PUNJABMAILUSA.COM

ਵਿਵਾਦਿਤ ਧਾਰਾ–370 ’ਚ ਸੋਧ ਨੂੰ ਕੈਬਨਿਟ ਦੀ ਮਨਜ਼ੂਰੀ

ਵਿਵਾਦਿਤ ਧਾਰਾ–370 ’ਚ ਸੋਧ ਨੂੰ ਕੈਬਨਿਟ ਦੀ ਮਨਜ਼ੂਰੀ

ਵਿਵਾਦਿਤ ਧਾਰਾ–370 ’ਚ ਸੋਧ ਨੂੰ ਕੈਬਨਿਟ ਦੀ ਮਨਜ਼ੂਰੀ
March 01
16:28 2019

ਨਵੀਂ ਦਿੱਲੀ, 1 ਮਾਰਚ (ਪੰਜਾਬ ਮੇਲ)- ਸਰਕਾਰ ਨੇ ਵੀਰਵਾਰ ਨੂੰ ਸੰਵਿਧਾਨ ਦੀ ਵਿਵਾਦਿਤ ਧਾਰਾ–370 ਦੇ ਇੱਕ ਲੇਖ ‘ਚ ਸੋਧ ਕਰਕੇ ਜੰਮੂ-ਕਸ਼ਮੀਰ ਚ ਅਨੁਸੂਚਿਤ ਜਾਤੀ ਅਤੇ ਅਨੁਸੂਚਿਤ ਜਨਜਾਤੀ ਨੂੰ ਰਾਖ਼ਵਾਂਕਰਨ ਦਾ ਲਾਭ ਦੇਣ ਲਈ ਆਰਡੀਨੈਂਸ ਨੂੰ ਲਾਗੂ ਕਰਨ ਨੂੰ ਆਪਣੀ ਪ੍ਰਵਾਨਗੀ ਦੇ ਦਿੱਤੀ। ਵਿੱਤ ਮੰਤਰੀ ਅਰੁਣ ਜੇਤਲੀ ਨੇ ਕਿਹਾ ਕਿ ਇਹ ਫੈਸਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਕੇਂਦਰੀ ਕੈਬਨਿਟ ਦੀ ਮੀਟਿੰਗ ਦੌਰਾਨ ਲਿਆ ਗਿਆ।
ਉਨ੍ਹਾਂ ਕਿਹਾ ਕਿ ਇਹ ਸੰਵਿਧਾਨ (77ਵੀਂ ਸੋਧ) ਐਕਟ, 1995 ਅਤੇ ਸੰਵਿਧਾਨ (103ਵੀਂ ਸੋਧ), ਐਕਟ 2019 ਦੁਆਰਾ ਸੋਧੇ ਭਾਰਤ ਦੇ ਸੰਵਿਧਾਨ ਨਾਲ ਸਬੰਧਤ ਪ੍ਰਬੰਧਾਂ ਨੂੰ ਜੰਮੂ–ਕਸ਼ਮੀਰ ਚ ਲਾਗੂ ਕਰਨ ‘ਚ ਮਦਦ ਕਰੇਗਾ। ਇਹ ਰਾਸ਼ਟਰਪਤੀ ਦੁਆਰਾ ਧਾਰਾ–370 ਦੇ ਉਪਬੰਧ (1) ਤਹਿਤ ਸੰਵਿਧਾਨ (ਜੰਮੂ–ਕਸ਼ਮੀਰ ’ਤੇ ਲਾਗੂ) ਸੋਧ ਆਦੇਸ਼ 2019 ਜਾਰੀ ਕਰਨ ਨਾਲ ਹੋਵੇਗਾ। ਆਰਡੀਨੈਂਸ ਨੂੰ ਰਾਸ਼ਟਰਪਤੀ ਵੱਲੋਂ ਜਾਰੀ ਕੀਤਾ ਜਾਵੇਗਾ।
ਇਸ ਦੇ ਨਾਲ ਹੀ ਕੇਂਦਰੀ ਮੰਤਰੀ ਮੰਡਲ ਨੇ ਵੀਰਵਾਰ ਨੂੰ ਜੰਮੂ–ਕਸ਼ਮੀਰ ਰਾਖਵਾਂਕਰਨ ਸੋਧ ਆਰਡੀਨੈਂਸ 2019 ਨੂੰ ਪ੍ਰਵਾਨਗੀ ਦੇ ਦਿੱਤੀ। ਵਿੱਤ ਮੰਤਰੀ ਅਰੁਣ ਜੇਤਲੀ ਨੇ ਇਹ ਜਾਣਕਾਰੀ ਦਿੱਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਕੇਂਦਰੀ ਕੈਬਨਿਟ ਦੀ ਮੀਟਿੰਗ ਵਿਚ ਇਹ ਗੱਲ ਦਾ ਫੈਸਲਾ ਕੀਤਾ ਗਿਆ।
ਕੇਂਦਰੀ ਕੈਬਨਿਟ ਨੇ ਅੱਜ ਦੀ ਮੀਟਿੰਗ ਵਿਚ ਜੰਮੂ–ਕਸ਼ਮੀਰ ਸਰਕਾਰ ਦੇ ਜੰਮੂ–ਕਸ਼ਮੀਰ ਸੋਧ ਆਰਡੀਨੈਂਸ ਨੂੰ ਰਾਸ਼ਟਰਪਤੀ ਦੁਆਰਾ ਜਾਰੀ ਕਰਨ ਦੇ ਪ੍ਰਸਤਾਵ ਨੂੰ ਪ੍ਰਵਾਨਗੀ ਦੇ ਦਿੱਤੀ। ਇਸ ਦੇ ਤਹਿਤ ਜੰਮੂ–ਕਸ਼ਮੀਰ ਰਾਖਵਾਂਕਰਨ ਐਕਟ 2004 ਚ ਸੋਧ ਕਰਨ ਦੀ ਗੱਲ ਕਹੀ ਗਈ ਹੈ। ਇਸ ਨਾਲ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਰਹਿਣ ਵਾਲੇ ਲੋਕਾਂ ਨੂੰ ਵੀ ਰਾਖਵੇਂਕਰਨ ਦਾ ਲਾਭ ਅਸਲ ਕੰਟਰੋਲ ਲਾਈਨ ਦੇ ਨੇੜੇ ਰਹਿਣ ਵਾਲੇ ਲੋਕਾਂ ਦੀ ਤਰ੍ਹਾਂ ਹੀ ਮਿਲ ਸਕੇਗਾ।

