PUNJABMAILUSA.COM

ਵਿਜੀਲੈਸ ਵਲੋ ਜਾਅਲੀ ਦਸਤਾਵੇਜਾਂ ਦੇ ਅਧਾਰ ‘ਤੇ ਅਸਲਾ ਲਾਇਸੈਂਸ ਹਾਸਲ ਦੇ ਦੋਸ਼ ਹੇਠ ਲਾਇਸੈਂਸ ਧਾਰਕ ਅਤੇ ਕਲਰਕ ਗ੍ਰਿਫਤਾਰ

August 25
17:40 2017

ਦੋਸ਼ੀ ਸਰਬਜੀਤ ਖਿਲਾਫ ਪਹਿਲਾਂ ਤੋ ਹੀ ਚਲ ਰਹੇ ਸੀ ਕਈ ਮੁਕੱਦਮੇ
ਚੰਡੀਗੜ੍ਹ, 25 ਅਗਸਤ (ਪੰਜਾਬ ਮੇਲ)- ਵਿਜੀਲੈਂਸ ਬਿਓਰੋ ਪੰਜਾਬ ਵਲੋ ਕੀਤੀ ਗਈ ਪੜਤਾਲ ਦੇ ਅਧਾਰ ਤੇ ਗਲਤ ਦਸਤਾਵੇਜ ਪੇਸ਼ ਕਰਕੇ ਅਸਲਾ ਲਾਇਸੈਸ ਹਾਸਲ ਕਰਨ ਦੇ ਦੋਸ ਹੇਠ ਸਰਬਜੀਤ ਸਿੰਘ ਵਾਸੀ ਪਿੰਡ ਬੈਂਚਾਂ, ਹੁਸ਼ਿਆਰਪੁਰ ਅਤੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਦੇ ਅਸਲਾ ਬਰਾਂਚ ਵਿਖੇ ਤਾਇਨਾਤ ਕਲਰਕ ਵਿਕਰਮ ਆਦੀਆ ਨੂੰ ਗ੍ਰਿਫਤਾਰ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਸ ਬਿਓਰੋ ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿ ਇਕਬਾਲ ਸਿੰਘ ਐਨ.ਆਰ.ਆਈ., ਗੁਰਦੀਪ ਸਿੰਘ ਮੈਂਬਰ ਪੰਚਾਇਤ, ਰਾਏ ਸਿੰਘ, ਸੁਮਿੱਤਰ ਸਿੰਘ, ਪ੍ਰਿਤਪਾਲ ਸਿੰਘ ਮੈਂਬਰ ਪੰਚਾਇਤ ਅਤੇ ਗਿਆਨ ਸਿੰਘ ਸਾਬਕਾ ਪੰਚ ਪਿੰਡ ਬੈਚਾਂ ਬਲਾਕ ਭੁੰਗਾ ਜ਼ਿਲ੍ਹਾ ਹੁਸ਼ਿਆਰਪੁਰ ਵਲੋ ਸ਼ਿਕਾਇਤ ਕੀਤੀ ਗਈ ਕਿ ਸਰਬਜੀਤ ਸਿੰਘ ਨੂੰ ਗਲਤ ਤਰੀਕੇ ਨਾਲ ਅਸਲਾ ਲਾਇਸੰਸ ਜਾਰੀ ਕੀਤਾ ਗਿਆ ਹੈ ਜਦਕਿ ਉਕਤ ਖਿਲਾਫ਼ ਮੁਕੱਦਮਾ ਨੰਬਰ: 78/2009 ਅ/ਧ 420, 467, 468, 471,120-ਬੀ-ਆਈ.ਪੀ.ਸੀ. ਥਾਣਾ ਰਾਮਗੜ੍ਹ ਸੀਕਰ ਵਿਖੇ ਦਰਜ ਸੀ। ਇਸ ਮੁਕੱਦਮੇ ਵਿੱਚ ਸਰਬਜੀਤ ਸਿੰਘ ਭਗੌੜਾ ਘੋਸ਼ਿਤ ਸੀ ਅਤੇ ਇਸ ਵਿਰੁੱਧ ਮੁਕੱਦਮਾ ਨੰਬਰ: 195/2010 ਅ/ਧ 18, 61, 85 ਐਨ.ਡੀ.ਪੀ.ਐਸ.ਐਕਟ ਥਾਣਾ ਡਵੀਜ਼ਨ ਨੰਬਰ: 4, ਜਲੰਧਰ ਦਰਜ ਹੋਣ ਦੇ ਬਾਵਜੂਦ ਵੀ ਮਿਤੀ 01-06-2011 ਨੂੰ ਅਸਲਾ ਲਾਇਸੰਸ ਜਾਰੀ ਕਰ ਦਿੱਤਾ ਗਿਆ।
