PUNJABMAILUSA.COM

ਵਿਸਾਖੀ ਮੌਕੇ ਇਸ਼ਨਾਨ ਲਈ ਗਏ 5 ਨੌਜਵਾਨਾਂ ਦੀ ਬਿਆਸ ਦਰਿਆ ‘ਚ ਡੁੱਬਣ ਕਾਰਨ ਮੌਤ

ਵਿਸਾਖੀ ਮੌਕੇ ਇਸ਼ਨਾਨ ਲਈ ਗਏ 5 ਨੌਜਵਾਨਾਂ ਦੀ ਬਿਆਸ ਦਰਿਆ ‘ਚ ਡੁੱਬਣ ਕਾਰਨ ਮੌਤ

ਵਿਸਾਖੀ ਮੌਕੇ ਇਸ਼ਨਾਨ ਲਈ ਗਏ 5 ਨੌਜਵਾਨਾਂ ਦੀ ਬਿਆਸ ਦਰਿਆ ‘ਚ ਡੁੱਬਣ ਕਾਰਨ ਮੌਤ
April 14
03:53 2016

beas
ਅੰਮ੍ਰਿਤਸਰ, 13 ਅਪ੍ਰੈਲ (ਪੰਜਾਬ ਮੇਲ)- ਅੰਮ੍ਰਿਤਸਰ ਵਿਚ ਪੈਂਦੇ ਵਜ਼ੀਰ ਭੁੱਲਰ ਪਿੰਡ ਵਿਚ ਬੁੱਧਵਾਰ ਨੂੰ ਵਿਸਾਖੀ ਦੇ ਜਸ਼ਨ ਮਨਾ ਰਹੇ ਪੰਜ ਨੌਜਵਾਨਾਂ ਉੱਤੇ ਮੌਤ ਨੇ ਕਹਿਰ ਢਾਹਿਆ ਹੈ। ਜਾਣਕਾਰੀ ਮੁਤਾਬਕ ਅੱਜ ਦੁਪਹਿਰ 9 ਨੌਜਵਾਨ ਪਿੰਡ ਵਿਚੋਂ ਲੰਘਦੇ ਦਰਿਆ ਵਿਚ ਵਿਸਾਖੀ ਦੇ ਸ਼ੁੱਭ ਤਿਓਹਾਰ ਮੌਕੇ ਪਵਿੱਤਰ ਇਸ਼ਨਾਨ ਕਰਨ ਗਏ। ਪਿੰਡ ਵਿਚ ਵਿਸਾਖੀ ਦੇ ਮੱਦੇਨਜ਼ਰ ਦਰਿਆ ਨੇੜੇ ਮੇਲਾ ਆਯੋਜਿਤ ਕੀਤਾ ਗਿਆ ਸੀ। ਚਸ਼ਮਦੀਦਾਂ ਨੇ ਦੱਸਿਆ ਕਿ ਇਨ੍ਹਾਂ ਨੌਜਵਾਨਾਂ ਦੇ ਦੋਸਤ ਜਸਵਿੰਦਰ ਸਿੰਘ ਨੇ ਉਨ੍ਹਾਂ ਨੂੰ ਡੂੰਘੇ ਪਾਣੀ ਵਿਚ ਨਾ ਜਾਣ ਦੀ ਸਲਾਹ ਦਿੱਤੀ ਪਰ ਉਨ੍ਹਾਂ ਨੇ ਉਸ ਦੀ ਕੋਈ ਗੱਲ ਨਹੀਂ ਸੁਣੀ। ਇਸੇ ਦੌਰਾਨ ਸਾਰੇ 9 ਦੇ 9 ਨੌਜਵਾਨ ਡੁੱਬ ਗਏ ਪਰ ਜਸਵਿੰਦਰ ਸਿੰਘ ਨੇ ਚਾਰ ਨੌਜਵਾਨਾਂ ਨੂੰ ਤੁਰੰਤ ਜ਼ਿੰਦਾ ਬਾਹਰ ਕੱਢ ਲਿਆ, ਜਦੋਂਕਿ ਦੋ ਦੀਆਂ ਲਾਸ਼ਾਂ ਬਰਾਮਦ ਹੋਈਆਂ। ਤਿੰਨ ਨੌਜਵਾਨਾਂ ਦੀ ਮੌਤ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ, ਜਿਨ੍ਹਾਂ ਦੀ ਪਛਾਣ ਲਵਜੀਤ ਸਿੰਘ, ਪਲਵਿੰਦਰ ਸਿੰਘ, ਪਰਮਜੀਤ ਸਿੰਘ, ਕਰਮਜੀਤ ਸਿੰਘ ਵਜੋਂ ਹੋਈ ਹੈ। ਜਿਨ੍ਹਾਂ ਨੌਜਵਾਨਾਂ ਨੂੰ ਜ਼ਿੰਦਾ ਬਾਹਰ ਕੱਢਿਆ ਗਿਆ, ਉਨ੍ਹਾਂ ਵਿਚ ਗੁਰਤੇਜ ਸਿੰਘ, ਗੁਰਜੰਟ ਸਿੰਘ ਦੋਵੇਂ ਵਾਸੀ ਵਜ਼ੀਰ ਭੁੱਲਰ ਅਤੇ ਜਗਜੀਤ ਸਿੰਘ ਵਾਸੀ ਬੁੱਢਾ ਥੇਹ ਸ਼ਾਮਲ ਹਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

