PUNJABMAILUSA.COM

ਵਿੱਕੀ ਗੌਂਡਰ ਨੂੰ ਪਨਾਹ ਦੇਣ ਵਾਲੇ ਸਰਪੰਚ ਦੀ ਲਾਸ਼ ਮਿਲੀ

ਵਿੱਕੀ ਗੌਂਡਰ ਨੂੰ ਪਨਾਹ ਦੇਣ ਵਾਲੇ ਸਰਪੰਚ ਦੀ ਲਾਸ਼ ਮਿਲੀ

ਵਿੱਕੀ ਗੌਂਡਰ ਨੂੰ ਪਨਾਹ ਦੇਣ ਵਾਲੇ ਸਰਪੰਚ ਦੀ ਲਾਸ਼ ਮਿਲੀ
May 17
08:47 2018

ਧਾਰੀਵਾਲ, 17 ਮਈ (ਪੰਜਾਬ ਮੇਲ)-ਜਫਰਵਾਲ ਡਰੇਨ ਦੇ ਕੋਲ ਤਲਵੰਡੀ ਬਥੂਨਗੜ੍ਹ ਦੇ ਸਰਪੰਚ ਜਗਰੂਪ ਸਿੰਘ (30) ਦੀ ਲਾਸ਼ ਮਿਲੀ ਹੈ। ਇਸੇ ਜਗਰੂਪ ਦੇ ਘਰ ਤੋਂ ਨਾਭਾ ਜੇਲ੍ਹ ਬ੍ਰੇਕ ਮਾਮਲੇ ਵਿਚ ਇਸਤੇਮਾਲ ਗੱਡੀਆਂ ਬਰਾਮਦ ਹੋਈਆਂ ਸਨ। ਪੁਲਿਸ ਨੇ ਉਸ ਨੂੰ ਹਿਰਾਸਤ ਵਿਚ ਲੈ ਕੇ ਪੁਛਗਿੱਛ ਵੀ ਕੀਤੀ ਸੀ। 20 ਅਪ੍ਰੈਲ 2017 ਨੂੰ ਗੁਰਦਾਸਪੁਰ ਦੇ ਕਾਹਨੂੰਵਾਨ ਚੌਕ ‘ਤੇ ਹੋਏ ਗੋਲੀ ਕਾਂਡ ਦਾ ਮਾਮਲਾ ਦਰਜ ਹੋਣ ਤੋਂ ਬਾਅਦ ਜਦ ਪੁਲਿਸ ਨੇ ਜਾਂਚ ਸ਼ੁਰੂ ਕੀਤੀ ਤਾਂ ਗੈਂਗਸਟਰ ਵਿੱਕੀ ਗੌਂਡਰ ਅਤੇ ਉਸ ਦੇ ਸਾਥੀ ਸੁਖ ਭਿਖਾਰੀਵਾਲ, ਗਿਆਨ ਖਰਲਾਂ, ਹਰੀ ਚੱਠਾ ਮਜੀਠੀਆ ਅਤੇ ਗੋਪੀ ਦੇ ਨਾਲ ਪਿੰਡ ਤਲਵੰਡੀ ਬਥੂਨਗੜ੍ਹ ਦੇ ਜਗਰੂਪ ਦਾ ਨਾਂ ਵੀ ਆਇਆ ਸੀ। ਨਿਆਇਕ ਹਿਰਾਸਤ ਤੋਂ ਬਾਅਦ ਸਰਪੰਚ ਜ਼ਮਾਨਤ ‘ਤੇ ਬਾਹਰ ਆ ਗਿਆ ਅਤੇ ਹੁਣ ਉਹ ਧਾਰੀਵਾਲ ਵਿਚ ਸ਼ਰਾਬ ਠੇਕੇਦਾਰ ਦੀ ਰੇਡ ਟੀਮ ਵਿਚ ਕੰਮ ਕਰ ਰਿਹਾ ਸੀ। ਬੁਧਵਾਰ ਸਵੇਰੇ ਥਾਣਾ ਧਾਰੀਵਾਲ ਪੁਲਿਸ ਨੂੰ ਸੂਚਨਾ ਮਿਲੀ ਕਿ ਜਫਰਵਾਲ ਡਰੇਨ ਦੇ ਕੋਲ ਇਕ ਨੌਜਵਾਨ ਦੀ ਲਾਸ਼ ਪਈ ਹੋਈ ਹੈ। ਪੁਲਿਸ ਨੇ ਜਦ ਜਾ ਕੇ ਵੇਖਿਆ ਤਾਂ ਪਤਾ ਚਲਿਆ ਕਿ ਲਾਸ਼ ਪਿੰਡ ਤਲਵੰਡੀ ਬਥੂਨਗੜ੍ਹ ਦੇ ਅਕਾਲੀ ਸਰਪੰਚ ਜਗਰੂਪ ਸਿੰਘ ਪੁੱਤਰ ਸੁਰਿੰਦਰ ਸਿੰਘ ਦੀ ਹੈ। ਲਾਸ਼ ਦੇ ਕੋਲ ਉਸ ਦੀ ਐਕÎਟਿਵਾ ਵੀ ਖੜ੍ਹੀ ਮਿਲੀ। ਪੁਲਿਸ ਅਨੁਸਾਰ ਜਗਰੂਪ ਦੇ ਸਰੀਰ ‘ਤੇ ਕੋਈ ਸੱਟ ਦਾ ਨਿਸ਼ਾਨ ਸੀ ਜਦ ਕਿ ਉਸ ਦਾ ਸਰੀਰ ਨੀਲਾ ਪੈ ਚੁੱਕਾ ਸੀ ਤੇ ਮੂੰਹ ਤੋਂ ਝੱਗ ਨਿਕਲ ਰਹੀ ਸੀ। ਮਾਮਲਾ ਜ਼ਹਿਰ ਨਿਗਲਣ ਦਾ ਲੱਗ ਰਿਹਾ ਹੈ। ਪੁਲਿਸ ਨੇ 174 ਦੀ ਕਾਰਵਾਈ ਕਰਦਿਆਂ ਲਾਸ਼ ਨੂੰ ਪੋਸਟਮਾਰਟਮ ਦੇ ਲਈ ਭੇਜ ਦਿੱਤਾ ਹੈ।
ਮ੍ਰਿਤਕ ਜਗਰੂਪ ਦੇ ਦਾਦਾ ਜਗੀਰ ਸਿੰਘ ਨੇ ਦੱਸਿਆ ਕਿ ਜਗਰੂਪ 6 ਮਹੀਨੇ ਪਹਿਲਾਂ ਜੇਲ੍ਹ ਤੋਂ ਜ਼ਮਾਨਤ ‘ਤੇ ਬਾਹਰ ਆਇਆ ਸੀ। ਅੱਜਕਲ੍ਹ ਉਹ ਧਾਰੀਵਾਲ ਐਕਸਾਈਜ਼ ਵਿਭਾਗ ਦੇ ਨਾਲ ਕੰਮ ਕਰ ਰਿਹਾ ਸੀ। ਮੰਗਲਵਾਰ ਸ਼ਾਮ ਉਹ ਅਪਣੀ ਐਕਟਿਵਾ ‘ਤੇ ਕਿਸੇ ਕੰਮ ਦੇ ਲਈ ਗਿਆ ਸੀ ਲੇਕਿਨ ਵਾਪਸ ਨਹੀਂ ਆਇਆ। ਸਾਰੀ ਰਾਤ ਜਗਰੂਪ ਦੀ ਮਾਂ ਪਰਮਿੰਦਰ ਕੌਰ ਉਸ ਨੂੰ ਫੋਨ ਕਰਦੀ ਰਹੀ ਲੇਕਿਨ ਕਿਸੇ ਨੇ ਫੋਨ ਨਹੀਂ ਚੁੱਕਿਆ। ਸਵੇਰੇ ਉਨ੍ਹਾਂ ਪਤਾ ਚਲਿਆ ਕਿ ਜਗਰੂਪ ਦੀ ਲਾਸ਼ ਜਫਰਵਾਲ ਡਰੇਨ ਦੇ ਕੋਲ ਪਈ ਹੈ। ਮ੍ਰਿਤਕ ਜਗਰੂਪ ਸਿੰਘ ਕੁਆਰਾ ਸੀ ਅਤੇ ਉਹ ਦੋ ਭੈਣਾਂ ਦਾ ਇਕਲੌਤਾ ਭਰਾ ਸੀ।

