PUNJABMAILUSA.COM

ਵਿਦੇਸ਼ੀ ਵਿਦਿਆਰਥੀਆਂ ‘ਤੇ ਸਖਤੀ ਦੀ ਤਿਆਰੀ ‘ਚ ਟਰੰਪ ਪ੍ਰਸ਼ਾਸਨ

 Breaking News

ਵਿਦੇਸ਼ੀ ਵਿਦਿਆਰਥੀਆਂ ‘ਤੇ ਸਖਤੀ ਦੀ ਤਿਆਰੀ ‘ਚ ਟਰੰਪ ਪ੍ਰਸ਼ਾਸਨ

ਵਿਦੇਸ਼ੀ ਵਿਦਿਆਰਥੀਆਂ ‘ਤੇ ਸਖਤੀ ਦੀ ਤਿਆਰੀ ‘ਚ ਟਰੰਪ ਪ੍ਰਸ਼ਾਸਨ
November 22
09:53 2019

ਵਾਸ਼ਿੰਗਟਨ, 22 ਨਵੰਬਰ (ਪੰਜਾਬ ਮੇਲ)- ਅਮਰੀਕਾ ਦੀ ਇਕ ਨਵੀਂ ਯੋਜਨਾ ਭਾਰਤੀ ਵਿਦਿਆਰਥੀਆਂ ਲਈ ਚਿੰਤਾ ਦਾ ਕਾਰਨ ਬਣ ਸਕਦੀ ਹੈ। ਅਸਲ ਵਿਚ ਪਿਛਲੇ ਕੁਝ ਸਮੇਂ ਤੋਂ ਲਗਾਤਾਰ ਐੱਚ-1ਬੀ ਵੀਜ਼ਾ ਨੂੰ ਲੈ ਕੇ ਖਿੱਚੋਤਾਨ ਚੱਲੀ ਆ ਰਹੀ ਹੈ। ਇਸ ਦੇ ਬਾਅਦ ਹੁਣ ਟਰੰਪ ਪ੍ਰਸ਼ਾਸਨ ਨੇ ਵਿਦੇਸ਼ੀ ਵਿਦਿਆਰਥੀਆਂ ਲਈ ਬਣੇ ਆਪਸ਼ਨਲ ਪ੍ਰੈਕਟੀਕਲ ਟਰੇਨਿੰਗ (OPT) ਪ੍ਰੋਗਰਾਮ ਨੂੰ ਲੈ ਕੇ ਅਗਲੇ ਸਾਲ ਤੋਂ ਨਿਯਮ ਸਖਤ ਕਰਨ ਦੀ ਤਿਆਰੀ ਕਰ ਲਈ ਹੈ। ਇਹ ਪ੍ਰੋਗਰਾਮ ਇਨ੍ਹਾਂ ਵਿਦਿਆਰਥੀਆਂ ਨੂੰ ਸਾਇੰਸ, ਤਕਨਾਲੋਜੀ, ਇੰਜੀਨੀਅਰਿੰਗ ਅਤੇ ਮੈਥਸ (STEM) ਵਿਚ ਆਪਣੀ ਡਿਗਰੀ ਪੂਰੀ ਕਰਨ ਦੇ ਬਾਅਦ ਅਮਰੀਕਾ ਵਿਚ ਹੀ ਕੰਮ ਕਰਨ ਦਾ ਮੌਕਾ ਦਿੰਦਾ ਹੈ। ਇਸ ਵਿਚ ਵਿਦਿਆਰਥੀ ਓ.ਪੀ.ਟੀ. ਦੇ ਤਹਿਤ ਦੋ ਸਾਲ ਦੇ ਐਕਸਟੈਨਸ਼ਨ ਲਈ ਅਪਲਾਈ ਕਰ ਸਕਦੇ ਹਨ ਅਤੇ ਇਸ ਵਿਚ ਉਨ੍ਹਾਂ ਨੂੰ ਤਿੰਨ ਸਾਲ ਦਾ ਤਜ਼ਰਬਾ ਮਿਲਦਾ ਹੈ।
ਫਿਲਹਾਲ ਘੜੀ ਦਾ ਪੈਂਡੂਲਮ ਐਂਟੀ-ਇਮੀਗ੍ਰੇਸ਼ਨ ਗਰੁੱਪਜ਼ ਵੱਲ ਝੁੱਕਦਾ ਨਜ਼ਰ ਆ ਰਿਹਾ ਹੈ। ਜੋ ਇਹ ਕਹਿੰਦਾ ਹੈ ਕਿ ਓ.ਪੀ.