PUNJABMAILUSA.COM

ਵਿਸਾਖੀ ਤੇ ਸਿਆਟਲ ਵਿਰਾਸਤ ਮੇਲੇ ‘ਚ ਪਹੁੰਚਣ ਲਈ ਓਬਰਾਏ, ਸੰਧੂ ਤੇ ਸੁੱਖ ਧਾਲੀਵਾਲ ਵੱਲੋਂ ਸੱਦਾ ਪ੍ਰਵਾਨ

ਵਿਸਾਖੀ ਤੇ ਸਿਆਟਲ ਵਿਰਾਸਤ ਮੇਲੇ ‘ਚ ਪਹੁੰਚਣ ਲਈ ਓਬਰਾਏ, ਸੰਧੂ ਤੇ ਸੁੱਖ ਧਾਲੀਵਾਲ ਵੱਲੋਂ ਸੱਦਾ ਪ੍ਰਵਾਨ

ਵਿਸਾਖੀ ਤੇ ਸਿਆਟਲ ਵਿਰਾਸਤ ਮੇਲੇ ‘ਚ ਪਹੁੰਚਣ ਲਈ ਓਬਰਾਏ, ਸੰਧੂ ਤੇ ਸੁੱਖ ਧਾਲੀਵਾਲ ਵੱਲੋਂ ਸੱਦਾ ਪ੍ਰਵਾਨ
February 24
10:02 2016