About Author

Punjab Mail USA

Punjab Mail USA

Related Articles

ads

Latest Category Posts

    ਕੋਰੋਨਾਵਾਇਰਸ; ਅਮਰੀਕਾ ‘ਚ ਦੂਜੇ ਮਰੀਜ਼ ਦੀ ਵਾਇਰਸ ਦੀ ਲਪੇਟ ‘ਚ ਆਉਣ ਦੀ ਪੁਸ਼ਟੀ

ਕੋਰੋਨਾਵਾਇਰਸ; ਅਮਰੀਕਾ ‘ਚ ਦੂਜੇ ਮਰੀਜ਼ ਦੀ ਵਾਇਰਸ ਦੀ ਲਪੇਟ ‘ਚ ਆਉਣ ਦੀ ਪੁਸ਼ਟੀ

Read Full Article
    ਈਰਾਨ ਦੀ ਜਵਾਬੀ ਕਾਰਵਾਈ ਵਿਚ ਅਮਰੀਕਾ ਦੇ 34 ਸੈਨਿਕ ਹੋਏ ਗੰਭੀਰ ਜ਼ਖ਼ਮੀ

ਈਰਾਨ ਦੀ ਜਵਾਬੀ ਕਾਰਵਾਈ ਵਿਚ ਅਮਰੀਕਾ ਦੇ 34 ਸੈਨਿਕ ਹੋਏ ਗੰਭੀਰ ਜ਼ਖ਼ਮੀ

Read Full Article
    ਹਿਊਸਟਨ ‘ਚ ਜ਼ੋਰਦਾਰ ਧਮਾਕੇ ਨਾਲ ਕਈ ਮਕਾਨ ਹਾਦਸਾਗ੍ਰਸਤ

ਹਿਊਸਟਨ ‘ਚ ਜ਼ੋਰਦਾਰ ਧਮਾਕੇ ਨਾਲ ਕਈ ਮਕਾਨ ਹਾਦਸਾਗ੍ਰਸਤ

Read Full Article
    ਪ੍ਰਤੀਨਿਧੀ ਸਭਾ ਦੇ ਮੁੱਖ ਮਹਾਦੋਸ਼ ਪ੍ਰਬੰਧਕ ਵੱਲੋਂ ਟਰੰਪ ਨੂੰ ਅਹੁਦੇ ਤੋਂ ਬਰਖਾਸਤ ਕੀਤੇ ਜਾਣ ਦੀ ਅਪੀਲ

ਪ੍ਰਤੀਨਿਧੀ ਸਭਾ ਦੇ ਮੁੱਖ ਮਹਾਦੋਸ਼ ਪ੍ਰਬੰਧਕ ਵੱਲੋਂ ਟਰੰਪ ਨੂੰ ਅਹੁਦੇ ਤੋਂ ਬਰਖਾਸਤ ਕੀਤੇ ਜਾਣ ਦੀ ਅਪੀਲ

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਗਰਭਵਤੀ ਔਰਤਾਂ ਲਈ ਵੀਜ਼ਾ ਨਿਯਮਾਂ ‘ਚ ਕੀਤੀ ਜਾਵੇਗੀ ਸਖ਼ਤੀ!

ਟਰੰਪ ਪ੍ਰਸ਼ਾਸਨ ਵੱਲੋਂ ਗਰਭਵਤੀ ਔਰਤਾਂ ਲਈ ਵੀਜ਼ਾ ਨਿਯਮਾਂ ‘ਚ ਕੀਤੀ ਜਾਵੇਗੀ ਸਖ਼ਤੀ!

Read Full Article
    ਤੁਲਸੀ ਗਬਾਰਡ ਵੱਲੋਂ ਹਿਲੇਰੀ ਕਲਿੰਟਨ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਦਰਜ

ਤੁਲਸੀ ਗਬਾਰਡ ਵੱਲੋਂ ਹਿਲੇਰੀ ਕਲਿੰਟਨ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਦਰਜ

Read Full Article
    ਟਰੰਪ 24-25 ਫਰਵਰੀ ਨੂੰ ਭਾਰਤ ਯਾਤਰਾ ‘ਤੇ

ਟਰੰਪ 24-25 ਫਰਵਰੀ ਨੂੰ ਭਾਰਤ ਯਾਤਰਾ ‘ਤੇ

Read Full Article
    ਸਿਆਟਲ ਪੁੱਜਾ ਚੀਨ ਦਾ ਕੋਰੋਨਾ ਵਾਇਰਸ!

ਸਿਆਟਲ ਪੁੱਜਾ ਚੀਨ ਦਾ ਕੋਰੋਨਾ ਵਾਇਰਸ!

Read Full Article
    ਚੀਨ ਨਾਲ ਵਪਾਰ ਸਮਝੌਤੇ ਦਾ ਦੂਜਾ ਪੜਾਅ ਜਲਦ : ਟਰੰਪ

ਚੀਨ ਨਾਲ ਵਪਾਰ ਸਮਝੌਤੇ ਦਾ ਦੂਜਾ ਪੜਾਅ ਜਲਦ : ਟਰੰਪ

Read Full Article
    ਅੰਮ੍ਰਿਤ ਸਿੰਘ ਨੇ ਹੈਰਿਸ ਕਾਊਂਟੀ ’ਚ ਪਹਿਲੇ ਦਸਤਾਰਧਾਰੀ ਸਿੱਖ ਵਜੋਂ ਡਿਪਟੀ ਕਾਂਸਟੇਬਲ ਅਹੁਦੇ ਦੀ ਸਹੁੰ ਚੁੱਕੀ

