PUNJABMAILUSA.COM

ਵਿਸ਼ਵ ਦੇ ਤੀਜੇ ਸਭ ਤੋਂ ਹਰਮਨਪਿਆਰੇ ਨੇਤਾ ਹਨ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ : ਸਰਵੇਖਣ

ਵਿਸ਼ਵ ਦੇ ਤੀਜੇ ਸਭ ਤੋਂ ਹਰਮਨਪਿਆਰੇ ਨੇਤਾ ਹਨ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ : ਸਰਵੇਖਣ

ਵਿਸ਼ਵ ਦੇ ਤੀਜੇ ਸਭ ਤੋਂ ਹਰਮਨਪਿਆਰੇ ਨੇਤਾ ਹਨ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ : ਸਰਵੇਖਣ
January 14
13:33 2018

ਨਵੀਂ ਦਿੱਲੀ, 14 ਜਨਵਰੀ (ਪੰਜਾਬ ਮੇਲ)- ਇੰਟਰਨੈਸ਼ਨਲ ਰੇਟਿੰਗ ਏਜੰਸੀ (ਗੈਲਪ) ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਿਸ਼ਵ ਦਾ ਤੀਜਾ ਸਭ ਤੋਂ ਹਰਮਨ-ਪਿਆਰਾ ਨੇਤਾ ਦੱਸਿਆ ਹੈ। ਗੈਲਪ ਇੰਟਰਨੈਸ਼ਨਲ ਨੇ ਇਹ ਸਰਵੇਖਣ 50 ਦੇਸ਼ਾਂ ਦੇ ਵੱਖ-ਵੱਖ ਲੋਕਾਂ ਤੋਂ ਪੁੱਛੇ ਗਏ ਵੱਖ-ਵੱਖ ਸਵਾਲਾਂ ਦੇ ਅਧਾਰ ‘ਤੇ ਕੀਤਾ ਹੈ। ਇਸ ਸਰਵੇਖਣ ਲਈ ਵੱਖ-ਵੱਖ ਦੇਸ਼ਾਂ ਦੇ 53,769 ਲੋਕਾਂ ਨੇ ਆਪਣੀ ਰਾਏ ਦਿੱਤੀ ਹੈ। ਇਨ੍ਹਾਂ ਲੋਕਾਂ ਨੇ ਕੋਲੋਂ ਪਸੰਦੀਦਾ ਨੇਤਾ ਬਾਰੇ ਪੁੱਛਿਆ ਗਿਆ ਸੀ। ਗੈਲਪ ਦੇ ਇਸ ਸਰਵੇਖਣ ਤੋਂ ਬਾਅਦ ਮੋਦੀ ਦੁਨੀਆਂ ਦੇ ਪਹਿਲੇ ਤਿੰਨ ਨੇਤਾਵਾਂ ‘ਚ ਸ਼ਾਮਲ ਹਨ। ਇਸ ਸਰਵੇਖਣ ਅਨੁਸਾਰ ਫਰਾਂਸ ਦੇ ਰਾਸ਼ਟਰਪਤੀ ਇਮੈਨੂਅਲ ਮੈਕਰੋ ਨੂੰ ਪਹਿਲੇ ਅਤੇ ਜਰਮਨੀ ਦੀ ਚਾਂਸਲਰ ਏਂਜਲਾ ਮਰਕਲ ਨੂੰ ਦੂਸਰੇ ਸਥਾਨ ‘ਤੇ ਦੱਸਿਆ ਗਿਆ ਹੈ। ਏਜੰਸੀ ਨੇ ਮੈਕਰੋ ਨੂੰ 21, ਏਂਜਲਾ ਮਰਕਲ ਨੂੰ 20 ਅਤੇ ਪ੍ਰਧਾਨ ਮੰਤਰੀ ਮੋਦੀ ਨੂੰ 8 ਅੰਕ ਜਦੋਂਕਿ 7 ਅੰਕਾਂ ਨਾਲ ਚੌਥੇ ਸਥਾਨ ‘ਤੇ ਬ੍ਰਿਟੇਨ ਦੀ ਪ੍ਰਧਾਨ ਮੰਤਰੀ ਥੈਰੇਸਾ, 6 ਅੰਕਾਂ ਨਾਲ ਚੀਨ ਦੇ ਰਾਸ਼ਟਰਪਤੀ ਜਿਨਪਿੰਗ ਪੰਜਵੇਂ ਸਥਾਨ ‘ਤੇ ਦੱਸੇ ਗਏ ਹਨ। ਵੱਖ-ਵੱਖ ਦੇਸ਼ਾਂ ‘ਚ ਹੋਏ ਇਸ ਸਰਵੇਖਣ ਮੁਤਾਬਕ ਪ੍ਰਧਾਨ ਮੰਤਰੀ ਮੋਦੀ ਨੇ ਅਮਰੀਕੀ ਰਾਸ਼ਟਰਪਤੀ ਟਰੰਪ ਅਤੇ ਰੂਸੀ ਰਾਸ਼ਟਰਪਤੀ ਵਲਾਦੀਮਿਰ ਪੁਤਿਨ ਅਤੇ ਚੀਨੀ ਰਾਸ਼ਟਰਪਤੀ ਜਿਨਪਿੰਗ ਨੂੰ ਵੀ ਪਿੱਛੇ ਛੱਡ ਦਿੱਤਾ ਹੈ। ਇਹ ਸਰਵੇ ਅਕਤੂਬਰ ਤੋਂ ਦਸੰਬਰ 2017 ‘ਚ ਕੀਤਾ ਗਿਆ। ਇਹ ਨਤੀਜੇ ਉਸ ਸਮੇਂ ਆਏ ਹਨ ਜਦੋਂਕਿ 22 ਜਨਵਰੀ ਨੂੰ ਮੋਦੀ ਵਰਲਡ ਇਕੋਨਾਮਿਕ ਫੋਰਮ(ਦਾਵੋਸ) ਬੈਠਕ ‘ਚ ਹਿੱਸਾ ਲੈਣ ਜਾ ਰਹੇ ਹਨ।

About Author

Punjab Mail USA

Punjab Mail USA

Related Articles

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article