PUNJABMAILUSA.COM

ਵਿਸ਼ਵ ਯੁੱਧਾਂ ‘ਚ ਜਾਨਾਂ ਵਾਰਨ ਵਾਲੇ ਸਿੱਖ ਫੌਜੀਆਂ ਦੀ ਯਾਦਗਾਰ ਉਸਾਰਨ ਲਈ ਐੱਮ.ਪੀ. ਢੇਸੀ ਨੇ ਕੀਤਾ ਮਤਾ ਪੇਸ਼

ਵਿਸ਼ਵ ਯੁੱਧਾਂ ‘ਚ ਜਾਨਾਂ ਵਾਰਨ ਵਾਲੇ ਸਿੱਖ ਫੌਜੀਆਂ ਦੀ ਯਾਦਗਾਰ ਉਸਾਰਨ ਲਈ ਐੱਮ.ਪੀ. ਢੇਸੀ ਨੇ ਕੀਤਾ ਮਤਾ ਪੇਸ਼

ਵਿਸ਼ਵ ਯੁੱਧਾਂ ‘ਚ ਜਾਨਾਂ ਵਾਰਨ ਵਾਲੇ ਸਿੱਖ ਫੌਜੀਆਂ ਦੀ ਯਾਦਗਾਰ ਉਸਾਰਨ ਲਈ ਐੱਮ.ਪੀ. ਢੇਸੀ ਨੇ ਕੀਤਾ ਮਤਾ ਪੇਸ਼
December 22
13:36 2017

