PUNJABMAILUSA.COM

ਵਿਰਕ ਕਤਲ ਕਾਂਡ ਦੀ ਦੋਸ਼ੀ ਐਲਰਡ ਨੂੰ ਨਿਗਰਾਨੀ ਹੇਠ ਜੇਲ੍ਹ ‘ਚੋਂ ਆਰਜ਼ੀ ਤੌਰ ‘ਤੇ ਛੁੱਟੀ ਦਾ ਪ੍ਰਬੰਧ

ਵਿਰਕ ਕਤਲ ਕਾਂਡ ਦੀ ਦੋਸ਼ੀ ਐਲਰਡ ਨੂੰ ਨਿਗਰਾਨੀ ਹੇਠ ਜੇਲ੍ਹ ‘ਚੋਂ ਆਰਜ਼ੀ ਤੌਰ ‘ਤੇ ਛੁੱਟੀ ਦਾ ਪ੍ਰਬੰਧ

ਵਿਰਕ ਕਤਲ ਕਾਂਡ ਦੀ ਦੋਸ਼ੀ ਐਲਰਡ ਨੂੰ ਨਿਗਰਾਨੀ ਹੇਠ ਜੇਲ੍ਹ ‘ਚੋਂ ਆਰਜ਼ੀ ਤੌਰ ‘ਤੇ ਛੁੱਟੀ ਦਾ ਪ੍ਰਬੰਧ
March 01
09:30 2017