ਬੁਲਾਰੇ ਨੇ ਦੱਸਿਆ ਕਿ ਸਰਬਜੀਤ ਸਿੰਘ ਵਲੋਅਸਲਾ ਅਡੀਸ਼ਨ ਸਬੰਧੀ ਅਗਸਤ 2014 ਨੂੰ ਦਿੱਤੀ ਦਰਖਾਸਤ ਜ਼ਿਲ੍ਹਾ ਮੈਜਿਸਟ੍ਰੇਟ ਹੁਸ਼ਿਆਰਪੁਰ ਦੇ ਦਫਤਰ ਵਿਖੇ ਤਾਇਨਾਤ ਸਬੰਧਤ ਸੁਪਰਡੈਟ/ਕਲੱਰਕਾਂ ਵਲੋਂ ਬਿਨ੍ਹਾਂ ਪੁਲਿਸ ਵੈਰੀਫਿਕੇਸ਼ਨ ਨੋਟਿੰਗ ਪਰ ਮੰਨਜੂਰ ਕਰਵਾਈ ਗਈ। ਦੋਸ਼ੀ ਸਰਬਜੀਤ ਸਿੰਘ ਦਾ ਅਸਲਾ ਲਾਇਸੰਸ ਬਨਾਉਣ ਦੀ ਫਾਈਲ ਨਾਲ ਉਕਤ ਮੁਕੱਦਮ ਦਰਜ ਹੋਣ ਤੋਂ ਪਹਿਲਾਂ ਦਾ ਐਫੀਡੈਵਿਟ ਮਿਤੀ 16-08-2007 ਦਾ ਲੱਗਾ ਸੀ ਅਤੇ ਉਸ ਵਲੋਦਿੱਤੀ ਦਰਖਾਸਤ ਪਰ ਵੀ ਕੋਈ ਮਿਤੀ ਦਰਜ ਨਹੀਂ ਸੀ। ਇਹ ਅਸਲਾ ਲਾਇਸੰਸ ਬਨਾਉਣ ਦੀ ਫਾਈਲ ਨਾਲ ਪੁਲਿਸ ਵੈਰੀਫਿਕੇਸ਼ਨ ਰਿਪੋਰਟਾਂ ਲੱਗੀਆਂ ਸਨ, ਉਹ ਦੋਸ਼ੀ ਵਿਰੁੱਧ ਦਰਜ ਉਕਤ ਮੁਕੱਦਮਿਆਂ ਦੀ ਜਾਣਕਾਰੀ ਥਾਣਾ ਹਰਿਆਣਾ ਵਿਖੇ ਪਹੁੰਚਣ ਤੋਂ ਪਹਿਲਾਂ ਭਾਵ ਸਾਲ 2009 ਦੀਆਂ ਸਨ। ਦੋਸ਼ੀ ਸਰਬਜੀਤ ਸਿੰਘ ਨੇ ਡਿਪਟੀ ਕਮਿਸ਼ਨਰ, ਹੁਸ਼ਿਆਰਪੁਰ ਦੀ ਅਸਲਾ ਬਰਾਂਚ ਦੇ ਅਧਿਕਾਰੀ/ਕਰਮਚਾਰੀਆਂ ਦੀ ਮਿਲੀ ਭੁਗਤ ਨਾਲ ਫੌਜ਼ਦਾਰੀ ਮੁਕੱਦਮੇ ਦਰਜ ਹੋਣ ਦੇ ਬਾਵਜੂਦ, ਅਸਲਾ ਲਾਇਸੰਸ ਜਾਰੀ ਕਰਵਾ ਲਿਆ ਅਤੇ ਬਿਨ੍ਹਾਂ ਪੁਲਿਸ ਦੀ ਵੈਰੀਫਿਕੇਸ਼ਨ ਤੋਂ ਮਿਤੀ ਅਗਸਤ 2014 ਨੂੰ ਅਸਲਾ ਅਡੀਸ਼ਨ ਵੀ ਕਰ ਦਿੱਤਾ ਗਿਆ। ਇਸ ਤਰ੍ਹਾਂ ਦੋਸ਼ੀ ਸਰਬਜੀਤ ਸਿੰਘ ਨੂੰ ਜੁਰਮਾਨਾ ਹੋਣ, ਮੁਕੱਦਮੇ ਵਿੱਚ ਦੋਸ਼ੀ ਹੋਣ ਅਤੇ ਅਦਾਲਤ ਵਲੋਂ ਭਗੌੜਾ ਕਰਾਰ ਦਿੱਤੇ ਜਾਣ ਦੇ ਬਾਵਜੂਦ ਦੋ ਸਾਲ ਪੁਰਾਣੇ ਦਸਤਾਵੇਜ਼ਾਂ ਦੇ ਅਧਾਰ ਤੇ ਮਿਤੀ 01-06-2011 ਨੂੰ ਅਸਲਾ ਲਾਇਸੰਸ ਜਾਰੀ ਕੀਤਾ ਗਿਆ। ਇਨ੍ਹਾਂ ਦੋਸ਼ਾਂ ਸਬੰਧੀ ਥਾਣਾ ਵਿਜੀਲੈਂਸ ਬਿਓਰੋ, ਜਲੰਧਰ ਵਿਖੇ ਦੋਸ਼ੀ ਸਰਬਜੀਤ ਸਿੰਘ ਅਤੇ ਕਲਰਕ ਵਿਕਰਮ ਆਦੀਆਂ ਖਿਲਾਫ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਦਿਨ-ਦਿਹਾੜੇ ਹੋਈ ਫਾਈਰਿੰਗ ‘ਚ 6 ਲੋਕ ਜ਼ਖਮੀ

