PUNJABMAILUSA.COM

ਵਿਦੇਸ਼ੀ ਖਾਤਿਆਂ ‘ਚ ਛੁਪਾਏ 13 ਹਜ਼ਾਰ ਕਰੋੜ ਬਲੈਕ ਮਨੀ ਦਾ ਖੁਲਾਸਾ

ਵਿਦੇਸ਼ੀ ਖਾਤਿਆਂ ‘ਚ ਛੁਪਾਏ 13 ਹਜ਼ਾਰ ਕਰੋੜ ਬਲੈਕ ਮਨੀ ਦਾ ਖੁਲਾਸਾ

ਵਿਦੇਸ਼ੀ ਖਾਤਿਆਂ ‘ਚ ਛੁਪਾਏ  13 ਹਜ਼ਾਰ ਕਰੋੜ ਬਲੈਕ ਮਨੀ ਦਾ ਖੁਲਾਸਾ
June 27
08:37 2016

black money
ਨਵੀਂ ਦਿੱਲੀ, 27 ਜੂਨ (ਪੰਜਾਬ ਮੇਲ)- ਵਿਦੇਸ਼ ਬੈਂਕ ਅਕਾਊਂਟਸ ‘ਚ ਭਾਰਤੀਆਂ ਦੇ ਜਮ੍ਹਾਂ ਪੈਸੇ ਦਾ ਪਤਾ ਲਾਉਣ ‘ਚ ਸਰਕਾਰ ਨੇ ਵੱਡੀ ਕਾਮਯਾਬੀ ਹਾਸਲਕੀਤੀ ਹੈ। ਇਨਕਸ ਟੈਕਸ ਵਿਭਾਗ ਨੇ ਇਨ੍ਹਾਂ ਖ਼ਾਤਿਆਂ ‘ਚ ਡਿਪਾਜ਼ਿਟ ਕਰੀਬ 13 ਹਜ਼ਾਰ ਕਰੋੜ ਰੁਪਏ ਦੀ ਬਲੈਕਮਨੀ ਦਾ ਪਤਾ ਲਾਇਆ ਹੈ। ਸਰਕਾਰ ਨੂੰ 2011 ‘ਚ 400 ਤੇ 2013 ‘ਚ ਕਰੀਬ 700 ਬੈਂਕ ਅਕਾਉਂਟਸ ਬਾਰੇਸੂਚਨਾ ਪ੍ਰਾਪਤ ਹੋਈ ਸੀ।ਫਰਾਂਸ ਸਰਕਾਰ ਨੇ 2011 ‘ਚ ਜੈਨੇਵਾ ਦੇ ਐਚ.ਐਸ.ਬੀ.ਸੀ. ਬੈਂਕ ‘ਚ ਭਾਰਤੀਆਂ ਦੀ ਜਮ੍ਹਾਂ ਰਕਮ ਦੇ ਕਰੀਬ 400ਮਾਮਲਿਆਂ ਦੀ ਜਾਣਕਾਰੀ ਭਾਰਤ ਨੂੰ ਦਿੱਤੀ ਸੀ। ਇਨਕਮ ਟੈਕਸ ਅਸੈਸਮੈਂਟ ਦੀ ਰਿਪੋਰਟ ਮੁਤਾਬਕ ਇਨ੍ਹਾਂ ਬੈਂਕਅਕਾਉਂਟਸ ‘ਚ ਕਰੀਬ 8,186 ਕਰੋੜ ਰੁਪਏ ਜਮ੍ਹਾਂ ਸੀ।
ਬਲੈਕ ਮਨੀ ਦੀ ਹੁਣ ਤੱਕ ਦੀ ਇਹ ਸਭ ਤੋਂ ਵੱਡੀ ਰਕਮ ਹੈ ਜੋ ਸਰਕਾਰ ਨੂੰ ਪਤਾ ਲੱਗੀ ਹੈ। ਦੂਜੇ ਪਾਸੇ 2013 ‘ਚਇੰਟਰਨੈਸ਼ਨਲ ਕੰਸਟੀਅਮ ਆਫ ਇਨਵੈਸਟੀਗੇਸ਼ਨ ਜਰਨਲਿਸਟ ਦੀ ਵੈਬਸਾਈਟ ‘ਤੇ 700 ਦੇ ਕਰੀਬ ਭਾਰਤੀਆਂਦੇ ਬੈਂਕ ਖ਼ਾਤਿਆਂ ਦਾ ਖੁਲਾਸਾ ਹੋਇਆ ਸੀ। ਇਸ ‘ਚ 5,000 ਕਰੋੜ ਦੇ ਡਿਪਾਜ਼ਿਟ ਦਾ ਪਤਾ ਲੱਗਿਆ ਹੈ।
ਇਸ ਤਰ੍ਹਾਂ 2011 ਤੇ 2013 ‘ਚ ਮਿਲੀ ਜਾਣਕਾਰੀ ਨੂੰ ਮਿਲਾ ਕੇ ਭਾਰਤੀਆਂ ਦੇ ਕੁੱਲ 11,00 ਖਾਤਿਆਂ ‘ਚ 13 ਹਜ਼ਾਰਕਰੋੜ ਰੁਪਏ ਦੇ ਕਾਲੇ ਧਨ ਦਾ ਪਤਾ ਲੱਗਿਆ ਸੀ। ਇਨਕਮ ਟੈਕਸ ਵਿਭਾਗ ਨੇ ਇਸ ‘ਤੇ 5,377 ਕਰੋੜ ਦਾ ਟੈਕਸਲਾਇਆ ਹੈ। ਅਕਾਉਂਟ ਹੋਲਡਰ ਨੂੰ ਟੈਕਸ ਜਮ੍ਹਾਂ ਕਰਵਾਉਣ ਲਈ 31 ਮਾਰਚ, 2016 ਤੱਕ ਦਾ ਵਕਤ ਦਿੱਤਾ ਗਿਆਹੈ। ਸਤੰਬਰ 2015 ਤੱਕ 1100 ਸਸਪੈਕਟਸ ‘ਚੋਂ ਇਹ ਸਿਰਫ 638 ਅਕਾਊਂਟ ਹੋਲਡਰ ਨੇ 3770 ਕਰੋੜ ਰੁਪਏ ਦੀਬਲੈਕ ਮਨੀ ਜਨਤਕ ਕੀਤੀ ਸੀ।ਇਨਕਮ ਟੈਕਸ ਵਿਭਾਗ ਨੇ ਹੁਣ ਤੱਕ 55 ਮਾਮਲਿਆਂ ‘ਚ ਕੇਸ ਦਰਜ ਕੀਤੇ ਹਨ। ਅਕਾਊਂਟ ਹੋਲਡਰ ‘ਤੇਵੈਰੀਫਿਕੇਸ਼ਨ ਪ੍ਰੋਸੈੱਸ ‘ਚ ਗਲਤ ਜਾਕਣਾਰੀ ਦੇਣ ਤੇ ਟੈਕਸ ਚੋਰੀ ਦਾ ਇਲਜ਼ਾਮ ਹੈ। ਐਚ.ਐਸ.ਬੀ.ਸੀ. ਖ਼ਾਤਿਆਂ’ਚ 75 ਕੇਸਾਂ ਦੀ ਸੁਣਵਾਈ ਚੱਲ ਰਹੀ ਹੈ। ਇਹ ਕੇਸ ਆਈਸੀਆਈਜੇ ਦੀ ਸੂਚਨਾ ਦੇ ਅਧਾਰ ‘ਤੇ ਦਰਜ ਕੀਤੇ ਗਏਹਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

Read Full Article