PUNJABMAILUSA.COM

ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਆਪਣੇ ਪਿਤਾ ਤੋਂ ਸੁਰੱਖਿਆ ਸਹੂਲਤਾਂ ਵਾਪਸ ਲਈਆਂ

ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਆਪਣੇ ਪਿਤਾ ਤੋਂ ਸੁਰੱਖਿਆ ਸਹੂਲਤਾਂ ਵਾਪਸ ਲਈਆਂ

ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਆਪਣੇ ਪਿਤਾ ਤੋਂ ਸੁਰੱਖਿਆ ਸਹੂਲਤਾਂ ਵਾਪਸ ਲਈਆਂ
April 12
10:01 2017

manpreet-badalਲੰਬੀ (ਜਟਾਣਾ), 12 ਅਪ੍ਰੈਲ (ਪੰਜਾਬ ਮੇਲ)- ਪੰਜਾਬ ‘ਚ ਕਾਂਗਰਸ ਪਾਰਟੀ ਦੀ ਸਰਕਾਰ ਹੋਂਦ ‘ਚ ਆਉਣ ਸਾਰ ਹੀ ਕੈਪਟਨ ਅਮਰਿੰਦਰ ਸਿੰਘ ਅਤੇ ਮਨਪ੍ਰੀਤ ਸਿੰਘ ਬਾਦਲ ਵੱਲੋਂ ਜਿੱਥੇ ਵੀ.ਆਈ.ਪੀ. ਕਲਚਰ ਖ਼ਤਮ ਕੀਤਾ ਗਿਆ ਹੈ, ਉਥੇ ਹੀ ਲੀਡਰਾਂ ਵੱਲੋਂ ਲਈਆਂ ਗਈਆਂ ਬੇਲੋੜੀਆਂ ਸਹੂਲਤਾਂ ਨੂੰ ਵੀ ਵਾਪਸ ਲੈ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਸਰਕਾਰ ਨੇ ਪਿਛਲੀ ਸਰਕਾਰ ਵੱਲੋਂ ਆਪਣੇ ਚਹੇਤੇ ਲੀਡਰਾਂ ਨੂੰ ਭਾਰੀ ਸੁਰੱਖਿਆ ਫ਼ੋਰਸ ਦਿੱਤੀ ਹੋਈ ਸੀ, ਉਸ ਨੂੰ ਸਰਕਾਰੀ ਬੋਝ ਮੰਨਦੇ ਹੋਏ ਬਹੁਤ ਸਾਰੀ ਸੁਰੱਖਿਆ ਫੋਰਸ ਵਾਪਸ ਬੁਲਾ ਲਈ ਗਈ ਸੀ, ਜਿਸ ਨਾਲ ਜਿੱਥੇ ਪੁਲਿਸ ਥਾਣਿਆਂ ‘ਚ ਪੁਲਿਸ ਮੁਲਾਜ਼ਮਾਂ ਦੀ ਤਦਾਦ ਕਾਫ਼ੀ ਵੱਧ ਗਈ ਹੈ, ਉਥੇ ਪੁਲਿਸ ਦੇ ਕੰਮਾਂ-ਕਾਰਾਂ ‘ਚ ਵੀ ਵੱਡਾ ਵਾਧਾ ਹੋਇਆ ਹੈ। ਪਤਾ ਲੱਗਾ ਹੈ ਕਿ ਪੰਜਾਬ ਦੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਆਪਣੇ ਪਿਤਾ ਨੂੰ ਦਿੱਤੀ ਹੋਈ ਸੁਰੱਖਿਆ ਅਤੇ ਸਰਕਾਰੀ ਸਹੂਲਤਾਂ ਵਾਪਸ ਲੈ ਲਈਆਂ ਹਨ ਅਤੇ ਉਨ੍ਹਾਂ ਆਪਣੇ ਪਿਤਾ ਦੀ ਸਹੂਲਤ ਲਈ ਆਪਣੇ ਕੋਲੋਂ ਇਕ ਗੱਡੀ ਖ਼ਰੀਦ ਕੇ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਦੋਂ ਇਸ ਸੰਬੰਧੀ ਮਨਪ੍ਰੀਤ ਸਿੰਘ ਬਾਦਲ ਦੇ ਪਿਤਾ ਸ. ਗੁਰਦਾਸ ਸਿੰਘ ਬਾਦਲ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਮਨਪ੍ਰੀਤ ਨਾਲ ਹੋਈ ਗੱਲਬਾਤ ‘ਚ ਉਨ੍ਹਾਂ ਮੈਨੂੰ ਕਿਹਾ ਸੀ ਕਿ ਤੁਸੀਂ ਸਰਕਾਰੀ ਸਹੂਲਤਾਂ ਵਾਪਸ ਕਰ ਦਿਓ, ਜਿਸ ਕਰਕੇ ਮੈਂ ਸਰਕਾਰੀ ਗੱਡੀਆਂ ਸਮੇਤ ਕਾਫ਼ੀ ਫ਼ੋਰਸ ਵੀ ਵਾਪਸ ਭੇਜ ਦਿੱਤੀ ਹੈ।
ਇਥੇ ਜ਼ਿਕਰਯੋਗ ਹੈ ਕਿ ਪਿਛਲੀ ਸਰਕਾਰ ਸਮੇਂ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਆਪਣੇ ਭਰਾ ਗੁਰਦਾਸ ਸਿੰਘ ਬਾਦਲ ਨੂੰ ਵੱਡੀ ਗੱਡੀ ਅਤੇ ਹੋਰ ਕਈ ਸਹੂਲਤਾਂ ਦਿੱਤੀਆਂ ਹੋਈਆਂ ਸਨ ਪਰ ਹੁਣ ਗੁਰਦਾਸ ਸਿੰਘ ਬਾਦਲ ਕੋਲ ਇਕ ਸਾਧਾਰਨ ਗੱਡੀ ਅਤੇ ਦੋ ਗੰਨਮੈਨ ਹੀ ਹਨ। ਇਸ ਖ਼ਬਰ ਦੀ ਇਲਾਕੇ ‘ਚ ਕਾਫ਼ੀ ਚਰਚਾ ਹੈ ਅਤੇ ਨੌਜਵਾਨ ਵਰਗ ‘ਚ ਸ: ਮਨਪ੍ਰੀਤ ਸਿੰਘ ਬਾਦਲ ਪ੍ਰਤੀ ਕਾਫ਼ੀ ਪ੍ਰਸ਼ੰਸਾ ਪਾਈ ਜਾ ਰਹੀ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article
    ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

Read Full Article
    ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

Read Full Article