1
ਐਬਸਫੋਰਡ, 1 ਮਾਰਚ ਬੀਸੀ, (ਪੰਜਾਬ ਮੇਲ)- ਕਤਲ ਦੇ ਮਾਮਲੇ ‘ਚ ਦੋਸ਼ੀ ਪਾਈ ਗਈ ਕੈਲੀ ਐਲਰਡ ਨੂੰ ਡਾਕਟਰੀ ਜਾਂਚ ਤੇ ਆਪਣੇ ਬੱਚੇ ਲਈ ਪੇਰੈਂਟਿੰਗ ਪ੍ਰੋਗਰਾਮਾਂ ਵਿਚ ਹਿੱਸਾ ਲੈਣ ਵਾਸਤੇ ਜੇਲ੍ਹ ਵਿਚੋਂ ਆਰਜ਼ੀ ਤੌਰ ‘ਤੇ ਛੁੱਟੀ ਦੇਣ ਦਾ ਪ੍ਰਬੰਧ ਕੀਤਾ ਗਿਆ ਹੈ। ਪੈਰੋਲ ਬੋਰਡ ਮੈਂਬਰ ਐਲੈਕਸ ਡੈਂਟਜ਼ਰ ਦਾ ਕਹਿਣਾ ਹੈ ਕਿ ਭਾਵੇਂ ਐਲਰਡ ਦਾ ਜੁਰਮ ਕਾਫੀ ਵੱਡਾ ਸੀ ਪਰ ਉਸਦੇ ਚੰਗੇ ਵਿਵਹਾਰ ਕਾਰਨ ਉਸ ਨੂੰ ਇਹ ਰਾਹਤ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ 1997 ਵਿਚ 14 ਸਾਲਾ ਰੀਨਾ ਵਿਰਕ ਨੂੰ ਵਿਕਟੋਰੀਆ ਨੇੜੇ ਕੁੱਟਣ ਤੇ ਉਸ ਤੋਂ ਬਾਅਦ ਡੁਬੋ ਕੇ ਉਸ ਦੀ ਜਾਨ ਲੈਣ ਵਾਲੀ ਐਲਰਡ ਨੂੰ ਸੈਕਿੰਡ ਡਿਗਰੀ ਮਰਡਰ ਦਾ ਦੋਸ਼ੀ ਪਾਇਆ ਗਿਆ ਸੀ। ਜੇਲ੍ਹ ਵਿਚ ਐਲਰਡ 15 ਸਾਲ ਗੁਜ਼ਾਰ ਚੁੱਕੀ ਹੈ। ਜੁਰਮ ਸਮੇਂ ਐਲਰਡ ਦੀ ਉਮਰ 15 ਸਾਲ ਸੀ, ਉਸ ਦੀ ਇਸ ਮਾਮਲੇ ਵਿਚ ਤਿੰਨ ਵਾਰੀ ਸੁਣਵਾਈ ਹੋਈ ਤੇ ਹੁਣ ਉਸ ਨੇ ਕਤਲ ਦੀ ਵਧੇਰੇ ਜ਼ਿੰਮੇਵਾਰੀ ਵੀ ਕਬੂਲ ਕੀਤੀ ਹੈ। ਉਸ ਨੇ ਪਿੱਛੇ ਜਿਹੇ ਦੱਸਿਆ ਕਿ ਵਿਰਕ ਦੇ ਬੇਸੁੱਧ ਸ਼ਰੀਰ ਨੂੰ ਉਸ ਨੇ ਹੀ ਰੋੜ੍ਹ ਕੇ ਪਾਣੀ ਵਿਚ ਸੁੱਟਿਆ।
ਸੁਣਵਾਈ ਵਿਚ ਇਹ ਸਾਹਮਣੇ ਆਇਆ ਸੀ ਕਿ ਐਲਰਡ ਨੇ ਵਿਰਕ ਦਾ ਸਿਰ ਕਾਫੀ ਸਮਾਂ ਪਾਣੀ ਵਿਚ ਡੁਬੋ ਕੇ ਰੱਖਿਆ ਸੀ। ਪੈਰੋਲ ਬੋਰਡ ਦੇ ਫੈਸਲੇ ਦਾ ਮਤਲਬ ਹੋਵੇਗਾ ਕਿ ਤਿੰਨ ਮਹੀਨਿਆਂ ਦੇ ਅਰਸੇ ਦੌਰਾਨ ਐਲਰਡ ਨੂੰ ਮਹੀਨੇ ਵਿਚ ਚਾਰ ਵਾਰੀ ਚਾਰ-ਚਾਰ ਘੰਟਿਆਂ ਲਈ ਨਿਗਰਾਨੀ ਹੇਠ ਜੇਲ੍ਹ ਤੋਂ ਬਾਹਰ ਲਿਜਾਇਆ ਜਾਵੇਗਾ।
ਐਲਰਡ ਨੇ ਪਿਛਲੇ ਮਹੀਨੇ ਵੀ ਇਹੋ ਜਿਹੀ ਹੀ ਬੇਨਤੀ ਕੀਤੀ ਸੀ। ਉਸ ਨੇ ਦੱਸਿਆ ਸੀ ਕਿ ਬੱਚੇ ਦੇ ਜਨਮ ਤੋਂ ਬਾਅਦ ਹੁਣ ਉਹ ਮੈਡੀਕਲ ਜਾਂਚ ਤੇ ਪੇਰੈਂਟਿੰਗ ਪ੍ਰੋਗਰਾਮਾਂ ਲਈ ਐਬਟਸਫੋਰਡ, ਬੀ.ਸੀ. ਦੀ ਜੇਲ੍ਹ ਵਿਚੋਂ ਬਾਹਰ ਜਾਣਾ ਚਾਹੁੰਦੀ ਹੈ। ਉਸ ਸਮੇਂ ਦੋ ਮੈਂਬਰੀ ਪੈਰੋਲ ਬੋਰਡ ਪੈਨਲ ਦਰਮਿਆਨ ਸਹਿਮਤੀ ਨਹੀਂ ਬਣੀ ਤੇ ਉਸ ਦੀ ਇਸ ਬੇਨਤੀ ਨੂੰ ਨਾ-ਮਨਜ਼ੂਰ ਕਰ ਦਿੱਤਾ ਗਿਆ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਡੇਰਾ ਪ੍ਰੇਮੀ ਦੇ ਕਤਲ ਬਾਅਦ ਪੰਜਾਬ ਦਾ ਮਾਹੌਲ ਮੁੜ ਭਖਿਆ

