PUNJABMAILUSA.COM

ਵਿਜੀਲੈਂਸ ਬਿਓਰੋ ਵੱਲੋਂ ਲੋਕਾਂ ਨੂੰ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕ ਕੀਤਾ ਜਾਵੇਗਾ-ਉਪਲ

ਵਿਜੀਲੈਂਸ ਬਿਓਰੋ ਵੱਲੋਂ ਲੋਕਾਂ ਨੂੰ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕ ਕੀਤਾ ਜਾਵੇਗਾ-ਉਪਲ

ਵਿਜੀਲੈਂਸ ਬਿਓਰੋ ਵੱਲੋਂ ਲੋਕਾਂ ਨੂੰ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕ ਕੀਤਾ ਜਾਵੇਗਾ-ਉਪਲ
October 30
17:28 2017

* ਚੌਕਸੀ ਜਾਗਰੂਕਤਾ ਸਪਤਾਹ ਦੀ ਆਰੰਭਤਾ ਮੌਕੇ ਵਿਜੀਲੈਂਸ ਮੁਲਾਜ਼ਮਾਂ ਨੂੰ ਸਹੁੰ ਚੁਕਾਈ
ਚੰਡੀਗੜ੍ਹ, 30 ਅਕਤੂਬਰ (ਪੰਜਾਬ ਮੇਲ)-ਪੰਜਾਬ ਵਿਜੀਲੈਂਸ ਬਿਓਰੋ ਨੇ ਪੰਜਾਬ ਵਿੱਚ ਤਾਇਨਾਤ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਸਰਕਾਰੀ ਦਫਤਰਾਂ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਵਿਰੁੱਧ ਬਿਓਰੋ ਵੱਲੋਂ ਵਿੱਢੀ ਮੁਹਿੰਮ ਸਬੰਧੀ ਰਾਜ ਭਰ ਵਿੱਚ ਮਨਾਏ ਜਾ ਰਹੇ ਚੌਕਸੀ ਜਾਗਰੂਕਤਾ ਹਫ਼ਤੇ ਦੌਰਾਨ ਆਮ ਜਨਤਾ ਨੂੰ ਜਾਣੂ ਕਰਵਾਉਣ। ਇਹ ਸਪਤਾਹ 30 ਅਕਤੂਬਰ ਤੋਂ 4 ਨਵੰਬਰ ਤੱਕ ਕੇਂਦਰੀ ਚੌਕਸੀ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਮਨਾਇਆ ਜਾ ਰਿਹਾ ਹੈ ਜਿਸਦਾ ਮਕਸਦ ਭ੍ਰਿਸ਼ਟਾਚਾਰ ਮੁਕਤ ਭਾਰਤ ਦਾ ਨਿਰਮਾਣ ਕਰਨਾ ਹੈ।
ਅੱਜ ਇਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਮੁੱਖ ਡਾਇਰੈਕਟਰ-ਕਮ-ਏ.ਡੀ.ਜੀ.ਪੀ. ਸ਼੍ਰੀ ਬੀ.ਕੇ. ਉਪਲ ਨੇ ਦੱਸਿਆ ਕਿ ਇਸ ਵਿਸ਼ੇਸ਼ ਜਾਗਰੂਕਤਾ ਮੁਹਿੰਮ ਦੌਰਾਨ ਅਧਿਕਾਰੀਆਂ ਨੂੰ ਵੀ ਸਰਕਾਰੀ ਕਾਰਜਾਂ ਅਤੇ ਪੜਤਾਲਾਂ ਦੌਰਾਨ ਪਾਰਦਰਸ਼ਤਾ ਅਤੇ ਜਵਾਬਦੇਹ ਬਣਾਉਣ ਸਬੰਧੀ ਜਾਗਰੂਕ ਕੀਤਾ ਜਾਵੇਗਾ। ਉਨ•ਾਂ ਦੱਸਿਆ ਕਿ ਵੱਖ-ਵੱਖ ਵਿਜੀਲੈਂਸ ਰੇਜਾਂ ਵਿੱਚ ਤਾਇਨਾਤ ਐਸ.ਐਸ.ਪੀਜ਼ ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਵਿੱਚ ਵਿਦਿਆਰਥੀਆਂ, ਸਰਕਾਰੀ ਵਿਭਾਗਾਂ, ਪੰਚਇਤਾਂ ਅਤੇ ਸਮਾਜ ਸੇਵੀ ਜਥੇਬੰਦੀਆਂ ਦੀ ਸ਼ਮੂਲੀਅਤ ਨਾਲ ਜਾਗਰੂਕਤਾ ਸਮਾਗਮ ਕਰਨਗੇ।
ਅੱਜ ਇਸ ਚੌਕਸੀ ਜਾਗਰੂਕਤਾ ਸਪਤਾਹ ਦੀ ਆਰੰਭਤਾ ਮੌਕੇ ਵਿਜੀਲੈਂਸ ਬਿਓਰੋ ਦੇ ਡਾਇਰੈਕਟਰ-ਕਮ-ਆਈ.ਜੀ.ਪੀ. ਸ੍ਰੀ ਨਗੇਸਵਰਾ ਰਾਓ ਨੇ ਇੱਥੇ ਹੈਡਕਵਾਟਰ ਸਥਿਤ ਤਾਇਨਾਤ ਵਿਜੀਲੈਂਸ ਦੇ ਸਮੂਹ ਅਧਿਕਾਰੀਆਂ, ਕਰਮਚਾਰੀਆਂ ਅਤੇ ਵੱਖ-ਵੱਖ ਯੂਨਿਟਾਂ ਵਿੱਚ ਤਾਇਨਾਤ ਤਕਨੀਕੀ ਅਧਿਕਾਰੀਆਂ ਨੂੰ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਆਪਣੀ ਡਿਊਟੀ ਇਮਾਨਦਾਰੀ ਨਾਲ ਨਿਭਾਉਣ ਸਬੰਧੀ ਸਹੁੰ ਚੁਕਾਈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਾਇੰਟ ਡਾਇਰੈਕਟਰ (ਪ੍ਰਸਾਸ਼ਨ) ਕੰਵਲਜੀਤ ਸਿੰਘ ਅਤੇ ਜਾਇੰਟ ਡਾਇਰੈਕਟਰ (ਅਪਰਾਧ) ਸ਼੍ਰੀ ਪਰਮਜੀਤ ਸਿੰਘ ਗੋਰਾਇਆ ਵੀ ਹਾਜ਼ਰ ਸਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article