PUNJABMAILUSA.COM

ਵਿਦੇਸ਼ੀ ਕਰੰਸੀ ‘ਤੇ ਭਾਰਤ ‘ਚ ਲੱਗੇਗਾ 2 ਫੀਸਦੀ ਟੈਕਸ

 Breaking News

ਵਿਦੇਸ਼ੀ ਕਰੰਸੀ ‘ਤੇ ਭਾਰਤ ‘ਚ ਲੱਗੇਗਾ 2 ਫੀਸਦੀ ਟੈਕਸ

ਵਿਦੇਸ਼ੀ ਕਰੰਸੀ ‘ਤੇ ਭਾਰਤ ‘ਚ ਲੱਗੇਗਾ 2 ਫੀਸਦੀ ਟੈਕਸ
September 11
10:22 2019

ਵਾਸ਼ਿੰਗਟਨ, 11 ਸਤੰਬਰ (ਪੰਜਾਬ ਮੇਲ)- ਆਪਣੇ ਪਰਿਵਾਰਾਂ ਲਈ ਰੋਜ਼ੀ-ਰੋਟੀ ਕਮਾਉਣ ਲਈ ਵਿਦੇਸ਼ਾਂ ਵਿਚ ਧੱਕੇ ਖਾ ਰਹੇ ਭਾਰਤੀਆਂ ਦੀ ਮਿਹਨਤ ਨਾਲ ਕੀਤੀ ਕਮਾਈ ‘ਤੇ ਭਾਰਤ ਸਰਕਾਰ ਵਲੋਂ ਇਕ ਹੋਰ ਟੈਕਸ ਲਗਾਇਆ ਗਿਆ ਹੈ। ਪਹਿਲੀ ਸਤੰਬਰ ਤੋਂ 2 ਫੀਸਦੀ ਟੀ.ਡੀ.ਐੱਸ. ਟੈਕਸ ਨੂੰ ਲੈ ਕੇ ਵਿਦੇਸ਼ਾਂ ‘ਚ ਵੱਸਦੇ ਭਾਰਤੀ ਕਾਮਿਆਂ ਵਿਚ ਕਾਫੀ ਨਿਰਾਸ਼ਾ ਦੇਖੀ ਜਾ ਰਹੀ ਹੈ। ਇਸ ਸਬੰਧ ਵਿਚ ਲੋਕਾਂ ਦਾ ਕਹਿਣਾ ਹੈ ਕਿ ਜਦ ਵੀ ਕਿਸੇ ਦਿਨ ਤਿਉਹਾਰ ‘ਤੇ ਉਹ ਆਪਣੇ ਪਰਿਵਾਰ ਨੂੰ ਪੈਸੇ ਭੇਜਦੇ ਹਨ, ਤਾਂ ਸਭ ਤੋਂ ਪਹਿਲਾਂ ਤਾਂ ਸਬੰਧਤ ਦੇਸ਼ ਦੀ ਸਰਕਾਰ ਵਲੋਂ ਉਨ੍ਹਾਂ ਦੀ ਤਨਖਾਹ ‘ਚੋਂ 22 ਫੀਸਦੀ ਟੈਕਸ ਕੱਟ ਕੇ ਤਨਖਾਹ ਦਿੱਤੀ ਜਾਂਦੀ ਹੈ। ਹੁਣ ਜਦ ਪਰਿਵਾਰ ਵਾਲੇ ਭਾਰਤ ਦੀ ਕਿਸੇ ਵੀ ਮਨੀ ਚੇਂਜਰ ਤੋਂ ਪੈਸੇ ਲੈਣ ਜਾਂਦੇ ਹਨ, ਤਾਂ ਉੱਥੇ ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੇ ਨਵੇਂ ਟੈਕਸ ਤਹਿਤ 2 ਫੀਸਦੀ ਟੈਕਸ ਕੱਟਿਆ ਜਾ ਰਿਹਾ ਹੈ।
ਇਸ ਮਾਮਲੇ ਦੀ ਪੂਰੀ ਜਾਣਕਾਰੀ ਪ੍ਰਾਪਤ ਕਰਨ ਲਈ ਇਕ ਮਨੀਟਰਾਂਸਫਰ ਦੇ ਨੁਮਾਇੰਦੇ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ 1 ਸਤੰਬਰ ਤੋਂ ਨਵਾਂ ਟੈਕਸ ਟੀ.ਡੀ.ਐੱਸ. ਸ਼ੁਰੂ ਕੀਤਾ ਗਿਆ, ਜਿਸ ਤਹਿਤ ਜਦ ਵੀ ਕੋਈ ਭਾਰਤੀ ਬਾਹਰਲੇ ਦੇਸ਼ ਤੋਂ ਆਪਣੇ ਰਿਸ਼ਤੇਦਾਰਾਂ ਨੂੰ ਦਿਵਾਲੀ, ਲੋਹੜੀ ਜਾਂ ਰੱਖੜੀ ਵਰਗੇ ਖੁਸ਼ੀ ਮੌਕੇ ਪੈਸੇ ਭੇਜਣਗੇ ਤਾਂ ਨਵੇਂ ਕਾਨੂੰਨ ਮੁਤਾਬਕ ਮਨੀ ਚੇਂਜਰ ਤੋਂ 2 ਫੀਸਦੀ ਟੈਕਸ ਕਟੌਤੀ ਤੋਂ ਬਾਅਦ ਹੀ ਪੈਸੇ ਲੈ ਸਕਣਗੇ।