About Author

Punjab Mail USA

Punjab Mail USA

Related Articles

ads

Latest Category Posts

    ਭਾਜਪਾ ਲੀਡਰ ਦਾ ਦਾਅਵਾ, ਐਨਡੀਏ ਸਰਕਾਰ ਨੇ ਵਿਦੇਸ਼ਾਂ ਵਿੱਚ ਰਹਿੰਦੇ ਸਿੱਖਾਂ ਦੀ ‘ਕਾਲੀ ਸੂਚੀ’ ਕੀਤੀ ਖ਼ਤਮ

ਭਾਜਪਾ ਲੀਡਰ ਦਾ ਦਾਅਵਾ, ਐਨਡੀਏ ਸਰਕਾਰ ਨੇ ਵਿਦੇਸ਼ਾਂ ਵਿੱਚ ਰਹਿੰਦੇ ਸਿੱਖਾਂ ਦੀ ‘ਕਾਲੀ ਸੂਚੀ’ ਕੀਤੀ ਖ਼ਤਮ

Read Full Article
    ਹੁਣ ਟਰੰਪ ਪਤਨੀ ਦਾ ਨਾਮ ਗਲਤ ਲਿਖਣ ਕਾਰਨ ਆਏ ਚਰਚਾ ‘ਚ

ਹੁਣ ਟਰੰਪ ਪਤਨੀ ਦਾ ਨਾਮ ਗਲਤ ਲਿਖਣ ਕਾਰਨ ਆਏ ਚਰਚਾ ‘ਚ

Read Full Article
    ਨਿਊਯਾਰਕ ਪੁਲਿਸ ‘ਚ ਪਹਿਲੀ ਦਸਤਾਰਧਾਰੀ ਸਿੱਖ ਮਹਿਲਾ ਬਣੀ ਅਫਸਰ

ਨਿਊਯਾਰਕ ਪੁਲਿਸ ‘ਚ ਪਹਿਲੀ ਦਸਤਾਰਧਾਰੀ ਸਿੱਖ ਮਹਿਲਾ ਬਣੀ ਅਫਸਰ

Read Full Article
    ਮੁੰਬਈ ਹਮਲੇ ਬਾਰੇ ਸ਼ਰੀਫ ਦੇ ਵਿਵਾਦਤ ਬਿਆਨ ਮਗਰੋਂ ਪਾਕਿ ਅਧਿਕਾਰੀਆਂ ਨੇ ਅੰਗਰੇਜ਼ੀ ਅਖ਼ਬਾਰ ਦੀਆਂ ਕਾਪੀਆਂ ਵੰਡਣ ‘ਤੇ ਲਾਈ ਰੋਕ

ਮੁੰਬਈ ਹਮਲੇ ਬਾਰੇ ਸ਼ਰੀਫ ਦੇ ਵਿਵਾਦਤ ਬਿਆਨ ਮਗਰੋਂ ਪਾਕਿ ਅਧਿਕਾਰੀਆਂ ਨੇ ਅੰਗਰੇਜ਼ੀ ਅਖ਼ਬਾਰ ਦੀਆਂ ਕਾਪੀਆਂ ਵੰਡਣ ‘ਤੇ ਲਾਈ ਰੋਕ

Read Full Article
    NYPD gets first female turbaned Sikh auxiliary Police officer

NYPD gets first female turbaned Sikh auxiliary Police officer

Read Full Article
    ਯਾਦਗਾਰੀ ਹੋ ਨਿੱਬੜਿਆ ਸਿੱਖਸ ਆਫ ਅਮੈਰਿਕਾ ਦਾ ਸਲਾਨਾ ਗਾਲਾ ਡਿਨਰ

ਯਾਦਗਾਰੀ ਹੋ ਨਿੱਬੜਿਆ ਸਿੱਖਸ ਆਫ ਅਮੈਰਿਕਾ ਦਾ ਸਲਾਨਾ ਗਾਲਾ ਡਿਨਰ

Read Full Article
    ਟੈਕਸਸ ਹਮਲਾ: ਹਮਲਾਵਰ ਨੇ ਆਪਣੇ ਕੰਪਿਊਟਰ ਅਤੇ ਫੋਨ ’ਤੇ ਦਿੱਤੀ ਸੀ ਹਮਲੇ ਬਾਰੇ ਜਾਣਕਾਰੀ

ਟੈਕਸਸ ਹਮਲਾ: ਹਮਲਾਵਰ ਨੇ ਆਪਣੇ ਕੰਪਿਊਟਰ ਅਤੇ ਫੋਨ ’ਤੇ ਦਿੱਤੀ ਸੀ ਹਮਲੇ ਬਾਰੇ ਜਾਣਕਾਰੀ

Read Full Article
    ਉਤਰ ਕੋਰੀਆ ਨੇ ਸਮਝੌਤੇ ਤੋਂ ਮਨ੍ਹਾਂ ਕੀਤਾ ਤਾਂ ਕਰ ਦੇਵਾਂਗੇ ਤਬਾਹ : ਟਰੰਪ

ਉਤਰ ਕੋਰੀਆ ਨੇ ਸਮਝੌਤੇ ਤੋਂ ਮਨ੍ਹਾਂ ਕੀਤਾ ਤਾਂ ਕਰ ਦੇਵਾਂਗੇ ਤਬਾਹ : ਟਰੰਪ

Read Full Article
    ਸ਼ੇਰਿਨ ਮੈਥਿਊ ਹੱਤਿਆ ਮਾਮਲਾ : ਪਿਤਾ ਖ਼ਿਲਾਫ਼ ਨਹੀਂ ਮਿਲੇ ਢੁਕਵੇਂ ਸਬੂਤ

