PUNJABMAILUSA.COM

ਵਿਧਾਇਕ ਖਹਿਰਾ ਵੱਲੋਂ ਕੈਪਟਨ ਕੋਲੋਂ ਕ੍ਰਿਕਟਰ ਹਰਮਨਪ੍ਰੀਤ ਨੂੰ ਡਿਮੋਟ ਕਰਨ ਦੀ ਮੰਗ

ਵਿਧਾਇਕ ਖਹਿਰਾ ਵੱਲੋਂ ਕੈਪਟਨ ਕੋਲੋਂ ਕ੍ਰਿਕਟਰ ਹਰਮਨਪ੍ਰੀਤ ਨੂੰ ਡਿਮੋਟ ਕਰਨ ਦੀ ਮੰਗ

ਵਿਧਾਇਕ ਖਹਿਰਾ ਵੱਲੋਂ ਕੈਪਟਨ ਕੋਲੋਂ ਕ੍ਰਿਕਟਰ ਹਰਮਨਪ੍ਰੀਤ ਨੂੰ ਡਿਮੋਟ ਕਰਨ ਦੀ ਮੰਗ
July 12
17:26 2018

ਚੰਡੀਗੜ੍ਹ, 12 ਜੁਲਾਈ (ਪੰਜਾਬ ਮੇਲ)-ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲੋਂ ਮੰਗ ਕੀਤੀ ਕਿ ਕ੍ਰਿਕਟ ਖਿਡਾਰਨ ਹਰਮਨਪ੍ਰੀਤ ਕੌਰ ਨੂੰ ਉਸ ਦੀ ਵਿਵਾਦਿਤ ਗ੍ਰੈਜੁਏਸ਼ਨ ਡਿਗਰੀ ਕਾਰਨ ਉਸ ਦੇ ਮੌਜੂਦਾ ਡੀ.ਐੱਸ.ਪੀ. ਦੇ ਅਹੁਦੇ ਤੋਂ ਡਿਮੋਟ ਕਰ ਕੇ ਕਾਂਸਟੇਬਲ ਨਾ ਬਣਾਇਆ ਜਾਵੇ। ਖਹਿਰਾ ਨੇ ਕਿਹਾ ਕਿ ਇਹ ਇਕ ਲੜਕੀ ਦੇ ਅਪਮਾਨ ਵਾਲੀ ਗੱਲ ਹੈ ਜਿਸ ਨੇ ਕਿ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਅਗਵਾਈ ਕਰ ਕੇ ਪੰਜਾਬ ਤੇ ਭਾਰਤ ਦਾ ਮਾਣ ਵਧਾਇਆ ਹੈ। ਖਹਿਰਾ ਨੇ ਕਿਹਾ ਕਿ ਕ੍ਰਿਕਟ ਦੇ ਅੰਤਰਰਾਸ਼ਟਰੀ ਖੇਤਰ ਵਿਚ ਉਸ ਦੀਆਂ ਆਲਾ ਪ੍ਰਾਪਤੀਆਂ ਨੂੰ ਉਸ ਵੇਲੇ ਅਣਗੌਲਿਆਂ ਕਰਨ ਵਾਲੀ ਗੱਲ ਹੈ ਜਦ ਮੌਜੂਦਾ ਡਰੱਗਜ਼ ਦੇ ਕੋਹੜ ਕਾਰਨ ਪੰਜਾਬ ਦੇ ਨੌਜਵਾਨਾਂ ਦੀ ਅੱਗੇ ਵਧਣ ਵਾਲੀ ਗਿਣਤੀ ਬਹੁਤ ਹੀ ਘੱਟ ਹੈ।
ਖਹਿਰਾ ਨੇ ਕਿਹਾ ਕਿ ਜਦੋਂ ਤਕ ਹਰਮਨਪ੍ਰੀਤ ਆਪਣੀ ਡਿਗਰੀ ਪੂਰੀ ਨਹੀਂ ਕਰ ਲੈਂਦੀ, ਉਸ ਨੂੰ ਪ੍ਰੋਵੀਜ਼ਨਲ ਡੀ.ਐੱਸ.