ਡੇਰਾ ਪ੍ਰੇਮੀ ਦੇ ਕਤਲ ਬਾਅਦ ਪੰਜਾਬ ਦਾ ਮਾਹੌਲ ਮੁੜ ਭਖਿਆ

Read Full Article
    ਪੰਜਾਬੀ ਸਾਹਿਤ ਸਭਾ ਕੈਲੇਫੋਰਨੀਆ ਦੀ ਮਾਸਿਕ ਇਕੱਤਰਤਾ ਹੋਈ

ਪੰਜਾਬੀ ਸਾਹਿਤ ਸਭਾ ਕੈਲੇਫੋਰਨੀਆ ਦੀ ਮਾਸਿਕ ਇਕੱਤਰਤਾ ਹੋਈ

Read Full Article
    ਕਬੱਡੀ ਖੇਡ ‘ਤੇ ਪਾਬੰਦੀ ਲਾਉਣ ਨਾਲੋਂ ਇਸਦੇ ਮਿਆਰ ਨੂੰ ਉੱਚਾ ਚੁੱਕਣ ਦੇ ਯਤਨ ਕੀਤੇ ਜਾਣ : ਗਾਖਲ

ਕਬੱਡੀ ਖੇਡ ‘ਤੇ ਪਾਬੰਦੀ ਲਾਉਣ ਨਾਲੋਂ ਇਸਦੇ ਮਿਆਰ ਨੂੰ ਉੱਚਾ ਚੁੱਕਣ ਦੇ ਯਤਨ ਕੀਤੇ ਜਾਣ : ਗਾਖਲ

Read Full Article
    ਜਰਨੈਲ ਸਿੰਘ ਦੀਆਂ ਕਲਾ ਕਿਰਤਾਂ ਦੀ ਨੁਮਾਇਸ਼ ਤੇ ਚਿੱਤਰਕਾਰੀ ਵਰਕਸ਼ਾਪ 13 ਜੁਲਾਈ ਤੋਂ

ਜਰਨੈਲ ਸਿੰਘ ਦੀਆਂ ਕਲਾ ਕਿਰਤਾਂ ਦੀ ਨੁਮਾਇਸ਼ ਤੇ ਚਿੱਤਰਕਾਰੀ ਵਰਕਸ਼ਾਪ 13 ਜੁਲਾਈ ਤੋਂ

Read Full Article
    ਫਾਈਨਾਂਸ਼ੀਅਲ ਐਕਸ਼ਨ ਟਾਸਕ ਫੋਰਸ ਨੇ ਟੈਰਰ ਫੰਡਿੰਗ ਦੇ ਮਸਲੇ ‘ਤੇ ਪਾਕਿ ਨੂੰ ਬਲੈਕ ਲਿਸਟ ਕਰਨ ਦੇ ਦਿੱਤੇ ਸੰਕੇਤ

ਫਾਈਨਾਂਸ਼ੀਅਲ ਐਕਸ਼ਨ ਟਾਸਕ ਫੋਰਸ ਨੇ ਟੈਰਰ ਫੰਡਿੰਗ ਦੇ ਮਸਲੇ ‘ਤੇ ਪਾਕਿ ਨੂੰ ਬਲੈਕ ਲਿਸਟ ਕਰਨ ਦੇ ਦਿੱਤੇ ਸੰਕੇਤ

Read Full Article
    ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

Read Full Article
    ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

Read Full Article
    ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

Read Full Article
    ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

Read Full Article
    ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

Read Full Article
    ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

Read Full Article
    ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

Read Full Article
    ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

Read Full Article
    ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

Read Full Article
    ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

Read Full Article