PUNJABMAILUSA.COM

ਵਿਸ਼ਵ ਕੱਪ ‘ਚ ਭਾਰਤ- ਪਾਕਿ ਮੈਚ : ਬੀ.ਸੀ.ਸੀ.ਆਈ ਤੇ ਸਰਕਾਰ ਵੱਲੋਂ ਲਿਆ ਫ਼ੈਸਲਾ ਟੀਮ ਨੂੰ ਹੋਵੇਗਾ ਮਨਜ਼ੂਰ – ਕੋਹਲੀ

February 23
09:15 2019

ਨਵੀਂ ਦਿੱਲੀ, 23 ਫਰਵਰੀ (ਪੰਜਾਬ ਮੇਲ)- ਪੁਲਵਾਮਾ ਅੱਤਵਾਦੀ ਹਮਲੇ ਦਾ ਗੁੱਸਾ ਹੁਣ ਸਰਹੱਦ ਤੋਂ ਬਾਅਦ ਕ੍ਰਿਕਟ ਮੈਦਾਨ ‘ਤੇ ਵੀ ਦਿਸ ਰਿਹਾ ਹੈ। ਵਿਸ਼ਵ ਕੱਪ ਵਿਚ ਭਾਰਤ-ਪਾਕਿਸਤਾਨ ਮੈਚ ਨੂੰ ਲੈ ਕੇ ਸੁਪਰੀਮ ਕੋਰਟ ਵੱਲੋਂ ਗਠਿਤ ਕਮੇਟੀ ਦੇ ਸੀ. ਓ. ਏ. ਨੇ ਸ਼ੁੱਕਰਵਾਰ ਨੂੰ ਬੈਠਕ ਤੋਂ ਬਾਅਦ ਗੇਂਦ ਸਰਕਾਰ ਦੇ ਪਾਲੇ ਵਿਚ ਪਾ ਦਿੱਤੀ। ਅਜਿਹੇ ‘ਚ ਟੀਮ ਇੰਡੀਆ ਦੇ ਕਪਤਾਨ ਵਿਰਾਟ ਕੋਹਲੀ ਨੇ ਕਿਹਾ, ”ਬੀ. ਸੀ. ਸੀ. ਆਈ. ਅਤੇ ਸਰਕਾਰ ਜੋ ਫੈਸਲਾ ਕਰੇਗੀ ਉਹ ਪੂਰੀ ਟੀਮ ਨੂੰ ਮੰਜ਼ੂਰ ਹੋਵੋਗਾ।” ਪ੍ਰੈਸ ਕਾਨਫ੍ਰੈਂਸ ਦੌਰਾਨ ਪੁਲਵਾਮਾ ਹਮਲੇ ‘ਤੇ ਸਵਾਲ ਪੁੱਛੇ ਜਾਣ ‘ਤੇ ਕੋਹਲੀ ਨੇ ਕਿਹਾ, ”ਅੱਤਵਾਦੀ ਹਮਲੇ ਦੀ ਘਟਨਾ ਨਿਰਾਸ਼ਾਜਨਕ ਸੀ। ਹਮਲੇ ਵਿਚ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਪ੍ਰਤੀ ਮੇਰੀ ਅਤੇ ਪੂਰੀ ਭਾਰਤੀ ਟੀਮ ਵੱਲੋਂ ਹਮਦਰਦੀ ਹੈ। ਇਸ (ਪਾਕਿਸਤਾਨ ਦੇ ਨਾਲ ਖੇਡਣ) ਸਬੰਧ ਵਿਚ ਦੇਸ਼, ਸਰਕਾਰ ਅਤੇ ਬੋਰਡ ਜੋ ਵੀ ਫੈਸਲਾ ਲੈਣਗੇ, ਸਾਨੂੰ ਮੰਜ਼ੂਰ ਹੋਵੇਗਾ।”
ਪੁਲਵਾਮਾ ਹਮਲੇ ਵਿਚ ਪਾਕਿਸਤਾਨ ਦੇ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦਾ ਨਾਂ ਆਉਣ ਤੋਂ ਬਾਅਦ ਦੇਸ਼ ਭਰ ਵਿਚ ਉਸ ਦੇ ਪ੍ਰਤੀ ਗੁੱਸਾ ਹੈ। ਪਾਕਿਸਤਾਨ ਨਾਲ ਹਰ ਤਰ੍ਹਾਂ ਦਾ ਸਬੰਧ ਤੋੜਨ ਦੀ ਗੱਲ ਕਹੀ ਜਾ ਰਹੀ ਹੈ। ਦੋਵਾਂ ਟੀਮਾਂ ਦਾ ਹਾਲ ਹੀ ‘ਚ ਆਹਮੋ-ਸਾਹਮਣਾ 16 ਜੂਨ ਨੂੰ ਵਿਸ਼ਵ ਕੱਪ ਵਿਚ ਹੋਣਾ ਹੈ। ਇਹ ਮੈਚ ਖੇਡਿਆ ਜਾਵੇ ਜਾਂ ਨਹੀਂ ਇਸ ‘ਤੇ ਫਿਲਹਾਲ ਬੀ. ਸੀ. ਸੀ. ਆਈ. ਨੇ ਕਈ ਫੈਸਲਾ ਨਹੀਂ ਲਿਆ ਹੈ। ਸ਼ੁੱਕਰਵਾਰ ਨੂੰ ਹੋਈ ਮੀਟਿੰਗ ਵਿਚ ਤੈਅ ਹੋਇਆ ਕਿ ਸਰਕਾਰ ਜੋ ਫੈਸਲਾ ਲਵੇਗੀ ਉਸ ਨੂੰ ਮੰਨਿਆ ਜਾਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਪੰਜਾਬ ‘ਚ ਹੁਣ ਜ਼ਿਮਨੀ ਚੋਣਾਂ ਦੀ ਹੋਵੇਗੀ ਅਗਨੀ ਪ੍ਰੀਖਿਆ

