PUNJABMAILUSA.COM

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ
February 15
14:28 2019

26 ਫਰਵਰੀ ਤੱਕ ਛੱਡਣਾ ਹੋਵੇਗਾ ਅਮਰੀਕਾ
ਵਾਸ਼ਿੰਗਟਨ, 15 ਫਰਵਰੀ (ਪੰਜਾਬ ਮੇਲ)-ਅਮਰੀਕਾ ਵਿਚ ਬੀਤੇ ਦਿਨੀਂ ਵੀਜ਼ਾ ਧੋਖਾਦੇਹੀ ਮਾਮਲੇ ਵਿਚ ਗ੍ਰਿਫਤਾਰ ਹੋਏ 19 ਭਾਰਤੀ ਵਿਦਿਆਰਥੀਆਂ ਨੂੰ ਦੇਸ਼ ਵਾਪਸ ਪਰਤਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਇਨ੍ਹਾਂ ਵਿਦਿਆਰਥੀਆਂ ਨੂੰ ਇਕ ਸਥਾਨਕ ਅਦਾਲਤ ਵੱਲੋਂ ਉਨ੍ਹਾਂ ਦੇ ਦੇਸ਼ ਪਰਤਣ ਦੀ ਮਨਜ਼ੂਰੀ ਦਿੱਤੀ ਗਈ ਹੈ। ਬੀਤੇ ਦਿਨੀਂ ਅਮਰੀਕੀ ਸੂਬੇ ਮਿਸ਼ੀਗਨ ਦੀ ਪੁਲਿਸ ਵੱਲੋਂ ਇਕ ਫਰਜ਼ੀ ਯੂਨੀਵਰਸਿਟੀ ਜਿਸ ਦਾ ਨਾਂ ਫਾਰਮਿੰਗਟਨ ਯੂਨੀਵਰਸਿਟੀ ਸੀ, ਉਸ ਦੇ ਜ਼ਰੀਏ ਵੀਜ਼ਾ ਘਪਲੇ ਦਾ ਪਰਦਾਫਾਸ਼ ਕੀਤਾ ਗਿਆ ਸੀ। ਪੁਲਿਸ ਨੇ ਇਸ ਯੂਨੀਵਰਸਿਟੀ ਵਿਚ ਦਾਖਲੇ ਦੇ ਨਾਂ ‘ਤੇ ਚੱਲ ਰਹੇ ‘ਬਖ ਵਰ ਤਵਖ’ ਵੀਜ਼ਾ ਰੈਕੇਟ ਦਾ ਪਰਦਾਫਾਸ਼ ਕੀਤਾ ਸੀ। ਜਿਹੜੇ ਵਿਦਿਆਰਥੀਆਂ ਨੂੰ ਦੇਸ਼ ਪਰਤਣ ਦੀ ਮਨਜ਼ੂਰੀ ਮਿਲੀ ਹੈ ਉਹ ਤੇਲਗੂ ਹਨ ਅਤੇ ਬੀਤੇ ਸ਼ਨੀਵਾਰ ਅਤੇ ਮੰਗਲਵਾਰ ਨੂੰ ਅਦਾਲਤ ਨੇ ਇਨ੍ਹਾਂ ਨੂੰ ਦੇਸ਼ ਪਰਤਣ ਦੀ ਇਜਾਜ਼ਤ ਦਿੱਤੀ ਹੈ।
