PUNJABMAILUSA.COM

ਵਿਰੋਧੀ ਧਿਰ ਦੇ ਲੀਡਰ ਐਂਡਰਿਊ ਸ਼ੀਅਰ ਨੇ ਟਰੂਡੋ ਦੀ ਪ੍ਰਵਾਸ ਨਿਤੀ ‘ਤੇ ਲਾਏ ਗੰਭੀਰ ਦੋਸ਼

ਵਿਰੋਧੀ ਧਿਰ ਦੇ ਲੀਡਰ ਐਂਡਰਿਊ ਸ਼ੀਅਰ ਨੇ ਟਰੂਡੋ ਦੀ ਪ੍ਰਵਾਸ ਨਿਤੀ ‘ਤੇ ਲਾਏ ਗੰਭੀਰ ਦੋਸ਼

ਵਿਰੋਧੀ ਧਿਰ ਦੇ ਲੀਡਰ ਐਂਡਰਿਊ ਸ਼ੀਅਰ ਨੇ ਟਰੂਡੋ ਦੀ ਪ੍ਰਵਾਸ ਨਿਤੀ ‘ਤੇ ਲਾਏ ਗੰਭੀਰ ਦੋਸ਼
February 02
10:52 2019

ਵੈਨਕੂਵਰ, 2 ਫਰਵਰੀ (ਪੰਜਾਬ ਮੇਲ)- ਕੈਨੇਡਾ ਵਿੱਚ ਵਿਰੋਧੀ ਧਿਰ ਦੇ ਲੀਡਰ ਐਂਡਰਿਊ ਸ਼ੀਅਰ ਨੇ ਪ੍ਰਧਾਨ ਮੰਤਰੀ ਜਸਟਿਸ ਟਰੂਡੋ ਦੀ ਪ੍ਰਵਾਸ ਨਿਤੀ ‘ਤੇ ਵੱਡਾ ਹਮਲਾ ਕੀਤਾ ਹੈ। ਸ਼ੀਅਰ ਨੇ ਦੋਸ਼ ਲਾਇਆ ਹੈ ਕਿ ਟਰੂਡੋ ਦੀ ਨੀਤੀ ਨਾਲ ਗ਼ੈਰ ਕਾਨੂੰਨੀ ਪ੍ਰਵਾਸੀਆਂ ਨੂੰ ਲਾਭ ਮਿਲ ਰਿਹਾ ਹੈ। ਸਰੀ ਬੋਰਡ ਆਫ ਟਰੇਡ ਵੱਲੋਂ ਕਰਵਾਏ ਗਏ ਸਮਾਗਮ ਵਿੱਚ ਪਹੁੰਚੇ ਕੈਨੇਡਾ ਦੇ ਵਿਰੋਧੀ ਧਿਰ ਦੇ ਲੀਡਰ ਐਂਡਰਿਊ ਸ਼ੀਅਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਪ੍ਰਵਾਸ ਪ੍ਰਣਾਲੀ ਦੀ ਇੱਕਸਾਰਤਾ ਅਤੇ ਅਖੰਡਤਾ ਨੂੰ ਨੁਕਸਾਨ ਪਹੁੰਚਾਇਆ ਹੈ। ਸ਼ੀਅਰ ਨੇ ਦੋ ਸਾਲ ਪਹਿਲਾਂ ਟਰੂਡੋ ਵੱਲੋਂ ਕੀਤੇ ਟਵੀਟ ਦਾ ਜ਼ਿਕਰ ਵੀ ਕੀਤਾ ਜਿਸ ਵਿੱਚ ਉਨ੍ਹਾਂ ਦਹਿਸ਼ਤ ਅਤੇ ਜੰਗ ਤੋਂ ਭੱਜਣ ਵਾਲਿਆਂ ਦਾ ਸੁਆਗਤ ਕੀਤਾ ਸੀ। ਸ਼ੀਅਰ ਨੇ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਗ਼ੈਰ-ਕਨੂੰਨੀ ਇਮੀਗ੍ਰੇਸ਼ਨ ਦੀ ਸਮੱਸਿਆ ਵਿੱਚ ਵਾਧਾ ਹੋ ਰਿਹਾ ਹੈ ਅਤੇ ਸਾਰਿਆ ਨੂੰ ਯਾਦ ਹੋਵੇਗਾ ਕਿ ਜਸਟਿਨ ਟਰੂਡੋ ਆਪਣੇ ਆਪ ਨੂੰ ਰੋਕ ਨਹੀਂ ਪਾਏ ਤੇ ਉਹ ਜੰਪਿੰਗ ਕਰਦੇ ਟਵੀਟਰ ‘ਤੇ ਆਏ ਤੇ ਟਵੀਟ ਕਰਕੇ ਸਭ ਦਾ ਸਵਾਗਤ ਕਰ ਦਿੱਤਾ।ਉਨ੍ਹਾਂ ਆਖਿਆ ਕਿ ਮੁੱਦਾ ਇਹ ਹੈ ਕਿ ਇਸ ਨਾਲ ਤਮਾਮ ਲੋਕਾਂ ਦਾ ਇੰਤਜ਼ਾਰ ਹੋਰ ਲੰਮਾ ਹੋ ਗਿਆ ਜੋ ਕਨੂੰਨੀ ਤਰੀਕੇ ਨਾਲ ਕੈਨੇਡਾ ਆਉਣਾ ਚਾਹੁੰਦੇ ਹਨ। ਸ਼ੀਅਰ ਦੀ ਇਹ ਗੱਲ ਸੁਣਕੇ ਹਾਲ ਵਿੱਚ ਬੈਠੇ ਲੋਕਾਂ ਨੇ ਤਾੜੀਆਂ ਵਜਾਉਣੀਆ ਸ਼ੁਰੂ ਕਰ ਦਿੱਤੀਆਂ।
