PUNJABMAILUSA.COM

ਵਿਦੇਸ਼ੀ ਧਰਤੀ ਕੈਨੇਡਾ ਚ’ ਤਰਨਦੀਪ ਸਿੰਘ ਨੇ 97% ਨੰਬਰ ਲੈ ਕੇ ਭੁਲੱਥ ਦਾ ਨਾਂ ਰੌਸ਼ਨ ਕੀਤਾ

 Breaking News

ਵਿਦੇਸ਼ੀ ਧਰਤੀ ਕੈਨੇਡਾ ਚ’ ਤਰਨਦੀਪ ਸਿੰਘ ਨੇ 97% ਨੰਬਰ ਲੈ ਕੇ ਭੁਲੱਥ ਦਾ ਨਾਂ ਰੌਸ਼ਨ ਕੀਤਾ

ਵਿਦੇਸ਼ੀ ਧਰਤੀ ਕੈਨੇਡਾ ਚ’ ਤਰਨਦੀਪ ਸਿੰਘ ਨੇ 97% ਨੰਬਰ ਲੈ ਕੇ ਭੁਲੱਥ  ਦਾ ਨਾਂ ਰੌਸ਼ਨ ਕੀਤਾ
June 07
21:20 2018

ਨਿਊਯਾਰਕ / ਮਿਸੀਸਾਗਾ, 7 ਜੂਨ (ਰਾਜ ਗੋਗਨਾ/ਪੰਜਾਬ ਮੇਲ)-—ਸ਼ੈਰੀਡਨ ਕਾਲਜ, ਮਿਸੀਸਾਗਾ (ਕੈਨੇਡਾ) ਵਿਚ ਭੁਲੱਥ ਦੇ ਤਰਨਦੀਪ ਸਿੰਘ ਨੂੰ ਬਿਜ਼ਨਸ ਅਕਾਊਂਟਸ ਦੀ ਪੜ੍ਹਾਈ ਮੁਕੰਮਲ ਕਰਨ ’ਤੇ ਡਿਗਰੀ ਮਿਲੀ। ਜਿਸ ਨੇ 97% ਪ੍ਰਤੀਸ਼ਤ ਨੰਬਰ ਲੈ ਕੇ ਆਪਣੇ ਪਰਿਵਾਰ ਅਤੇ ਆਪਣੇ ਸ਼ਹਿਰ ਦਾ ਨਾਂ ਰੋਸਨ ਕੀਤਾ ਹੈ ।ਇਸ ਸੰਬੰਧੀ ਉਸ ਦੇ ਪਿਤਾ ਦਲਜੀਤ ਿਸੰਘ ਨੇ ਫ਼ੋਨ ਵਾਰਤਾ ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਸੀਂ ਟੀ.ਵੀ ਤੇ ਸਾਰਾ ਪ੍ਰੋਗਰਾਮ ਲਾਈਵ ਦੇਖ ਰਹੇ ਸੀ। ਸਾਨੂੰ ਬੜੀ ਬੇਸਬਰੀ ਨਾਲ ਆਪਣੇ ਪੁੱਤਰ ਦੀ ਮੰਚ ’ਤੇ ਆਉਣ ਦੀ ਉਡੀਕ ਸੀ ਤੇ ਉਸ ਦਾ ਨਾਂ ਸੁਣਨ ਲਈ ਬੜੇ ਉਤਾਵਲੇ ਸਾਂ। ਮੰਚ ਸੰਚਾਲਕਾ ਇਕ ਗੋਰੀ ਪ੍ਰੋਫੈਸਰ ਨੇ ਵਾਰੋ-ਵਾਰੀ ਬੱਚਿਆਂ ਦੇ ਨਾਂ ਬੋਲ ਰਹੀ ਸੀ ਤੇ ਬੱਚੇ ਡਿਗਰੀ ਲੈਂਦੇ ਜਾ ਰਹੇ ਸਨ। ਸਾਡੀ ਖੁਸ਼ੀ ਦੀ ਉਦੋਂ ਕੋਈ ਹੱਦ ਨਾ ਰਹੀ ਜਦੋਂ ਉਸ ਨੇ ਨਾਂ ਬੋਲਿਆ ‘ਤਰਨਦੀਪ ਸਿੰਘ, ਵਿਦ ਅੌਨਰ’ ਨੇ ਸਭ ਤੋਂ ਵੱਧ ਨੰਬਰ ਲੈ ਕੇ ਵਿਦੇਸ਼ੀ ਧਰਤੀ ਤੇ ਪਰਿਵਾਰ ਦਾ ਮਾਣ ਵਧਾਇਆ ਹੈ ।ਇਹ ਪ੍ਰਮਾਤਮਾ ਦੀ ਬਖਸ਼ਿਸ ਹੈ, ਜਦੋਂ ਵਿਦੇਸ਼ੀ ਧਰਤੀ (ਕੈਨੇਡਾ) ’ਤੇ ਸਾਡੇ ਪੁੱਤਰ ਨੇ 93% ਨੰਬਰ ਲੈ ਕੇ ਡਿਗਰੀ ‘ਵਿਦ ਅੌਨਰ’ ਪ੍ਰਾਪਤ ਕੀਤੀ। ਸਾਰੇ ਪਰਿਵਾਰ ਨੂੰ ਉਸ ’ਤੇ ਬਹੁਤ ਮਾਣ ਹੈ। ਪ੍ਰਮਾਤਮਾ ਤਰਨਦੀਪ ਸਿੰਘ ਨੂੰ ਹੋਰ ਤਰੱਕੀਆਂ ਬਖਸ਼ੇ ਅਤੇ ਗੁਰਬਾਣੀ ਨਾਲ ਜੋੜੇ। ਉਸ ਦਾ ਆਉਣ ਵਾਲਾ ਸਮਾਂ ਖੁਸ਼ੀਆਂ ਭਰਿਆ ਤੇ ਸੁਹਾਵਣਾ ਹੋਵੇ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

Read Full Article
    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

Read Full Article
    ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

Read Full Article
    ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

Read Full Article
    ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

Read Full Article
    ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

Read Full Article
    ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

Read Full Article
    ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

Read Full Article
    ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

Read Full Article
    ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

Read Full Article
    ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

Read Full Article
    ਹੁਣ ਆਇਲੈੱਟਸ ਦਾ ਕੈਂਸਰ ਚਿੰਬੜਿਆ ਪੰਜਾਬ ਨੂੰ

ਹੁਣ ਆਇਲੈੱਟਸ ਦਾ ਕੈਂਸਰ ਚਿੰਬੜਿਆ ਪੰਜਾਬ ਨੂੰ

Read Full Article