ਪੀ. ਵਜੋਂ ਰੱਖਿਆ ਜਾਣਾ ਚਾਹੀਦਾ ਹੈ। ਖਹਿਰਾ ਨੇ ਕਿਹਾ ਕਿ ਜੇ ਸਰਕਾਰ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤਰੇ ਗੁਰਇਕਬਾਲ ਸਿੰਘ ਨੂੰ ਉਸ ਦੀ ਤਾਮਿਲਨਾਡੂ ਵਾਲੀ ਵਿਵਾਦਿਤ ਡਿਗਰੀ ਦੇ ਬਾਵਜੂਦ ਡੀ.ਐੱਸ.ਪੀ. ਨਿਯੁਕਤ ਕਰ ਸਕਦੀ ਹੈ ਤਾਂ ਸਰਕਾਰ ਨੂੰ ਖੇਡ ਦੇ ਖੇਤਰ ਵਿਚ ਹਰਮਨਪ੍ਰੀਤ ਦੀਆਂ ਸ਼ਾਨਦਾਰ ਪ੍ਰਾਪਤੀਆਂ ਦੇ ਮੱਦੇਨਜ਼ਰ ਉਸ ਪ੍ਰਤੀ ਵੀ ਨਿਯਮਾਂ ਵਿਚ ਢਿੱਲ ਦੇਣੀ ਚਾਹੀਦੀ ਹੈ।
ਖਹਿਰਾ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਯਾਦ ਦਿਵਾਇਆ ਕਿ ਜੇ ਉਹ ਕੈਬਨਿਟ ਫ਼ੈਸਲਿਆਂ ਰਾਹੀਂ ਪਹਿਲਾਂ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਦੇ 84 ਲੱਖ ਰੁਪਏ ਦੇ ਜੁਰਮਾਨੇ ਨੂੰ ਮਾਫ਼ ਕਰ ਸਕਦੇ ਹਨ, ਫਿਰ ਸਿਰਫ਼ ਸੈਕਟਰ ਦੋ ਚੰਡੀਗੜ੍ਹ ਵਿਚਲੀ ਉਨ੍ਹਾਂ ਦੀ ਸਰਕਾਰੀ ਕੋਠੀ ਨੂੰ ਅਲਾਟ ਕਰਨ ਲਈ ਪਲਾਨਿੰਗ ਬੋਰਡ ਦੇ ਵਾਈਸ ਚੇਅਰਮੈਨ ਨਿਯੁਕਤ ਕਰ ਸਕਦੇ ਹਨ ਤਾਂ ਉਹ ਹਰਮਨਪ੍ਰੀਤ ਕੌਰ ਵਰਗੇ ਅੰਤਰਰਾਸ਼ਟਰੀ ਖਿਡਾਰੀਆਂ ਲਈ ਨਿਯਮਾਂ ਵਿਚ ਢਿੱਲ ਕਿਉਂ ਨਹੀਂ ਦੇ ਸਕਦੇ ਜਿਨ੍ਹਾਂ ਨੇ ਕਿ ਆਪਣੀਆਂ ਪ੍ਰਾਪਤੀਆਂ ਲਈ ਸਖ਼ਤ ਮਿਹਨਤ ਕੀਤੀ ਹੈ। ਖਹਿਰਾ ਨੇ ਕਿਹਾ ਕਿ ਜੇ ਮੁੱਖ ਮੰਤਰੀ ਹਰਮਨਪ੍ਰੀਤ ਕੌਰ ਦੇ ਸਨਮਾਨ ਦੀ ਰਾਖੀ ਕਰਨ ਵਿਚ ਅਸਫਲ ਰਹਿੰਦੇ ਹਨ ਤਾਂ ਉਹ ਰਾਸ਼ਟਰੀ ਤੇ ਅੰਤਰਰਾਸ਼ਟਰੀ ਖਿਡਾਰੀ ਬਣਨ ਦੇ ਚਾਹਵਾਨ ਨੌਜਵਾਨਾਂ ਨੂੰ ਮਾਯੂਸ ਕਰਨਗੇ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

Read Full Article
    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article