ਸ਼ੀਅਰ ਨੇ ਸਾਫ ਕੀਤਾ ਕਿ ਕੰਜ਼ਰਵੇਟਿਵ ਪਾਰਟੀ ਲੀਗਲ ਇਮੀਗ੍ਰੇਸ਼ਨ ਦਾ ਸਮਰਥਨ ਕਰਦੀ ਹੈ, ਨਾ ਕਿ ਇਮੀਗ੍ਰੇਸ਼ਨ ਸਿਸਟਮ ਦੀ ਇੱਕਸਾਰਤਾ ਖ਼ਤਮ ਕਰਨ ਵਾਲੇ ਸਿਸਟਮ ਦੀ।

About Author

Punjab Mail USA

Punjab Mail USA

Related Articles

ads

Latest Category Posts

    ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

Read Full Article
    ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

Read Full Article
    ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

Read Full Article
    ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

Read Full Article
    ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

Read Full Article
    ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

Read Full Article
    ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

Read Full Article
    ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ  ਕੁੱਤੇ

ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ ਕੁੱਤੇ

Read Full Article
    ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

Read Full Article
    ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

Read Full Article
    ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

Read Full Article
    ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

Read Full Article
    ਉਲੰਪੀਅਨ ਮਹਿੰਦਰ ਸਿੰਘ ਗਿੱਲ ਹੋਣਗੇ 15ਵੇਂ ਵਿਸ਼ਵ ਕਬੱਡੀ ਕੱਪ ਦੇ ਵਿਸ਼ੇਸ਼ ਮਹਿਮਾਨ

ਉਲੰਪੀਅਨ ਮਹਿੰਦਰ ਸਿੰਘ ਗਿੱਲ ਹੋਣਗੇ 15ਵੇਂ ਵਿਸ਼ਵ ਕਬੱਡੀ ਕੱਪ ਦੇ ਵਿਸ਼ੇਸ਼ ਮਹਿਮਾਨ

Read Full Article