ਟੀ. ਵਿਦਿਆਰਥੀ ਸਸਤੀ ਲੇਬਰ ਦੇ ਕੇ ਅਮਰੀਕੀ ਨੌਕਰੀਆਂ ਲੈਂਦੇ ਹਨ। ਅਮਰੀਕੀ ਸਰਕਾਰ ਦੇ ਹਾਲ ਹੀ ਵਿਚ ਆਏ ਏਜੰਡੇ ਵਿਚ ਕਿਹਾ ਗਿਆ ਹੈ,”ਅਮਰੀਕੀ ਇਮੀਗ੍ਰੇਸ਼ਨ ਅਤੇ ਕਸਟਮ ਇਨਫੋਰਸਮੈਂਟ ਨੌਨ ਇਮੀਗ੍ਰੈਂਟ ਸਟੂਡੈਂਟਜ਼ ਜੋ M ਅਤੇ F ਵੀਜ਼ਾ ‘ਤੇ ਆਉਂਦੇ ਹਨ ਉਨ੍ਹਾਂ ਲਈ ਉਪਲਬਧ ਪ੍ਰੈਕਟੀਕਲ ਟਰੇਨਿੰਗ ਆਪਸ਼ਨਜ਼ ਅਤੇ ਵਰਤਮਾਨ ਨਿਯਮਾਂ ਵਿਚ ਸੋਧ ਕਰੇਗਾ।” ਵੀਜ਼ਾ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ ਜੋ ਕਿਸੇ ਡਿਗਰੀ ਦੇ ਲਈ ਕੰਮ ਕਰਦੇ ਹੋਏ ਅਕਾਦਮਿਕ ਟਰੇਨਿੰਗ ਲੈਂਦੇ ਹਨ, ਉੱਥੇ M ਵੀਜ਼ਾ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ ਜੋ ਵੋਕੇਸ਼ਨਲ ਟਰੇਨਿੰਗ ਸਟੂਡੈਂਟਜ਼ ਹੁੰਦੇ ਹਨ। ਓ.ਪੀ.ਟੀ. ਦੀ ਗਵਰਨਿੰਗ ਏਜੰਸੀ ਅਮਰੀਕੀ ਇਮੀਗ੍ਰੇਸ਼ਨ ਅਤੇ ਕਸਟਮ ਇਨਫੋਰਸਮੈਂਟ ਦੇ ਮੁਤਾਬਕ,”ਆਉਣ ਵਾਲਾ ਪ੍ਰਸਤਾਵ ਜਿਸ ਦੀ ਪਬਲੀਕੇਸ਼ਨ ਦੀ ਤਰੀਕ ਅਗਸਤ 2020 ਹੈ, ਉਸ ਵਿਚ ਵਿਦੇਸ਼ੀ ਵਿਦਿਆਰਥੀਆਂ ਦੇ ਲਈ ਵਰਤਮਾਨ ਵਿਚ ਉਪਲਬਧ ਓ.ਪੀ.ਟੀ. ‘ਤੇ ਪਾਬੰਦੀ ਲਗਾਉਣ ਦੀ ਗੱਲ ਕਹੀ ਗਈ ਹੈ।” ਵਿਭਾਗ ਦਾ ਫਾਲ ਏਜੰਡਾ ਜ਼ਿਆਦਾ ਜਾਣਕਾਰੀ ਨਹੀਂ ਦਿੰਦਾ ਪਰ ਬਦਲੇ ਨਿਯਮਾਂ ਦੇ ਤਹਿਤ ਓ.ਪੀ.ਟੀ. ਦੀ ਮਨਜ਼ੂਰੀ ‘ਤੇ ਸਖਤ ਸ਼ਰਤਾਂ ਲੱਗਣਗੀਆਂ। ਇਕ ਸਿੱਖਿਆ ਮਾਹਰ ਦਾ ਕਹਿਣਾ ਹੈ ਕਿ ਫਿਲਹਾਲ ਇਹ ਕਹਿਣਾ ਮੁਸ਼ਕਲ ਹੋਵੇਗਾ ਕਿ ਓ.ਪੀ.ਟੀ. ਨੂੰ ਕਿੰਨਾ ਬਦਲਿਆ ਜਾਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਲਾਸ ਏਂਜਲਸ ‘ਚ ਰਿਸ਼ਵਤ ਦੇਣ ਦੇ ਮਾਮਲੇ ‘ਚ ਪੰਜਾਬੀ ਵਿਅਕਤੀ ਨੂੰ 3 ਸਾਲ ਦੀ ਸਜ਼ਾ

ਲਾਸ ਏਂਜਲਸ ‘ਚ ਰਿਸ਼ਵਤ ਦੇਣ ਦੇ ਮਾਮਲੇ ‘ਚ ਪੰਜਾਬੀ ਵਿਅਕਤੀ ਨੂੰ 3 ਸਾਲ ਦੀ ਸਜ਼ਾ

Read Full Article
    ਸਾਬਕਾ ਮਿਸ ਪਾਕਿਸਤਾਨ ਵਰਲਡ ਜਾਨਿਬ ਦੀ ਕਾਰ ਹਾਦਸੇ ਵਿਚ ਮੌਤ

ਸਾਬਕਾ ਮਿਸ ਪਾਕਿਸਤਾਨ ਵਰਲਡ ਜਾਨਿਬ ਦੀ ਕਾਰ ਹਾਦਸੇ ਵਿਚ ਮੌਤ

Read Full Article
    Driving School Owner Sentenced to over 3 Years in Prison for Bribing DMV Employees to Issue Commercial Driver’s Licenses to Unqualified Drivers

Driving School Owner Sentenced to over 3 Years in Prison for Bribing DMV Employees to Issue Commercial Driver’s Licenses to Unqualified Drivers

Read Full Article
    ਅਮਰੀਕਾ ਵੱਲੋਂ ਐੱਚ-1ਬੀ ਇਲੈਕਟ੍ਰੋਨਿਕ ਪੰਜੀਕਰਨ ਪ੍ਰਕਿਰਿਆ ਲਾਗੂ ਕਰਨ ਦੀ ਤਿਆਰੀ

ਅਮਰੀਕਾ ਵੱਲੋਂ ਐੱਚ-1ਬੀ ਇਲੈਕਟ੍ਰੋਨਿਕ ਪੰਜੀਕਰਨ ਪ੍ਰਕਿਰਿਆ ਲਾਗੂ ਕਰਨ ਦੀ ਤਿਆਰੀ

Read Full Article
    ਅਮਰੀਕੀ ਉੱਚ ਅਦਾਲਤ ਵੱਲੋਂ ਮੌਤ ਦੀ ਸਜ਼ਾ ‘ਤੇ ਲਗਾਈ ਰੋਕ ਹਟਾਉਣ ਤੋਂ ਇਨਕਾਰ

ਅਮਰੀਕੀ ਉੱਚ ਅਦਾਲਤ ਵੱਲੋਂ ਮੌਤ ਦੀ ਸਜ਼ਾ ‘ਤੇ ਲਗਾਈ ਰੋਕ ਹਟਾਉਣ ਤੋਂ ਇਨਕਾਰ

Read Full Article
    ਵਿਦੇਸ਼ੀ ਡਿਗਰੀ ਲਈ ਦੁਨੀਆਂ ‘ਚ ਕਿਤੇ ਵੀ ਜਾਣ ਨੂੰ ਤਿਆਰ ਨੇ ਭਾਰਤੀ ਵਿਦਿਆਰਥੀ

ਵਿਦੇਸ਼ੀ ਡਿਗਰੀ ਲਈ ਦੁਨੀਆਂ ‘ਚ ਕਿਤੇ ਵੀ ਜਾਣ ਨੂੰ ਤਿਆਰ ਨੇ ਭਾਰਤੀ ਵਿਦਿਆਰਥੀ

Read Full Article
    ਟਰੰਪ ਵੱਲੋਂ ਮੈਕਸੀਕੋ ਦੇ ਨਸ਼ੀਲੇ ਪਦਾਰਥ ਗਿਰੋਹਾਂ ਨੂੰ ਅੱਤਵਾਦੀ ਸਮੂਹ ਐਲਾਨਣ ਦੀ ਆਪਣੀ ਯੋਜਨਾ ‘ਤੇ ਅੱਗੇ ਨਾ ਵਧਣ ਦਾ ਫੈਸਲਾ

ਟਰੰਪ ਵੱਲੋਂ ਮੈਕਸੀਕੋ ਦੇ ਨਸ਼ੀਲੇ ਪਦਾਰਥ ਗਿਰੋਹਾਂ ਨੂੰ ਅੱਤਵਾਦੀ ਸਮੂਹ ਐਲਾਨਣ ਦੀ ਆਪਣੀ ਯੋਜਨਾ ‘ਤੇ ਅੱਗੇ ਨਾ ਵਧਣ ਦਾ ਫੈਸਲਾ

Read Full Article
    ਹੁਣ ‘ਫਲੱਸ਼’ ਕਰਨ ਦੀ ਸਮੱਸਿਆ ਦਾ ਨੋਟਿਸ ਲੈ ਰਹੇ ਨੇ ਟਰੰਪ

ਹੁਣ ‘ਫਲੱਸ਼’ ਕਰਨ ਦੀ ਸਮੱਸਿਆ ਦਾ ਨੋਟਿਸ ਲੈ ਰਹੇ ਨੇ ਟਰੰਪ

Read Full Article
    ਚੀਨ ਨੂੰ ਲਗਾਤਾਰ ਪੈਸੇ ਦੇਣ ‘ਤੇ ਵਰਲਡ ਬੈਂਕ ਤੋਂ ਨਾਰਾਜ਼ ਹਨ ਟਰੰਪ

ਚੀਨ ਨੂੰ ਲਗਾਤਾਰ ਪੈਸੇ ਦੇਣ ‘ਤੇ ਵਰਲਡ ਬੈਂਕ ਤੋਂ ਨਾਰਾਜ਼ ਹਨ ਟਰੰਪ

Read Full Article
    ਫਲੋਰੀਡਾ ‘ਚ ਅਮਰੀਕੀ ਨੇਵੀ ਬੇਸ ਵਿਖੇ ਬੰਦੂਕਧਾਰੀ ਵੱਲੋਂ ਗੋਲੀਬਾਰੀ; ਇੱਕ ਵਿਅਕਤੀ ਦੀ ਮੌਤ, ਬੰਦੂਕਧਾਰੀ ਵੀ ਢੇਰ

ਫਲੋਰੀਡਾ ‘ਚ ਅਮਰੀਕੀ ਨੇਵੀ ਬੇਸ ਵਿਖੇ ਬੰਦੂਕਧਾਰੀ ਵੱਲੋਂ ਗੋਲੀਬਾਰੀ; ਇੱਕ ਵਿਅਕਤੀ ਦੀ ਮੌਤ, ਬੰਦੂਕਧਾਰੀ ਵੀ ਢੇਰ

