PUNJABMAILUSA.COM

ਵਿਜੇ ਮਾਲਿਆ ਖਿਲਾਫ ਭਗੋੜਾ ਆਰਥਿਕ ਦੋਸ਼ ਬਿੱਲ ਤਹਿਤ ਸੁਣਵਾਈ 3 ਸਿਤੰਬਰ ਨੂੰ

ਵਿਜੇ ਮਾਲਿਆ ਖਿਲਾਫ ਭਗੋੜਾ ਆਰਥਿਕ ਦੋਸ਼ ਬਿੱਲ ਤਹਿਤ ਸੁਣਵਾਈ 3 ਸਿਤੰਬਰ ਨੂੰ

ਵਿਜੇ ਮਾਲਿਆ ਖਿਲਾਫ ਭਗੋੜਾ ਆਰਥਿਕ ਦੋਸ਼ ਬਿੱਲ ਤਹਿਤ ਸੁਣਵਾਈ 3 ਸਿਤੰਬਰ ਨੂੰ
August 27
16:53 2018

ਮੁੰਬਈ, 27 ਅਗਸਤ (ਪੰਜਾਬ ਮੇਲ)- ਵਿਜੇ ਮਾਲਿਆ ਖਿਲਾਫ ਹਾਲ ਹੀ ‘ਚ ਬਣੇ ਭਗੋੜਾ ਆਰਥਿਕ ਦੋਸ਼ ਬਿੱਲ ਦੇ ਤਹਿਤ ਸੁਣਵਾਈ ਕਰ ਰਹੀ ਖਾਸ ਅਦਾਲਤ ਨੇ ਅਗਲੀ ਸੁਣਵਾਈ 3 ਸਿਤੰਬਰ ਨੂੰ ਤੈਅ ਕੀਤੀ ਹੈ। ਦਰਅਸਲ 9 ਹਜ਼ਾਰ ਕਰੋੜ ਰੁਪਏ ਦੇ ਬੈਂਕ ਕਰਜ਼ੇ ਦੇ ਕਥਿਤ ਧੋਖਾਧੜੀ ਦੇ ਮਾਮਲੇ ‘ਚ ਕੁਝ ਹੋਰ ਲੋਕਾਂ ਨੇ ਖੁਦ ਨੂੰ ਪਾਰਟੀ ਬਣਾਉਣ ਦੀ ਬੇਨਤੀ ਕੀਤੀ ਹੈ। ਇਸ ਦੇ ਮੱਦੇਨਜ਼ਰ ਅਦਾਲਤ ਨੇ ਸੁਣਵਾਈ ਅੱਗੇ ਵਧਾ ਦਿੱਤੀ ਹੈ।
ਅਧਿਕਾਰੀਆਂ ਨੇ ਦੱੱਸਿਆ ਕਿ ਵਿਜੇ ਮਾਲਿਆ ਦੇ ਪਰਿਵਾਰ ਦੇ ਇਕ ਮੈਂਬਰ ਸਮੇਤ 5 ਲੋਕਾਂ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਨਵੇਂ ਕਾਨੂੰਨ ਤਹਿਤ ਉਦਯੋਗਪਤੀ ਨੂੰ ਆਰਥਿਕ ਭਗੋੜਾ ਐਲਾਨ ਕਰਨ ਸੰਬੰਧੀ ਮੁਕਦਮੇ ਦੇ ਦਸਤਾਵੇਜ਼ ਅਦਾਲਤ ਤੋਂ ਮੰਗੇ ਹਨ। ਇਸ ਕਾਰਨ ਅਦਾਲਤ ਨੇ ਮਾਮਲੇ ਦੀ ਸੁਣਵਾਈ ਅਗਲੇ ਹਫਤੇ ਤਕ ਮੁਲਤਵੀ ਕਰ ਦਿੱਤੀ ਹੈ।
ਉਨ੍ਹਾਂ ਨੇ ਦੱੱਸਿਆ ਕਿ ਖਾਸ ਅਦਾਲਤ ਦੇ ਜਸਟਿਸ ਐੱਮ.ਐੱਸ. ਆਜਮੀ ਦੇ ਆਦੇਸ਼ ਅਨੁਸਾਰ ਮੁਕਦਮੇ ਦੀ ਅਗਲੀ ਸੁਣਵਾਈ 3 ਸਿਤੰਬਰ ਨੂੰ ਹੋਵੇਗੀ। ਅਦਾਲਤ ‘ਚ ਸੋਮਵਾਰ ਨੂੰ ਪੇਸ਼ ਹੋਏ ਵਿਜੇ ਮਾਲਿਆ ਦੇ ਵਕੀਲ ਨੇ ਕੁਝ ਹੋਰ ਦਸਤਾਵੇਜ਼ਾਂ ਦੀ ਮੰਗ ਕੀਤੀ ਹੈ. ਇਸ ਅਦਾਲਤ ਨੇ 30 ਜੂਨ ਨੂੰ ਇਕ ਨੋਟਿਸ ਜਾਰੀ ਕਰ ਮਾਲਿਆ ਨੂੰ 27 ਅਗਸਤ ਨੂੰ ਉਸ ਦੇ ਸਾਹਮਣੇ ਪੇਸ਼ ਹੋਣ ਨੂੰ ਕਿਹਾ ਸੀ। ਅਦਾਲਤ ਨੇ ਈ.ਡੀ. ਦੀ ਅਪੀਲ ‘ਤੇ ਇਹ ਨੋਟਿਸ ਜਾਰੀ ਕੀਤਾ ਸੀ।
ਕੇਂਦਰੀ ਜਾਂਚ ਏਜੰਸੀ ਨੇ 9000 ਕਰੋੜ ਰੁਪਏ ਦੇ ਕਥਿਤ ਬੈਂਕ ਕਰਜ਼ਾ ਧੋਖਾਧੜੀ ਮਾਮਲੇ ‘ਚ ਤਾਜ਼ਾ ਕਰਵਾਈ ਦੇ ਤੌਰ ‘ਤੇ ਮਾਲਿਆ ਦੀ 12,500 ਕਰੋੜ ਰੁਪਏ ਦੀ ਜਾਇਦਾਦ ਤੁਰੰਤ ਜ਼ਬਤ ਕਰਨ ਦੀ ਵੀ ਅਪੀਲ ਕੀਤੀ ਹੈ। ਇਸ ਤੋਂ ਪਹਿਲਾਂ ਅਦਾਲਤ ਨੇ ਮਾਲਿਆ ਖਿਲਾਫ ਈ.ਡੀ. ਵਲੋਂ ਦਰਜ ਕਰਵਾਏ ਗਏ 2 ਮਾਮਲਿਆਂ ‘ਚ ਗੈਰ-ਜਮਾਨਤੀ ਵਾਰੰਟ ਜਾਰੀ ਕੀਤਾ ਸੀ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੀ ਸਥਿਤੀ ਬੇਹੱਦ ਖ਼ਤਰਨਾਕ : ਟਰੰਪ

ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੀ ਸਥਿਤੀ ਬੇਹੱਦ ਖ਼ਤਰਨਾਕ : ਟਰੰਪ

Read Full Article
    ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

Read Full Article
    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article