PUNJABMAILUSA.COM

ਵਿਦੇਸ਼ਾਂ ਪੁੱਜਿਆ ਆਮ ਆਦਮੀ ਪਾਰਟੀ ਪੰਜਾਬ ਇਕਾਈ ਵਿਚ ਚਲ ਰਿਹਾ ਵਿਵਾਦ

ਵਿਦੇਸ਼ਾਂ ਪੁੱਜਿਆ ਆਮ ਆਦਮੀ ਪਾਰਟੀ ਪੰਜਾਬ ਇਕਾਈ ਵਿਚ ਚਲ ਰਿਹਾ ਵਿਵਾਦ

ਵਿਦੇਸ਼ਾਂ ਪੁੱਜਿਆ ਆਮ ਆਦਮੀ ਪਾਰਟੀ ਪੰਜਾਬ ਇਕਾਈ ਵਿਚ ਚਲ ਰਿਹਾ ਵਿਵਾਦ
September 06
21:48 2018

ਚੰਡੀਗੜ੍ਹ, 6 ਸਤੰਬਰ (ਪੰਜਾਬ ਮੇਲ)- ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਵਿਚ ਚਲ ਰਿਹਾ ਵਿਵਾਦ ਹੁਣ ਵਿਦੇਸ਼ਾਂ ਵਿਚ ਪਹੁੰਚ ਗਿਆ ਹੈ। ਵਿਦੇਸ਼ਾਂ ਵਿਚ ਵੀ ਆਪ ਮੈਂਬਰ ਅਪਣੇ ਅਪਣੇ ਗੁੱਟਾਂ ਦੇ ਸਮਰਥਨ ਵਿਚ ਆ ਗਏ ਹਨ। ਵਿਭਿੰਨ ਦੇਸ਼ਾਂ ਦੀ ਇਕਾਈਆਂ ਦੇ ਸਾਬਕਾ ਅਹੁਦੇਦਾਰਾਂ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਆਪ ਓਵਰਸੀਜ਼ ਨੇ ਸਾਰੀ ਵਿਦੇਸ਼ੀ ਇਕਾਈਆਂ ਭੰਗ ਕਰਨ ਦਾ ਐਲਾਨ ਕੀਤਾ ਸੀ। ਲੇਕਿਨ ਯੂਐਸ ਦੀ ਜ਼ਿਆਦਾਤਰ ਇਕਾਈਆਂ ਦੇ ਕਨਵੀਨਰ ਮਾਰਚ 2018 ਵਿਚ ਪਾਰਟੀ ਨੂੰ ਈਮੇਲ ਕਰ ਚੁੱਕੇ ਸੀ। ਜਿਸ ਵਿਚ ਕਿਹਾ ਗਿਆ ਸੀ ਕਿ ਉਹ ਆਪ ਓਵਰਸੀਜ ਨਹੀਂ, ਬਲਕਿ ਸਿੱਧੇ ਆਪ ਪੰਜਾਬ ਦੇ ਤਹਿਤ ਕੰਮ ਕਰਨਾ ਚਾਹੁੰਦੇ ਹਨ। ਇਸ ਦੇ ਜਵਾਬ ਵਿਚ ਪਾਰਟੀ ਨੇ ਕੋਈ ਸੁਣਵਾਈ ਨਹੀਂ ਕੀਤੀ। ਬਲਕਿ, ਚਿਤਾਵਨੀ ਦਿੱਤੀ ਕਿ ਜੇਕਰ ਅਜਿਹਾ ਕੁਝ ਕੀਤਾ ਗਿਆ ਤਾਂ ਇਸ ਨੂੰ ਪਾਰਟੀ ਵਿਰੋਧੀ ਸਰਗਰਮੀਆਂ ਮੰਨਿਆ ਜਾਵੇਗਾ ਅਤੇ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਸਬ ਇਕਾਈਆਂ ਨੇ ਦਿੱਲੀ ਅਤੇ ਪੰਜਾਬ ਚੋਣ ਵਿਚ ਬਹੁਤ ਕੰਮ ਕੀਤਾ ਸੀ। ਆਰਥਿਕ ਮਦਦ ਕੀਤੀ ਅਤੇ ਅਣਗਿਣਤ ਕਾਲਾਂ ਕੀਤੀਆਂ, ਲੋਕਾਂ ਨੇ ਅਪਣੇ ਬਿਜ਼ਨਸ, ਨੌਕਰੀ ਛੱਡੀ, ਪਰਿਵਾਰ ਨੂੰ ਨਜ਼ਰਅੰਦਾਜ਼ ਕੀਤਾ। ਲੇਕਿਨ ਹੁਣ ਉਹ ਮਹਿਸੂਸ ਕਰ ਰਹੇ ਹਨ ਕਿ ਦੂਜੀ ਪਾਰਟੀਆ ਦੀ ਤਰ੍ਹਾਂ ਆਪ ਵੀ ਸਿਰਫ ਇਸਤੇਮਾਲ ਕਰਨ ਵਾਲੀ ਪਾਰਟੀ ਹੈ। ਸਾਬਕਾ ਅਹੁਦੇਦਾਰਾਂ ਨੇ ਕਿਹਾ ਕਿ ਐਨਆਰਆਈਜ਼ ਇੱਥੇ ਸਥਾਪਤ ਹਨ। ਆਪ ਨੂੰ ਸਪੋਰਟ ਕਰਨ ਵਿਚ ਉਨ੍ਹਾਂ ਦਾ ਕੋਈ ਨਿੱਜੀ ਸਵਾਰਥ ਨਹੀਂ ਸੀ, ਨਾ ਹੀ ਉਨ੍ਹਾਂ ਪੰਜਾਬ ਜਾ ਕੇ ਚੋਣ ਲੜਨੀ ਹੈ। ਲੇਕਿਨ ਓਵਰਸੀਜ਼ ਇਕਾਈਆਂ ਭੰਗ ਕਰਨ ਤੋਂ ਪਹਿਲਾਂ ਕਿਸੇ ਅਹੁਦੇਦਾਰ ਨੂੰ ਭਰੋਸੇ ਵਿਚ ਨਹੀਂ ਲਿਆ ਗਿਆ। ਨਾ ਕਿਸੇ ਨਾਲ ਗੱਲਬਾਤ ਕੀਤੀ ਗਈ। ਸਿਰਫ ਇਕ ਈਮੇਲ ਦੇ ਜ਼ਰੀਏ ਸਾਰੀ ਇਕਾਈਆਂ ਭੰਗ ਕਰ ਦਿੱਤੀਆਂ ਗਈਆਂ।
ਵਿਦੇਸ਼ੀ ਇਕਾਈਆਂ ਦੇ ਸਾਬਕਾ ਅਹੁਦੇਦਾਰਾਂ ਨੇ ਆਪ ਦੇ ਬਾਗੀ ਸੁਖਪਾਲ ਖਹਿਰਾ ਗੁੱਟ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਜਿਸ ਤਰ੍ਹਾਂ ਉਨ੍ਹਾਂ ਦੀ ਇਕਾਈਆਂ ਨੂੰ ਇਕ ਈਮੇਲ ਅਤੇ ਵੱਟਸ ਐਪ ਮੈਸੇਜ ਦੇ ਜ਼ਰੀਏ ਭੰਗ ਕਰ ਦਿੱਤਾ। ਉਹੀ ਹਾਲ ਸੁਖਪਾਲ ਖਹਿਰਾ ਦੇ ਨਾਲ ਕੀਤਾ ਗਿਆ ਹੈ। ਉਹ ਖਹਿਰਾ ਗੁੱਟ ਦੁਆਰਾ ਬਠਿੰਡਾ ਵਿਚ ਕੀਤੇ ਗਈ ਕਨਵੈਨਸ਼ਨ ਦਾ ਸਮਰਥਨ ਕਰਦੇ ਹਨ ਅਤੇ ਇਸ ਬਾਰੇ ਵਿਚ ਪਾਰਟੀ ਨੂੰ ਸੂਚਿਤ ਕਰ ਚੁੱਕੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article