20 ਵਿਦਿਆਰਥੀਆਂ ਨੂੰ ਦੋ ਨਜ਼ਰਬੰਦੀ ਕੇਂਦਰਾਂ ਵਿਚ ਰੱਖਿਆ ਗਿਆ ਹੈ। 12 ਕਾਲਾਹਨ ਕਾਊਂਟੀ ਦੇ ਨਜ਼ਰਬੰਦੀ ਕੇਂਦਰ ਵਿਚ ਹਨ ਅਤੇ 8 ਮਿਸ਼ੀਗਨ ਮੁਨਰੋ ਦੇ ਨਜ਼ਰਬੰਦੀ ਕੇਂਦਰ ਵਿਚ ਹਨ। ਇਹ ਵਿਦਿਆਰਥੀ 31 ਜਨਵਰੀ ਤੋਂ ਇਥੇ ਹਨ ਅਤੇ 20 ਵਿਚੋਂ ਤਿੰਨ ਤੇਲਗੂ ਅਤੇ ਇਕ ਫਲਸਤੀਨੀ ਵਿਦਿਆਰਥੀ ਨੂੰ ਦੇਸ਼ ਪਰਤਣ ਦੀ ਮਨਜ਼ੂਰੀ ਮਿਲੀ। ਬਾਕੀ 17 ਵਿਦਿਆਰਥੀਆਂ ਨੂੰ ਮੰਗਲਵਾਰ ਨੂੰ ਮਿਸ਼ੀਗਨ ਅਦਾਲਤ ਵੱਲੋਂ ਪਰਤਣ ਦੀ ਮਨਜ਼ੂਰੀ ਮਿਲੀ।
ਅਮਰੀਕੀ-ਤੇਲੰਗਾਨਾ ਐਸੋਸੀਏਸ਼ਨ (ਏ.ਟੀ.ਏ.-ਤੇਲੰਗਾਨਾ) ਦੇ ਪ੍ਰਤੀਨਿਧੀ ਵੈਂਕਟ ਮਨਥੇਨਾ ਨੇ ਦੱਸਿਆ ਕਿ ਇਕ ਤੇਲਗੂ ਵਿਦਿਆਰਥੀ ਦਾ ਅਮਰੀਕੀ ਨਾਗਰਿਕ ਨਾਲ ਵਿਆਹ ਹੋਇਆ ਹੈ। ਇਹ ਵਿਦਿਆਰਥੀ ਇਥੇ ਰੁਕ ਕੇ ਆਪਣਾ ਕੇਸ ਖੁਦ ਲੜਨਾ ਚਾਹੁੰਦਾ ਸੀ ਜਦਕਿ ਬਾਕੀ ਵਿਦਿਆਰਥੀਆਂ ਨੂੰ ਅਮਰੀਕਾ ਛੱਡਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਇਨ੍ਹਾਂ ਵਿਦਿਆਰਥੀਆਂ ਨੂੰ ‘ਯੂ.ਐੱਸ. ਗਵਰਨਮੈਂਟ ਰਿਮੂਵਨ’ ਆਰਡਰ ਤਹਿਤ ਭਾਰਤ ਜਾਣ ਦੀ ਇਜਾਜ਼ਤ ਮਿਲੀ ਹੈ। ਉੱਥੇ ਬਾਕੀ ਵਿਦਿਆਰਥੀਆਂ ਨੂੰ ਆਪਣੀ ਇੱਛਾ ਨਾਲ ਦੇਸ਼ ਛੱਡਣ ਲਈ ਕਿਹਾ ਗਿਆ ਹੈ।