ਲੰਡਨ, 22 ਦਸੰਬਰ (ਪੰਜਾਬ ਮੇਲ)- ਦੁਨੀਆ ਦੇ ਦੋ ਵਿਸ਼ਵ ਯੁੱਧਾਂ ‘ਚ ਲੱਖਾਂ ਲੋਕਾਂ ਦੀਆਂ ਜਾਨਾਂ ਗਈਆਂ, ਜਿਨ੍ਹਾਂ ‘ਚ ਸਿੱਖ ਫੌਜੀ ਵੀ ਸਨ। ਉਨ੍ਹਾਂ ਸਿੱਖ ਫੌਜੀਆਂ ਦੀਆਂ ਸ਼ਹੀਦੀਆਂ ਨੂੰ ਸਨਮਾਨ ਦੇਣ ਲਈ ਯਾਦਗਾਰ ਉਸਾਰਨ ਦੀ ਮੰਗ ਲਗਾਤਾਰ ਉੱਠਦੀ ਰਹੀ ਹੈ। ਬਰਤਾਨੀਆ ਵਿਚ ਵਿਸ਼ਵ ਯੁੱਧਾਂ ਦੌਰਾਨ ਸ਼ਹੀਦ ਹੋਣ ਵਾਲੇ ਸਿੱਖ ਫੌਜੀਆਂ ਦੀ ਯਾਦਗਾਰ ਉਸਾਰਨ ਦੀ ਮੰਗ ਨੂੰ ਲੈ ਕੇ ਐੱਮ.ਪੀ. ਤਨਮਨਜੀਤ ਸਿੰਘ ਢੇਸੀ ਨੇ 19 ਦਸੰਬਰ ਨੂੰ ‘ਅਰਲੀ ਡੇਅ ਮੋਸ਼ਨ’ ਦੇ ਮਤਾ ਨੰਬਰ 708 ਲਿਆਂਦਾ ਹੈ, ਜਿਸ ‘ਤੇ ਹੁਣ ਤੱਕ 113 ਸੰਸਦ ਮੈਂਬਰਾਂ ਨੇ ਹਮਾਇਤ ਵਜੋਂ ਦਸਤਖ਼ਤ ਕੀਤੇ ਹਨ। ਐੱਮ. ਪੀ. ਢੇਸੀ ਨੇ ਮਤੇ ਵਿਚ ਲਿਖਿਆ ਕਿ ਦੋਵੇਂ ਵਿਸ਼ਵ ਜੰਗਾਂ ਦੌਰਾਨ ਸਿੱਖ ਸਿਪਾਹੀਆਂ ਨੇ ਬਰਤਾਨੀਆ ਲਈ ਬਹਾਦਰੀ ਦਾ ਪ੍ਰਗਟਾਵਾ ਕਰਦਿਆਂ ਕੁਰਬਾਨੀਆਂ ਦਿੱਤੀਆਂ ਹਨ। ਇਨ੍ਹਾਂ ਸੂਰਬੀਰ ਯੋਧਿਆਂ ਦੀ ਯਾਦ ਵਿਚ ਕੇਂਦਰੀ ਲੰਡਨ ਵਿਚ ਕਿਸੇ ਥਾਂ ਰਾਸ਼ਟਰੀ ਯਾਦਗਾਰ ਉਸਾਰਨ ਲਈ ਇਕ ਦਹਾਕੇ ਤੋਂ ਵੱਧ ਸਮੇਂ ਤੋਂ ਮੰਗ ਕੀਤੀ ਜਾ ਰਹੀ ਹੈ। ਐੱਮ.ਪੀ. ਢੇਸੀ ਨੇ ਇਸ ਮਤੇ ਵਿਚ ਲੰਡਨ ਮੇਅਰ ਸਦੀਕ ਖਾਨ ਵਲੋਂ ਇਸ ਯਾਦਗਾਰ ਦੇ ਹੱਕ ਵਿਚ ਦਿੱਤੇ ਬਿਆਨ ਦਾ ਵੀ ਸਵਾਗਤ ਕੀਤਾ ਹੈ। ਭਾਰਤ ਵਿਚ ਬ੍ਰਿਟਿਸ਼ ਰਾਜ ਵੇਲੇ ਸਿੱਖਾਂ ਦੀ ਆਬਾਦੀ ਸਿਰਫ 2 ਫੀਸਦੀ ਸੀ, ਜਦਕਿ ਫੌਜ ਵਿਚ ਸਿੱਖਾਂ ਦੀ ਗਿਣਤੀ 20 ਫੀਸਦੀ ਸੀ ।
ਇਨ੍ਹਾਂ ਵਿਸ਼ਵ ਯੁੱਧਾਂ ਦੌਰਾਨ 83,000 ਦਸਤਾਰਧਾਰੀ ਸਿੱਖ ਸ਼ਹੀਦ ਹੋਏ ਅਤੇ ਇਕ ਲੱਖ ਤੋਂ ਵੱਧ ਜ਼ਖ਼ਮੀ ਹੋਏ ਸਨ। ਦੇਸ਼ ਦੀ ਆਜ਼ਾਦੀ ਲਈ ਸ਼ਹੀਦ ਹੋਏ ਇਨ੍ਹਾਂ ਯੋਧਿਆਂ ਦੀ ਯਾਦਗਾਰ ਸਥਾਪਤ ਕਰਨ ਲਈ ਸਰਕਾਰ ਕੋਲੋਂ ਮਦਦ ਦੀ ਮੰਗ ਕੀਤੀ ਹੈ। ਇਸ ਸਬੰਧੀ ਗੱਲ ਕਰਦਿਆਂ ਢੇਸੀ ਨੇ ਕਿਹਾ ਕਿ ਇਸ ਮਤੇ ‘ਤੇ ਪਹਿਲੇ ਦਿਨ ਹੀ ਵੱਡੀ ਗਿਣਤੀ ਵਿਚ ਵੱਖ-ਵੱਖ ਪਾਰਟੀਆਂ ਦੇ ਸਾਥੀ ਸੰਸਦ ਮੈਂਬਰਾਂ ਵਲੋਂ ਦਸਤਖਤ ਕਰਕੇ ਸਹਿਯੋਗ ਦਿੱਤਾ ਗਿਆ ਹੈ, ਜਿਨ੍ਹਾਂ ਵਿਚ ਐਮ. ਪੀ. ਪ੍ਰੀਤ ਕੌਰ ਗਿੱਲ, ਐਮ. ਪੀ. ਸੀਮਾ ਮਲਹੋਤਰਾ, ਲੇਬਰ ਦੇ ਡਿਪਟੀ ਲੀਡਰ ਟੌਮ ਵਾਟਸਨ, ਜੌਹਨ ਮੈਕਡਾਨਲ ਸ਼ੈਡੋ ਖਜ਼ਾਨਾ ਮੰਤਰੀ, ਕਿੰਨ ਕਲਾਰਕ, ਡੌਮਨਿਕ ਗਰੀਵ, ਈਅਨ ਬਲੈਕ ਫੋਰਡ, ਨਾਈਜ਼ਲ ਡੋਡਸ, ਲੇਡੀ ਹਾਰਮਨ, ਕਾਰਲੋਲਾਈਨ ਲੂਕਾ, ਲਿਜ਼ ਸਵੇਲੇ ਰੌਬਰਟਸ, ਟਿੰਮ ਫਾਰੋਨ ਸ਼ਾਮਿਲ ਹਨ।

About Author

Punjab Mail USA

Punjab Mail USA

Related Articles

ads

Latest Category Posts

    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article