ਸਰਕਾਰ ਵੱਲੋਂ ਸ਼ੁਰੂ ਕੀਤੇ ਇਸ ਨਵੇਂ ਟੈਕਸ ਨੂੰ ਲੈ ਕੇ ਵਿਦੇਸ਼ਾਂ ‘ਚ ਵੱਸਦੇ ਭਾਰਤੀਆਂ ਵਿਚ ਵੱਡੀ ਪੱਧਰ ‘ਤੇ ਨਿਰਾਸ਼ਾ ਦੇਖੀ ਜਾ ਰਹੀ ਹੈ, ਜਿਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਉਨ੍ਹਾਂ ਵਲੋਂ ਭੇਜੇ ਜਾ ਰਹੇ ਪੈਸਿਆਂ ਤੋਂ ਪਹਿਲਾਂ ਹੀ ਬੜਾ ਵੱਡਾ ਟੈਕਸ ਵਸੂਲ ਰਹੀ ਹੈ ਤੇ ਹੁਣ ਇਹ ਨਵਾਂ ਟੈਕਸ ਲਾ ਕੇ ਉਨ੍ਹਾਂ ਦੀਆਂ ਜੇਬਾਂ ਕੱਟੀਆਂ ਜਾ ਰਹੀਆਂ ਹਨ। ਇਕ ਹੋਰ ਐੱਨ.ਆਰ.ਆਈ. ਦਾ ਕਹਿਣਾ ਹੈ, ਦੁੱਖ ਦਾ ਇਕ ਗੱਲ ਹੈ ਕਿ ਜਦ ਵੀ ਕਿਸੇ ਰਿਸ਼ਤੇਦਾਰ ਜਾਂ ਸੱਜਣ-ਮਿੱਤਰ ਨੂੰ ਕਿਸੇ ਖੁਸ਼ੀ ਦੇ ਮੌਕੇ ਥੋੜੀ ਬਹੁਤੀ ਰਕਮ ਭੇਜਣਗੇ ਤਾਂ ਉਸ ਵਿਚੋਂ ਵੀ ਸਰਕਾਰੀ ਟੈਕਸ ਦੇਣਾ ਪਵੇਗਾ। ਇਟਲੀ ਰਹਿੰਦੇ ਭਾਰਤੀਆਂ ਦਾ ਕਹਿਣਾ ਹੈ ਕਿ ਜੇ ਮੋਦੀ ਸਰਕਾਰ ਨੇ ਇਸ ਟੈਕਸ ਨੂੰ ਵਾਪਸ ਨਾ ਲਿਆ, ਤਾਂ ਉਹ ਭਾਰਤੀ ਅੰਬੈਸੀਆਂ ਅੱਗੇ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਗੇ। ਦੱਸਣਯੋਗ ਹੈ ਕਿ ਕੁਝ ਸਾਲ ਪਹਿਲਾਂ ਇਟਲੀ ਸਰਕਾਰ ਵੱਲੋਂ ਵੀ ਇਕ ਅਜਿਹਾ ਟੈਕਸ ਲਾਇਆ ਗਿਆ ਸੀ, ਜਿਸ ਨੂੰ ਲੋਕਾਂ ਦੇ ਰੋਸ ਨੂੰ ਵੇਖਦਿਆਂ ਹੋਇਆ ਵਾਪਸ ਲੈਣਾ ਪਿਆ ਸੀ।

About Author

Punjab Mail USA

Punjab Mail USA

Related Articles

ads

Latest Category Posts

    ਫੇਸਬੁੱਕ ਕਰਮਚਾਰੀ ਨੇ ਕੰਪਨੀ ਦੀ ਇਮਾਰਤ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ

ਫੇਸਬੁੱਕ ਕਰਮਚਾਰੀ ਨੇ ਕੰਪਨੀ ਦੀ ਇਮਾਰਤ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ

