PUNJABMAILUSA.COM

ਵਿਸ਼ਵ ਸਿੱਖ ਸੰਸਦ ਦੀ ਹੰਗਾਮੀ ਕਾਨਫ਼ਰੰਸ ਵੱਲੋਂ ਬੱਫ਼ਰ ਸਟੇਟ ‘ਖਾਲਿਸਤਾਨ’ ਲਈ ਜ਼ੋਰਦਾਰ ਮੰਗ

ਵਿਸ਼ਵ ਸਿੱਖ ਸੰਸਦ ਦੀ ਹੰਗਾਮੀ ਕਾਨਫ਼ਰੰਸ ਵੱਲੋਂ ਬੱਫ਼ਰ ਸਟੇਟ ‘ਖਾਲਿਸਤਾਨ’ ਲਈ ਜ਼ੋਰਦਾਰ ਮੰਗ

ਵਿਸ਼ਵ ਸਿੱਖ ਸੰਸਦ ਦੀ ਹੰਗਾਮੀ ਕਾਨਫ਼ਰੰਸ ਵੱਲੋਂ ਬੱਫ਼ਰ ਸਟੇਟ ‘ਖਾਲਿਸਤਾਨ’ ਲਈ ਜ਼ੋਰਦਾਰ ਮੰਗ
May 15
10:05 2019

