PUNJABMAILUSA.COM

ਵਿੰਬਲਡਨ ਟੈਨਿਸ ਚੈਂਪੀਅਨਸ਼ਿਪ; ਫੈਡਰਰ ਨੇ ਗ੍ਰਾਸ ਕੋਰਟ ‘ਚ ਦਰਜ ਕੀਤੀ 175ਵੀਂ ਜਿੱਤ

ਵਿੰਬਲਡਨ ਟੈਨਿਸ ਚੈਂਪੀਅਨਸ਼ਿਪ; ਫੈਡਰਰ ਨੇ ਗ੍ਰਾਸ ਕੋਰਟ ‘ਚ ਦਰਜ ਕੀਤੀ 175ਵੀਂ ਜਿੱਤ

ਵਿੰਬਲਡਨ ਟੈਨਿਸ ਚੈਂਪੀਅਨਸ਼ਿਪ; ਫੈਡਰਰ ਨੇ ਗ੍ਰਾਸ ਕੋਰਟ ‘ਚ ਦਰਜ ਕੀਤੀ 175ਵੀਂ ਜਿੱਤ
July 07
15:29 2018

ਲੰਡਨ, 7 ਜੁਲਾਈ (ਪੰਜਾਬ ਮੇਲ)- 8 ਵਾਰ ਦੇ ਚੈਂਪੀਅਨ ਸਵਿਜ਼ਰਲੈਂਡ ਦੇ ਰੋਜਰ ਫੈਡਰਰ ਨੇ ਟੈਨਿਸ ਚੈਂਪੀਅਨਸ਼ਿਪ ਦੇ ਚੌਥੇ ਦੌਰ ‘ਚ ਪ੍ਰਵੇਸ਼ ਕਰਨ ਦੇ ਨਾਲ ਹੀ ਗ੍ਰਾਸ ਕੋਰਟ ‘ਚ ਆਪਣੀ 175ਵੀਂ ਜਿੱਤ ਦਰਜ ਕਰ ਲਈ ਹੈ। ਟਾਪ ਸੀਡ ਅਤੇ ਵਿਸ਼ਵ ਦੇ ਦੂਜੇ ਸਥਾਨ ਦੇ ਖਿਡਾਰੀ ਨੇ ਜਰਮਨੀ ਦੇ ਜਾਨ ਲੇਨਾਰਡ ਸਟ੍ਰਫ ਨੂੰ ਇਕ ਘੰਟੇ 34 ਮਿੰਟ ਦੇ ਅੰਦਰ 6-3, 7-5, 6-2 ਨਾਲ ਹਰਾ ਕੇ ਚੌਥੇ ਦੌਰ ‘ਚ ਪ੍ਰਵੇਸ਼ ਕਰ ਲਿਆ ਹੈ ਜਿਥੇ ਉਨ੍ਹਾਂ ਦਾ ਮੁਕਾਬਲਾ 22ਵੀਂ ਸੀਡ ਹਾਸਲ ਫ੍ਰਾਂਸ ਦੇ ਐਂਡਰਿਅਨ ਮੇਨੇਰਿਨੋ ਨਾਲ ਹੋਵੇਗਾ। ਫੈਡਰਰ ਦੀ ਵਿੰਬਲਡਨ ‘ਚ ਲਗਾਤਾਰ ਸੈਟਾਂ ਦੇ ਜਿੱਤਣ ਦੀ ਗਿਣਤੀ 29 ਤੱਕ ਪਹੁੰਚ ਚੁੱਕੀ ਹੈ ਅਤੇ ਉਨ੍ਹਾਂ ਨੂੰ 2005 ਤੋਂ 2006 ਵਿਚਾਲੇ ਲਗਾਤਾਰ 34 ਵਿੰਬਲਡਨ ਸੈਟ ਜਿੱਤਣ ਦਾ ਆਪਣਾ ਰਿਕਾਰਡ ਤੋੜਨ ਲਈ 6 ਅਤੇ 7 ਸੈਟਾਂ ਦੀ ਜ਼ਰੂਰਤ ਹੈ। 8 ਵਾਰ ਦੀ ਚੈਂਪੀਅਨ ਫੈਡਰਰ ਵਿੰਬਲਡਨ ‘ਚ ਨੌਵੇਂ ਖਿਤਾਬ ਦੀ ਤਲਾਸ਼ ‘ਚ ਹਨ। ਉਨ੍ਹਾਂ ਨੇ 6 ਫੁੱਟ 5 ਇੰਚ ਲੰਬੇ ਜਰਮਨ ਖਿਡਾਰੀ ਨੂੰ ਆਪਣੇ ਬਿਹਤਰੀਨ ਖੇਡ ਨਾਲ ਕੋਰਟ ‘ਚ ਸੰਭਲਣ ਦਾ ਮੌਕਾ ਨਾ ਦਿੱਤਾ। ਇਸ ਵਿਚਾਲੇ ਰੂਸ ਦੀ ਡਾਰਿਆ ਕਸਾਤਕਿਨਾ ਨੇ ਆਸਟਰੇਲੀਆ ਦੀ ਐਸ਼ਲੇ ਬਾਰਟੀ ਨੂੰ ਇਕ ਘੰਟੇ 13 ਮਿੰਟ ‘ਚ 7-5, 6-3 ਨਾਲ ਹਰਾ ਕੇ ਚੌਥੇ ਦੌਰ ‘ਚ ਸਥਾਨ ਬਣਾ ਲਿਆ ਹੈ। ਬੈਲਜੀਅਮ ਦੀ ਐਲੀਸਨ ਵਾਨ ਨੇ ਐਸਤੇਨੀਆ ਦੀ ਐਨੇਟ ਕੋਂਟਾਵੀਟ ਨੂੰ ਇਕ ਘੰਟੇ 15 ਮਿੰਟ ‘ਚ 6-2, 6-3 ਨਾਲ ਹਰਾ ਦਿੱਤਾ। 8ਵਂੀਂ ਸੀਡ ਦੱਖਣੀ ਅਫਰੀਕਾ ਦੇ ਕੇਵਿਨ ਐਂਡਰਸਨ ਲਗਾਤਾਰ ਸੈਟਾਂ ‘ਚ ਜਿੱਤ ਹਾਸਲ ਕਰ ਚੌਥੇ ਦੌਰ ‘ਚ ਪਹੁੰਚ ਗਏ ਹਨ ਜਦਕਿ 11ਵੀਂ ਸੀਡ ਅਮਰੀਕਾ ਦੇ ਸੈਮ ਕਵੇਰੀ ਅਤੇ 10ਵੀਂ ਸੀਡ ਅਮਰੀਕਾ ਦੀ ਮੈਡੀਸਨ ਕੀਜ਼ ਹਾਰ ਕੇ ਟੂਰਨਾਮੈਂਟ ਤੋ ਬਾਹਰ ਹੋ ਗਏ ਹਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article