PUNJABMAILUSA.COM

ਵਿਜੀਲੈਂਸ ਵਲੋਂ ਇੰਡਸਟਰੀ ਇੰਸਪੈਕਟਰ ਰਿਸ਼ਵਤ ਲੈਂਦਾ ਕਾਬੂ

ਵਿਜੀਲੈਂਸ ਵਲੋਂ ਇੰਡਸਟਰੀ ਇੰਸਪੈਕਟਰ ਰਿਸ਼ਵਤ ਲੈਂਦਾ ਕਾਬੂ

ਵਿਜੀਲੈਂਸ ਵਲੋਂ ਇੰਡਸਟਰੀ ਇੰਸਪੈਕਟਰ ਰਿਸ਼ਵਤ ਲੈਂਦਾ ਕਾਬੂ
December 26
16:52 2017

ਚੰਡੀਗੜ੍ਹ, 26 ਦਸੰਬਰ (ਪੰਜਾਬ ਮੇਲ)- ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਬਰਨਾਲਾ ਜਿਲੇ ਵਿਖੇ ਤਾਇਨਾਤ ਇਕ ਇੰਡਸਟਰੀ ਇੰਸਪੈਕਟਰ ਨੂੰ 4,000 ਰੁਪਏ ਦੀ ਰਿਸ਼ਵਤ ਲੈਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਇੰਡਸਟਰੀ ਇੰਸਪੈਕਟਰ ਮਹਿੰਦਰ ਸਿੰਘ ਨੂੰ ਸ਼ਿਕਾਇਤਕਰਤਾ ਦਰਸ਼ਨ ਦਾਸ ਵਾਸੀ ਤਪਾ ਮੰਡੀ, ਬਰਨਾਲਾ ਦੀ ਸ਼ਿਕਾਇਤ ‘ਤੇ 4,000 ਰੁਪਏ ਦੀ ਰਿਸ਼ਵਤ ਲੈਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿਚ ਦੋਸ਼ ਲਾਇਆ ਕਿ ਉਸ ਵਲੋਂ ਫੋਟੋਸਟੇਟ ਦਾ ਕੰਮ ਕਰਨ ਲਈ ਪੰਜਾਬ ਐਂਡ ਸਿੰਧ ਬੈਂਕ ਤਪਾ ਤੋ ਇੱਕ ਲੱਖ ਰੁਪਏ ਦਾ ਕਰਜਾ ਲਿਆ ਸੀ ਜਿਸਦੀ 35000 ਰੁਪਏ ਦੀ ਸਬਸਿਡੀ ਸਬੰਧੀ ਫਾਈਲ ਅੱਗੇ ਭੇਜਣ ਅਤੇ ਡਾਇਰੈਕਟਰ ਖਾਦੀ ਵਿਲੇਜ ਇੰਡਸਟਰੀ ਕਮਿਸ਼ਨ ਚੰਡੀਗੜ ਤੋਂ ਸਬਸਿਡੀ ਮੰਨਜੂਰ ਕਰਵਾਉਣ ਲਈ 4000 ਰੂਪਏ ਰਿਸ਼ਵਤ ਦੀ ਮੰਗ ਕੀਤੀ ਗਈ ਹੈ।
ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਲਾਏ ਗਏ ਟਰੈਪ ਦੌਰਾਨ ਉਕਤ ਦੋਸ਼ੀ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ।
ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਪਟਿਆਲਾ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

Read Full Article
    ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

Read Full Article
    ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

Read Full Article
    ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

Read Full Article
    ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

Read Full Article
    ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

Read Full Article
    ਗੁਰਦੁਆਰਾ ਸਾਹਿਬ ਰੋਜ਼ਵਿਲ ਦੀ ਲਾਇਬ੍ਰੇਰੀ ਨੂੰ ਕਿਤਾਬਾਂ ਭੇਂਟ

ਗੁਰਦੁਆਰਾ ਸਾਹਿਬ ਰੋਜ਼ਵਿਲ ਦੀ ਲਾਇਬ੍ਰੇਰੀ ਨੂੰ ਕਿਤਾਬਾਂ ਭੇਂਟ

Read Full Article
    ਦਰਬਾਰ ਸੰਪਰਦਾਇ ਲੋਪੋਂ ਵੱਲੋਂ ਅਮਰੀਕਾ ‘ਚ ਧਰਮਿਕ ਨੂਰੀ ਦੀਵਾਨਾਂ ਦੀ ਲੜੀ ਸ਼ੁਰੂ

