂ ਬਿਮਾਰੀਆਂ ਤੋਂ ਪੀੜਤ ਲੋਕ ਇਨ੍ਹਾਂ ਦੇ ਲੱਛਣਾਂ ਦਾ ਪਤਾ ਲਾ ਸਕਣਗੇ। ਉਨ੍ਹਾਂ ਦੱਸਿਆ ਕਿ 16 ਸਾਲਾ ਅਨਿਰੁੱਧ ਗਣੇਸ਼ਨ ਨੇ ਇੱਕ ਥਾਂ ਤੋਂ ਦੂਜੀ ਥਾਂ ਟੀਕੇ ਲਿਜਾਉਣ ਵਾਲਾ ਫਰਿੱਜ ਤਿਆਰ ਕੀਤਾ ਹੈ ਤੇ ਇਸ ਦਾ ਨਾਂ ਵੈਕਸਵੈਗਨ ਕਿਹਾ ਜਾਂਦਾ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਮਿਸੀਸਿਪੀ ‘ਚ ਪੰਜਾਬੀ ਨੌਜਵਾਨ ਦਾ ਗੋਲੀ ਮਾਰ ਕੇ ਕਤਲ

ਮਿਸੀਸਿਪੀ ‘ਚ ਪੰਜਾਬੀ ਨੌਜਵਾਨ ਦਾ ਗੋਲੀ ਮਾਰ ਕੇ ਕਤਲ

Read Full Article
    ਅਮਰੀਕਾ ਵੱਲੋਂ  ਕਰਤਾਰਪੁਰ ਲਾਂਘਾ ਖੁੱਲਣ ਦਾ ਜ਼ੋਰਦਾਰ ਸਵਾਗਤ

ਅਮਰੀਕਾ ਵੱਲੋਂ ਕਰਤਾਰਪੁਰ ਲਾਂਘਾ ਖੁੱਲਣ ਦਾ ਜ਼ੋਰਦਾਰ ਸਵਾਗਤ

Read Full Article
    ਟੈਕਸਸ ‘ਚ ਸਿੱਖ ਜੋੜੇ ਦਾ ਗੋਲੀਆਂ ਮਾਰ ਕੇ ਕਤਲ

ਟੈਕਸਸ ‘ਚ ਸਿੱਖ ਜੋੜੇ ਦਾ ਗੋਲੀਆਂ ਮਾਰ ਕੇ ਕਤਲ

Read Full Article
    ਅਮਰੀਕਾ ਵਿਚ ਐਚ-1ਬੀ ਵੀਜ਼ਾ ਧਾਰਕਾਂ ਦੇ ਜੀਵਨ ਸਾਥੀਆਂ ਨੂੰ ਜਾਰੀ ਰਹਿਣਗੇ ਵਰਕ ਪਰਮਿਟ

ਅਮਰੀਕਾ ਵਿਚ ਐਚ-1ਬੀ ਵੀਜ਼ਾ ਧਾਰਕਾਂ ਦੇ ਜੀਵਨ ਸਾਥੀਆਂ ਨੂੰ ਜਾਰੀ ਰਹਿਣਗੇ ਵਰਕ ਪਰਮਿਟ

Read Full Article
    ਅਮਰੀਕੀ ਸੀਨੀਅਰ ਸਾਂਸਦਾਂ ਵੱਲੋਂ ਸਿੱਖ ਭਾਈਚਾਰੇ ਦੇ ਸਨਮਾਨ ‘ਚ ਅਮਰੀਕੀ ਕਾਂਗਰਸ ‘ਚ ਪ੍ਰਸਤਾਵ ਪੇਸ਼

ਅਮਰੀਕੀ ਸੀਨੀਅਰ ਸਾਂਸਦਾਂ ਵੱਲੋਂ ਸਿੱਖ ਭਾਈਚਾਰੇ ਦੇ ਸਨਮਾਨ ‘ਚ ਅਮਰੀਕੀ ਕਾਂਗਰਸ ‘ਚ ਪ੍ਰਸਤਾਵ ਪੇਸ਼

Read Full Article
    ਦੁਨੀਆਂ ਭਰ ਦੇ 11 ਹਜ਼ਾਰ ਵਿਗਿਆਨਕਾਂ ਨੇ ਐਲਾਨੀ ‘ਕਲਾਈਮੇਟ ਐਮਰਜੈਂਸੀ’

ਦੁਨੀਆਂ ਭਰ ਦੇ 11 ਹਜ਼ਾਰ ਵਿਗਿਆਨਕਾਂ ਨੇ ਐਲਾਨੀ ‘ਕਲਾਈਮੇਟ ਐਮਰਜੈਂਸੀ’