Read Full Article
    ਸੰਯੁਕਤ ਰਾਸ਼ਟਰ ‘ਚ ਕਿਊਬਾ ਦੇ ਸਥਾਈ ਮਿਸ਼ਨ ਦੇ 2 ਮੈਂਬਰਾਂ ਨੂੰ ਅਮਰੀਕਾ ਛੱਡਣ ਦਾ ਆਦੇਸ਼

ਸੰਯੁਕਤ ਰਾਸ਼ਟਰ ‘ਚ ਕਿਊਬਾ ਦੇ ਸਥਾਈ ਮਿਸ਼ਨ ਦੇ 2 ਮੈਂਬਰਾਂ ਨੂੰ ਅਮਰੀਕਾ ਛੱਡਣ ਦਾ ਆਦੇਸ਼

Read Full Article
    ਵਾਸ਼ਿੰਗਟਨ ਡੀਸੀ ‘ਚ ਗੋਲੀਬਾਰੀ ਦੌਰਾਨ ਇਕ ਵਿਅਕਤੀ ਦੀ ਮੌਤ; ਪੰਜ ਜ਼ਖਮੀ

ਵਾਸ਼ਿੰਗਟਨ ਡੀਸੀ ‘ਚ ਗੋਲੀਬਾਰੀ ਦੌਰਾਨ ਇਕ ਵਿਅਕਤੀ ਦੀ ਮੌਤ; ਪੰਜ ਜ਼ਖਮੀ

Read Full Article
    ਅਗਲੇ ਹਫਤੇ 2 ਵਾਰ ਹੋਵੇਗੀ ਟਰੰਪ ਤੇ ਮੋਦੀ ਦੀ ਮੁਲਾਕਾਤ

ਅਗਲੇ ਹਫਤੇ 2 ਵਾਰ ਹੋਵੇਗੀ ਟਰੰਪ ਤੇ ਮੋਦੀ ਦੀ ਮੁਲਾਕਾਤ

Read Full Article
    ਜ਼ੀਰਕਪੁਰ ਦੇ ਨੌਜਵਾਨ ਦੀ ਸ਼ਿਕਾਗੋ ‘ਚ ਹੱਤਿਆ

ਜ਼ੀਰਕਪੁਰ ਦੇ ਨੌਜਵਾਨ ਦੀ ਸ਼ਿਕਾਗੋ ‘ਚ ਹੱਤਿਆ

Read Full Article
    ਅਮਰੀਕੀ ਦੌਰੇ ਦੌਰਾਨ ਮੋਦੀ ਟਰੰਪ ਨਾਲ ਦੋ ਵਾਰ ਕਰਨਗੇ ਮੁਲਾਕਾਤ!

ਅਮਰੀਕੀ ਦੌਰੇ ਦੌਰਾਨ ਮੋਦੀ ਟਰੰਪ ਨਾਲ ਦੋ ਵਾਰ ਕਰਨਗੇ ਮੁਲਾਕਾਤ!

Read Full Article
    ਜਾਅਲੀ ਪਾਸਪੋਰਟ ਲੈ ਕੇ ਪੁੱਜੇ ਭਾਰਤੀ ਨੂੰ ਅਮਰੀਕਾ ‘ਚ ਦਾਖਲ ਹੋਣ ਦੀ ਨਹੀਂ ਮਿਲੀ ਪ੍ਰਵਾਨਗੀ

ਜਾਅਲੀ ਪਾਸਪੋਰਟ ਲੈ ਕੇ ਪੁੱਜੇ ਭਾਰਤੀ ਨੂੰ ਅਮਰੀਕਾ ‘ਚ ਦਾਖਲ ਹੋਣ ਦੀ ਨਹੀਂ ਮਿਲੀ ਪ੍ਰਵਾਨਗੀ

Read Full Article
    ਅਮਰੀਕੀ ਸੰਸਦੀ ਕਮੇਟੀ ਵੱਲੋਂ 737 ਮੈਕਸ ਜਹਾਜ਼ਾਂ ਦੇ ਹਾਦਸਿਆਂ ‘ਤੇ ਸਫਾਈ ਦੇਣ ਲਈ ਬੋਇੰਗ ਸੀ.ਈ.ਓ. ਤਲਬ

ਅਮਰੀਕੀ ਸੰਸਦੀ ਕਮੇਟੀ ਵੱਲੋਂ 737 ਮੈਕਸ ਜਹਾਜ਼ਾਂ ਦੇ ਹਾਦਸਿਆਂ ‘ਤੇ ਸਫਾਈ ਦੇਣ ਲਈ ਬੋਇੰਗ ਸੀ.ਈ.ਓ. ਤਲਬ