ਦਰਬਾਰ ਸੰਪਰਦਾਇ ਲੋਪੋਂ ਵੱਲੋਂ ਅਮਰੀਕਾ ‘ਚ ਧਰਮਿਕ ਨੂਰੀ ਦੀਵਾਨਾਂ ਦੀ ਲੜੀ ਸ਼ੁਰੂ

Read Full Article
    ਨਿਊਜਰਸੀ ‘ਚ ਇਕ ਪ੍ਰੋਗਰਾਮ ਦੌਰਾਨ ਹੋਈ ਫਾਇਰਿੰਗ; ਇਕ ਸ਼ੱਕੀ ਦੀ ਮੌਤ, 20 ਹੋਰ ਜ਼ਖਮੀ

ਨਿਊਜਰਸੀ ‘ਚ ਇਕ ਪ੍ਰੋਗਰਾਮ ਦੌਰਾਨ ਹੋਈ ਫਾਇਰਿੰਗ; ਇਕ ਸ਼ੱਕੀ ਦੀ ਮੌਤ, 20 ਹੋਰ ਜ਼ਖਮੀ

Read Full Article
    ਅਮਰੀਕੀ ਅਦਾਲਤ ਵੱਲੋਂ ਭਾਰਤੀ ਮੂਲ ਦੇ ਇਕ ਵਿਦਿਆਰਥੀ ਦੀ ਹੱਤਿਆ ਮਾਮਲੇ ‘ਚ ਅਮਰੀਕੀ ਸ਼ਖਸ ਦੋਸ਼ੀ ਕਰਾਰ

ਅਮਰੀਕੀ ਅਦਾਲਤ ਵੱਲੋਂ ਭਾਰਤੀ ਮੂਲ ਦੇ ਇਕ ਵਿਦਿਆਰਥੀ ਦੀ ਹੱਤਿਆ ਮਾਮਲੇ ‘ਚ ਅਮਰੀਕੀ ਸ਼ਖਸ ਦੋਸ਼ੀ ਕਰਾਰ

Read Full Article
    ਕਾਲੀ ਔਰਤ ਸਾਨ ਫਰਾਂਸਿਸਕੋ ਵਿਚ ਪਹਿਲੀ ਵਾਰ ਬਣੀ ਮੇਅਰ

ਕਾਲੀ ਔਰਤ ਸਾਨ ਫਰਾਂਸਿਸਕੋ ਵਿਚ ਪਹਿਲੀ ਵਾਰ ਬਣੀ ਮੇਅਰ

Read Full Article
    ਟਰੰਪ ਨੇ ਉਤਰ ਕੋਰੀਆ ਦੇ ਜਨਰਲ ਨੂੰ ਮਾਰਿਆ ਸਲਿਊਟ

ਟਰੰਪ ਨੇ ਉਤਰ ਕੋਰੀਆ ਦੇ ਜਨਰਲ ਨੂੰ ਮਾਰਿਆ ਸਲਿਊਟ

Read Full Article
    ਜੇਮਸ ਕੋਮੇ ਨੇ ਹਿਲੇਰੀ ਕਲਿੰਟਨ ਦੀ ਈਮੇਲ ਜਾਂਚ ਦੌਰਾਨ ਕੀਤੀ ਲਾਪਰਵਾਹੀ

ਜੇਮਸ ਕੋਮੇ ਨੇ ਹਿਲੇਰੀ ਕਲਿੰਟਨ ਦੀ ਈਮੇਲ ਜਾਂਚ ਦੌਰਾਨ ਕੀਤੀ ਲਾਪਰਵਾਹੀ

Read Full Article
    ਅਮਰੀਕਾ ਨੇ ਉਤਰ ਕੋਰੀਆ ਕੋਲ ਪਰਮਾਣੂ ਹਥਿਆਰ ਨਾ ਹੋਣ ‘ਤੇ ਪਾਬੰਦੀਆਂ ਹਟਣਗੀਆਂ

ਅਮਰੀਕਾ ਨੇ ਉਤਰ ਕੋਰੀਆ ਕੋਲ ਪਰਮਾਣੂ ਹਥਿਆਰ ਨਾ ਹੋਣ ‘ਤੇ ਪਾਬੰਦੀਆਂ ਹਟਣਗੀਆਂ

Read Full Article
    ਦੁਨੀਆ ਸੁਰੱਖਿਅਤ ਅਤੇ ਸ਼ਾਂਤੀਪੂਰਣ ਭਵਿੱਖ ਦੀ ਹੱਕਦਾਰ : ਟਰੰਪ

ਦੁਨੀਆ ਸੁਰੱਖਿਅਤ ਅਤੇ ਸ਼ਾਂਤੀਪੂਰਣ ਭਵਿੱਖ ਦੀ ਹੱਕਦਾਰ : ਟਰੰਪ

Read Full Article