Read Full Article
    ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

Read Full Article
    ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

Read Full Article
    ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

Read Full Article
    ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

Read Full Article
    ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

Read Full Article
    ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

Read Full Article
    ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

Read Full Article
    ਬੇਕਰਸਫੀਲਡ ਵਿਖੇ ਕਰਵਾਈ 7ਵੀਂ ਸਾਲਾਨਾ ਬਾਈਕ ਰੈਲੀ ਯਾਦਗਾਰੀ ਹੋ ਨਿਬੜੀ

ਬੇਕਰਸਫੀਲਡ ਵਿਖੇ ਕਰਵਾਈ 7ਵੀਂ ਸਾਲਾਨਾ ਬਾਈਕ ਰੈਲੀ ਯਾਦਗਾਰੀ ਹੋ ਨਿਬੜੀ

Read Full Article
    ਅਮਰੀਕੀ ਪੰਜਾਬੀ ਕਹਾਣੀ-ਸੰਗ੍ਰਹਿ ‘ਸਮਕਾਲ ਤੇ ਪਰਵਾਸ’ ਲੋਕ ਅਰਪਿਤ

ਅਮਰੀਕੀ ਪੰਜਾਬੀ ਕਹਾਣੀ-ਸੰਗ੍ਰਹਿ ‘ਸਮਕਾਲ ਤੇ ਪਰਵਾਸ’ ਲੋਕ ਅਰਪਿਤ

Read Full Article
    ਸ੍ਰੀ ਗੁਰੂ ਨਾਨਕ ਦੇਵ ਜੀ ‘ਤੇ ਬਣੀ ਡਾਕੂਮੈਂਟਰੀ ਦਾ ਲਾਸ ਏਂਜਲਸ ‘ਚ ਹੋਇਆ ਭਰਪੂਰ ਸਵਾਗਤ

ਸ੍ਰੀ ਗੁਰੂ ਨਾਨਕ ਦੇਵ ਜੀ ‘ਤੇ ਬਣੀ ਡਾਕੂਮੈਂਟਰੀ ਦਾ ਲਾਸ ਏਂਜਲਸ ‘ਚ ਹੋਇਆ ਭਰਪੂਰ ਸਵਾਗਤ

Read Full Article
    ਅਮਰੀਕਾ ‘ਚ ਸਖ਼ਤੀ ਦੇ ਬਾਵਜੂਦ ਵੀ ਸਭ ਤੋਂ ਜ਼ਿਆਦਾ ਐੱਚ-1ਬੀ ਵੀਜ਼ਾ ਹੋਏ ਜਾਰੀ

ਅਮਰੀਕਾ ‘ਚ ਸਖ਼ਤੀ ਦੇ ਬਾਵਜੂਦ ਵੀ ਸਭ ਤੋਂ ਜ਼ਿਆਦਾ ਐੱਚ-1ਬੀ ਵੀਜ਼ਾ ਹੋਏ ਜਾਰੀ

Read Full Article
    ਨਿਊ ਓਰਲੀਨਜ਼ ‘ਚ ਉਸਾਰੀ ਅਧੀਨ ਹੋਟਲ ਦਾ ਇਕ ਹਿੱਸਾ ਢਹਿ ਢੇਰੀ; 2 ਲੋਕਾਂ ਦੀ ਮੌਤ, 20 ਜ਼ਖਮੀ

ਨਿਊ ਓਰਲੀਨਜ਼ ‘ਚ ਉਸਾਰੀ ਅਧੀਨ ਹੋਟਲ ਦਾ ਇਕ ਹਿੱਸਾ ਢਹਿ ਢੇਰੀ; 2 ਲੋਕਾਂ ਦੀ ਮੌਤ, 20 ਜ਼ਖਮੀ

Read Full Article
    ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ

ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ

Read Full Article
    ਅਮਰੀਕਾ ‘ਚ ਕਾਰ ਹਾਦਸੇ ‘ਚ 10 ਤੋਂ ਵੱਧ ਲੋਕ ਜ਼ਖਮੀ

ਅਮਰੀਕਾ ‘ਚ ਕਾਰ ਹਾਦਸੇ ‘ਚ 10 ਤੋਂ ਵੱਧ ਲੋਕ ਜ਼ਖਮੀ

Read Full Article