2
ਸਿਆਟਲ, 24 ਫਰਵਰੀ (ਗੁਰਚਰਨ ਸਿੰਘ ਢਿੱਲੋਂ/ਪੰਜਾਬ ਮੇਲ)- ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਵਿਸਾਖੀ ਦੇ ਸ਼ੁੱਭ ਅਵਸਰ ‘ਤੇ 17 ਅਪ੍ਰੈਲ ਨੂੰ ਐਬਰਨ ਹਾਈ ਸਕੂਲ ਦੇ ਥੀਏਟਰ ਵਿਚ ਸਿਆਟਲ ਵਿਰਾਸਤ ਮੇਲਾ ਬੜੇ ਸ਼ਾਨੋ=ਸ਼ੌਕਤ ਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ। ਜਿਥੇ ਦੇਸ਼-ਵਿਦੇਸ਼ ‘ਚ ਨਾਮਣਾ ਖੱਟ ਚੁੱਕੀਆਂ ਸ਼ਖਸੀਅਤਾਂ ਪਹੁੰਚ ਰਹੀਆਂ ਹਨ ਅਤੇ ਸੱਭਿਆਚਾਰਕ ਰੰਗਾਰੰਗ ਪ੍ਰੋਗਰਾਮ ਵੇਖਣ ਨੂੰ ਮਿਲੇਗਾ। ਇਸ ਮੌਕੇ ‘ਸਰਦਾਰ ਪੰਜਾਬੀ’ ਤੇ ‘ਮਿਸ ਪੰਜਾਬਣ’ ਦੇ ਖਿਤਾਬ ਲਈ ਮੁਕਾਬਲੇ ਹੋਣਗੇ। ਦਰਸ਼ਕਾਂ ਲਈ ਦਾਖਲਾ ਮੁਫਤ ਹੋਵੇਗਾ। ਪਰੰਤੂ ਸਿਰਫ 1000 ਸੀਟ ਹੋਣ ਕਰਕੇ ਅਗਾਊਂ ਜਾਂ ਗੇਟ ਤੇ ਕੰਪਲੀਮੈਂਟਰੀ ਪਾਸ ਮੁਹੱਈਆ ਕੀਤੇ ਜਾਣਗੇ, ਪਰੰਤੂ 5 ਵਜੇ ਤੋਂ ਬਾਅਦ ਸੀਟ ਦੀ ਜ਼ਿੰਮੇਵਾਰੀ ਪ੍ਰਬੰਧਕਾਂ ਦੀ ਨਹੀਂ ਹੋਵੇਗੀ। ਇਸ ਪ੍ਰੋਗਰਾਮ ਦਾ ਮਨੋਰਥ ਨਵੀਂ ਪਨੀਰੀ ਨੂੰ ਪੰਜਾਬੀ ਵਿਰਸੇ ‘ਤੇ ਸੱਭਿਆਚਾਰ ਨਾਲ ਜੋੜਨ ਦਾ ਉਪਰਾਲਾ ਹੈ। ਦਰਸ਼ਕਾਂ ਨੂੰ ਦਸਤਾਰਾਂ ਤੇ ਦੁਪੱਟੇ ਸਜਾ ਕੇ ਪਰਿਵਾਰਾਂ ਸਮੇਤ ਪਹੁੰਚਣ ਦੀ ਅਪੀਲ ਕੀਤੀ ਜਾ ਰਹੀ ਹੈ। ਇਸ ਸਮਾਗਮ ਵਿਚ ਪੰਜਾਬੀ ਭਾਈਚਾਰੇ ਵਿਚ ਨਾਮਣਾ ਖੱਟ ਚੁੱਕੀਆਂ ਸ਼ਖਸੀਅਤਾਂ ਨੂੰ ਵਿਸ਼ੇਸ਼ ਮਹਿਮਾਨ ਦੇ ਤੌਰ ‘ਤੇ ਪਹੁੰਚਣ ਲਈ ਬੁਲਾਇਆ ਜਾ ਰਿਹਾ ਹੈ, ਜਿਨ੍ਹਾਂ ‘ਚੋਂ ਸਰਬੱਤ ਦਾ ਭਲਾ ਟਰੱਸਟ ਦੇ ਚੇਅਰਮੈਨ ਐੱਸ.ਪੀ. ਸਿੰਘ ਓਬਰਾਏ (ਦੁਬਈ), ਵਾਸ਼ਿੰਗਟਨ ਡੀ.ਸੀ. ਤੋਂ ਡਿਪਟੀ ਅੰਬੈਸਡਰ ਤਰਨਜੀਤ ਸਿੰਘ ਸੰਧੂ (ਸਮੁੰਦਰੀ), ਸੁੱਖ ਧਾਲੀਵਾਲ, ਸਾਬਕਾ ਡੀ.ਜੀ.ਪੀ. ਆਰ.ਐੱਸ. ਗਿੱਲ ਅਤੇ ਯੂ.ਕੇ. ਤੋਂ ਸਮਾਜ ਸੇਵੀ ਰਾਮ ਸਰੂਪ ਨੇ ਸੱਦਾ ਪ੍ਰਵਾਨ ਕਰਕੇ ਪਹੁੰਚਣ ਦੀ ਅਨੁਮਤੀ ਦੇ ਦਿੱਤੀ ਹੈ। ਵਾਸ਼ਿੰਗਟਨ ਸਟੇਟ ਦੇ ਗਵਰਨਰ ਜੇ. ਇਨਸਲੀ, ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਜਾਂ ਨਵਦੀਪ ਸਿੰਘ ਬੈਂਸ ਕੈਬਨਿਟ ਮੰਤਰੀ ਨਾਲ ਮੁੱਖ ਮਹਿਮਾਨ ਵਜੋਂ ਪਹੁੰਚਣ ਲਈ ਸੰਪਰਕ ਕੀਤਾ ਜਾ ਰਿਹਾ ਹੈ। ਸਟੇਜ ਦਾ ਸੰਚਾਲਨ ਕੈਲੀਫੋਰਨੀਆ ਤੋਂ ਆਸ਼ਾ ਸ਼ਰਮਾ ਅਤੇ ਕੈਲਗਰੀ ਤੋਂ ਹਰਦਿਆਲ ਸਿੰਘ ‘ਹੈਪੀ ਮਾਨ’ ਕਰਨਗੇ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

Read Full Article