PUNJABMAILUSA.COM

ਵਿਜੀਲੈਂਸ ਬਿਓਰੋ ਵਲੋਂ ਐਸ.ਈ ਸੁਰਿੰਦਰਪਾਲ ਸਿੰਘ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਤਹਿਤ ਮੁਕੱਦਮਾ ਦਰਜ

ਵਿਜੀਲੈਂਸ ਬਿਓਰੋ ਵਲੋਂ ਐਸ.ਈ ਸੁਰਿੰਦਰਪਾਲ ਸਿੰਘ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਤਹਿਤ ਮੁਕੱਦਮਾ ਦਰਜ

ਵਿਜੀਲੈਂਸ ਬਿਓਰੋ ਵਲੋਂ ਐਸ.ਈ ਸੁਰਿੰਦਰਪਾਲ ਸਿੰਘ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਤਹਿਤ ਮੁਕੱਦਮਾ ਦਰਜ
November 08
18:50 2017

* ਆਮਦਨ ਨਾਲੋਂ 465 ਫੀਸਦੀ ਕੀਤਾ ਵੱਧ ਖਰਚਾ
ਚੰਡੀਗੜ੍ਹ 8 ਨਵੰਬਰ (ਪੰਜਾਬ ਮੇਲ)- ਪੰਜਾਬ ਵਿਜੀਲੈਂਸ ਬਿਓਰੋ ਨੇ ਗਮਾਡਾ ਦੇ ਚੀਫ ਇੰਜੀਨੀਅਰ ਰਹੇ ਸੁਰਿੰਦਰਪਾਲ ਸਿੰਘ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਤਹਿਤ ਮੁਕੱਦਮਾ ਦਰਜ ਕੀਤਾ ਹੈ। ਜਦਕਿ ਇਸ ਤੋਂ ਪਹਿਲਾਂ ਦੋਸ਼ੀ ਖਿਲਾਫ ਆਪਣੇ ਆਹੁਦੇ ਦੀ ਦੁਰਵਰਤੋਂ ਕਰਕੇ ਬੇਨਿਯਮੀਆਂ ਕਰਨ ਦੇ ਦੋਸ਼ ਹੇਠ ਫੌਜਦਾਰੀ ਮੁਕੱਦਮਾ ਦਰਜ ਕੀਤਾ ਹੋਇਆ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਸੁਰਿੰਦਰਪਾਲ ਸਿੰਘ ਅਤੇ ਉਸਦੇ ਪਰਿਵਾਰਕ ਮੈਂਬਰਾਂ ਦੀ ਸਾਲ 2005 ਤੋਂ 2017 ਤੱਕ ਦੀ ਆਮਦਨ ਅਤੇ ਖਰਚੇ ਦਾ ਮੁਕੱਮਲ ਚਾਰਟ ਤਿਆਰ ਕੀਤਾ ਗਿਆ। ਜਿਸ ਵਿਚ ਦੋਸ਼ੀ ਅਤੇ ਉਸਦੇ ਪਰਿਵਾਰਕ ਮੈਂਬਰਾਂ ਨੂੰ ਇਸ ਅਰਸੇ ਦੌਰਾਨ 5.24 ਕਰੋੜ ਰੁਪਏ ਦੀ ਆਮਦਨ ਹੋਈ। ਇਸ ਸਮੇਂ ਦੌਰਾਨ ਉਸ ਅਤੇ ਉਸਦੇ ਪਰਿਵਾਰਕ ਮੈਂਬਰਾਂ ਵਲੋਂ ਹੋਰ ਖਰਚਿਆਂ ਸਮੇਤ ਚਲ ਅਤੇ ਅਚੱਲ ਜਾਇਦਾਦ ਖਰੀਦ ਕਰਨ ‘ਤੇ 29.67 ਕਰੋੜ ਰੁਪਏ ਦਾ ਖਰਚਾ ਕੀਤਾ ਗਿਆ ਜਿਸ ਵਿਚੋਂ 2.44 ਕਰੋੜ ਦੀ ਚਲ ਜਾਇਦਾਦ ਅਤੇ 26.68 ਕਰੋੜ ਦੀ ਅਚੱਲ ਜਾਇਦਾਦ ਬਣਾਈ ਗਈ ਅਤੇ ਇਸ ਤੋਂ ਇਲਾਵਾ 53.46 ਲੱਖ ਰੁਪਏ ਘਰੋਲੁ ਅਤੇ ਹੋਰ ਖਰਚਿਆਂ ਵਿਚ ਵਰਤੇ ਗਏ। ਇਸ ਤਰ੍ਹਾਂ ਦੋਸ਼ੀ ਅਤੇ ਉਸਦੇ ਪਰਿਵਾਰਕ ਮੈਂਬਰਾਂ ਵਲੋਂ ਇਸ ਅਰਸੇ ਦੌਰਾਨ ਆਪਣੇ ਜਾਣੂੰ ਵਸੀਲਿਆਂ ਤੋਂ ਹਾਸਲ ਹੋਈ ਕੁੱਲ ਆਮਦਨ ਨਾਲੋਂ 24.43 ਕਰੋੜ ਰੁਪਏ ਦਾ ਵੱਧ ਖਰਚਾ ਪਾਇਆ ਗਿਆ ਜੋ ਇਹ ਖਰਚਾ ਕੁੱਲ ਆਮਦਨ ਨਾਲੋਂ 465 ਫੀਸਦੀ ਵੱਧ ਬਣਦਾ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਸੁਰਿੰਦਰਪਾਲ ਸਿੰਘ ਵੱਲੋਂ ਉਕਤ ਅਰਸੇ ਦੌਰਾਨ ਆਪਣੀ ਪਤਨੀ ਮਨਦੀਪ ਕੌਰ ਅਤੇ ਮਾਤਾ ਸਵਰਨਜੀਤ ਕੌਰ ਦੇ ਨਾਮ ਉਪਰ ਤਿੰਨ ਪ੍ਰਾਈਵੇਟ ਲਿਮਟਿਡ ਕੰਪਨੀਆਂ ਦਰਜ ਕਰਵਾਈਆਂ ਗਈਆਂ ਜਿਨਾਂ ਵਿੱਚ ਅਸੈਸ ਐਗਰੋ ਸੀਡਜ਼ ਪ੍ਰਾਈ: ਲਿਮ:, ਐਵਾਰਡ ਐਗਰੋ ਟਰੇਡਰਜ਼ ਪ੍ਰਾਈ: ਲਿਮ: ਅਤੇ ਓਸਟਰ ਐਗਰੋ ਟਰੇਡਰਜ਼ ਪ੍ਰਾਈ: ਲਿਮ: ਕੰਪਨੀਆਂ ਵਿਚ 65.85 ਕਰੋੜ ਰੁਪਏ ਨਕਦ ਜਮਾ ਹੋਏ ਹਨ। ਇਸ ਰਾਸ਼ੀ ਵਿਚੋ ਉਨ੍ਹਾਂ ਵਲੋਂ ਕੁੱਲ ਕਰੀਬ 25.85 ਕਰੋੜ ਰੁਪਏ ਦੀ ਅਚੱਲ ਜਾਇਦਾਦਾਂ ਦੀ ਖਰੀਦ ਕੀਤੀ ਗਈ ਅਤੇ ਬਾਕੀ ਰਹਿੰਦੀ ਕੁੱਲ ਕਰੀਬ 40 ਕਰੋੜ ਰੁਪਏ ਦੀ ਰਕਮ ਖਾਤਿਆਂ ਵਿਚੋ ਕਢਵਾਈ ਗਈ ਜਿਸ ਦੀ ਪੜਤਾਲ ਵਿਜੀਲੈਂਸ ਵਲੋਂ ਜਾਰੀ ਹੈ।
ਵਿਜੀਲੈਂਸ ਦੀ ਪੜਤਾਲ ਦੋਰਾਨ ਇਹ ਸਪੱਸ਼ਟ ਹੈ ਕਿ ਸੁਰਿੰਦਰਪਾਲ ਸਿੰਘ ਵੱਲੋਂ ਆਪਣੇ ਆਹੁਦੇ ਦੀ ਦੁਰਵਰਤੋਂ ਕਰਕੇ ਕਰੋੜਾਂ ਰੁਪਏ ਇੱਧਰ-ਉਧਰ ਕਰਕੇ ਵੱਖ-ਵੱਖ ਬੈਂਕ ਖਾਤਿਆਂ ਰਾਹੀਂ ਟਰਾਂਸਫਰ ਕਰਕੇ ਆਪਣੇ ਪਰਿਵਾਰਕ ਮਂੈਬਰਾਂ ਦੇ ਨਾਮ ‘ਤੇ ਮੌਜੂਦ ਕੰਪਨੀਆਂ ਵਿੱਚ ਨਿਵੇਸ਼ ਵਿਖਾ ਕੇ ਟਿਕਾਣੇ ਲਗਾਇਆ ਗਿਆ। ਜਿਨਾਂ ਵਿਰੁੱਧ ਵਿਜੀਲੈਂਸ ਵੱਲੋਂ ਮੁਕੱਦਮਾ ਦਰਜ ਕਰਕੇ ਅਗਲੇਰੀ ਪੜਤਾਲ ਅਰੰਭ ਕਰ ਦਿੱਤੀ ਗਈ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article