PUNJABMAILUSA.COM

ਵਿਦੇਸ਼ੀ ਮੀਡੀਆ ਨੇ ਮੋਦੀ ਸਰਕਾਰ ਨੂੰ ਹੁਣ ਤਾਨਾਸ਼ਾਹ ਦੱਸਿਆ

ਵਿਦੇਸ਼ੀ ਮੀਡੀਆ ਨੇ ਮੋਦੀ ਸਰਕਾਰ ਨੂੰ ਹੁਣ ਤਾਨਾਸ਼ਾਹ ਦੱਸਿਆ

ਵਿਦੇਸ਼ੀ ਮੀਡੀਆ ਨੇ ਮੋਦੀ ਸਰਕਾਰ ਨੂੰ ਹੁਣ ਤਾਨਾਸ਼ਾਹ ਦੱਸਿਆ
February 24
10:21 2016

15
ਨਿਊਯਾਰਕ, 24 ਫਰਵਰੀ (ਪੰਜਾਬ ਮੇਲ)- ਮੋਦੀ ਸਰਕਾਰ ਦੀ ਤਾਨਾਸ਼ਾਹੀ ਪ੍ਰਵਿਰਤੀ ਦੀ ਦੁਨੀਆਂ ਦੇ ਦੋ ਪ੍ਰਮੁੱਖ ਅਖਬਾਰਾਂ ਨੇ ਤਿੱਖੀ ਆਲੋਚਨਾ ਕੀਤੀ ਹੈ, ਜਿਨ੍ਹਾਂ ਨੇ ਇਸ ਉੱਤੇ ਹਾਲ ਦੇ ਦਿਨਾਂ ਵਿਚ ਨਵੀਂ ਦਿੱਲੀ ਵਿੱਚ ਦਿੱਸੀ ‘ਕੁੱਟ-ਕੁੱਟ ਕੇ ਮਾਰ ਦੇਣ ਵਾਲੀ ਸੌੜੀ ਮਾਨਸਿਕਤਾ ਵਾਲੀ ਭੀੜ’ ਦੇ ਲਈ ਜ਼ਿੰਮੇਵਾਰ ਠਹਿਰਾਇਆ ਹੈ।
ਨਿਊਯਾਰਕ ਟਾਈਮਜ਼ (ਐੱਨ.ਵਾਈ.ਟੀ.) ਨੇ ਆਪਣੇ ਇੱਕ ‘ਓਪ…ਐਡ’ ‘ਚ ਕਿਹਾ ਹੈ, ‘ਭਾਰਤ ਬੋਲਣ ਦੀ ਆਜ਼ਾਦੀ ਦੇ ਪੈਰੋਕਾਰ ਲੋਕਾਂ ਵਿਚਾਲੇ ਹਿੰਸਕ ਝੜਪ ਦਾ ਦਰਦ ਸਹਿ ਰਿਹਾ ਹੈ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਹਿੰਦੂ ਅਧਿਕਾਰ ਉੱਤੇ ਇਸ ਦੇ ਰਾਜਨੀਤਕ ਸਹਿਯੋਗੀ ਇਸ ਨੂੰ ਖਾਮੋਸ਼ ਕਰਨ ਨੂੰ ਉਤਾਵਲੇ ਹਨ।’ ਵਿਦੇਸ਼ੀ ਮੀਡੀਆ ਨੇ ਇੱਕ ਲੇਖ ‘ਚ ਦੇਸ਼ ਧ੍ਰੋਹ ਦੇ ਦੋਸ਼ ‘ਚ ਜੇ.ਐੱਨ.ਯੂ. ਦੇ ਵਿਦਿਆਰਥੀ ਆਗੂ ਕਨ੍ਹੱਈਆ ਕੁਮਾਰ ਦੀ ਗ੍ਰਿਫਤਾਰੀ ਦੇ ਬਾਅਦ ਦਿੱਲੀ ‘ਚ ਹੋਈਆਂ ਘਟਨਾਵਾਂ ਦਾ ਜ਼ਿਕਰ ਕੀਤਾ ਗਿਆ ਹੈ ਅਤੇ ਇਹ ਕਿਹਾ ਹੈ ਕਿ ਸੰਦੇਸ਼ ਸਾਫ ਹੈ, ‘ਤਿੱਖੇ ਰਾਸ਼ਟਰਵਾਦ ਦੇ ਨਾਮ ‘ਤੇ ਹਿੰਸਾ ਸਵੀਕਾਰ ਹੈ। ਇਥੋਂ ਤੱਕ ਕਿ ਅਦਾਲਤਾਂ ਵੀ ਸੁਰੱਖਿਅਤ ਸਥਾਨ ਨਹੀਂ। ਰਾਜ ਜਾਂ ਭਾਜਪਾ ਨੂੰ ਚੁਣੌਤੀ ਖੁਦ ਨੂੰ ਖਤਰੇ ‘ਚ ਪਾ ਕੇ ਮੁੱਲ ਲੈਣ।’
ਫਰਾਂਸ ਦੇ ਪ੍ਰਮੁੱਖ ਦੈਨਿਕ ਸਮਾਚਾਰ ਪੱਤਰ ‘ਚ ‘ਲ ਮੋਂਡ’ ਵੱਲੋਂ ਇੱਕ ਸੰਪਾਦਕੀ ‘ਚ ਇਹ ਕਿਹਾ ਗਿਆ ਹੈ ਕਿ ਮੋਦੀ ਦੇ ਸੱਤਾ ‘ਚ ਆਉਣ ਪਿੱਛੋਂ ਭਾਰਤੀ ਲੋਕਤੰਤਰ ‘ਤੇ ਬੱਦਲ ਛਾਏ ਹੋਏ ਹਨ। ਇਸ ਨੇ ਕਿਹਾ ਹੈ ਕਿ ਦੇਸ਼ ਧ੍ਰੋਹ ਦੇ ਦੋਸ਼ ‘ਚ ਇੱਕ ਵਿਦਿਆਰਥੀ ਆਗੂ ਅਤੇ ਇੱਕ ਸਾਬਕਾ ਪ੍ਰੋਫੈਸਰ ਦੀ ਗ੍ਰਿਫਤਾਰੀ ਆਲੋਚਨਾ ਨੂੰ ਚੁੱਪ ਕਰਨ ਲਈ ਉਤਾਵਲੀ ਹਿੰਦੂ ਰਾਸ਼ਟਰਵਾਦੀ ਸਰਕਾਰ ਦੀ ਤਾਨਾਸ਼ਾਹ ਪ੍ਰਵਿਰਤੀ ਦਾ ਤਾਜ਼ਾ ਉਦਾਹਰਣ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਫਗਾਨਿਸਤਾਨ ’ਚ ਤਾਇਨਾਤ ਫੌਜੀਆਂ ’ਚੋਂ 4 ਹਜ਼ਾਰ ਫੌਜੀਆਂ ਨੂੰ ਵਾਪਸ ਬੁਲਾ ਸਕਦਾ ਹੈ ਅਮਰੀਕਾ

ਅਫਗਾਨਿਸਤਾਨ ’ਚ ਤਾਇਨਾਤ ਫੌਜੀਆਂ ’ਚੋਂ 4 ਹਜ਼ਾਰ ਫੌਜੀਆਂ ਨੂੰ ਵਾਪਸ ਬੁਲਾ ਸਕਦਾ ਹੈ ਅਮਰੀਕਾ

Read Full Article
    ਅਮਰੀਕੀ ਮਹਿਲਾ ਭਾਰਤੀ ਚਾਹ ਦਾ ਦੇਸੀ ਸਵਾਦ ਵੇਚ ਕੇ ਬਣੀ ਕਰੋੜਪਤੀ

ਅਮਰੀਕੀ ਮਹਿਲਾ ਭਾਰਤੀ ਚਾਹ ਦਾ ਦੇਸੀ ਸਵਾਦ ਵੇਚ ਕੇ ਬਣੀ ਕਰੋੜਪਤੀ

Read Full Article
    ਟਰੰਪ ਖ਼ਿਲਾਫ਼ ਮਹਾਦੋਸ਼ ਚਲਾਉਣ ਦਾ ਰਸਤਾ ਲਗਭਗ ਸਾਫ, ਅਗਲੇ ਅਫ਼ਤੇ ਹੋਵੇਗੀ ਵੋਟਿੰਗ