Read Full Article
    ਭਾਰਤੀ ਮੂਲ ਦੇ ਵਿਗਿਆਨੀ ਨੇ ਖੂਨ ਦੀਆਂ ਨਾੜੀਆਂ ਵਾਲੀ ਸਕਿਨ ਥ੍ਰੀ-ਡੀ ਪ੍ਰਿੰਟਿੰਗ ਨਾਲ ਕੀਤੀ ਵਿਕਸਿਤ

ਭਾਰਤੀ ਮੂਲ ਦੇ ਵਿਗਿਆਨੀ ਨੇ ਖੂਨ ਦੀਆਂ ਨਾੜੀਆਂ ਵਾਲੀ ਸਕਿਨ ਥ੍ਰੀ-ਡੀ ਪ੍ਰਿੰਟਿੰਗ ਨਾਲ ਕੀਤੀ ਵਿਕਸਿਤ

Read Full Article
    ਰਾਸ਼ਟਰਪਤੀ ਟਰੰਪ ‘ਤੇ ਅਮਰੀਕੀ ਅਦਾਲਤ ਨੇ ਲਾਇਆ 20 ਲੱਖ ਡਾਲਰ ਦਾ ਜੁਰਮਾਨਾ

ਰਾਸ਼ਟਰਪਤੀ ਟਰੰਪ ‘ਤੇ ਅਮਰੀਕੀ ਅਦਾਲਤ ਨੇ ਲਾਇਆ 20 ਲੱਖ ਡਾਲਰ ਦਾ ਜੁਰਮਾਨਾ

Read Full Article
    ਕੈਲੀਫੋਰਨੀਆ ‘ਚ ਛੋਟਾ ਜਹਾਜ਼ ਹਾਦਸਾਗ੍ਰਸਤ, ਪਾਇਲਟ ਦੀ ਮੌਤ

ਕੈਲੀਫੋਰਨੀਆ ‘ਚ ਛੋਟਾ ਜਹਾਜ਼ ਹਾਦਸਾਗ੍ਰਸਤ, ਪਾਇਲਟ ਦੀ ਮੌਤ

Read Full Article
    ਅਮਰੀਕਾ ‘ਚ 140 ਸੱਪਾਂ ਨਾਲ ਰਹਿਣ ਵਾਲੀ ਔਰਤ ਦੀ ਹੋਈ ਮੌਤ

ਅਮਰੀਕਾ ‘ਚ 140 ਸੱਪਾਂ ਨਾਲ ਰਹਿਣ ਵਾਲੀ ਔਰਤ ਦੀ ਹੋਈ ਮੌਤ

Read Full Article
    ਲਾਂਘਾ ਖੁੱਲਣ ਦਾ ਸੁਹਾਵਾ ਮੌਕਾ ਆਣ ਪੁੱਜਾ

ਲਾਂਘਾ ਖੁੱਲਣ ਦਾ ਸੁਹਾਵਾ ਮੌਕਾ ਆਣ ਪੁੱਜਾ

Read Full Article
    ਯੂਬਾ ਸਿਟੀ ‘ਚ ਗੁਰਤਾਗੱਦੀ ਦਿਵਸ ਦੌਰਾਨ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

ਯੂਬਾ ਸਿਟੀ ‘ਚ ਗੁਰਤਾਗੱਦੀ ਦਿਵਸ ਦੌਰਾਨ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

Read Full Article
    ਮੂਲ ਨਾਨਕਸ਼ਾਹੀ ਕੈਲੰਡਰ ਬਾਰੇ ਜਥੇਦਾਰ ਸ੍ਰੀ ਅਕਾਲ ਤਖਤ ਨਾਲ ਹੋਈ ਸੁਹਿਰਦ ਮੀਟਿੰਗ

ਮੂਲ ਨਾਨਕਸ਼ਾਹੀ ਕੈਲੰਡਰ ਬਾਰੇ ਜਥੇਦਾਰ ਸ੍ਰੀ ਅਕਾਲ ਤਖਤ ਨਾਲ ਹੋਈ ਸੁਹਿਰਦ ਮੀਟਿੰਗ

Read Full Article
    ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

Read Full Article
    ‘ਜਸ਼ਨ-ਏ-ਦਿਵਾਲੀ 2019’ ਪ੍ਰੋਗਰਾਮ ਦੌਰਾਨ ਫਰਿਜ਼ਨੋ ‘ਚ ਲੱਗੀਆਂ ਰੌਣਕਾਂ

‘ਜਸ਼ਨ-ਏ-ਦਿਵਾਲੀ 2019’ ਪ੍ਰੋਗਰਾਮ ਦੌਰਾਨ ਫਰਿਜ਼ਨੋ ‘ਚ ਲੱਗੀਆਂ ਰੌਣਕਾਂ

Read Full Article