ਅੰਮ੍ਰਿਤ ਸਿੰਘ ਨੇ ਹੈਰਿਸ ਕਾਊਂਟੀ ’ਚ ਪਹਿਲੇ ਦਸਤਾਰਧਾਰੀ ਸਿੱਖ ਵਜੋਂ ਡਿਪਟੀ ਕਾਂਸਟੇਬਲ ਅਹੁਦੇ ਦੀ ਸਹੁੰ ਚੁੱਕੀ

Read Full Article
    ਅਮਰੀਕਨ ਮਰਦਮਸ਼ੁਮਾਰੀ ‘ਚ ਸਿੱਖਾਂ ਦੀ ਵੱਖਰੀ ਗਿਣਤੀ ਜ਼ਰੂਰੀ

ਅਮਰੀਕਨ ਮਰਦਮਸ਼ੁਮਾਰੀ ‘ਚ ਸਿੱਖਾਂ ਦੀ ਵੱਖਰੀ ਗਿਣਤੀ ਜ਼ਰੂਰੀ

Read Full Article
    ਅਮਰੀਕਨ ਸਿੱਖ ਜਥੇਬੰਦੀਆਂ ਵੱਲੋਂ ਸੀ.ਏ.ਏ. ਖ਼ਿਲਾਫ਼ ਅਮਰੀਕੀ ਕੌਂਸਲੇਟ ਸਾਹਮਣੇ ਰੋਸ ਪ੍ਰਦਰਸ਼ਨ ਦਾ ਐਲਾਨ

ਅਮਰੀਕਨ ਸਿੱਖ ਜਥੇਬੰਦੀਆਂ ਵੱਲੋਂ ਸੀ.ਏ.ਏ. ਖ਼ਿਲਾਫ਼ ਅਮਰੀਕੀ ਕੌਂਸਲੇਟ ਸਾਹਮਣੇ ਰੋਸ ਪ੍ਰਦਰਸ਼ਨ ਦਾ ਐਲਾਨ

Read Full Article
    ਐਲਕ ਗਰੋਵ ਸਿਟੀ ਦੇ ਡਾਇਵਰਸਿਟੀ ਇਨਕਲਿਊਜ਼ਨ ਕਮਿਸ਼ਨ ਦੀ ਮੀਟਿੰਗ ‘ਚ ਕਈ ਮਤੇ ਪਾਸ

ਐਲਕ ਗਰੋਵ ਸਿਟੀ ਦੇ ਡਾਇਵਰਸਿਟੀ ਇਨਕਲਿਊਜ਼ਨ ਕਮਿਸ਼ਨ ਦੀ ਮੀਟਿੰਗ ‘ਚ ਕਈ ਮਤੇ ਪਾਸ

Read Full Article
    ਸਾਊਥਰਨ ਕੈਲੀਫੋਰਨੀਆਂ ਦੀਆਂ ਸੰਗਤਾਂ ਨੇ ‘ਵਿਸਾਖੀ 2020’ ਮਨਾਉਣ ਸਬੰਧੀ ਕੀਤੀ ਪਹਿਲੀ ਮੀਟਿੰਗ

ਸਾਊਥਰਨ ਕੈਲੀਫੋਰਨੀਆਂ ਦੀਆਂ ਸੰਗਤਾਂ ਨੇ ‘ਵਿਸਾਖੀ 2020’ ਮਨਾਉਣ ਸਬੰਧੀ ਕੀਤੀ ਪਹਿਲੀ ਮੀਟਿੰਗ

Read Full Article
    ਸਦਨ ‘ਚ ਮਹਾਦੋਸ਼ ‘ਤੇ ਚਰਚਾ ਦੌਰਾਨ ਡੈਮੋਕ੍ਰੇਟਿਕ ਤੇ ਰੀਪਬਲਿਕਨ ਮੈਂਬਰ ‘ਚ ਝਗੜਾ

ਸਦਨ ‘ਚ ਮਹਾਦੋਸ਼ ‘ਤੇ ਚਰਚਾ ਦੌਰਾਨ ਡੈਮੋਕ੍ਰੇਟਿਕ ਤੇ ਰੀਪਬਲਿਕਨ ਮੈਂਬਰ ‘ਚ ਝਗੜਾ

Read Full Article