PUNJABMAILUSA.COM

ਵਿਜੀਲੈਂਸ ਵਲੋਂ ਪਟਵਾਰੀ ਰਿਸ਼ਵਤ ਲੈਂਦਾ ਕਾਬੂ

ਵਿਜੀਲੈਂਸ ਵਲੋਂ ਪਟਵਾਰੀ ਰਿਸ਼ਵਤ ਲੈਂਦਾ ਕਾਬੂ

ਵਿਜੀਲੈਂਸ ਵਲੋਂ ਪਟਵਾਰੀ ਰਿਸ਼ਵਤ ਲੈਂਦਾ ਕਾਬੂ
May 29
15:50 2018

ਚੰਡੀਗੜ੍ਹ, 29 ਮਈ (ਪੰਜਾਬ ਮੇਲ)- ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਮਾਲ ਹਲਕਾ ਥੇਹੜੀ, ਜਿਲਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਪਟਵਾਰੀ ਪੁਸ਼ਪਿੰਦਰ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਾ ਹੋਇਆ ਰੰਗੇ ਹੱਥੀਂ ਕਾਬੂ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਥੇਹੜੀ, ਜਿਲਾ ਸ੍ਰ੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਪਟਵਾਰੀ ਪੁਸ਼ਪਿੰਦਰ ਸਿੰਘ ਨੂੰ ਸ਼ਿਕਾਇਤਕਰਤਾ ਸੁਰਜੀਤ ਸਿੰਘ ਵਾਸੀ ਪਿੰਡ ਥੇਹੜੀ, ਜਿਲਾ ਸ਼੍ਰੀ ਮੁਕਤਸਰ ਸਾਹਿਬ ਦੀ ਸ਼ਿਕਾਇਤ ‘ਤੇ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਨੇ ਜਮੀਨ ਦਾ ਇੰਤਕਾਲ ਕਰਨ ਬਦਲੇ 30,000 ਰੁਪਏ ਦੀ ਮੰਗ ਕੀਤੀ ਹੈ।
ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਫਿਰੋਜਪੁਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article