ਕਰੀਬ 100 ਹੋਰ ਤੇਲਗੂ ਵਿਦਿਆਰਥੀ ਹਨ ਜਿਨ੍ਹਾਂ ਨੂੰ 30 ਨਜ਼ਰਬੰਦੀ ਕੇਂਦਰਾਂ ਵਿਚ ਰੱਖਿਆ ਗਿਆ ਹੈ ਅਤੇ ਇਹ ਸਾਰੇ ਅਦਾਲਤ ਦੇ ਹੁਕਮ ਦਾ ਇੰਤਜ਼ਾਰ ਕਰ ਰਹੇ ਹਨ। ਏ. ਪੀ. ਨਾਨ ਰੈਜ਼ੀਡੈਂਟ ਤੇਲਗੂਜ਼ (ਏ. ਪੀ. ਐੱਨ. ਆਰ. ਟੀ.) ਸੋਸਾਇਟੀ ਕੋਆਰਡੀਨੇਟਰ ਸਾਗਰ ਡੋਡਾ ਪਾਨੇਨੀ ਨੇ ਕਿਹਾ ਕਿ ਕੁਝ ਵਿਦਿਆਰਥੀ ਬੇਲ ਬਾਂਡ ‘ਤੇ ਬਾਹਰ ਆ ਗਏ ਹਨ ਜਦਕਿ ਕੁਝ ਇਸ ਪ੍ਰਕਿਰਿਆ ਵਿਚ ਹਨ। ਜਿਹੜੇ ਵਿਦਿਆਰਥੀਆਂ ਨੂੰ ਵਾਲੈਂਟਰੀ ਡਿਪਾਰਚਰ ਦੀ ਇਜਾਜ਼ਤ ਮਿਲੀ ਹੈ ਉਨ੍ਹਾਂ ਨੂੰ ਯੂ.ਐੱਸ. ਇਮੀਗ੍ਰੇਸ਼ਨ ਅਤੇ ਕਸਟਮ ਇਨਫੋਰਸਮੈਂਟ (ਆਈ. ਸੀ. ਈ.) ਅਥਾਰਟੀਜ਼ ਤਹਿਤ ਨਿਸ਼ਾਨਬੱਧ ਰਸਤਿਆਂ ਜ਼ਰੀਏ ਭਾਰਤ ਆਉਣ ਦਾ ਆਦੇਸ਼ ਦਿੱਤਾ ਗਿਆ ਹੈ। ਆਈ. ਸੀ. ਈ. ਹੀ ਇਨ੍ਹਾਂ ਵਿਦਿਆਰਥੀਆਂ ਨੂੰ ਹਵਾਈ ਅੱਡੇ ‘ਤੇ ਭੇਜਣ ਦਾ ਪ੍ਰਬੰਧ ਕਰੇਗਾ। ਇਨ੍ਹਾਂ ਵਿਦਿਆਰਥੀਆਂ ਨੂੰ 26 ਫਰਵਰੀ ਤੱਕ ਦੇਸ਼ ਪਰਤਣ ਲਈ ਕਿਹਾ ਗਿਆ ਹੈ ਪਰ ਉਹ ਜਲਦੀ ਤੋਂ ਜਲਦੀ ਦੇਸ਼ ਵਾਪਸ ਪਰਤਣ ਦੀ ਤਿਆਰੀ ਵਿਚ ਹਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਸੰਸਦ ਮੈਂਬਰਾਂ ਨੇ ਟਰੰਪ ਖਿਲਾਫ 2 ਦੋਸ਼ਾਂ ਨੂੰ ਦਿੱਤੀ ਮਨਜ਼ੂਰੀ

