PUNJABMAILUSA.COM

ਵਿਸਾਖੀ ਮੌਕੇ ਭਾਰਤੀ ਕੌਂਸਲਖਾਨੇ ‘ਚ ਹੋਇਆ ਸ਼ਾਨਦਾਰ ਸਮਾਗਮ

ਵਿਸਾਖੀ ਮੌਕੇ ਭਾਰਤੀ ਕੌਂਸਲਖਾਨੇ ‘ਚ ਹੋਇਆ ਸ਼ਾਨਦਾਰ ਸਮਾਗਮ

ਵਿਸਾਖੀ ਮੌਕੇ ਭਾਰਤੀ ਕੌਂਸਲਖਾਨੇ ‘ਚ ਹੋਇਆ ਸ਼ਾਨਦਾਰ ਸਮਾਗਮ
April 19
10:30 2017

3
ਕੈਲੀਫੋਰਨੀਆ, 19 ਅਪ੍ਰੈਲ (ਰਾਜ ਗੋਗਨਾ/ਬੂਟਾ ਬਾਸੀ/ਪੰਜਾਬ ਮੇਲ)-ਵਿਸਾਖੀ ਤੇ ਖਾਲਸਾ ਸਾਜਨਾ ਦਿਵਸ ਮੌਕੇ ਭਾਰਤੀ ਕੌਂਸਲਖਾਨਾ ਸਾਨ ਫਰਾਂਸਿਸਕੋ ਵਿਚ ਹੋਏ ਸਮਾਗਮ ‘ਚ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਯਾਦ ਕੀਤਾ ਗਿਆ। ਇਸ ਮੌਕੇ ਕੌਂਸਲੇਟ ਜਨਰਲ ਸ਼੍ਰੀ ਵੈਂਕਾਟੇਸ਼ਨ ਅਸ਼ੋਕ ਨੇ ਵਿਸਾਖੀ ਦੀ ਵਧਾਈ ਦਿੱਤੀ। ਉਨ੍ਹਾਂ ਨੇ ਕੌਂਸਲਖਾਨੇ ਵਿਚ ਲਾਈ ਸ਼ਹੀਦ ਭਗਤ ਸਿੰਘ ਦੀ ਤਸਵੀਰ ਉਪਰੋਂ ਪਰਦਾ ਹਟਾਉਣ ਦੀ ਰਸਮ ਨਿਭਾਈ। ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸਿੱਖ ਇਕ ਬਹੁਤ ਬਹਾਦਰ ਕੌਮ ਹੈ ਤੇ ਸਿੱਖਾਂ ਦਾ ਭਾਰਤ ਦੀ ਆਜ਼ਾਦੀ ਵਿਚ ਬਹੁਤ ਵੱਡਾ ਯੋਗਦਾਨ ਹੈ। ਸ਼ਹੀਦ ਭਗਤ ਸਿੰਘ ਵਰਗੇ ਅਨੇਕਾਂ ਸ਼ਹੀਦਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਾ ਵਾਰ ਦਿੱਤਾ। ਹੋਰ ਵੀ ਬੁਲਾਰਿਆਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਤੇ ਭਗਤ ਸਿੰਘ ਦੀ ਸੋਚ ਉਪਰ ਪਹਿਰਾ ਦੇਣ ਦੀ ਅਪੀਲ ਕੀਤੀ। ਸਮਾਗਮ ‘ਚ ਵੱਖ-ਵੱਖ ਸੁਸਾਇਟੀਆਂ ਤੇ ਸੰਸਥਾਵਾਂ ਦੇ ਆਗੂ ਪੁੱਜੇ ਹੋਏ ਸਨ। ਇਹ ਸਾਰਾ ਪ੍ਰਬੰਧ ਵਾਈਸ ਕੌਂਸਲ ਸ਼੍ਰੀ ਵੈਂਕਟਰਮਨ ਦੀ ਦੇਖ-ਰੇਖ ਹੇਠ ਹੋਇਆ। ਇਸ ਮੌਕੇ ਦੁਪਹਿਰ ਦੇ ਖਾਣੇ ਦਾ ਵਧੀਆ ਪ੍ਰਬੰਧ ਕੀਤਾ ਗਿਆ, ਜਿਸ ਦੀ ਸੇਵਾ ਪੰਜਾਬ ਐਕਸਪ੍ਰੈੱਸ ਰੈਸਟੋਰੈਂਟ ਦੇ ਕੁਲਵਿੰਦਰ ਸਿੰਘ ਵੱਲੋਂ ਕੀਤੀ ਗਈ। ਸਮਾਗਮ ‘ਚ ਪੁੱਜੀਆਂ ਅਹਿਮ ਸ਼ਖਸੀਅਤਾਂ ਵਿਚ ਹੋਰਨਾਂ ਤੋਂ ਇਲਾਵਾ ਦਲਵਿੰਦਰ ਸਿੰਘ ਧੂਤ, ਜਗਦੇਵ ਰਾਮ ਅਟਾਰਨੀ ਐਟ ਲਾਅ, ਅਜੇਪਾਲ ਰਾਮ ਅਟਾਰਨੀ ਐਟ ਲਾਅ, ਗੁਲਿੰਦਰ ਗਿੱਲ, ਚਰਨ ਸਿੰਘ ਜੱਜ, ਸੁਰਿੰਦਰ ਸਿੰਘ ਮੰਢਾਲੀ, ਇੰਡੋ ਅਮਰੀਕਨ ਫੋਰਮ ਦੇ ਮੈਂਬਰ, ਹਰਜਿੰਦਰ ਧਾਮੀ, ਰੋਮੀ ਉਪਲ, ਕੈਪਟਨ ਕਰਮਜੀਤ ਸਿੰਘ, ਪਰਮਜੀਤ ਸਿੰਘ ਦਾਖਾ, ਸੁਰਜੀਤ ਮਾਣਕੂ, ਬੂਟਾ ਸਿੰਘ ਬਾਸੀ ਸੰਪਾਦਕ ਸਾਂਝੀ ਸੋਚ, ਗੁਰਮੀਤ ਗਾਜਿਆਣਾ, ਮਹਿੰਦਰ ਕੰਡਾ, ਸੰਜੀਵ ਕੁਮਾਰ, ਸ਼੍ਰੋਮਣੀ ਅਕਾਲੀ ਦਲ ਯੂਥ ਕੈਲੀਫੋਰਨੀਆ ਦੇ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ, ਜਸਬੀਰ ਪਵਾਰ ਸੈਨਹੋਜ਼ੇ ਗੁਰੂ ਘਰ, ਸੁੱਖੀ ਚਾਹਲ, ਗੁਰਵੰਤ ਸਿੰਘ ਪੰਨੂ ਪ੍ਰਧਾਨ ਓਵਰਸੀਜ਼ ਕਾਂਗਰਸ ਤੇ ਪ੍ਰਦੀਪ ਗਣਤਰਾ ਏਅਰ ਇੰਡੀਆ ਸਟੇਸ਼ਨ ਮਾਸਟਰ ਹਾਜ਼ਰ ਸਨ। ਸਮਾਗਮ ਅਮਿੱਟ ਯਾਦਾਂ ਛੱਡਦਾ ਹੋਇਆ ਬਹੁਤ ਹੀ ਵਧੀਆ ਢੰਗ ਨਾਲ ਸਮਾਪਤ ਹੋਇਆ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਭਾਜਪਾ ਲੀਡਰ ਦਾ ਦਾਅਵਾ, ਐਨਡੀਏ ਸਰਕਾਰ ਨੇ ਵਿਦੇਸ਼ਾਂ ਵਿੱਚ ਰਹਿੰਦੇ ਸਿੱਖਾਂ ਦੀ ‘ਕਾਲੀ ਸੂਚੀ’ ਕੀਤੀ ਖ਼ਤਮ