Read Full Article
    ਫਰਿਜ਼ਨੋ ‘ਚ ਲਾਪਤਾ ਪੰਜਾਬੀ ਟਰੱਕ ਡਰਾਈਵਰ ਦੀ ਮ੍ਰਿਤਕ ਦੇਹ ਨਹਿਰ ‘ਚੋਂ ਬਰਾਮਦ

    ਕੈਲੀਫੋਰਨੀਆ ਸੂਬੇ ਦੀ ਮੀਟਿੰਗ ਦੌਰਾਨ ਪੰਜਾਬੀ ਭਾਸ਼ਾ ਬਾਰੇ ਵੀ ਹੋਏ ਵਿਚਾਰ ਵਟਾਂਦਰੇ

    ਸ਼ਹੀਦ ਊਧਮ ਸਿੰਘ ਮੈਮੋਰੀਅਲ ਫਾਊਂਡੇਸ਼ਨ ਦੀ ਹੋਈ ਅਹਿਮ ਮੀਟਿੰਗ

    ਇੰਦਰਜੀਤ ਗਰੇਵਾਲ ਪੰਜਾਬੀ ਸਾਹਿਤ ਸਭਾ ਦੇ ਨਵੇਂ ਪ੍ਰਧਾਨ ਨਿਯੁਕਤ

    ‘ਆਸੀਸ਼ ਪ੍ਰੋਗਰਾਮ’ ਦੌਰਾਨ ਫਰਿਜ਼ਨੋ ‘ਚ ਲੱਗੀਆਂ ਰੌਣਕਾਂ

    ਅਮਰੀਕਾ ‘ਚ 2019 ਦਾ ਕਬੱਡੀ ਸੀਜ਼ਨ 7 ਸਤੰਬਰ ਤੋਂ 13 ਅਕਤੂਬਰ ਤੱਕ

    ਨਿਊਜਰਸੀ ਵਿਖੇ ਗੁਰੂ ਨਾਨਕ ਸਾਹਿਬ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ

    ਡੋਨਾਲਡ ਟਰੰਪ ਦੀ ਪਾਰਟੀ ਦੇ ਸੰਸਦ ਮੈਂਬਰ ਨੇ ਟਰੰਪ ‘ਤੇ ਮਹਾਦੋਸ਼ ਚਲਾਉਣ ਦੀ ਕੀਤੀ ਮੰਗ

    ਮੱਧ ਅਮਰੀਕਾ ਦੇ ਇਲਾਕਿਆਂ ‘ਚ ਤਬਾਹਕੁੰਨ ਤੂਫਾਨਾਂ ਨੇ ਮਚਾਈ ਤਬਾਹੀ; 7 ਕਰੋੜ ਲੋਕ ਪ੍ਰਭਾਵਿਤ

    ਡੋਨਾਲਡ ਟਰੰਪ ਗਰਭਪਾਤ ‘ਤੇ ਲੱਗੀ ਪਾਬੰਦੀਆਂ ਦੇ ਹੱਕ ‘ਚ

    ਅਮਰੀਕੀ ਕੰਪਨੀ ਨੇ ਦਸਤਾਰ ਨਾਲ ਜੁੜੇ ਇਸ਼ਤਿਹਾਰ ਨੂੰ ਲੈ ਕੇ ਸਿੱਖਾਂ ਤੋਂ ਮੰਗੀ ਮੁਆਫੀ

    ਹੋਂਡੁਰਾਸ ਦੇ ਰੋਏਤਾਨ ਟਾਪੂ ਦੇ ਤੱਟ ‘ਤੇ ਛੋਟਾ ਜਹਾਜ਼ ਹਾਦਸਾਗ੍ਰਸਤ; 4 ਕੈਨੇਡੀਅਨ ਨਾਗਰਿਕ ਤੇ 1 ਅਮਰੀਕੀ ਪਾਇਲਟ ਦੀ ਮੌਤ

    ਸਾਬਕਾ ਸੀ.ਆਈ.ਏ. ਅਧਿਕਾਰੀ ਨੂੰ ਚੀਨ ਲਈ ਜਾਸੂਸੀ ਕਰਨ ਦੇ ਦੋਸ਼ ਹੇਠ 20 ਸਾਲਾ ਕੈਦ ਦੀ ਸਜ਼ਾ

    ਸਾਨ ਫਰਾਂਸਿਸਕੋ ਏਅਰਪੋਰਟ ‘ਤੇ ਚਿਹਰੇ ਦੀ ਪਛਾਣ ਕਰਨ ਵਾਲੀ ਤਕਨੀਕ ‘ਤੇ ਲੱਗੀ ਪਾਬੰਦੀ