PUNJABMAILUSA.COM

ਵਿੰਬਲਡਨ ਚੈਂਪੀਅਨਸ਼ਿਪ; ਦੱਖਣੀ ਅਫਰੀਕਾ ਦੇ ਕੇਵਿਨ ਐਂਡਰਸਨ ਨੇ ਅਮਰੀਕਾ ਦੇ ਜਾਨ ਇਸਨਰ ਨੂੰ ਹਰਾ ਕੇ ਫਾਈਨਲ ‘ਚ ਪ੍ਰਵੇਸ਼ ਕੀਤਾ

July 15
16:23 2018

ਲੰਡਨ, 15 ਜੁਲਾਈ (ਪੰਜਾਬ ਮੇਲ)- ਦੱਖਣੀ ਅਫਰੀਕਾ ਦੇ 8ਵਾਂ ਦਰਜਾ ਪ੍ਰਾਪਤ ਕੇਵਿਨ ਐਂਡਰਸਨ ਨੇ 9ਵਾਂ ਦਰਜਾ ਪ੍ਰਾਪਤ ਅਮਰੀਕਾ ਦੇ ਜਾਨ ਇਸਨਰ ਨੂੰ 6 ਘੰਟੇ 36 ਮਿੰਟ ਤਕ ਚੱਲੇ ਮੈਰਾਥਨ ਮੁਕਾਬਲੇ ਵਿਚ 7-6, 6-7, 6-7, 6-4, 26-24 ਨਾਲ ਹਰਾ ਕੇ ਵਿੰਬਲਡਨ ਟੈਨਿਸ ਚੈਂਪੀਅਨਸ਼ਿਪ ਦੇ ਫਾਈਨਲ ਵਿਚ ਪ੍ਰਵੇਸ਼ ਕਰ ਲਿਆ, ਜਿੱਥੇ ਉਸਦਾ ਖਿਤਾਬ ਲਈ ਮੁਕਾਬਲਾ ਵਿਸ਼ਵ ਦੇ ਨੰਬਰ ਇਕ ਖਿਡਾਰੀ ਰਾਫੇਲ ਨਡਾਲ ਤੇ 12ਵਾਂ ਦਰਜਾ ਪਰਾਪਤ ਸਰਬੀਆ ਦੇ ਨੋਵਾਕ ਜੋਕੋਵਿਚ ਵਿਚਾਲੇ ਖੇਡੇ ਜਾਣ ਵਾਲੇ ਦੂਜੇ ਸੈਮੀਫਾਈਨਲ ਦੇ ਜੇਤੂ ਨਾਲ ਹੋਵੇਗਾ।
ਦੋ-ਦੋ ਸੈੱਟ ਬਰਾਬਰ ਰਹਿਣ ਤੋਂ ਬਾਅਦ ਇਹ ਮੁਕਾਬਲਾ ਟਾਈਬ੍ਰੇਕ ਸੈੱਟ ਵਿਚ ਖਿੱਚਿਆ ਗਿਆ, ਜਿਸ ਵਿਚ ਆਖਿਰ ਦੱਖਣੀ ਅਫਰੀਕੀ ਸਟਾਰ ਨੇ 26-24 ਨਾਲ ਬਾਜ਼ੀ ਮਾਰ ਲਈ ਤੇ ਫਾਈਨਲ ਵਿਚ ਜਗ੍ਹਾ ਬਣਾ ਲਈ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਨੇ 2020 ਦੀਆਂ ਰਾਸ਼ਟਰਪਤੀ ਚੋਣਾਂ ਲਈ ਬਿਜ਼ੀ ਪ੍ਰਚਾਰ ਮੁਹਿੰਮ ਤੋਂ ਪਹਿਲਾਂ ਕਰਵਾਈ ਮੈਡੀਕਲ ਜਾਂਚ

Read Full Article
    ਸ਼ਿਕਾਗੋ ਤੋਂ ਵਾਸ਼ਿੰਗਟਨ ਜਾ ਰਹੇ ਜਹਾਜ਼ ‘ਚ ਗੜਬੜੀ ਕਾਰਨ ਪਿਟਸਬਰਗ ‘ਚ ਕਰਵਾਈ ਜਹਾਜ਼ ਦੀ ਐਮਰਜੈਂਸੀ ਲੈਂਡਿੰਗ