ਭਾਜਪਾ ਲੀਡਰ ਦਾ ਦਾਅਵਾ, ਐਨਡੀਏ ਸਰਕਾਰ ਨੇ ਵਿਦੇਸ਼ਾਂ ਵਿੱਚ ਰਹਿੰਦੇ ਸਿੱਖਾਂ ਦੀ ‘ਕਾਲੀ ਸੂਚੀ’ ਕੀਤੀ ਖ਼ਤਮ

Read Full Article
    ਹੁਣ ਟਰੰਪ ਪਤਨੀ ਦਾ ਨਾਮ ਗਲਤ ਲਿਖਣ ਕਾਰਨ ਆਏ ਚਰਚਾ ‘ਚ

ਹੁਣ ਟਰੰਪ ਪਤਨੀ ਦਾ ਨਾਮ ਗਲਤ ਲਿਖਣ ਕਾਰਨ ਆਏ ਚਰਚਾ ‘ਚ

Read Full Article
    ਨਿਊਯਾਰਕ ਪੁਲਿਸ ‘ਚ ਪਹਿਲੀ ਦਸਤਾਰਧਾਰੀ ਸਿੱਖ ਮਹਿਲਾ ਬਣੀ ਅਫਸਰ

ਨਿਊਯਾਰਕ ਪੁਲਿਸ ‘ਚ ਪਹਿਲੀ ਦਸਤਾਰਧਾਰੀ ਸਿੱਖ ਮਹਿਲਾ ਬਣੀ ਅਫਸਰ

Read Full Article
    ਮੁੰਬਈ ਹਮਲੇ ਬਾਰੇ ਸ਼ਰੀਫ ਦੇ ਵਿਵਾਦਤ ਬਿਆਨ ਮਗਰੋਂ ਪਾਕਿ ਅਧਿਕਾਰੀਆਂ ਨੇ ਅੰਗਰੇਜ਼ੀ ਅਖ਼ਬਾਰ ਦੀਆਂ ਕਾਪੀਆਂ ਵੰਡਣ ‘ਤੇ ਲਾਈ ਰੋਕ

ਮੁੰਬਈ ਹਮਲੇ ਬਾਰੇ ਸ਼ਰੀਫ ਦੇ ਵਿਵਾਦਤ ਬਿਆਨ ਮਗਰੋਂ ਪਾਕਿ ਅਧਿਕਾਰੀਆਂ ਨੇ ਅੰਗਰੇਜ਼ੀ ਅਖ਼ਬਾਰ ਦੀਆਂ ਕਾਪੀਆਂ ਵੰਡਣ ‘ਤੇ ਲਾਈ ਰੋਕ

Read Full Article
    NYPD gets first female turbaned Sikh auxiliary Police officer

NYPD gets first female turbaned Sikh auxiliary Police officer

Read Full Article
    ਯਾਦਗਾਰੀ ਹੋ ਨਿੱਬੜਿਆ ਸਿੱਖਸ ਆਫ ਅਮੈਰਿਕਾ ਦਾ ਸਲਾਨਾ ਗਾਲਾ ਡਿਨਰ

ਯਾਦਗਾਰੀ ਹੋ ਨਿੱਬੜਿਆ ਸਿੱਖਸ ਆਫ ਅਮੈਰਿਕਾ ਦਾ ਸਲਾਨਾ ਗਾਲਾ ਡਿਨਰ

Read Full Article
    ਟੈਕਸਸ ਹਮਲਾ: ਹਮਲਾਵਰ ਨੇ ਆਪਣੇ ਕੰਪਿਊਟਰ ਅਤੇ ਫੋਨ ’ਤੇ ਦਿੱਤੀ ਸੀ ਹਮਲੇ ਬਾਰੇ ਜਾਣਕਾਰੀ

ਟੈਕਸਸ ਹਮਲਾ: ਹਮਲਾਵਰ ਨੇ ਆਪਣੇ ਕੰਪਿਊਟਰ ਅਤੇ ਫੋਨ ’ਤੇ ਦਿੱਤੀ ਸੀ ਹਮਲੇ ਬਾਰੇ ਜਾਣਕਾਰੀ

Read Full Article
    ਉਤਰ ਕੋਰੀਆ ਨੇ ਸਮਝੌਤੇ ਤੋਂ ਮਨ੍ਹਾਂ ਕੀਤਾ ਤਾਂ ਕਰ ਦੇਵਾਂਗੇ ਤਬਾਹ : ਟਰੰਪ

ਉਤਰ ਕੋਰੀਆ ਨੇ ਸਮਝੌਤੇ ਤੋਂ ਮਨ੍ਹਾਂ ਕੀਤਾ ਤਾਂ ਕਰ ਦੇਵਾਂਗੇ ਤਬਾਹ : ਟਰੰਪ

Read Full Article
    ਸ਼ੇਰਿਨ ਮੈਥਿਊ ਹੱਤਿਆ ਮਾਮਲਾ : ਪਿਤਾ ਖ਼ਿਲਾਫ਼ ਨਹੀਂ ਮਿਲੇ ਢੁਕਵੇਂ ਸਬੂਤ

ਸ਼ੇਰਿਨ ਮੈਥਿਊ ਹੱਤਿਆ ਮਾਮਲਾ : ਪਿਤਾ ਖ਼ਿਲਾਫ਼ ਨਹੀਂ ਮਿਲੇ ਢੁਕਵੇਂ ਸਬੂਤ

Read Full Article
    ਫੇਅਰਫੀਲਡ ‘ਚ ਬੱਚਿਆਂ ‘ਤੇ ਜ਼ੁਲਮ ਢਾਹੁਣ ਵਾਲੇ ਮਾਪੇ ਗ੍ਰਿਫ਼ਤਾਰ

ਫੇਅਰਫੀਲਡ ‘ਚ ਬੱਚਿਆਂ ‘ਤੇ ਜ਼ੁਲਮ ਢਾਹੁਣ ਵਾਲੇ ਮਾਪੇ ਗ੍ਰਿਫ਼ਤਾਰ

Read Full Article
    ਟੈਕਸਾਸ ਦੇ ਸੈਂਟਾ ਫੀ ਹਾਈ ਸਕੂਲ ‘ਚ ਹੋਈ ਗੋਲੀਬਾਰੀ, 8 ਮੌਤਾਂ, ਸ਼ੱਕੀ ਨੂੰ ਪੁਲਿਸ ਨੇ ਕੀਤਾ ਕਾਬੂ

ਟੈਕਸਾਸ ਦੇ ਸੈਂਟਾ ਫੀ ਹਾਈ ਸਕੂਲ ‘ਚ ਹੋਈ ਗੋਲੀਬਾਰੀ, 8 ਮੌਤਾਂ, ਸ਼ੱਕੀ ਨੂੰ ਪੁਲਿਸ ਨੇ ਕੀਤਾ ਕਾਬੂ

Read Full Article
    ਟਰੰਪ ਨੇ ਮੰਨਿਆ; ਪੋਰਨ ਸਟਾਰ ਸਟਾਰਮੀ ਡੇਨੀਅਲਸ ਨੂੰ ਮੂੰਹ ਬੰਦ ਰੱਖਣ ਲਈ ਦਿੱਤੇ ਸਨ 1.30 ਲੱਖ ਡਾਲਰ

ਟਰੰਪ ਨੇ ਮੰਨਿਆ; ਪੋਰਨ ਸਟਾਰ ਸਟਾਰਮੀ ਡੇਨੀਅਲਸ ਨੂੰ ਮੂੰਹ ਬੰਦ ਰੱਖਣ ਲਈ ਦਿੱਤੇ ਸਨ 1.30 ਲੱਖ ਡਾਲਰ

Read Full Article
    ਅਮਰੀਕਾ ਨੇ ਪਾਕਿਸਤਾਨ ਨੂੰ ਕਿਹਾ; ਅਸੀਂ ਹਾਫਿਜ਼ ‘ਤੇ ਇਨਾਮ ਰੱਖਿਆ ਉਹ ਪਾਕਿਸਤਾਨ ‘ਚ ਘੁੰਮ ਰਿਹਾ ਸ਼ਰੇਆਮ

ਅਮਰੀਕਾ ਨੇ ਪਾਕਿਸਤਾਨ ਨੂੰ ਕਿਹਾ; ਅਸੀਂ ਹਾਫਿਜ਼ ‘ਤੇ ਇਨਾਮ ਰੱਖਿਆ ਉਹ ਪਾਕਿਸਤਾਨ ‘ਚ ਘੁੰਮ ਰਿਹਾ ਸ਼ਰੇਆਮ

Read Full Article
    ਨਿਊਜਰਸੀ ‘ਚ ਸਕੂਲ ਬੱਸ ਤੇ ਟਰੱਕ ਵਿਚਾਲੇ ਟੱਕਰ ਦੌਰਾਨ 2 ਦੀ ਮੌਤ

ਨਿਊਜਰਸੀ ‘ਚ ਸਕੂਲ ਬੱਸ ਤੇ ਟਰੱਕ ਵਿਚਾਲੇ ਟੱਕਰ ਦੌਰਾਨ 2 ਦੀ ਮੌਤ

Read Full Article
    ਓਹਾਇਓ ਦੇ ਸ਼ਹਿਰ ਸਿਨਸਿਨਾਤੀ ’ਚ ਪੰਜਾਬੀ ਨੌਜਵਾਨ ਦੇ ਗੋਲੀ ਮਾਰੀ

ਓਹਾਇਓ ਦੇ ਸ਼ਹਿਰ ਸਿਨਸਿਨਾਤੀ ’ਚ ਪੰਜਾਬੀ ਨੌਜਵਾਨ ਦੇ ਗੋਲੀ ਮਾਰੀ

Read Full Article