PUNJABMAILUSA.COM

ਵਿਸ਼ਵ ਦੀ ਸੁਰੱਖਿਆ ਲਈ ਖ਼ਤਰਨਾਕ ਵਿਅਕਤੀ ਹੈ ਟਰੰਪ – ਅਮਰੀਕੀ ਅਖ਼ਬਾਰ

ਵਿਸ਼ਵ ਦੀ ਸੁਰੱਖਿਆ ਲਈ ਖ਼ਤਰਨਾਕ ਵਿਅਕਤੀ ਹੈ ਟਰੰਪ – ਅਮਰੀਕੀ ਅਖ਼ਬਾਰ

ਵਿਸ਼ਵ ਦੀ ਸੁਰੱਖਿਆ ਲਈ ਖ਼ਤਰਨਾਕ ਵਿਅਕਤੀ ਹੈ ਟਰੰਪ – ਅਮਰੀਕੀ ਅਖ਼ਬਾਰ
August 20
19:34 2017

ਵਾਸ਼ਿੰਗਟਨ, 20 ਅਗਸਤ (ਪੰਜਾਬ ਮੇਲ)– ਅਮਰੀਕੀ ਅਖ਼ਬਾਰ ਹਾਫ਼ਿੰਗਟਨ ਪੋਸਟ ਨੇ ਆਪਣੀ ਰਿਪੋਰਟ ਵਿੱਚ ਡੋਨਾਲਡ ਟਰੰਪ ਨੂੰ ਅਮਰੀਕਾ ਅਤੇ ਦੁਨੀਆ ਲਈ ਖ਼ਤਰਾ ਦੱਸਿਆ ਹੈ। ਉਤਰ ਕੋਰੀਆ ਵਿਰੁੱਧ ਟਰੰਪ ਦੀਆਂ ਤਣਾਅ ਪੈਦਾ ਕਰਨ ਵਾਲੀਆਂ ਕਾਰਵਾਈਆਂ ਨੇ ਕੋਰੀਆ ਟਾਪੂ ਦੀ ਸੁਰੱਖਿਆ ਨੂੰ ਵੀ ਖ਼ਤਰੇ ਵਿੱਚ ਪਾ ਦਿੱਤਾ ਹੈ। ਉਸ ਮਗਰੋਂ ਹੀ ਅਮਰੀਕੀ ਅਖ਼ਬਾਰ ਨੇ ਆਪਣੀ ਰਾਏ ਪ੍ਰਗਟ ਕੀਤੀ ਹੈ। ਉਕਤ ਅਖ਼ਬਾਰ ਨੇ ਆਪਣੀ ਰਿਪੋਰਟ ਵਿੱਚ ਲਿਖਿਆ ਹੈ ਕਿ ਕੌਮੀ ਸੁਰੱਖਿਆ ਮਾਹਰਾਂ ਅਤੇ ਮਨੋਵਿਗਿਆਨੀਆਂ ਨੇ ਚੇਤਾਵਨੀ ਦਿੱਤੀ ਹੈ ਕਿ ਰਾਸ਼ਟਰਪਤੀ ਡੋਨਾਲਡ ਟਰੰਪ ਇਸ ਦੇਸ਼ ਅਤੇ ਵਿਸ਼ਵ ਦੀ ਸੁਰੱਖਿਆ ਲਈ ਖ਼ਤਰਨਾਕ ਵਿਅਕਤੀ ਹੈ। ਰਿਪੋਰਟ ਵਿੱਚ ਸੁਰੱਖਿਆ ਮਾਹਰਾਂ ਨੇ ਟਰੰਪ ਨੂੰ ਸਮੇਂ ਦੀ ਕੌਮਾਂਤਰੀ ਸਿਆਸਤ ਦੀਆਂ ਅਸਲੀਅਤਾਂ ਤੋਂ ਅਣਭਿੱਜ ਦੱਸਿਆ ਹੈ। ਰਿਪੋਰਟ ਵਿੱਚ ਆਇਆ ਹੈ ਕਿ ਅਮਰੀਕਾ ਦੇ 45ਵੇਂ ਰਾਸ਼ਟਰਪਤੀ ਡੋਨਾਲਡ ਟਰੰਪ ਇੱਕ ਖ਼ਤਰਨਾਕ ਵਿਅਕਤੀ ਹਨ, ਜੋ ਕਿ ਅਮਰੀਕਾ ਦੀ ਕੌਮੀ ਸੁਰੱਖਿਆ ਨੂੰ ਖ਼ਤਰੇ ਵਿੱਚ ਪਾ ਦੇਣਗੇ। ਹਫ਼ਿੰਗਟਨ ਪੋਸਟ ਨੇ ਲਿਖਿਆ ਹੈ ਕਿ ਜੋ ਖ਼ਤਰਾ ਟਰੰਪ ਨੇ ਪੈਦਾ ਕੀਤਾ ਹੈ, ਉਸ ਵਿੱਚ ਵਾਧਾ ਹੋ ਰਿਹਾ ਹੈ।

About Author

Punjab Mail USA

Punjab Mail USA

Related Articles

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article