ਬਰਮਿੰਘਮ, 15 ਮਈ (ਪੰਜਾਬ ਮੇਲ)- ਬਰਮਿੰਘਮ ਦੇ ਕੌਂਸਲ ਚੈਂਬਰ ਵਿਖੇ ਹੋਈ ਇਸ ਅੰਤਰਰਾਸ਼ਟਰੀ ਕਾਨਫ਼ਰੰਸ ਦੌਰਾਨ ਸੰਯੁਕਤ-ਰਾਸ਼ਟਰ ਦੇ ਨੁਮਾਇੰਦਿਆਂ, ਯੂਰਪੀ-ਯੂ.ਕੇ. ਸਿਆਸੀ ਪਾਰਟੀ ਨੁਮਾਇੰਦਿਆਂ, ਵਿਦਵਾਨਾਂ ਅਤੇ ਪੰਜਾਬ ਤੋਂ ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਦੇ ਕਨਵੀਨਰ ਤੋਂ ਇਲਾਵਾ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਜੀ ਦੇ ਵਕੀਲ ਐਡਵੋਕੇਟ ਅਮਰ ਸਿੰਘ ਚਾਹਲ ਨੇ ਵੀ ਹਿੰਦ-ਪਾਕਿਸਤਾਨ ਵਿਚਕਾਰਲੇ, ਮੱਧਵਰਤੀ ਸਿੱਖ ਖੁਦ-ਮੁਖਤਿਆਰੀ ਰਾਜ ‘ਖਾਲਿਸਤਾਨ’ ਸਥਾਪਤ ਕਰਨ ਦੀ ਮੰਗ ਕੀਤੀ ਗਈ।
ਕਾਨਫ਼ਰੰਸ ਦੀ ਸ਼ੁਰੂਆਤ ਵਿਚ ਸੰਯੁਕਤ ਰਾਸ਼ਟਰ ਦੇ ਨਸਲਕੁਸ਼ੀ ਅਤੇ ਮਨੁੱਖੀ ਜੁਰਮ ਨਿਰੋਧ ਕਮੇਟੀ ਦੇ ਮੈਂਬਰ ਡਾ. ਇਕਤਿਦਾਰ ਚੀਮਾ ਨੂੰ ਵਿਸ਼ਵ ਸਿੱਖ ਸੰਸਦ ਵੱਲੋਂ ਸਿੱਖ ਇਤਿਹਾਸ, ਮਨੁੱਖੀ ਅਧਿਕਾਰ ਅਤੇ ਸਵੈ-ਨਿਰਣੇ ਹੱਕਾਂ ਲਈ ਸੇਵਾਵਾਂ ਵਾਸਤੇ, ‘ਸਾਈਂ ਮੀਆਂ ਮੀਰ ਪੁਰਸਕਾਰ’ ਨਾਲ ਨਿਵਾਜਿਆ ਗਿਆ। ਉਨ੍ਹਾਂ ਨੇ ਵੀ ਸੰਸਦ ਨੂੰ ਕੀਮਤੀ ਤੋਹਫ਼ਾ ਪੇਸ਼ ਕੀਤਾ, ਜਿਸ ਵਿਚ ਪਿਛਲੀ ਦਿਨੀਂ ਉਨ੍ਹਾਂ ਸੰਯੁਕਤ ਰਾਸ਼ਟਰ ਦੇ ਐਲਾਨਨਾਮੇ ‘ਚ ਹਲੇਮੀ ਰਾਜ ਦਾ ਜ਼ਿਕਰ ਕਰਦਿਆਂ ਅਤੇ ਉਨ੍ਹਾਂ ਵੱਲੋਂ ਉਸ ਵਿਚ ਹੋਰ ਦਰਜ ਕੀਤੀਆਂ ਗੁਰਬਾਣੀ ਦੀਆਂ ਤੁਕਾਂ ਵੀ ਸ਼ੀਸ਼ੇ ‘ਚ ਮੜ੍ਹੀਆਂ ਸਨ।
ਵੈੱਸਟਮਿਨਸਟਰ ਯੂਨੀਵਰਸਿਟੀ ਦੇ ਸਿਆਸੀ ਵਿਭਾਗ ਦੇ ਡਾ ਸੱਈਦਾ ਐਨੀ-ਵੱਕਾਰ, ਆਕਸਫੋਰਡ ਯੂਨੀਵਰਸਿਟੀ ਕੇਂਦਰ ਦੇ ਧਾਰਮਿਕ ਵਿਭਾਗ ਦੇ ਸਹਾਇਕ ਮੁਖੀ ਡਾ. ਰੇਵਰੰਡ ਜੌਸ਼ੂਆ ਰਾਜਾ, ਜੋ ਬਰਮਿੰਘਮ ਦੇ ਇਕ ਪ੍ਰਮੁੱਖ ਪਾਦਰੀ ਵੀ ਹਨ, ਵਿਸ਼ਵ ਸਿੱਖ ਸੰਸਦ ਦੇ ਕੋਆਰਡੀਨੇਟਰ ਸ. ਜੋਗਾ ਸਿੰਘ, ਲਿਬਰਲ ਡੈਮੋਕ੍ਰੈਟਿਕ ਪਾਰਟੀ ਦੇ ਸਾਬਕਾ ਯੂਰਪੀ ਸੰਸਦ ਮੈਂਬਰ ਅਤੇ ਅੰਤਰਰਾਸ਼ਟਰੀ ਸੰਪਰਕ ਕਮੇਟੀ ਮੀਤ ਪ੍ਰਧਾਨ ਫਿੱਲ ਬੈਨਿੱਅਨ ਨੇ ਇਸ ਮੌਕੇ ਆਪੋ-ਆਪਣੇ ਵਿਚਾਰ ਪੇਸ਼ ਕੀਤੇ। ਮੌਜੂਦਾ ਕੰਜ਼ਰਵੇਟਿਵ ਯੂਰਪੀ ਸੰਸਦ ਮੈਂਬਰ ਐਂਥੀਆ ਮੈਕਿੰਟਾਇਰ, ਲੇਬਰ ਪਾਰਟੀ ਦੇ ਰਾਇਟ ਹੌਨਰਾਬਲ ਜੌਨ ਸਪੈੱਲਰ, ਯੂ.ਕੇ. ਸੰਸਦ ਮੈਂਬਰ ਸਮੈਥਿਕ, ਸਲਮਾ ਯਾਕੂਬ ਅਤੇ ਰਾਣਾ ਨਜ਼ੀਰ ਦੇ ਵੀ ਹਮਦਰਦੀ ਸੁਨੇਹੇ ਇਸ ਮੌਕੇ ਸੁਣਾਏ ਗਏ।

About Author

Punjab Mail USA

Punjab Mail USA

Related Articles

ads

Latest Category Posts

    ਡੋਨਾਲਡ ਟਰੰਪ ਦੀ ਪਾਰਟੀ ਦੇ ਸੰਸਦ ਮੈਂਬਰ ਨੇ ਟਰੰਪ ‘ਤੇ ਮਹਾਦੋਸ਼ ਚਲਾਉਣ ਦੀ ਕੀਤੀ ਮੰਗ

ਡੋਨਾਲਡ ਟਰੰਪ ਦੀ ਪਾਰਟੀ ਦੇ ਸੰਸਦ ਮੈਂਬਰ ਨੇ ਟਰੰਪ ‘ਤੇ ਮਹਾਦੋਸ਼ ਚਲਾਉਣ ਦੀ ਕੀਤੀ ਮੰਗ

Read Full Article
    ਮੱਧ ਅਮਰੀਕਾ ਦੇ ਇਲਾਕਿਆਂ ‘ਚ ਤਬਾਹਕੁੰਨ ਤੂਫਾਨਾਂ ਨੇ ਮਚਾਈ ਤਬਾਹੀ; 7 ਕਰੋੜ ਲੋਕ ਪ੍ਰਭਾਵਿਤ