ਅਮਰੀਕੀ ਸੰਸਦ ਮੈਂਬਰਾਂ ਨੇ ਟਰੰਪ ਖਿਲਾਫ 2 ਦੋਸ਼ਾਂ ਨੂੰ ਦਿੱਤੀ ਮਨਜ਼ੂਰੀ

Read Full Article
    ਅਮਰੀਕੀ ਸਾਂਸਦ ਵੱਲੋਂ ਭਾਰਤ ਨੂੰ ਨਾਟੋ ਪਲੱਸ 5 ਦੇਸ਼ਾਂ ਦੇ ਸਮੂਹ ‘ਚ ਸ਼ਾਮਲ ਕਰਨ ਦਾ ਸਮਰਥਨ

ਅਮਰੀਕੀ ਸਾਂਸਦ ਵੱਲੋਂ ਭਾਰਤ ਨੂੰ ਨਾਟੋ ਪਲੱਸ 5 ਦੇਸ਼ਾਂ ਦੇ ਸਮੂਹ ‘ਚ ਸ਼ਾਮਲ ਕਰਨ ਦਾ ਸਮਰਥਨ

Read Full Article
    ਅਮਰੀਕਾ-ਚੀਨ ਵਿਚਾਲੇ ਜਲਦ ਹੋ ਸਕਦੈ ਵਪਾਰ ਸਮਝੌਤੇ ਦਾ ਰਸਮੀ ਐਲਾਨ

ਅਮਰੀਕਾ-ਚੀਨ ਵਿਚਾਲੇ ਜਲਦ ਹੋ ਸਕਦੈ ਵਪਾਰ ਸਮਝੌਤੇ ਦਾ ਰਸਮੀ ਐਲਾਨ

Read Full Article
    ਅਮਰੀਕਾ ਵੱਲੋਂ ਮੱਧਮ ਦੂਰੀ ਤਕ ਮਾਰ ਕਰਨ ਵਾਲੀ ਮਿਜ਼ਾਈਲ ਦਾ ਪ੍ਰੀਖਣ

ਅਮਰੀਕਾ ਵੱਲੋਂ ਮੱਧਮ ਦੂਰੀ ਤਕ ਮਾਰ ਕਰਨ ਵਾਲੀ ਮਿਜ਼ਾਈਲ ਦਾ ਪ੍ਰੀਖਣ

Read Full Article
    ਸਵੀਡਨ ਦੀ 16 ਸਾਲ ਦੀ ਗ੍ਰੇਟਾ ਥਨਬਰਗ ਬਣੀ ਟਾਈਮ ਮੈਗਜ਼ੀਨ ਦੀ ‘ਪਰਸਨ ਆਫ ਦਿ ਈਅਰ’

ਸਵੀਡਨ ਦੀ 16 ਸਾਲ ਦੀ ਗ੍ਰੇਟਾ ਥਨਬਰਗ ਬਣੀ ਟਾਈਮ ਮੈਗਜ਼ੀਨ ਦੀ ‘ਪਰਸਨ ਆਫ ਦਿ ਈਅਰ’

Read Full Article
    ਟਰੰਪ ਪ੍ਰਸ਼ਾਸਨ ਨੇ ਈਰਾਨ ‘ਤੇ ਲਗਾਈਆਂ ਨਵੀਆਂ ਪਾਬੰਦੀਆਂ

ਟਰੰਪ ਪ੍ਰਸ਼ਾਸਨ ਨੇ ਈਰਾਨ ‘ਤੇ ਲਗਾਈਆਂ ਨਵੀਆਂ ਪਾਬੰਦੀਆਂ

Read Full Article
    ਟਰੰਪ ਦੇ ਮੈਕਸਿਕੋ ਸਰਹੱਦ ‘ਤੇ 450 ਮੀਲ ਲੰਬੀ ਦੀਵਾਰ ਬਣਾਉਣ ਦੇ ਯਤਨਾਂ ਨੂੰ ਜ਼ੋਰਦਾਰ ਝਟਕਾ

ਟਰੰਪ ਦੇ ਮੈਕਸਿਕੋ ਸਰਹੱਦ ‘ਤੇ 450 ਮੀਲ ਲੰਬੀ ਦੀਵਾਰ ਬਣਾਉਣ ਦੇ ਯਤਨਾਂ ਨੂੰ ਜ਼ੋਰਦਾਰ ਝਟਕਾ

Read Full Article
    ਕੈਪਟਨ ਸਰਕਾਰ ਸੰਕਟ ‘ਚ ਫਸੀ; ਸਿੱਧੂ ਉਭਰਨ ਲੱਗੇ

ਕੈਪਟਨ ਸਰਕਾਰ ਸੰਕਟ ‘ਚ ਫਸੀ; ਸਿੱਧੂ ਉਭਰਨ ਲੱਗੇ

Read Full Article
    ਕੈਲੀਫੋਰਨੀਆ ‘ਚ ਦਸਤਾਰਧਾਰੀ ਸਿੱਖ ਪਰਗਟ ਸੰਧੂ ਬਣੇ ਗਾਲਟ ਸਿਟੀ ਦੇ ਮੇਅਰ

ਕੈਲੀਫੋਰਨੀਆ ‘ਚ ਦਸਤਾਰਧਾਰੀ ