PUNJABMAILUSA.COM

ਵਿੱਤੀ ਸੰਕਟ ਨਾਲ ਨਜਿੱਠਣ ਲਈ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੈਬਨਿਟ ਸਬ-ਕਮੇਟੀ ਦਾ ਗਠਨ

ਵਿੱਤੀ ਸੰਕਟ ਨਾਲ ਨਜਿੱਠਣ ਲਈ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੈਬਨਿਟ ਸਬ-ਕਮੇਟੀ ਦਾ ਗਠਨ

ਵਿੱਤੀ ਸੰਕਟ ਨਾਲ ਨਜਿੱਠਣ ਲਈ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੈਬਨਿਟ ਸਬ-ਕਮੇਟੀ ਦਾ ਗਠਨ
November 17
17:33 2017

ਚੰਡੀਗੜ੍ਹ, 17 ਨਵੰਬਰ (ਪੰਜਾਬ ਮੇਲ)- ਆਰਥਿਕ ਸੰਕਟ ਨਾਲ ਜੂਝ ਰਹੀ ਪੰਜਾਬ ਸਰਕਾਰ ਨੇ ਵਿੱਤੀ ਸੰਕਟ ਨਾਲ ਨਜਿੱਠਣ ਲਈ ਅਤੇ ਖਰਚਿਆਂ ਉਪਰ ਨਿਯੰਤਰਨ ਅਤੇ ਆਮਦਨ ਦੇ ਨਵੇਂ ਸਾਧਨ ਜਟਾਉਣ ਲਈ ਨਿਰੰਤਰ ਜਾਇਜ਼ਾ ਲੈਣ ਦਾ ਫੈਸਲਾ ਕੀਤਾ ਹੈ। ਇਸ ਮੰਤਵ ਦੀ ਪੂਰਤੀ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਇਕ ਕੈਬਨਿਟ ਸਬ-ਕਮੇਟੀ ਦਾ ਗਠਨ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਕੈਬਨਿਟ ਸਬ-ਕਮੇਟੀ ਬਣਾਉਣ ਦਾ ਫੈਸਲਾ ਅੱਜ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ ਤਾਂ ਜੋ ਸੂਬੇ ਨੂੰ ਆਰਥਿਕ ਸੰਕਟ ਤੋਂ ਉਭਰਿਆ ਜਾ ਸਕੇ। ਇਸ ਸਬੰਧੀ ਕਮੇਟੀ ਜਿੱਥੇ ਆਰਥਿਕਤ ਹਾਲਤਾਂ ਦਾ ਨਿਰੰਤਰ ਜਾਇਜ਼ਾ ਲਵੇਗੀ ਉਥੇ ਸੂਬੇ ਨੂੰ ਇਸ ਸੰਕਟ ਵਿੱਚੋਂ ਉਭਾਰਨ ਲਈ ਯੋਗ ਕਦਮ ਵੀ ਉਠਾਏਗੀ।
ਇਸ ਸਬ-ਕਮੇਟੀ ਦੀ ਹਰ ਮੰਗਲਵਾਰ ਨੂੰੰ ਮੀਟਿੰਗ ਹੋਵੇਗੀ ਜਿਸ ਵਿੱਚ ਖਰਚਿਆਂ ਵਿੱਚ ਕਟੌਤੀ ਕਰਨ ਅਤੇ ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਆਮਦਨ ਦੇ ਸਾਧਨ ਜਟਾਉਣ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਵਿੱਚ ਤੇਜ਼ੀ ਲਿਆਉਣ ਲਈ ਚਰਚਾ ਕਰਿਆ ਕਰੇਗੀ।
ਇਸ ਕਮੇਟੀ ਵਿੱਚ ਮੁੱਖ ਮੰਤਰੀ ਤੋਂ ਇਲਾਵਾ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਅਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਅਤੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਸ਼ਾਮਲ ਹਨ।
ਕਾਂਗਰਸ ਦੀ ਮੌਜੂਦਾ ਸਰਕਾਰ ਇਸੇ ਵੇਲੇ ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਵਿਰਸੇ ਵਿੱਚ ਮਿਲੇ ਵਿੱਤੀ ਸੰਕਤ ਨਾਲ ਜੂਝ ਰਹੀ ਹੈ। ਸੂਬੇ ਉਪਰ ਇਸ ਵੇਲੇ 2,08,000 ਕਰੋੜ ਰੁਪਏ ਦਾ ਕਰਜ਼ਾ, ਵਿੱਤੀ ਘਾਟਾ 34,000 ਕਰੋੜ ਰੁਪਏ ਅਤੇ ਮਾਲੀਆ ਘਾਟਾ 13,000 ਕਰੋੜ ਰੁਪਏ ਹੈ।

About Author

Punjab Mail USA

Punjab Mail USA

Related Articles

ads

Latest Category Posts

    ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

Read Full Article
    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