ਅਮਰੀਕਾ ‘ਚ ਦਿਨ-ਦਿਹਾੜੇ ਹੋਈ ਫਾਈਰਿੰਗ ‘ਚ 6 ਲੋਕ ਜ਼ਖਮੀ

Read Full Article
    ਸਾਊਥ ਕੈਰੋਲੀਨਾ ਸਥਿਤ ਕਲੇਮਸਨ ਯੂਨੀਵਰਸਿਟੀ ਕੰਪਲੈਕਸ ‘ਚ ਇਮਾਰਤ ਦਾ ਫਰਸ਼ ਢਹਿ ਜਾਣ

ਸਾਊਥ ਕੈਰੋਲੀਨਾ ਸਥਿਤ ਕਲੇਮਸਨ ਯੂਨੀਵਰਸਿਟੀ ਕੰਪਲੈਕਸ ‘ਚ ਇਮਾਰਤ ਦਾ ਫਰਸ਼ ਢਹਿ ਜਾਣ

Read Full Article
    2017 ਵਿਚ 50,802 ਭਾਰਤੀਆਂ ਨੂੰ ਅਮਰੀਕੀ ਨਾਗਰਿਕਤਾ ਮਿਲੀ

2017 ਵਿਚ 50,802 ਭਾਰਤੀਆਂ ਨੂੰ ਅਮਰੀਕੀ ਨਾਗਰਿਕਤਾ ਮਿਲੀ

Read Full Article
    ਹਾਦਸੇ ’ਚ ਵਾਲ ਵਾਲ ਬਚੀ ਹਿਲੇਰੀ

ਹਾਦਸੇ ’ਚ ਵਾਲ ਵਾਲ ਬਚੀ ਹਿਲੇਰੀ

Read Full Article
    ਟਰੰਪ ਵੱਲੋਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕਰ ਕੇ ਹਿਰਾਸਤ ‘ਚ ਲੈਣ ਦੀ ਚਿਤਾਵਨੀ

ਟਰੰਪ ਵੱਲੋਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕਰ ਕੇ ਹਿਰਾਸਤ ‘ਚ ਲੈਣ ਦੀ ਚਿਤਾਵਨੀ

Read Full Article
    ਸੈਂਕੜੇ ਭਾਰਤੀ ਕੰਪਨੀਆਂ ‘ਚ ਅਮਰੀਕਾ ‘ਚ ਬਦਲੇ ਵੀਜ਼ਾ ਨਿਯਮਾਂ ਕਰਕੇ ਮਚਿਆ ਹਾਹਾਕਾਰ

