PUNJABMAILUSA.COM

ਵਿਸ਼ਵ ਕਬੱਡੀ ਲੀਗ: ਕੈਲੇਫੋਰਨੀਆ ਈਗਲਜ਼ ਨੇ ਮਿਲਵਾਕੀ ਵੁਲਵਜ਼ ਨੂੰ ਹਰਾਇਆ

ਵਿਸ਼ਵ ਕਬੱਡੀ ਲੀਗ: ਕੈਲੇਫੋਰਨੀਆ ਈਗਲਜ਼ ਨੇ ਮਿਲਵਾਕੀ ਵੁਲਵਜ਼ ਨੂੰ ਹਰਾਇਆ

ਵਿਸ਼ਵ ਕਬੱਡੀ ਲੀਗ: ਕੈਲੇਫੋਰਨੀਆ ਈਗਲਜ਼ ਨੇ ਮਿਲਵਾਕੀ ਵੁਲਵਜ਼ ਨੂੰ ਹਰਾਇਆ
October 13
21:19 2016

Milvaki Wolves team stopper try to stop Calefornia Eagles team raider during kabaddi league match in bathinda on thursday.-- Tribune photo: Pawan sharma

Milvaki Wolves team stopper try to stop Calefornia Eagles team raider during kabaddi league match in bathinda on thursday.– Tribune photo: Pawan sharma


ਬਠਿੰਡਾ, 13 ਅਕਤੂਬਰ (ਪੰਜਾਬ ਮੇਲ)- ਵਿਸ਼ਵ ਕਬੱਡੀ ਲੀਗ ਦੇ ਦੂਜੇ ਪੜਾਅ ਦੇ ਦੂਜੇ ਦਿਨ ਅੱਜ ਸਰਕਾਰੀ ਰਾਜਿੰਦਰਾ ਕਾਲਜ ਦੇ ਹਾਕੀ ਸਟੇਡੀਅਮ ਵਿੱਚ ਹੋਏ ਪਹਿਲੇ ਮੈਚ ਵਿੱਚ ਕੈਲੇਫੋਰਨੀਆ ਈਗਲਜ਼ ਨੇ ਮਿਲਵਾਕੀ ਵੁਲਵਜ਼ ਨੂੰ 58-41 ਨਾਲ ਹਰਾਕੇ ਆਪਣੀ ਸ਼ਾਨਦਾਰ ਕਾਰਗੁਜ਼ਾਰੀ ਜਾਰੀ ਰੱਖੀ। ਇਸ ਲੀਗ ਵਿੱਚ ਕੈਲੇਫੋਰਨੀਆ ਈਗਲਜ਼ ਦੀ 6 ਮੈਚਾਂ ਵਿੱਚੋਂ ਚੌਥੀ ਜਿੱਤ ਸੀ, ਜਦੋਂਕਿ 1 ਮੈਚ ਟੀਮ ਨੇ ਬਰਾਬਰ ਕੀਤਾ ਹੈ। ਦੂਜੇ ਪਾਸੇ ਮਿਲਵਾਕੀ ਵੁਲਵਜ਼ ਦੀ 7 ਮੈਚਾਂ ਵਿੱਚੋਂ ਛੇਵੀਂ ਹਾਰ ਸੀ। ਇਸ ਮੈਚ ਵਿੱਚ ਜੇਤੂ ਟੀਮ ਦਾ ਕਪਤਾਨ ਮੰਗਤ ਸਿੰਘ ਮੰਗੀ ਸਰਵੋਤਮ ਜਾਫੀ ਅਤੇ ਮਨਵੀਰ ਸਿੰਘ ਮੰਨਾ ਬਿਹਤਰੀਨ ਧਾਵੀ ਚੁਣੇ ਗਏ।। ਐਨ.ਆਰ.ਆਈ ਕਮਿਸ਼ਨ ਪੰਜਾਬ ਦੇ ਮੈਂਬਰ ਕਮਲਜੀਤ ਸਿੰਘ ਹੇਅਰ, ਸੁਰਜੀਤ ਸਿੰਘ ਟੁੱਟ ਅਤੇ ਸਰਬ ਥਿਆੜਾ ਦੀ ਅਗਵਾਈ ਵਿੱਚ ਹੋਣ ਵਾਲੀ ਲੀਗ ਦੇ ਅੱਜ ਦੇ ਪਹਿਲੇ ਮੈਚ ਵਿੱਚ ਕੈਲੇਫੋਰਨੀਆ ਈਗਲਜ਼ ਦੀ ਟੀਮ ਨੇ 58-41 ਨਾਲ ਜਿੱਤ ਹਾਸਲ ਕੀਤੀ।ਇਸ ਮੈਚ ਦੌਰਾਨ ਜੇਤੂ ਟੀਮ ਲਈ ਧਾਵੀ ਮਨਵੀਰ ਸਿੰਘ ਮੰਨਾ ਨੇ 13, ਵਿਨੈ ਖੱਤਰੀ ਨੇ 11 ਅਤੇ ਮਨਜਿੰਦਰ ਸਿੰਘ ਨੇ 7, ਜਾਫੀ ਮੰਗਤ ਮੰਗੀ ਨੇ 5, ਗੁਰਿੰਦਰ ਸਿੰਘ ਗਿੰਦਾ ਨੇ 3 ਅਤੇ ਗੋਪੀ ਫਰੰਦੀਪੁਰੀਆ ਨੇ 2 ਅੰਕ ਬਣਾਏ। ਮਿਲਵਾਕੀ ਵੁਲਵਜ਼ ਲਈ ਜਤਿੰਦਰ ਸਿੰਘ ਨੇ 8, ਗੁਰਪ੍ਰੀਤ ਗੋਪੀ ਮਾਣਕੀ ਨੇ 7 ਅਤੇ ਰੇਸ਼ਮ ਸਿੰਘ ਨੇ 8, ਜਾਫੀ ਆਤਮਾ ਸਿੰਘ ਨੇ 3 ਅਤੇ ਹਰਪ੍ਰੀਤ ਹੈਪੀ ਨੇ 1 ਅੰਕ ਬਣਾਇਆ।
ਇਸ ਦੌਰਾਨ ਹੀ ਵਿਸ਼ਵ ਕਬੱਡੀ ਲੀਗ ਦੇ ਦੂਜੇ ਮੈਚ ਵਿੱਚ ਹੇਅਰ ਭਰਾਵਾਂ ਦੀ ਟੀਮ ਯੂਨਾਈਟਡ ਸਿੰਘਜ਼ ਨੇ ਖਾਲਸਾ ਵਾਰੀਅਰਜ਼ ਨੂੰ 57-36 ਨਾਲ ਹਰਾਕੇ ਸੱਤਵੇਂ ਮੈਚ ਵਿੱਚ ਪੰਜਵੀਂ ਜਿੱਤ ਦਰਜ ਕੀਤੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

Read Full Article
    ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

Read Full Article
    ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

Read Full Article
    ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

Read Full Article
    ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

Read Full Article
    ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

Read Full Article
    ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

Read Full Article
    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article