PUNJABMAILUSA.COM

ਵਿਜੀਲੈਂਸ ਵਲੋਂ ਪਟਵਾਰੀ ਤੇ ਉਸਦਾ ਸਹਾਇਕ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਵਿਜੀਲੈਂਸ ਵਲੋਂ ਪਟਵਾਰੀ ਤੇ ਉਸਦਾ ਸਹਾਇਕ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਵਿਜੀਲੈਂਸ ਵਲੋਂ ਪਟਵਾਰੀ ਤੇ ਉਸਦਾ ਸਹਾਇਕ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ
February 12
17:35 2018

ਚੰਡੀਗੜ੍ਹ, 12 ਫਰਵਰੀ (ਪੰਜਾਬ ਮੇਲ)- ਵਿਜੀਲੈਂਸ ਬਿਓਰੋ ਪੰਜਾਬ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਫੂਲ-1 ਤੇ 2 ਜਿਲਾ ਬਠਿੰਡਾ ਵਿਖੇ ਤਾਇਨਾਤ ਇਕ ਪਟਵਾਰੀ ਅਤੇ ਉਸਦੇ ਸਹਾਇਕ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦਸਿਆ ਕਿ ਪਟਵਾਰੀ ਗੁਰਜੀਤ ਸਿੰਘ, ਮਾਲ ਹਲਕਾ ਫੂਲ-1 ਤੇ 2, ਬਠਿੰਡਾ ਅਤੇ ਉਸਦੇ ਸਹਾਇਕ ਜਸਵਿੰਦਰ ਸਿੰਘ ਨੂੰ ਸ਼ਿਕਾਇਤਕਰਤਾ ਹਰਪ੍ਰੀਤ ਸਿੰਘ, ਵਾਸੀ ਫੂਲ ਟਾਊਨ, ਜਿਲਾ ਬਠਿੰਡਾ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੋ ਵਲੋਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਓਰੋ ਨੂੰ ਆਪਣੀ ਸ਼ਿਕਾਇਤ ਵਿੱਚ ਦਸਿਆ ਕਿ ਉਕਤ ਪਟਵਾਰੀ ਅਤੇ Àਸਦਾ ਸਹਾਇਕ ਉਸ ਦੇ ਪਿਤਾ ਦੀ ਮੌਤ ਤੋਂ ਬਾਅਦ ਜਮੀਨ ਦਾ ਇੰਤਕਾਲ ਉਸ ਦੇ ਨਾਮ ‘ਤੇ ਦਰਜ਼ ਕਰਨ ਬਦਲੇ 14000 ਰੁਪਏ ਦੀ ਮੰਗ ਕਰ ਰਿਹਾ ਹੈ ਤੇ ਸੌਦਾ 12000 ਰੁਪਏ ਵਿਚ ਤੈਅ ਹੋਇਆ ਹੈ।
ਵਿਜੀਲੈਂਸ ਵਲੋਂ ਪੜਤਾਲ ਉਪਰੰਤ ਉਕਤ ਪਟਵਾਰੀ ਅਤੇ ਉਸਦੇ ਸਹਾਇਕ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 12000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਬਠਿੰਡਾ ਵਿਖੇ ਮੁਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।

About Author

Punjab Mail USA

Punjab Mail USA

Related Articles

ads

Latest Category Posts

    ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

Read Full Article
    ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

Read Full Article
    ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

Read Full Article
    ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

Read Full Article
    ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

Read Full Article
    ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

Read Full Article
    ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

Read Full Article
    ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ  ਕੁੱਤੇ

ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ ਕੁੱਤੇ

Read Full Article
    ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

Read Full Article
    ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

Read Full Article
    ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

Read Full Article
    ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

Read Full Article
    ਉਲੰਪੀਅਨ ਮਹਿੰਦਰ ਸਿੰਘ ਗਿੱਲ ਹੋਣਗੇ 15ਵੇਂ ਵਿਸ਼ਵ ਕਬੱਡੀ ਕੱਪ ਦੇ ਵਿਸ਼ੇਸ਼ ਮਹਿਮਾਨ

ਉਲੰਪੀਅਨ ਮਹਿੰਦਰ ਸਿੰਘ ਗਿੱਲ ਹੋਣਗੇ 15ਵੇਂ ਵਿਸ਼ਵ ਕਬੱਡੀ ਕੱਪ ਦੇ ਵਿਸ਼ੇਸ਼ ਮਹਿਮਾਨ

Read Full Article