ਮੱਧ ਅਮਰੀਕਾ ਦੇ ਇਲਾਕਿਆਂ ‘ਚ ਤਬਾਹਕੁੰਨ ਤੂਫਾਨਾਂ ਨੇ ਮਚਾਈ ਤਬਾਹੀ; 7 ਕਰੋੜ ਲੋਕ ਪ੍ਰਭਾਵਿਤ

Read Full Article
    ਡੋਨਾਲਡ ਟਰੰਪ ਗਰਭਪਾਤ ‘ਤੇ ਲੱਗੀ ਪਾਬੰਦੀਆਂ ਦੇ ਹੱਕ ‘ਚ

ਡੋਨਾਲਡ ਟਰੰਪ ਗਰਭਪਾਤ ‘ਤੇ ਲੱਗੀ ਪਾਬੰਦੀਆਂ ਦੇ ਹੱਕ ‘ਚ

Read Full Article
    ਅਮਰੀਕੀ ਕੰਪਨੀ ਨੇ ਦਸਤਾਰ ਨਾਲ ਜੁੜੇ ਇਸ਼ਤਿਹਾਰ ਨੂੰ ਲੈ ਕੇ ਸਿੱਖਾਂ ਤੋਂ ਮੰਗੀ ਮੁਆਫੀ

ਅਮਰੀਕੀ ਕੰਪਨੀ ਨੇ ਦਸਤਾਰ ਨਾਲ ਜੁੜੇ ਇਸ਼ਤਿਹਾਰ ਨੂੰ ਲੈ ਕੇ ਸਿੱਖਾਂ ਤੋਂ ਮੰਗੀ ਮੁਆਫੀ

Read Full Article
    ਹੋਂਡੁਰਾਸ ਦੇ ਰੋਏਤਾਨ ਟਾਪੂ ਦੇ ਤੱਟ ‘ਤੇ ਛੋਟਾ ਜਹਾਜ਼ ਹਾਦਸਾਗ੍ਰਸਤ; 4 ਕੈਨੇਡੀਅਨ ਨਾਗਰਿਕ ਤੇ 1 ਅਮਰੀਕੀ ਪਾਇਲਟ ਦੀ ਮੌਤ

ਹੋਂਡੁਰਾਸ ਦੇ ਰੋਏਤਾਨ ਟਾਪੂ ਦੇ ਤੱਟ ‘ਤੇ ਛੋਟਾ ਜਹਾਜ਼ ਹਾਦਸਾਗ੍ਰਸਤ; 4 ਕੈਨੇਡੀਅਨ ਨਾਗਰਿਕ ਤੇ 1 ਅਮਰੀਕੀ ਪਾਇਲਟ ਦੀ ਮੌਤ

Read Full Article
    ਸਾਬਕਾ ਸੀ.ਆਈ.ਏ. ਅਧਿਕਾਰੀ ਨੂੰ ਚੀਨ ਲਈ ਜਾਸੂਸੀ ਕਰਨ ਦੇ ਦੋਸ਼ ਹੇਠ 20 ਸਾਲਾ ਕੈਦ ਦੀ ਸਜ਼ਾ

ਸਾਬਕਾ ਸੀ.ਆਈ.ਏ. ਅਧਿਕਾਰੀ ਨੂੰ ਚੀਨ ਲਈ ਜਾਸੂਸੀ ਕਰਨ ਦੇ ਦੋਸ਼ ਹੇਠ 20 ਸਾਲਾ ਕੈਦ ਦੀ ਸਜ਼ਾ

Read Full Article
    ਸਾਨ ਫਰਾਂਸਿਸਕੋ ਏਅਰਪੋਰਟ ‘ਤੇ ਚਿਹਰੇ ਦੀ ਪਛਾਣ ਕਰਨ ਵਾਲੀ ਤਕਨੀਕ ‘ਤੇ ਲੱਗੀ ਪਾਬੰਦੀ

ਸਾਨ ਫਰਾਂਸਿਸਕੋ ਏਅਰਪੋਰਟ ‘ਤੇ ਚਿਹਰੇ ਦੀ ਪਛਾਣ ਕਰਨ ਵਾਲੀ ਤਕਨੀਕ ‘ਤੇ ਲੱਗੀ ਪਾਬੰਦੀ

Read Full Article
    ਨਿਊਯਾਰਕ ‘ਚ 1200 ਵਿਦੇਸ਼ੀ ਵਿਦਿਆਰਥੀ ਸਿੱਖ ਧਰਮ ਬਾਰੇ ਪੜ੍ਹਨਗੇ

ਨਿਊਯਾਰਕ ‘ਚ 1200 ਵਿਦੇਸ਼ੀ ਵਿਦਿਆਰਥੀ ਸਿੱਖ ਧਰਮ ਬਾਰੇ ਪੜ੍ਹਨਗੇ

Read Full Article
    ਅਲਬਾਮਾ ਸਟੇਟ ਸੈਨੇਟ ਵੱਲੋਂ ਗਰਭਪਾਤ ‘ਤੇ ਪਾਬੰਦੀ ਲਾਉਣ ਵਾਲਾ ਬਿੱਲ ਪਾਸ

