PUNJABMAILUSA.COM

ਵਿਜੀਲੈਂਸ ਵੱਲੋਂ ਨਗਰ ਨਿਗਮ ਦੇ ਕਲਰਕ ਖਿਲਾਫ ਵਿੱਤ ਤੋਂ ਵੱਧ ਜਾਇਦਾਦ ਬਣਾਉਣ ਸਬੰਧੀ ਮੁਕੱਦਮਾ ਦਰਜ

May 23
18:57 2018

ਚੰਡੀਗੜ੍ਹ, 23 ਮਈ (ਪੰਜਾਬ ਮੇਲ)- ਪੰਜਾਬ ਵਿਜੀਲੈਂਸ ਬਿਓਰੋ ਨੇ ਨਗਰ ਨਿਗਮ ਬਠਿੰਡਾ ਵਿੱਚ ਜਾਇਦਾਦ ਸ਼ਾਖਾ ਵਿਖੇ ਤਾਇਨਾਤ ਕਲਰਕ ਰਵਿੰਦਰ ਸਿੰਘ ਵਾਲੀਆ ਖਿਲਾਫ਼ ਆਮਦਨੀ ਦੇ ਜਾਣੂੰ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਤਹਿਤ ਮੁਕੱਦਮਾ ਦਰਜ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਵੱਲੋਂ ਸਾਲ 2011 ਤੋਂ 2016 ਦੇ 5 ਸਾਲ ਦੇ ਸਮੇਂ ਦੌਰਾਨ ਉਕਤ ਕਲਰਕ ਵੱਲੋਂ ਵਿੱਤ ਤੋਂ ਵੱਧ ਜਾਇਦਾਦ ਬਣਾਉਣ ਸਬੰਧੀ ਪੜਤਾਲ ਕੀਤੀ ਗਈ ਅਤੇ ਇਸ ਕਲਰਕ ਵਲੋਂ ਇਸ ਸਮੇ ਦੌਰਾਨ ਆਪਣੇ ਜਾਣੂੰ ਵਸੀਲਿਆਂ ਤੋਂ ਪ੍ਰਾਪਤ ਕੁੱਲ ਆਮਦਨ ਨਾਲੋਂ 1.39 ਕਰੋੜ ਰੁਪਏ ਦਾ ਵੱਧ ਖਰਚਾ ਕੀਤਾ ਗਿਆ ਜੋ ਕਿ ਅਸਲ ਆਮਦਨ ਨਾਲੋਂ ਲੱਖਭੱਗ 130 ਫੀਸਦੀ ਵੱਧ ਬਣਦਾ ਹੈ। ਵਿਜੀਲੈਂਸ ਦੀ ਪੜਤਾਲ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਉਕਤ ਕਲਰਕ ਵਲੋਂ ਆਪਣੇ ਸਹੁਰੇ ਦੇ ਨਾਂ ‘ਤੇ 99.45 ਲੱਖ ਰੁਪਏ ਦਾ ਇਕ ਪਲਾਟ ਖਰੀਦਕੇ ਉਸ ‘ਤੇ 74.62 ਲੱਖ ਰੁਪਏ ਦੀ ਲਾਗਤ ਨਾਲ ਉਸਾਰੀ ਕੀਤੀ ਗਈ।
ਵਿਜੀਲੈਂਸ ਦੀ ਪੜਤਾਲ ਦੌਰਾਨ ਇਹ ਸਪੱਸ਼ਟ ਹੋਇਆ ਕਿ ਰਵਿੰਦਰ ਸਿੰਘ ਕਲਰਕ ਵੱਲੋਂ ਆਪਣੇ ਆਹੁਦੇ ਦੀ ਦੁਰਵਰਤੋਂ ਕਰਕੇ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਈ ਗਈ ਹੈ ਅਤੇ ਜਿਸ ਕਰਕੇ ਉਸ ਖਿਲਾਫ ਵਿਜੀਲੈਂਸ ਬਿਓਰੋ ਦੇ ਬਠਿੰਡਾ ਸਥਿਤ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਪੜਤਾਲ ਅਰੰਭ ਕਰ ਦਿੱਤੀ ਗਈ ਹੈ।

About Author

Punjab Mail USA

Punjab Mail USA

Related Articles

ads

Latest Category Posts

    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

    ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

    ਫੇਸਬੁੱਕ ਨੇ ਮਾਰਕ ਜੁਕਰਬਰਗ ਦੀ ਸੁਰੱਖਿਆ ‘ਤੇ ਖਰਚ ਕੀਤੀ ਵੱਡੀ ਰਾਸ਼ੀ