PUNJABMAILUSA.COM

ਵਿਸ਼ਵ ਸਿਹਤ ਸੰਗਠਨ ਵੱਲੋਂ ਜ਼ਿਕਾ ਵਾਇਰਸ ਬਾਰੇ ਅੰਤਰਰਾਸ਼ਟਰੀ ਐਮਰਜੈਂਸੀ ਦਾ ਐਲਾਨ

February 03
10:53 2016

12
ਜਨੇਵਾ, 3 ਫਰਵਰੀ (ਪੰਜਾਬ ਮੇਲ)- ਵਿਸ਼ਵ ਸਿਹਤ ਸੰਗਠਨ ਨੇ ਮੱਛਰ ਦੇ ਕੱਟਣ ਨਾਲ ਤੇਜ਼ੀ ਨਾਲ ਫੈਲਣ ਵਾਲੇ ਜ਼ਿਕਾ ਵਾਇਰਸ ਬਾਰੇ ਅੰਤਰਰਾਸ਼ਟਰੀ ਐਮਰਜੈਂਸੀ ਦਾ ਐਲਾਨ ਕੀਤਾ ਹੈ ਜਿਸ ਦਾ ਸਬੰਧ ਅਮਰੀਕੀ ਦੇਸ਼ਾਂ ਵਿਚ ਜਮਾਂਦਰੂ ਨੁਕਸ ਵਾਲੇ ਬੱਚੇ ਪੈਦਾ ਹੋਣ ਨਾਲ ਹੈ ਅਤੇ ਇਸ ਨੂੰ ਇਕ ਅਸਧਾਰਨ ਘਟਨਾ ਆਖਿਆ ਹੈ। ਸੰਯੁਕਤ ਰਾਸ਼ਟਰ ਦੀ ਸਿਹਤ ਏਜੰਸੀ ਨੇ ਜ਼ਿਕਾ ਵਾਇਰਸ ਫੈਲਣ ਦੇ ਜਾਇਜ਼ੇ ਲਈ ਮਾਹਿਰਾਂ ਦੀ ਮੀਟਿੰਗ ਬੁਲਾਈ ਸੀ ਜਿਸ ਨੇ ਸਬੂਤਾਂ ਦੇ ਜਾਇਜ਼ੇ ਪਿੱਛੋਂ ਕਿਹਾ ਕਿ ਨਵਜੰਮੇ ਬੱਚਿਆਂ ਦਾ ਸਿਰ ਛੋਟਾ ਰਹਿਣ ਅਤੇ ਦਿਮਾਗੀ ਤੌਰ ‘ਤੇ ਅਪੰਗ ਹੋਣਾ
ਇਕ ਅਸਧਾਰਨ ਘਟਨਾ ਹੈ ਅਤੇ ਇਹ ਵਿਸ਼ਵ ਦੇ ਦੂਸਰੇ ਹਿੱਸਿਆਂ ਵਿਚ ਰਹਿੰਦੇ ਲੋਕਾਂ ਦੀ ਸਿਹਤ ਲਈ ਖਤਰਾ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

    ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

    ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