PUNJABMAILUSA.COM

ਵਿਜੀਲੈਂਸ ਵਲੋਂ ਪੰਚਾਇਤ ਸੈਕਟਰੀ 70 ਹਜਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ

ਵਿਜੀਲੈਂਸ ਵਲੋਂ ਪੰਚਾਇਤ ਸੈਕਟਰੀ 70 ਹਜਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ

ਵਿਜੀਲੈਂਸ ਵਲੋਂ ਪੰਚਾਇਤ ਸੈਕਟਰੀ 70 ਹਜਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ
September 09
07:30 2017

ਚੰਡੀਗੜ੍ਹ, 9 ਸਤੰਬਰ (ਪੰਜਾਬ ਮੇਲ) – ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਪਿੰਡ ਬਹਾਦਰਗੜ੍ਹ, ਬੀ.ਡੀ.ਪੀ.ਓ ਦੇ ਦਫਤਰ, ਸੰਗਰੂਰ ਵਿਖੇ ਤਾਇਨਾਤ ਇਕ ਪੰਚਾਇਤ ਸੈਕਟਰੀ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦਸਿਆ ਕਿ ਪੰਚਾਇਤ ਸੈਕਟਰੀ ਅਸ਼ੋਕ ਕੁਮਾਰ ਨੂੰ ਸ਼ਿਕਾਇਤਕਰਤਾ ਜਗਦੀਸ਼ ਰਾਏ, ਵਾਸੀ ਚੀਮਾ ਮੰਡੀ, ਤਹਿਸੀਲ ਸੁਨਾਮ ਜਿਲਾ ਸੰਗਰੂਰ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੇ ਵਲੋਂ ਰੰਗੇ ਹੱਥੀ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦਸਿਆ ਕਿ ਉਸ ਵਲੋਂ ਪਿੰਡ ਬਹਾਦਰਪੁਰ ਵਿਖੇ ਲਗਾਇਆਂ 7 ਸਮਰੀਬਲ ਮੋਟਰਾਂ ਦਾ ਚੈਕ ਪ੍ਰਾਪਤ ਕਰਨ ਬਦਲੇ ਪੰਚਾਇਤ ਸੈਕਟਰੀ ਵਲੋਂ 77 ਹਜਾਰ ਰੁਪਏ ਦੀ ਮੰਗ ਕੀਤੀ ਗਈ ਹੈ।
ਵਿਜੀਲੈਂਸ ਵਲੋਂ ਪੜਤਾਲ ਉਪਰੰਤ ਉਕਤ ਪੰਚਾਇਤ ਸੈਕਟਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 70 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕਰ ਲਿਆ ਗਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਖੇ ਮੁਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।

About Author

Punjab Mail USA

Punjab Mail USA

Related Articles

ads

Latest Category Posts

    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article