ਅਲਬਾਮਾ ਸਟੇਟ ਸੈਨੇਟ ਵੱਲੋਂ ਗਰਭਪਾਤ ‘ਤੇ ਪਾਬੰਦੀ ਲਾਉਣ ਵਾਲਾ ਬਿੱਲ ਪਾਸ

Read Full Article
    ਟਰੰਪ ਵੱਲੋਂ ਹੁਆਵੇਈ ਤੇ ਉਸ ਦੀਆਂ ਸਹਿਯੋਗੀ ਕੰਪਨੀਆਂ ਬਲੈਕ ਲਿਸਟ

ਟਰੰਪ ਵੱਲੋਂ ਹੁਆਵੇਈ ਤੇ ਉਸ ਦੀਆਂ ਸਹਿਯੋਗੀ ਕੰਪਨੀਆਂ ਬਲੈਕ ਲਿਸਟ

Read Full Article
    ਔਰਤਾਂ ਵੱਲੋਂ ਠੁਕਰਾਏ ਵਿਅਕਤੀ ਨੇ 5 ਸਾਲਾ ਬੱਚੇ ਨੂੰ ਮਾਲ ਦੀ ਬਾਲਕੋਨੀ ‘ਚੋਂ ਸੁੱਟਿਆ

ਔਰਤਾਂ ਵੱਲੋਂ ਠੁਕਰਾਏ ਵਿਅਕਤੀ ਨੇ 5 ਸਾਲਾ ਬੱਚੇ ਨੂੰ ਮਾਲ ਦੀ ਬਾਲਕੋਨੀ ‘ਚੋਂ ਸੁੱਟਿਆ

Read Full Article
    ਕੈਨੇਡੀਅਨ ਲੋਕਾਂ ਨੂੰ ਅਮਰੀਕੀ ਸਰਹੱਦ ਪਾਰ ਲਈ ਕਰਨਾ ਪੈ ਸਕਦੈ ਹੈ ਲੰਬਾ ਇੰਤਜ਼ਾਰ

ਕੈਨੇਡੀਅਨ ਲੋਕਾਂ ਨੂੰ ਅਮਰੀਕੀ ਸਰਹੱਦ ਪਾਰ ਲਈ ਕਰਨਾ ਪੈ ਸਕਦੈ ਹੈ ਲੰਬਾ ਇੰਤਜ਼ਾਰ

Read Full Article
    ਐਮਾਜ਼ਨ ਵੱਲੋਂ ਆਪਣੇ ਕਰਮਚਾਰੀ ਨੂੰ ਪੈਕੇਟ ਡਿਲੀਵਰੀ ਦਾ ਕੰਮ ਸੌਂਪਣ ਦਾ ਫੈਸਲਾ

ਐਮਾਜ਼ਨ ਵੱਲੋਂ ਆਪਣੇ ਕਰਮਚਾਰੀ ਨੂੰ ਪੈਕੇਟ ਡਿਲੀਵਰੀ ਦਾ ਕੰਮ ਸੌਂਪਣ ਦਾ ਫੈਸਲਾ

Read Full Article
    ਅਮਰੀਕਾ ਵੱਲੋਂ ਬਗਦਾਦ ਸਥਿਤ ਦੂਤਘਰ ਖਾਲੀ ਕਰਨ ਦੇ ਹੁਕਮ

ਅਮਰੀਕਾ ਵੱਲੋਂ ਬਗਦਾਦ ਸਥਿਤ ਦੂਤਘਰ ਖਾਲੀ ਕਰਨ ਦੇ ਹੁਕਮ

Read Full Article
    ਇੰਡਿਆਨਾ ਵਿੱਚ ਕਾਰ ਹਾਦਸੇ ਦੌਰਾਨ ਦੋ ਸਿੱਖ ਭਰਾਵਾਂ ਦੀ ਮੌਤ

ਇੰਡਿਆਨਾ ਵਿੱਚ ਕਾਰ ਹਾਦਸੇ ਦੌਰਾਨ ਦੋ ਸਿੱਖ ਭਰਾਵਾਂ ਦੀ ਮੌਤ

Read Full Article