PUNJABMAILUSA.COM

ਵਿਜੀਲੈਂਸ ਵੱਲੋਂ ਡਿਪਟੀ ਜੇਲ ਸੁਪਰਡੈਂਟ, ਲਾਈਨ ਅਫਸਰ ਤੇ ਕੈਦੀ ਰਿਸਵਤ ਲੈਂਦੇ ਰੰਗੇ ਹੱਥੀਂ ਕਾਬੂ

ਵਿਜੀਲੈਂਸ ਵੱਲੋਂ ਡਿਪਟੀ ਜੇਲ ਸੁਪਰਡੈਂਟ, ਲਾਈਨ ਅਫਸਰ ਤੇ ਕੈਦੀ ਰਿਸਵਤ ਲੈਂਦੇ ਰੰਗੇ ਹੱਥੀਂ ਕਾਬੂ

ਵਿਜੀਲੈਂਸ ਵੱਲੋਂ ਡਿਪਟੀ ਜੇਲ ਸੁਪਰਡੈਂਟ, ਲਾਈਨ ਅਫਸਰ ਤੇ ਕੈਦੀ ਰਿਸਵਤ ਲੈਂਦੇ ਰੰਗੇ ਹੱਥੀਂ ਕਾਬੂ
December 17
17:30 2017

* ਕੈਦੀ ਨੂੰ ਕੰਟੀਨ ‘ਚ ਸਹੂਲਤ ਦੇਣ ਬਦਲੇ ਲੱਖ ਰੁਪਏ ਦੀ ਰਿਸ਼ਵਤ ਮੰਗੀ
ਚੰਡੀਗੜ੍ਹ, 17 ਦਸੰਬਰ (ਪੰਜਾਬ ਮੇਲ)- ਪੰਜਾਬ ਵਿਜੀਲੈਸ ਬਿਊਰੋ ਨੇ ਭ੍ਰਿਸਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਮਾਨਸਾ ਜਿਲਾ ਜੇਲ ਦਾ ਡਿਪਟੀ ਸੁਪਰਡੈਂਟ ਤੇ ਲਾਈਨ ਅਫਸਰ ਸਮੇਤ ਕੰਟੀਨ ਇੰਚਾਰਜ ਕੈਦੀ ਨੂੰ ਰਿਸ਼ਵਤ ਲੈਦਿਆਂ ਰੰਗੇ ਹੱਥੀਂ ਦਬੋਚ ਲਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਮਾਨਸਾ ਜੇਲ ਦਾ ਲਾਈਨ ਅਫਸਰ-ਕਮ-ਇੰਚਾਰਜ ਵੈਲਫੇਅਰ ਅਫਸਰ ਕੰਨਟੀਨ ਸਿੰਕਦਰ ਸਿੰਘ ਮਾਨ ਅਤੇ ਜੇਲ ‘ਚ ਬੰਦ ਕੈਦੀ ਪਵਨ ਕੁਮਾਰ ਕੰਟੀਨ ਇੰਚਾਰਜ ਨੂੰ ਸ਼ਿਕਾਇਤਕਰਤਾ ਰਵਿੰਦਰ ਕੁਮਾਰ ਵਾਸੀ ਸ਼ਾਹਬਾਦ ਮਾਰਕੰਡਾ, ਜਿਲਾ ਕੁਰੂਕਸ਼ੇਤਰ ਦੀ ਸ਼ਿਕਾਇਤ ‘ਤੇ 86,200 ਦੇ ਚੈਕ ਸਮੇਤ 50,000 ਰੁਪਏ ਨਕਦ ਦੀ ਰਿਸ਼ਵਤ ਲੈਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।
ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿਚ ਦੋਸ਼ ਲਾਇਆ ਕਿ ਉਸ ਦਾ ਭਰਾ ਗੌਰਵ ਮਾਨਸਾ ਦੀ ਜੇਲ ਵਿਚ ਕੈਦੀ ਵਜੋਂ ਸਹਾਇਕ ਕੰਟੀਨ ਇੰਚਾਰਜ ਜਿਸ ਨੂੰ ਜੇਲ ਅੰਦਰ ਅਧਿਕਾਰੀਆਂ ਵੱਲੋਂ ਪਰੇਸ਼ਾਨ ਕੀਤਾ ਜਾ ਰਿਹਾ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਮਿਤੀ 15-12-2107 ਨੂੰ ਜੇਲ ਦੇ ਡਿਪਟੀ ਸੁਪਰਡੈਂਟ ਗੁਰਜੀਤ ਸਿੰਘ ਬਰਾੜ ਨੇ ਕੈਦੀ ਗੌਰਵ ਦੀ ਕੁੱਟਮਾਰ ਕੀਤੀ ਅਤੇ ਉਸ ਤੋਂ ਕੰਟੀਨ ਵਿੱਚ ਦਿੱਤੀ ਸਹੂਲਤ ਬਦਲੇ ਇੱਕ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਇਸ ਤੋਂ ਇਲਾਵਾ ਜੋ ਪੈਸੇ ਦੂਸਰੇ ਕੈਦੀਆਂ ਦੇ ਵਾਰਸਾਂ ਵਲੋਂ ਗੌਰਵ ਦੇ ਬੈਂਕ ਖਾਤੇ ਵਿਚ ਜਮ੍ਹਾ ਕਰਵਾਏ ਗਏ ਹਨ ਉਨਾਂ ਨੂੰ ਚੈਕ ਰਾਹੀਂ ਖੁਦ ਵਾਪਸ ਮੰਗ ਕਰ ਰਿਹਾ ਹੈ।
ਵਿਜੀਲੈਸ ਵੱਲੋਂ ਉਕਤ ਸ਼ਿਕਾਇਤ ਦੀ ਪੜਤਾਲ ਉਪਰੰਤ ਅੱਜ ਛਾਪਾ ਮਾਰ ਟੀਮ ਨੇ ਸਹਾਇਕ ਸੁਪਰਡੈਂਟ ਸਿਕੰਦਰ ਸਿੰਘ ਮਾਨ ਸਮੇਤ ਕੈਦੀ ਪਵਨ ਕੁਮਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 86,200 ਦੇ ਚੈਕ ਸਮੇਤ 50,000 ਰੁਪਏ ਦੀ ਨਗਦ ਰਿਸ਼ਵਤ ਲੈਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਜੇਲ ਦੇ ਡਿਪਟੀ ਸੁਪਰਡੰਟ ਗੁਰਜੀਤ ਸਿੰਘ ਬਰਾੜ, ਸਹਾਇਕ ਸੁਪਰਡੈਂਟ ਸਿਕੰਦਰ ਸਿੰਘ ਮਾਨ ਅਤੇ ਕੈਦੀ ਪਵਨ ਕੁਮਾਰ ਖਿਲਾਫ ਵਿਜੀਲੈਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਬਠਿੰਡਾ ਸਥਿਤ ਵਿਜੀਲੈਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article