ਟਰੰਪ ਖ਼ਿਲਾਫ਼ ਮਹਾਦੋਸ਼ ਚਲਾਉਣ ਦਾ ਰਸਤਾ ਲਗਭਗ ਸਾਫ, ਅਗਲੇ ਅਫ਼ਤੇ ਹੋਵੇਗੀ ਵੋਟਿੰਗ

Read Full Article
    ਅਮਰੀਕਾ ਨੇ ਭਾਰਤ ਵਿੱਚ ਨਵੇਂ ਨਾਗਰਿਕਤਾ ਕਾਨੂੰਨ ਨੂੰ ਲਾਗੂ ਕਰਨ ਪ੍ਰਤੀ ਫ਼ਿਕਰਮੰਦੀ ਪ੍ਰਗਟਾਈ

ਅਮਰੀਕਾ ਨੇ ਭਾਰਤ ਵਿੱਚ ਨਵੇਂ ਨਾਗਰਿਕਤਾ ਕਾਨੂੰਨ ਨੂੰ ਲਾਗੂ ਕਰਨ ਪ੍ਰਤੀ ਫ਼ਿਕਰਮੰਦੀ ਪ੍ਰਗਟਾਈ

Read Full Article
    ਭਾਰਤੀ ਮੂਲ ਦੇ ਅਮਰੀਕੀ ਐਮਪੀ ਐਮੀ ਬੇਰਾ ‘ਏਸ਼ੀਆ, ਪ੍ਰਸ਼ਾਂਤ ਤੇ ਪ੍ਰਮਾਣੂ ਅਪ੍ਰਸਾਰ’ ਉਪ-ਕਮੇਟੀ ਦੇ ਪ੍ਰਧਾਨ ਬਣੇ

ਭਾਰਤੀ ਮੂਲ ਦੇ ਅਮਰੀਕੀ ਐਮਪੀ ਐਮੀ ਬੇਰਾ ‘ਏਸ਼ੀਆ, ਪ੍ਰਸ਼ਾਂਤ ਤੇ ਪ੍ਰਮਾਣੂ ਅਪ੍ਰਸਾਰ’ ਉਪ-ਕਮੇਟੀ ਦੇ ਪ੍ਰਧਾਨ ਬਣੇ

Read Full Article
    ਅਮਰੀਕੀ ਸੰਸਦ ਮੈਂਬਰਾਂ ਨੇ ਟਰੰਪ ਖਿਲਾਫ 2 ਦੋਸ਼ਾਂ ਨੂੰ ਦਿੱਤੀ ਮਨਜ਼ੂਰੀ

ਅਮਰੀਕੀ ਸੰਸਦ ਮੈਂਬਰਾਂ ਨੇ ਟਰੰਪ ਖਿਲਾਫ 2 ਦੋਸ਼ਾਂ ਨੂੰ ਦਿੱਤੀ ਮਨਜ਼ੂਰੀ

Read Full Article
    ਅਮਰੀਕੀ ਸਾਂਸਦ ਵੱਲੋਂ ਭਾਰਤ ਨੂੰ ਨਾਟੋ ਪਲੱਸ 5 ਦੇਸ਼ਾਂ ਦੇ ਸਮੂਹ ‘ਚ ਸ਼ਾਮਲ ਕਰਨ ਦਾ ਸਮਰਥਨ