Read Full Article
    ਹਿਊਸਟਨ ‘ਚ ਡਾਕਘਰ ਦਾ ਨਾਮ ਸੰਦੀਪ ਧਾਲੀਵਾਲ ਦੇ ਨਾਂ ‘ਤੇ ਰੱਖਣ ਲਈ ਅਮਰੀਕੀ ਕਾਂਗਰਸ ‘ਚ ਬਿੱਲ ਪੇਸ਼

ਹਿਊਸਟਨ ‘ਚ ਡਾਕਘਰ ਦਾ ਨਾਮ ਸੰਦੀਪ ਧਾਲੀਵਾਲ ਦੇ ਨਾਂ ‘ਤੇ ਰੱਖਣ ਲਈ ਅਮਰੀਕੀ ਕਾਂਗਰਸ ‘ਚ ਬਿੱਲ ਪੇਸ਼

Read Full Article
    ਈਰਾਨ ‘ਚ ਸ਼ੁਰੂ ਹੋਏ ਸਰਕਾਰ ਵਿਰੋਧੀ ਪ੍ਰਦਰਸ਼ਨਾਂ ਦੇ ਵਿਰੁੱਧ ਕਾਰਵਾਈ ‘ਚ 1000 ਤੋਂ ਵੱਧ ਨਾਗਰਿਕਾਂ ਦੀ ਹੱਤਿਆ ਦਾ ਖਦਸ਼ਾ

ਈਰਾਨ ‘ਚ ਸ਼ੁਰੂ ਹੋਏ ਸਰਕਾਰ ਵਿਰੋਧੀ ਪ੍ਰਦਰਸ਼ਨਾਂ ਦੇ ਵਿਰੁੱਧ ਕਾਰਵਾਈ ‘ਚ 1000 ਤੋਂ ਵੱਧ ਨਾਗਰਿਕਾਂ ਦੀ ਹੱਤਿਆ ਦਾ ਖਦਸ਼ਾ

Read Full Article
    ਸੈਂਟ ਕਲਾਊਡ ਵਿਚ ‘ਬਲੈਕ ਹਾਕ ਹੈਲੀਕਾਪਟਰ’ ਹਾਦਸਾਗ੍ਰਸਤ, 3 ਨੈਸ਼ਨਲ ਗਾਰਡ ਜਵਾਨਾਂ ਦੀ ਮੌਤ

ਸੈਂਟ ਕਲਾਊਡ ਵਿਚ ‘ਬਲੈਕ ਹਾਕ ਹੈਲੀਕਾਪਟਰ’ ਹਾਦਸਾਗ੍ਰਸਤ, 3 ਨੈਸ਼ਨਲ ਗਾਰਡ ਜਵਾਨਾਂ ਦੀ ਮੌਤ

Read Full Article
    ਅਮਰੀਕਾ ‘ਚ ਦੁਨੀਆ ਦੀ ਪਹਿਲੀ ਜ਼ਮੀਨ ‘ਤੇ ਚਲਣ ਤੇ ਹਵਾ ‘ਚ ਉਡਣ ਵਾਲੀ ਕਾਰ ਪੇਸ਼

ਅਮਰੀਕਾ ‘ਚ ਦੁਨੀਆ ਦੀ ਪਹਿਲੀ ਜ਼ਮੀਨ ‘ਤੇ ਚਲਣ ਤੇ ਹਵਾ ‘ਚ ਉਡਣ ਵਾਲੀ ਕਾਰ ਪੇਸ਼

Read Full Article
    ਟਰੰਪ ‘ਤੇ ਸਦਨ ਦੀ ਮਹਾਦੋਸ਼ ਜਾਂਚ ‘ਤੇ ਜਨਤਕ ਬਿਆਨ ਦੇਵੇਗੀ ਨੈਂਸੀ ਪੇਲੋਸੀ

ਟਰੰਪ ‘ਤੇ ਸਦਨ ਦੀ ਮਹਾਦੋਸ਼ ਜਾਂਚ ‘ਤੇ ਜਨਤਕ ਬਿਆਨ ਦੇਵੇਗੀ ਨੈਂਸੀ ਪੇਲੋਸੀ

Read Full Article