PUNJABMAILUSA.COM

ਵਿਸ਼ਵ ਪੰਜਾਬੀ ਕਾਨਫਰੰਸ ਭਵਿੱਖ ਬਾਰੇ ਸਾਰਥਿਕ ਸੰਭਾਵਨਾਵਾਂ ਨਾਲ ਸਮਾਪਤ

ਵਿਸ਼ਵ ਪੰਜਾਬੀ ਕਾਨਫਰੰਸ ਭਵਿੱਖ ਬਾਰੇ ਸਾਰਥਿਕ ਸੰਭਾਵਨਾਵਾਂ ਨਾਲ ਸਮਾਪਤ

ਵਿਸ਼ਵ ਪੰਜਾਬੀ ਕਾਨਫਰੰਸ ਭਵਿੱਖ ਬਾਰੇ ਸਾਰਥਿਕ ਸੰਭਾਵਨਾਵਾਂ ਨਾਲ ਸਮਾਪਤ
June 26
16:52 2017

ਬਰੈਂਪਟਨ, 26 ਜੂਨ (ਪੰਜਾਬ ਮੇਲ)- ਵਿਸ਼ਵ ਪੰਜਾਬੀ ਕਾਨਫਰੰਸ ਪੰਜਾਬੀ ਭਾਸ਼ਾ, ਸਾਹਿਤ ਤੇ ਸਭਿਆਚਾਰ ਦੇ ਭਵਿੱਖ ਬਾਰੇ ਸਾਰਥਿਕ ਸੰਭਾਵਨਾਵਾਂ ਨਾਲ ਅੱਜ ਸਮਾਪਤ ਹੋ ਗਈ। ਕਾਨਫਰੰਸ ਦੇ ਆਖਰੀ ਸੈਸ਼ਨ ਦੀ ਪ੍ਰਧਾਨਗੀ ਡਾ. ਦੀਪਕ ਮਨਮੋਹਨ, ਗਿਆਨ ਸਿੰਘ ਕਾਂਗ, ਐਡਵੋਕੇਟ ਅਜਾਇਬ ਸਿੰਘ ਚੱਠਾ, ਡਾ. ਦਲਜੀਤ ਸਿੰਘ, ਕੰਵਲਜੀਤ ਕੌਰ ਬੈਂਸ ਤੇ ਹਲੀਮਾ ਸਾਦੀਆ ਨੇ ਕੀਤੀ। ਡਾ. ਦੀਪਕ ਨੇ ਕਿਹਾ ਕਿ ਪੰਜਾਬ ਦੇ ਪੁਨਰਗਠਨ ਬਾਅਦ ਕਈ ਸਰਕਾਰਾਂ ਆਈਆਂ ਪਰ ਪੰਜਾਬੀ ਭਾਸ਼ਾ ਤੇ ਸਭਿਆਚਾਰ ਬਾਰੇ ਨੀਤੀ ਨਹੀਂ ਬਣ ਸਕੀ। ਹੁਣ ਸੱਭਿਆਚਾਰ ਮੰਤਰੀ ਨਵਜੋਤ ਸਿੰਘ ਸਿੱਧੂ ਨੇ 50 ਵਿਦਵਾਨਾਂ, ਕਲਾਕਾਰਾਂ ਤੇ ਲੇਖਕਾਂ ਦੀ ਕਮੇਟੀ ਬਣਾਈ ਹੈ, ਜਿਸ ਦੀਆਂ ਚਾਰ ਮੀਟਿੰਗਾਂ ਹੋ ਚੁੱਕੀਆਂ ਹਨ। ਸ੍ਰੀ ਸਿੱਧੂ ਦਾ ਧੰਨਵਾਦ ਨੀਤੀ ਬਣਨ ਬਾਅਦ ਹੀ ਕੀਤਾ ਜਾਵੇਗਾ।
ਕਾਨਫਰੰਸ ’ਚ ਸਰਬਸੰਮਤੀ ਨਾਲ 12 ਮਤੇ ਪਾਸ ਕੀਤੇ ਗਏ, ਜਿਨ੍ਹਾਂ ’ਚ ਮੰਗ ਕੀਤੀ ਕਿ ਪੰਜਾਬੀ ਨੂੰ ਪੰਜਾਬ ਦੀ ਪ੍ਰਸ਼ਾਸਨਿਕ ਭਾਸ਼ਾ ਬਣਾਇਆ ਜਾਵੇ। ਅਦਾਲਤਾਂ, ਮੈਡੀਕਲ ਤੋਂ ਇਲਾਵਾ ਹੋਰ ਖੇਤਰਾਂ ’ਚ ਪੰਜਾਬੀ ’ਚ ਕੰਮ ਹੋਵੇ। ਚੰਡੀਗਡ਼੍ਹ ਨੂੰ ਪੰਜਾਬੀ ਭਾਸ਼ਾ ਐਕਟ ਅਧੀਨ ਲਿਆਂਦਾ ਜਾਵੇ।
ਨੈਤਿਕ ਸਿੱਖਿਆ ਨੂੰ ਸਕੂਲੀ ਪਾਠਕ੍ਰਮ ਦਾ ਹਿੱਸਾ ਬਣਾਇਆ ਜਾਵੇ। ਸੰਸਾਰ ਭਰ ’ਚ ਵਸੇ ਪੰਜਾਬੀਆਂ ਦੀ ਭਾਰਤ ਸਰਕਾਰ ਸੁਰੱਖਿਆ ਯਕੀਨੀ ਬਣਾਵੇ। ਬਲਵਿੰਦਰ ਸਿੰਘ ਚੱਠਾ, ਡਾ. ਲਖਵਿੰਦਰ ਕੌਰ ਤੇ ਸਵੈਰਾਜ ਸੰਧੂ ਨੇ ਕਿਹਾ ਪੰਜਾਬੀ ਭਾਸ਼ਾ ਨੂੰ ਧਰਮਾਂ ਦੀ ਵਲਗਣ ਤੋਂ ਉਪਰ ਰੱਖਿਆ ਜਾਵੇ।