ਸ਼ੇਰਿਨ ਮੈਥਿਊ ਹੱਤਿਆ ਮਾਮਲਾ : ਪਿਤਾ ਖ਼ਿਲਾਫ਼ ਨਹੀਂ ਮਿਲੇ ਢੁਕਵੇਂ ਸਬੂਤ

Read Full Article
    ਫੇਅਰਫੀਲਡ ‘ਚ ਬੱਚਿਆਂ ‘ਤੇ ਜ਼ੁਲਮ ਢਾਹੁਣ ਵਾਲੇ ਮਾਪੇ ਗ੍ਰਿਫ਼ਤਾਰ

ਫੇਅਰਫੀਲਡ ‘ਚ ਬੱਚਿਆਂ ‘ਤੇ ਜ਼ੁਲਮ ਢਾਹੁਣ ਵਾਲੇ ਮਾਪੇ ਗ੍ਰਿਫ਼ਤਾਰ

Read Full Article
    ਟੈਕਸਾਸ ਦੇ ਸੈਂਟਾ ਫੀ ਹਾਈ ਸਕੂਲ ‘ਚ ਹੋਈ ਗੋਲੀਬਾਰੀ, 8 ਮੌਤਾਂ, ਸ਼ੱਕੀ ਨੂੰ ਪੁਲਿਸ ਨੇ ਕੀਤਾ ਕਾਬੂ

ਟੈਕਸਾਸ ਦੇ ਸੈਂਟਾ ਫੀ ਹਾਈ ਸਕੂਲ ‘ਚ ਹੋਈ ਗੋਲੀਬਾਰੀ, 8 ਮੌਤਾਂ, ਸ਼ੱਕੀ ਨੂੰ ਪੁਲਿਸ ਨੇ ਕੀਤਾ ਕਾਬੂ

Read Full Article
    ਟਰੰਪ ਨੇ ਮੰਨਿਆ; ਪੋਰਨ ਸਟਾਰ ਸਟਾਰਮੀ ਡੇਨੀਅਲਸ ਨੂੰ ਮੂੰਹ ਬੰਦ ਰੱਖਣ ਲਈ ਦਿੱਤੇ ਸਨ 1.30 ਲੱਖ ਡਾਲਰ

ਟਰੰਪ ਨੇ ਮੰਨਿਆ; ਪੋਰਨ ਸਟਾਰ ਸਟਾਰਮੀ ਡੇਨੀਅਲਸ ਨੂੰ ਮੂੰਹ ਬੰਦ ਰੱਖਣ ਲਈ ਦਿੱਤੇ ਸਨ 1.30 ਲੱਖ ਡਾਲਰ

Read Full Article
    ਅਮਰੀਕਾ ਨੇ ਪਾਕਿਸਤਾਨ ਨੂੰ ਕਿਹਾ; ਅਸੀਂ ਹਾਫਿਜ਼ ‘ਤੇ ਇਨਾਮ ਰੱਖਿਆ ਉਹ ਪਾਕਿਸਤਾਨ ‘ਚ ਘੁੰਮ ਰਿਹਾ ਸ਼ਰੇਆਮ

ਅਮਰੀਕਾ ਨੇ ਪਾਕਿਸਤਾਨ ਨੂੰ ਕਿਹਾ; ਅਸੀਂ ਹਾਫਿਜ਼ ‘ਤੇ ਇਨਾਮ ਰੱਖਿਆ ਉਹ ਪਾਕਿਸਤਾਨ ‘ਚ ਘੁੰਮ ਰਿਹਾ ਸ਼ਰੇਆਮ

Read Full Article
    ਨਿਊਜਰਸੀ ‘ਚ ਸਕੂਲ ਬੱਸ ਤੇ ਟਰੱਕ ਵਿਚਾਲੇ ਟੱਕਰ ਦੌਰਾਨ 2 ਦੀ ਮੌਤ

ਨਿਊਜਰਸੀ ‘ਚ ਸਕੂਲ ਬੱਸ ਤੇ ਟਰੱਕ ਵਿਚਾਲੇ ਟੱਕਰ ਦੌਰਾਨ 2 ਦੀ ਮੌਤ

Read Full Article
    ਓਹਾਇਓ ਦੇ ਸ਼ਹਿਰ ਸਿਨਸਿਨਾਤੀ ’ਚ ਪੰਜਾਬੀ ਨੌਜਵਾਨ ਦੇ ਗੋਲੀ ਮਾਰੀ

ਓਹਾਇਓ ਦੇ ਸ਼ਹਿਰ ਸਿਨਸਿਨਾਤੀ ’ਚ ਪੰਜਾਬੀ ਨੌਜਵਾਨ ਦੇ ਗੋਲੀ ਮਾਰੀ

Read Full Article