PUNJABMAILUSA.COM

ਵਿਜੀਲੈਂਸ ਬਿਓਰੋ ਵਲੋਂ ਰਿਸ਼ਵਤ ਦੇ ਮਾਮਲੇ ਵਿਚ ਪੀ.ਐਸ.ਪੀ.ਸੀ.ਐਲ ਦੇ ਦੋ ਜੇ.ਈ ਖਿਲਾਫ ਮੁਕੱਦਮਾ ਦਰਜ

ਵਿਜੀਲੈਂਸ ਬਿਓਰੋ ਵਲੋਂ ਰਿਸ਼ਵਤ ਦੇ ਮਾਮਲੇ ਵਿਚ ਪੀ.ਐਸ.ਪੀ.ਸੀ.ਐਲ ਦੇ ਦੋ ਜੇ.ਈ ਖਿਲਾਫ ਮੁਕੱਦਮਾ ਦਰਜ

ਵਿਜੀਲੈਂਸ ਬਿਓਰੋ ਵਲੋਂ ਰਿਸ਼ਵਤ ਦੇ ਮਾਮਲੇ ਵਿਚ ਪੀ.ਐਸ.ਪੀ.ਸੀ.ਐਲ ਦੇ ਦੋ ਜੇ.ਈ ਖਿਲਾਫ ਮੁਕੱਦਮਾ ਦਰਜ
April 09
15:35 2018

ਚੰਡੀਗੜ੍ਹ, 9 ਅਪ੍ਰੈਲ (ਪੰਜਾਬ ਮੇਲ)- ਵਿਜੀਲੈਂਸ ਬਿਓਰੋ, ਪੰਜਾਬ ਵਲੋਂ ਪੀ.ਐਸ.ਪੀ.ਸੀ.ਐਲ, ਸਬ ਡਵੀਜਨ ਝੁਨੀਰ, ਮਾਨਸਾ ਵਿਖੇ ਤਾਇਨਾਤ ਦੋ ਜੂਨੀਅਰ ਇੰਜੀਨੀਅਰਾਂ ਖਿਲਾਫ਼ ਰਿਸ਼ਵਤ ਮੰਗਣ ਅਤੇ ਹਾਸਲ ਕਰਨ ਦੇ ਮਾਮਲੇ ਵਿਚ ਮੁਕੱਦਮਾ ਦਰਜ ਕੀਤਾ ਹੈ।
ਅੱਜ ਇਥੇ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ ਸਬ ਡਵੀਜਨ ਝੁਨੀਰ ਵਿਖੇ ਤਾਇਨਾਤ ਜੇ.ਈ ਬਲਜਿੰਦਰ ਸਿੰਘ ਅਤੇ ਤਰਵਿੰਦਰ ਸਿੰਘ ਵਿਰੁੱਧ ਜਗਰਾਜ ਸਿੰਘ, ਵਾਸੀ ਝੁਨੀਰ, ਮਾਨਸਾ ਦੀ ਸ਼ਿਕਾਇਤ ‘ਤੇ ਮੁਕੱਦਮਾ ਦਰਜ ਕੀਤਾ ਗਿਆ ਹੈ।
ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸ ਨੂੰ ਆਪਣੇ ਪਿਤਾ ਦੇ ਨਾਮ ਤੇ ਚੇਅਰਮੈਨ ਕੋਟੇ ਵਿੱਚੋ ਟਿਊਬਵੈਲ ਲਈ ਬਿਜਲੀ ਦਾ ਕੁਨੈਕਸ਼ਨ ਪੀ.ਐਸ.ਪੀ.ਸੀ.ਐਲ ਪਟਿਆਲਾ ਵੱਲੋ ਮੰਨਜੂਰ ਕਰਨ ਸਬੰਧੀ ਪੱਤਰ ਪ੍ਰਾਪਤ ਹੋਇਆ ਸੀ। ਬਲਜਿੰਦਰ ਸਿੰਘ, ਜੇ.ਈ. ਕੌਰ ਵਾਲਾ ਫੀਡਰ, ਪੀ.ਐਸ.ਪੀ.ਸੀ.ਐਲ ਸਬ ਡਵੀਜਨ ਝੁਨੀਰ, ਜਿਲਾ ਮਾਨਸਾ ਵੱਲੋਂ ਇਸ ਕੁਨੈਕਸ਼ਨ ਦਾ ਅਸਟੀਮੇਟ ਤਿਆਰ ਕਰਨ ਬਦਲੇ ਉਸ ਪਾਸੋ 2000/-ਰੁਪਏ ਰਿਸ਼ਵਤ ਹਾਸਲ ਕੀਤੀ ਹੈ ਅਤੇ ਬਾਕੀ 2000/-ਰੁਪਏ ਰਿਸ਼ਵਤ ਟਿਊਬਵੈਲ ਕੁਨੈਕਸ਼ਨ ਦਾ ਸਮਾਨ ਜਾਰੀ ਕਰਨ ਸਮੇ ਦੇਣ ਲਈ ਕਿਹਾ। ਉਸਤੋ ਬਾਅਦ ਕੌਰ ਵਾਲਾ ਫੀਡਰ ਦਾ ਚਾਰਜ ਤਰਵਿੰਦਰ ਸਿੰਘ, ਜੇ.ਈ., ਕੋਲ ਰਹਿਣ ਕਰਕੇ ਉਸ ਪਾਸੋ 2500/-ਰੁਪਏ ਰਿਸ਼ਵਤ ਦੀ ਮੰਗ ਕੀਤੀ ਜਿਸਤੇ ਉਸ ਵਲੋਂ 1500/-ਰੁਪਏ ਰਿਸ਼ਵਤ ਦਿੱਤੀ ਅਤੇ 500/-ਰੁਪਏ ਬਾਅਦ ਵਿੱਚ ਦੇਣ ਲਈ ਕਿਹਾ ਗਿਆ।
ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਬਲਜਿੰਦਰ ਸਿੰਘ ਜੇ.ਈ. ਅਤੇ ਤਰਵਿੰਦਰ ਸਿੰਘ ਜੇ.ਈ. ਖਿਲਾਫ਼ ਰਿਸ਼ਵਤ ਮੰਗਣ ਅਤੇ ਹਾਸਲ ਕਰਨ ਸਬੰਧੀ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਬਠਿੰਡਾ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

Read Full Article
    ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

Read Full Article
    ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

Read Full Article
    ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

Read Full Article
    ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

Read Full Article
    ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

Read Full Article
    ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

Read Full Article
    ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

Read Full Article
    ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ  ਕੁੱਤੇ

ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ ਕੁੱਤੇ

Read Full Article
    ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

Read Full Article
    ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

Read Full Article
    ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

Read Full Article
    ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

Read Full Article