    ਅਮਰੀਕਾ ‘ਚ ਗੋਲੀਬਾਰੀ ਦੌਰਾਨ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਹੱਤਿਆ

    ਦੱਖਣੀ ਕੈਲੀਫੋਰਨੀਆ ‘ਚ ਘਰ ਅੰਦਰ ਗੋਲੀਬਾਰੀ, 3 ਬੱਚਿਆਂ ਸਮੇਤ 5 ਦੀ ਮੌਤ

    ਟਰੰਪ ਦੇ ਸਭ ਤੋਂ ਲੰਬੇ ਸਮੇਂ ਤੱਕ ਸਲਾਹਕਾਰ ਰਹੇ ਰੋਜਰ ਸਟੋਨ ਝੂਠ ਬੋਲਣ ਦੇ ਮਾਮਲੇ ਵਿਚ ਦੋਸ਼ੀ ਕਰਾਰ

    ਨਿਊਜਰਸੀ ‘ਚ ਫੁੱਟਬਾਲ ਮੈਚ ਦੌਰਾਨ ਅਣਪਛਾਤੇ ਵਿਅਕਤੀ ਵੱਲੋਂ ਗੋਲੀਬਾਰੀ ‘ਚ 2 ਲੋਕ ਜ਼ਖਮੀ

    ਅਮਰੀਕੀ ਸੈਨੇਟ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ 550ਵੇਂ ਪ੍ਰਕਾਸ਼ ਪੁਰਬ ਨੂੰ ਦਿੱਤੀ ਮਾਨਤਾ

    ਲੰਡਨ ਵਿਖੇ ਨਾਟੋ ਦੀ 70ਵੀਂ ਵਰ੍ਹੇਗੰਢ ਦੇ ਸਿਖਰ ਸੰਮੇਲਨ ‘ਚ ਹਿੱਸਾ ਲੈਣਗੇ ਟਰੰਪ

    ਅਮਰੀਕੀ ਇਤਿਹਾਸ ‘ਚ ਮਹਾਦੋਸ਼ ਨੂੰ ਲੈ ਕੇ ਦੋਹਰੇ ਮਾਪਦੰਡ ਕਦੇ ਨਹੀਂ ਦੇਖੇ ਗਏ : ਟਰੰਪ

    ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

Read Full Article
    ਕੈਲੀਫੋਰਨੀਆ : ਸਕੂਲ ਵਿਚ ਗੋਲੀਬਾਰੀ ਕਰਨ ਵਾਲੇ ਹਮਲਾਵਰ ਦੀ ਹਸਪਤਾਲ ‘ਚ ਹੋਈ ਮੌਤ

    ਅਮਰੀਕਾ ਦੀ ਸੰਸਦ ਨੇ ਸਰਬਸੰਮਤੀ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਇਤਿਹਾਸਕ, ਸੰਸਕ੍ਰਿਤਕ ਅਤੇ ਧਾਰਮਿਕ ਮਹੱਤਵ ਨੂੰ ਮਾਨਤਾ ਦਿੰਦੇ ਹੋਏ ਮਤਾ ਪਾਸ

    ਕੈਲੀਫੋਰਨੀਆ ਦੇ ਸਕੂਲ ‘ਚ ਵਿਦਿਆਰਥੀ ਵੱਲੋਂ ਗੋਲੀਬਾਰੀ ਦੌਰਾਨ 2 ਮੌਤਾਂ; 3 ਜ਼ਖਮੀ

    ਭਾਰਤ-ਅਮਰੀਕਾ ਵਿਚਕਾਰ ਜਲਦ ਹੀ ਨਵਾਂ ਵਪਾਰ ਸਮਝੌਤਾ ਹੋਣ ਦੀ ਸੰਭਾਵਨਾ

    ਕੈਲੇਫੋਰਨੀਆਂ’ਚ ਸੜਕ ਹਾਦਸੇ ‘ਚ ਪੰਜਾਬੀ ਦੀ ਮੌਤ