Read Full Article
    ਭਾਰਤ ਸਰਕਾਰ ਖਤਮ ਕੀਤੀ ਗਈ ਕਾਲੀ ਸੂਚੀ ਦੇ ਨਾਂ ਨਸ਼ਰ ਕਰੇ

ਭਾਰਤ ਸਰਕਾਰ ਖਤਮ ਕੀਤੀ ਗਈ ਕਾਲੀ ਸੂਚੀ ਦੇ ਨਾਂ ਨਸ਼ਰ ਕਰੇ

Read Full Article
    ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਯੂਨੀਅਨ ਸਿਟੀ ਦਾ 15ਵਾਂ ਵਿਸ਼ਵ ਕਬੱਡੀ ਕੱਪ ਵਿਲੱਖਣ ਇਤਿਹਾਸ ਸਿਰਜ ਗਿਆ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਯੂਨੀਅਨ ਸਿਟੀ ਦਾ 15ਵਾਂ ਵਿਸ਼ਵ ਕਬੱਡੀ ਕੱਪ ਵਿਲੱਖਣ ਇਤਿਹਾਸ ਸਿਰਜ ਗਿਆ

Read Full Article
    ਏ.ਜੀ.ਪੀ.ਸੀ. ਤੇ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਸਾਂਭ-ਸੰਭਾਲ ਬਾਰੇ ਵਿਚਾਰ ਚਰਚਾ ਛੇੜੀ

ਏ.ਜੀ.ਪੀ.ਸੀ. ਤੇ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਸਾਂਭ-ਸੰਭਾਲ ਬਾਰੇ ਵਿਚਾਰ ਚਰਚਾ ਛੇੜੀ

Read Full Article
    ਮਜ਼ੇ ਲਈ 400 ਲੋਕਾਂ ਦਾ ਕਤਲ ਕਰਨ ਦੀ ਧਮਕੀ ਦੇਣ ਵਾਲੀ ਗ੍ਰਿਫ਼ਤਾਰ

ਮਜ਼ੇ ਲਈ 400 ਲੋਕਾਂ ਦਾ ਕਤਲ ਕਰਨ ਦੀ ਧਮਕੀ ਦੇਣ ਵਾਲੀ ਗ੍ਰਿਫ਼ਤਾਰ

Read Full Article
    ਇੰਡੀਅਨ ਅਮਰੀਕਨ ਸੀਨੀਅਰ ਸੁਸਾਇਟੀ ਇੰਡੀਆਨਾ ਵੱਲੋਂ ਬਜ਼ੁਰਗਾਂ ਲਈ ਉਪਰਾਲਾ

ਇੰਡੀਅਨ ਅਮਰੀਕਨ ਸੀਨੀਅਰ ਸੁਸਾਇਟੀ ਇੰਡੀਆਨਾ ਵੱਲੋਂ ਬਜ਼ੁਰਗਾਂ ਲਈ ਉਪਰਾਲਾ

Read Full Article
    ਅਮਰੀਕੀ ਰਾਸ਼ਟਰਪਤੀ ਚੋਣਾਂ; ਤੀਜੀ ਪ੍ਰਾਇਮਰੀ ਬਹਿਸ ‘ਚ ਬਿਡੇਨ ਦੀ ਦਾਅਵੇਦਾਰੀ ਹੋਈ ਮਜ਼ਬੂਤ

ਅਮਰੀਕੀ ਰਾਸ਼ਟਰਪਤੀ ਚੋਣਾਂ; ਤੀਜੀ ਪ੍ਰਾਇਮਰੀ ਬਹਿਸ ‘ਚ ਬਿਡੇਨ ਦੀ ਦਾਅਵੇਦਾਰੀ ਹੋਈ ਮਜ਼ਬੂਤ

Read Full Article
    ਅਮਰੀਕੀ ਸੁਪਰੀਮ ਕੋਰਟ ਵੱਲੋਂ ਟਰੰਪ ਦੀ ਪ੍ਰਵਾਸੀਆਂ ਨੂੰ ਸ਼ਰਨ ਨਾ ਦੇਣ ਦੀ ਨੀਤੀ ਨੂੰ ਹਰੀ ਝੰਡੀ

ਅਮਰੀਕੀ ਸੁਪਰੀਮ ਕੋਰਟ ਵੱਲੋਂ ਟਰੰਪ ਦੀ ਪ੍ਰਵਾਸੀਆਂ ਨੂੰ ਸ਼ਰਨ ਨਾ ਦੇਣ ਦੀ ਨੀਤੀ ਨੂੰ ਹਰੀ ਝੰਡੀ

Read Full Article