ਸੈਂਕੜੇ ਭਾਰਤੀ ਕੰਪਨੀਆਂ ‘ਚ ਅਮਰੀਕਾ ‘ਚ ਬਦਲੇ ਵੀਜ਼ਾ ਨਿਯਮਾਂ ਕਰਕੇ ਮਚਿਆ ਹਾਹਾਕਾਰ

Read Full Article
    ਰਾਸ਼ਟਰਪਤੀ ਟਰੰਪ ਦੀ ਪਤਨੀ ਮੇਲਾਨੀਆ ਦਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚਿਆ

ਰਾਸ਼ਟਰਪਤੀ ਟਰੰਪ ਦੀ ਪਤਨੀ ਮੇਲਾਨੀਆ ਦਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚਿਆ

Read Full Article
    ਮਾਈਕਲ ਤੂਫ਼ਾਨ ਨੇ ਅਮਰੀਕਾ ‘ਚ ਲਈ 30 ਲੋਕਾਂ ਦੀ ਜਾਨ

ਮਾਈਕਲ ਤੂਫ਼ਾਨ ਨੇ ਅਮਰੀਕਾ ‘ਚ ਲਈ 30 ਲੋਕਾਂ ਦੀ ਜਾਨ

Read Full Article
    ਵੱਖ-ਵੱਖ ਦੇਸ਼ਾਂ ਦੀ ਸਿਆਸਤ ‘ਚ ਸਰਗਰਮ ਹੈ ਸਿੱਖ ਭਾਈਚਾਰਾ

ਵੱਖ-ਵੱਖ ਦੇਸ਼ਾਂ ਦੀ ਸਿਆਸਤ ‘ਚ ਸਰਗਰਮ ਹੈ ਸਿੱਖ ਭਾਈਚਾਰਾ

Read Full Article
    ਸਨੀ ਸੰਧੂ ਮੋਡੈਸਟੋ ਦੇ ਨਵੇਂ ਜੱਜ ਨਿਯੁਕਤ

ਸਨੀ ਸੰਧੂ ਮੋਡੈਸਟੋ ਦੇ ਨਵੇਂ ਜੱਜ ਨਿਯੁਕਤ

Read Full Article
    ਐਲਕ ਗਰੋਵ ਵਿਖੇ ‘ਰੋਸ਼ਨੀਆਂ ਦਾ ਤਿਉਹਾਰ’ 30 ਅਕਤੂਬਰ ਨੂੰ ਮਨਾਇਆ ਜਾਵੇਗਾ

ਐਲਕ ਗਰੋਵ ਵਿਖੇ ‘ਰੋਸ਼ਨੀਆਂ ਦਾ ਤਿਉਹਾਰ’ 30 ਅਕਤੂਬਰ ਨੂੰ ਮਨਾਇਆ ਜਾਵੇਗਾ

Read Full Article
    ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਲਟਕੀ ਇਕ ਹੋਰ ਤਲਵਾ

ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਲਟਕੀ ਇਕ ਹੋਰ ਤਲਵਾ

Read Full Article
    ਨਟੋਮਸ ਸਕੂਲ ਬੋਰਡ ਲਈ ਉਮੀਦਵਾਰ ਜੱਗ ਬੈਂਸ ਨੂੰ ਮਿਲ ਰਿਹੈ ਹੁੰਗਾਰਾ

ਨਟੋਮਸ ਸਕੂਲ ਬੋਰਡ ਲਈ ਉਮੀਦਵਾਰ ਜੱਗ ਬੈਂਸ ਨੂੰ ਮਿਲ ਰਿਹੈ ਹੁੰਗਾਰਾ

Read Full Article
    ਆਈ.ਟੀ. ਕੰਪਨੀਆਂ ਵੱਲੋਂ ਐੱਚ-1ਬੀ ਵੀਜ਼ਾ ਸਬੰਧੀ ਅਮਰੀਕੀ ਇਮੀਗ੍ਰੇਸ਼ਨ ਏਜੰਸੀ ਵਿਰੁੱਧ ਮੁਕੱਦਮਾ

ਆਈ.ਟੀ. ਕੰਪਨੀਆਂ ਵੱਲੋਂ ਐੱਚ-1ਬੀ ਵੀਜ਼ਾ ਸਬੰਧੀ ਅਮਰੀਕੀ ਇਮੀਗ੍ਰੇਸ਼ਨ ਏਜੰਸੀ ਵਿਰੁੱਧ ਮੁਕੱਦਮਾ

Read Full Article
    ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

Read Full Article