PUNJABMAILUSA.COM

ਵਿਸ਼ਵ ਪੱਧਰ ‘ਤੇ ਮਨਾਇਆ ਜਾਵੇਗਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 350ਵਾਂ ਪ੍ਰਕਾਸ਼ ਪੁਰਬ : ਮੋਦੀ

ਵਿਸ਼ਵ ਪੱਧਰ ‘ਤੇ ਮਨਾਇਆ ਜਾਵੇਗਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 350ਵਾਂ ਪ੍ਰਕਾਸ਼ ਪੁਰਬ : ਮੋਦੀ

ਵਿਸ਼ਵ ਪੱਧਰ ‘ਤੇ ਮਨਾਇਆ ਜਾਵੇਗਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 350ਵਾਂ ਪ੍ਰਕਾਸ਼ ਪੁਰਬ : ਮੋਦੀ
May 23
09:37 2016

vishav
ਤਹਿਰਾਨ, 23 ਮਈ (ਪੰਜਾਬ ਮੇਲ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਐਤਵਾਰ ਨੂੰ ਆਪਣੀ ਦੋ ਦਿਨਾਂ ਈਰਾਨ ਯਾਤਰਾ ਤਹਿਤ ਭਾਰਤੀ ਸਮੇਂ ਮੁਤਾਬਕ ਸ਼ਾਮ ਕਰੀਬ 7 ਵਜੇ ਤੇਹਰਾਨ ਪਹੁੰਚ ਗਏ। ਹਵਾਈ ਅੱਡੇ ‘ਤੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਹਵਾਈ ਅੱਡੇ ਤੋਂ ਨਿਕਲਣ ਤੋਂ ਬਾਅਦ ਮੋਦੀ ਜੀ ਨੇ ਸਭ ਤੋਂ ਪਹਿਲਾਂ ਗੰਗਾ ਸਿੰਘ ਸਭਾ ਗੁਰਦੁਆਰਾ ਸਾਹਿਬ ਪਹੁੰਚ ਕੇ ਮੱਥਾ ਟੇਕਿਆ।
ਈਰਾਨ ਦੇ ਰਾਸ਼ਟਰਪਤੀ ਹਸਨ ਰੂਹਾਨੀ ਦੇ ਸੱਦੇ ‘ਤੇ ਮੋਦੀ ਈਰਾਨ ਯਾਤਰਾ ‘ਤੇ ਆਏੇ ਹਨ। ਪ੍ਰਧਾਨ ਮੰਤਰੀ ਮੋਦੀ ਦੀ ਇਹ ਪਹਿਲੀ ਈਰਾਨ ਯਾਤਰਾ ਹੈ। ਉਨ੍ਹਾਂ ਨੇ ਇੱਥੇ ਜਾ ਕੇ ਐਲਾਨ ਕੀਤਾ ਹੈ ਕਿ ਉਹ ਭਾਰਤ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਵਿਸ਼ਵ ਪੱਧਰ ‘ਤੇ ਤਿਆਰੀਆਂ ਕਰਨਗੇ।
ਉਨ੍ਹਾਂ ਕਿਹਾ,”ਅਸੀਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਬਹੁਤ ਉਤਸ਼ਾਹਤ ਹਾਂ। ਸਾਡੀ ਨੌਜਵਾਨ ਪੀੜ੍ਹੀ ਨੂੰ ਉਨ੍ਹਾਂ ਦੇ ਜੀਵਨ ਤੋਂ ਸਿੱਖਿਆ ਲੈਣੀ ਚਾਹੀਦੀ ਹੈ।” ਇੱਥੇ ਭਾਰਤੀ ਭਾਈਚਾਰੇ ਨੂੰ ਮਿਲਣ ਮਗਰੋਂ ਮੋਦੀ ਨੇ ਟਵੀਟ ਕਰਕੇ ਇਸ ਸੰਬੰਧੀ ਸੰਦੇਸ਼ ਜਾਰੀ ਕੀਤਾ।
ਮੋਦੀ ਨੇ ਭਾਰਤੀਆਂ ਨੂੰ ਇੱਥੇ ਮਿਲ ਕੇ ਆਪਣੀ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ,”ਭਾਰਤੀਆਂ ਵਿਚ ਇਕ ਖਾਸੀਅਤ ਹੈ। ਅਸੀਂ ਹਰੇਕ ਨੂੰ ਆਪਣਾ ਮੰਨਦੇ ਹਾਂ ਅਤੇ ਹਰੇਕ ਨਾਲ ਘੁਲ-ਮਿਲ ਜਾਂਦੇ ਹਾਂ।” ਮੋਦੀ ਨੇ ਕਿਹਾ ਕਿ ਉਨ੍ਹਾਂ ਨੇ ਈਰਾਨ ‘ਚ ਰਹਿਣ ਵਾਲੇ ਭਾਰਤੀਆਂ ਦੀ ਸਥਿਤੀ ਸੰਬੰਧੀ ਕੁੱਝ ਗੱਲਾਂ ਵੱਲ ਧਿਆਨ ਦਿੱਤਾ ਹੈ, ਜਿਨ੍ਹਾਂ ਸੰਬੰਧੀ ਕੰਮ ਕੀਤਾ ਜਾਵੇਗਾ।” ਉਨ੍ਹਾਂ ਭਾਈਚਾਰੇ ਦਾ ਸੰਦੇਸ਼ ਦਿੰਦਿਆਂ ਕਿਹਾ,”ਚਲੋ, ਆਪਾਂ ਸਾਰੇ ਮਿਲ ਕੇ ਮਨੁੱਖਤਾ ਦੀ ਸੇਵਾ ਕਰੀਏ।”
ਜ਼ਿਕਰਯੋਗ ਹੈ ਕਿ 1941 ਵਿਚ ਬਣਾਏ ਗਏ ਇਸ ਗੁਰਦੁਆਰਾ ਸਾਹਿਬ ਵਿਚ ਸਵੇਰੇ-ਸ਼ਾਮ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਠ ਕੀਤਾ ਜਾਂਦਾ ਹੈ ਅਤੇ ਹਰ ਸ਼ੁੱਕਰਵਾਰ ਅਖੰਡ ਪਾਠ ਦੇ ਭੋਗ ਮਗਰੋਂ ਗੁਰੂ ਕਾ ਲੰਗਰ ਵਰਤਾਇਆ ਜਾਂਦਾ ਹੈ। ਇੱਥੇ ਪੰਜਾਬੀ ਅਤੇ ਧਾਰਮਿਕ ਸਿੱਖਿਆ ਦੇਣ ਲਈ ਇਕ ਸਕੂਲ ਵੀ ਹੈ। ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਮਗਰੋਂ ਮੋਦੀ ਜੀ ਨੇ ਇਸ ਸਕੂਲ ਦੇ ਬੱਚਿਆਂ ਨਾਲ ਵੀ ਮੁਲਾਕਾਤ ਕੀਤੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article