ਅਮਰੀਕੀ ਸਾਂਸਦ ਵੱਲੋਂ ਭਾਰਤ ਨੂੰ ਨਾਟੋ ਪਲੱਸ 5 ਦੇਸ਼ਾਂ ਦੇ ਸਮੂਹ ‘ਚ ਸ਼ਾਮਲ ਕਰਨ ਦਾ ਸਮਰਥਨ

Read Full Article
    ਅਮਰੀਕਾ-ਚੀਨ ਵਿਚਾਲੇ ਜਲਦ ਹੋ ਸਕਦੈ ਵਪਾਰ ਸਮਝੌਤੇ ਦਾ ਰਸਮੀ ਐਲਾਨ

ਅਮਰੀਕਾ-ਚੀਨ ਵਿਚਾਲੇ ਜਲਦ ਹੋ ਸਕਦੈ ਵਪਾਰ ਸਮਝੌਤੇ ਦਾ ਰਸਮੀ ਐਲਾਨ

Read Full Article
    ਅਮਰੀਕਾ ਵੱਲੋਂ ਮੱਧਮ ਦੂਰੀ ਤਕ ਮਾਰ ਕਰਨ ਵਾਲੀ ਮਿਜ਼ਾਈਲ ਦਾ ਪ੍ਰੀਖਣ

ਅਮਰੀਕਾ ਵੱਲੋਂ ਮੱਧਮ ਦੂਰੀ ਤਕ ਮਾਰ ਕਰਨ ਵਾਲੀ ਮਿਜ਼ਾਈਲ ਦਾ ਪ੍ਰੀਖਣ

Read Full Article
    ਸਵੀਡਨ ਦੀ 16 ਸਾਲ ਦੀ ਗ੍ਰੇਟਾ ਥਨਬਰਗ ਬਣੀ ਟਾਈਮ ਮੈਗਜ਼ੀਨ ਦੀ ‘ਪਰਸਨ ਆਫ ਦਿ ਈਅਰ’

ਸਵੀਡਨ ਦੀ 16 ਸਾਲ ਦੀ ਗ੍ਰੇਟਾ ਥਨਬਰਗ ਬਣੀ ਟਾਈਮ ਮੈਗਜ਼ੀਨ ਦੀ ‘ਪਰਸਨ ਆਫ ਦਿ ਈਅਰ’

Read Full Article
    ਟਰੰਪ ਪ੍ਰਸ਼ਾਸਨ ਨੇ ਈਰਾਨ ‘ਤੇ ਲਗਾਈਆਂ ਨਵੀਆਂ ਪਾਬੰਦੀਆਂ

ਟਰੰਪ ਪ੍ਰਸ਼ਾਸਨ ਨੇ ਈਰਾਨ ‘ਤੇ ਲਗਾਈਆਂ ਨਵੀਆਂ ਪਾਬੰਦੀਆਂ

Read Full Article
    ਟਰੰਪ ਦੇ ਮੈਕਸਿਕੋ ਸਰਹੱਦ ‘ਤੇ 450 ਮੀਲ ਲੰਬੀ ਦੀਵਾਰ ਬਣਾਉਣ ਦੇ ਯਤਨਾਂ ਨੂੰ ਜ਼ੋਰਦਾਰ ਝਟਕਾ

ਟਰੰਪ ਦੇ ਮੈਕਸਿਕੋ ਸਰਹੱਦ ‘ਤੇ 450 ਮੀਲ ਲੰਬੀ ਦੀਵਾਰ ਬਣਾਉਣ ਦੇ ਯਤਨਾਂ ਨੂੰ ਜ਼ੋਰਦਾਰ ਝਟਕਾ

Read Full Article
    ਕੈਪਟਨ ਸਰਕਾਰ ਸੰਕਟ ‘ਚ ਫਸੀ; ਸਿੱਧੂ ਉਭਰਨ ਲੱਗੇ

ਕੈਪਟਨ ਸਰਕਾਰ ਸੰਕਟ ‘ਚ ਫਸੀ; ਸਿੱਧੂ ਉਭਰਨ ਲੱਗੇ

Read Full Article
    ਕੈਲੀਫੋਰਨੀਆ ‘ਚ ਦਸਤਾਰਧਾਰੀ ਸਿੱਖ ਪਰਗਟ ਸੰਧੂ ਬਣੇ ਗਾਲਟ ਸਿਟੀ ਦੇ ਮੇਅਰ

ਕੈਲੀਫੋਰਨੀਆ ‘ਚ ਦਸਤਾਰਧਾਰੀ ਸਿੱਖ ਪਰਗਟ ਸੰਧੂ ਬਣੇ ਗਾਲਟ ਸਿਟੀ ਦੇ ਮੇਅਰ

Read Full Article
    ਅਮਰੀਕੀ ਦੇ ਰਾਸ਼ਟਰਪਤੀ ਦੀ ਚੋਣ ਲਈ ਉਮੀਦਵਾਰਾਂ ਦੀ ਸੂਚੀ ਜਾਰੀ

ਅਮਰੀਕੀ ਦੇ ਰਾਸ਼ਟਰਪਤੀ ਦੀ ਚੋਣ ਲਈ ਉਮੀਦਵਾਰਾਂ ਦੀ ਸੂਚੀ ਜਾਰੀ

Read Full Article