About Author

Punjab Mail USA

Punjab Mail USA

Related Articles

ads

Latest Category Posts

    ਰੇਡੀਏਟਰ ਤੋਂ ਪਾਣੀ ਪੀ ਕੇ ਇਕ ਹਫ਼ਤੇ ਤੱਕ ਜ਼ਿੰਦਾ ਰਹੀ ਓਰੇਗਨ ਦੀ ਔਰਤ

ਰੇਡੀਏਟਰ ਤੋਂ ਪਾਣੀ ਪੀ ਕੇ ਇਕ ਹਫ਼ਤੇ ਤੱਕ ਜ਼ਿੰਦਾ ਰਹੀ ਓਰੇਗਨ ਦੀ ਔਰਤ

Read Full Article
    ਅਮਰੀਕਾ ‘ਚ ਮੁਸਲਿਮ ਮਹਿਲਾ ਦੇ ਅੰਗਰੇਜ਼ੀ ਲਹਿਜੇ ਦਾ ਇਕ ਗੋਰੀ ਮਹਿਲਾ ਨੇ ਨਸਲੀ ਭਾਵਨਾ ਨਾਲ ਪ੍ਰੇਰਿਤ ਹੋ ਕੇ ਉਡਾਇਆ ਮਜ਼ਾਕ

ਅਮਰੀਕਾ ‘ਚ ਮੁਸਲਿਮ ਮਹਿਲਾ ਦੇ ਅੰਗਰੇਜ਼ੀ ਲਹਿਜੇ ਦਾ ਇਕ ਗੋਰੀ ਮਹਿਲਾ ਨੇ ਨਸਲੀ ਭਾਵਨਾ ਨਾਲ ਪ੍ਰੇਰਿਤ ਹੋ ਕੇ ਉਡਾਇਆ ਮਜ਼ਾਕ

Read Full Article
    ਅਮਰੀਕਾ ਨੇ ਪਾਕਿਸਤਾਨ ‘ਚ ਸਿਆਸੀ ਉਮੀਦਵਾਰਾਂ ‘ਤੇ ਹੋਏ ਹਮਲਿਆਂ ਦੀ ਕੀਤੀ ਸਖਤ ਨਿੰਦਾ

ਅਮਰੀਕਾ ਨੇ ਪਾਕਿਸਤਾਨ ‘ਚ ਸਿਆਸੀ ਉਮੀਦਵਾਰਾਂ ‘ਤੇ ਹੋਏ ਹਮਲਿਆਂ ਦੀ ਕੀਤੀ ਸਖਤ ਨਿੰਦਾ

Read Full Article
    ਜਾਹਨਸਨ ਐਂਡ ਜਾਹਨਸਨ ‘ਤੇ ਲੱਗਿਆ 32 ਹਜ਼ਾਰ ਕਰੋੜ ਰੁਪਏ ਦਾ ਜੁਰਮਾਨਾ

ਜਾਹਨਸਨ ਐਂਡ ਜਾਹਨਸਨ ‘ਤੇ ਲੱਗਿਆ 32 ਹਜ਼ਾਰ ਕਰੋੜ ਰੁਪਏ ਦਾ ਜੁਰਮਾਨਾ

Read Full Article
    ਟਰੰਪ ਨੇ ਕਿਮ ਦਾ ਖ਼ਤ ਟਵਿਟਰ ‘ਤੇ ਕੀਤਾ ਪੋਸਟ

ਟਰੰਪ ਨੇ ਕਿਮ ਦਾ ਖ਼ਤ ਟਵਿਟਰ ‘ਤੇ ਕੀਤਾ ਪੋਸਟ

Read Full Article
    ਅਮਰੀਕਾ ਦੀਆਂ 60 ਧਨੀ ਅੌਰਤਾਂ ‘ਚ ਦੋ ਭਾਰਤਵੰਸ਼ੀ ਵੀ

ਅਮਰੀਕਾ ਦੀਆਂ 60 ਧਨੀ ਅੌਰਤਾਂ ‘ਚ ਦੋ ਭਾਰਤਵੰਸ਼ੀ ਵੀ

Read Full Article
    ਪੰਜਾਬ ‘ਚ ਨਸ਼ੇੜੀਆਂ ਵਿਰੁੱਧ ਲੋਕ ਹੋਏ ਜਾਗਰੂਕ

ਪੰਜਾਬ ‘ਚ ਨਸ਼ੇੜੀਆਂ ਵਿਰੁੱਧ ਲੋਕ ਹੋਏ ਜਾਗਰੂਕ

Read Full Article
    ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਦੇਸ਼ਾਂ ਦੀਆਂ ਸਰਕਾਰਾਂ ਨੂੰ ਗੁਰਦੁਆਰਿਆਂ ਦੀ ਜ਼ਮੀਨਾਂ ਬਚਾਉਣ ਦੀ ਅਪੀਲ

ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਦੇਸ਼ਾਂ ਦੀਆਂ ਸਰਕਾਰਾਂ ਨੂੰ ਗੁਰਦੁਆਰਿਆਂ ਦੀ ਜ਼ਮੀਨਾਂ ਬਚਾਉਣ ਦੀ ਅਪੀਲ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ 12 ਅਗਸਤ ਨੂੰ

ਐਲਕ ਗਰੋਵ ਪਾਰਕ ਦੀਆਂ ਤੀਆਂ 12 ਅਗਸਤ ਨੂੰ

Read Full Article
    ਸਿੱਖ ਕਾਕਸ ਦੇ ਯਤਨਾਂ ਨਾਲ ਪੰਜਾਬੀ ਕੈਦੀਆਂ ਨੂੰ ਰਾਹਤ ਮਿਲਣ ਲੱਗੀ

ਸਿੱਖ ਕਾਕਸ ਦੇ ਯਤਨਾਂ ਨਾਲ ਪੰਜਾਬੀ ਕੈਦੀਆਂ ਨੂੰ ਰਾਹਤ ਮਿਲਣ ਲੱਗੀ

Read Full Article
    ਅਮਰੀਕਾ ਦੀ ਆਜ਼ਾਦੀ ਦੇ ਜਸ਼ਨਾਂ ਵਿਚ ਸਿੱਖ ਭਾਈਚਾਰੇ ਵੱਲੋਂ ਕੀਤੀ ਗਈ ਸ਼ਮੂਲੀਅਤ

ਅਮਰੀਕਾ ਦੀ ਆਜ਼ਾਦੀ ਦੇ ਜਸ਼ਨਾਂ ਵਿਚ ਸਿੱਖ ਭਾਈਚਾਰੇ ਵੱਲੋਂ ਕੀਤੀ ਗਈ ਸ਼ਮੂਲੀਅਤ

Read Full Article
    APCA ਵੱਲੋਂ ਆਪਣਾ ਸਾਲਾਨਾ ਬਾਇਰ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਆਪਣਾ ਸਾਲਾਨਾ ਬਾਇਰ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਕੈਲੀਫੋਰਨੀਆ ‘ਚ 2017 ਦੌਰਾਨ ਹੇਟ ਕ੍ਰਾਈਮ ‘ਚ ਹੋਇਆ ਵਾਧਾ

ਕੈਲੀਫੋਰਨੀਆ ‘ਚ 2017 ਦੌਰਾਨ ਹੇਟ ਕ੍ਰਾਈਮ ‘ਚ ਹੋਇਆ ਵਾਧਾ

Read Full Article
    ਕੁਸ਼ਤੀ ਨੂੰ ਬੜਾਵਾ ਦੇਣ ਵਾਸਤੇ ਫੇਅਰਫੀਲਡਜ਼ ‘ਚ ਅਹਿਮ ਮੀਟਿੰਗ

ਕੁਸ਼ਤੀ ਨੂੰ ਬੜਾਵਾ ਦੇਣ ਵਾਸਤੇ ਫੇਅਰਫੀਲਡਜ਼ ‘ਚ ਅਹਿਮ ਮੀਟਿੰਗ

Read Full Article
    ਇੰਡੋ ਅਮਰੀਕਨ ਕਲਚਰਲ ਆਰਗੇਨਾਈਜ਼ੇਸ਼ਨ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ ਮਨਾਇਆ

ਇੰਡੋ ਅਮਰੀਕਨ ਕਲਚਰਲ ਆਰਗੇਨਾਈਜ਼ੇਸ਼ਨ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ ਮਨਾਇਆ

Read Full Article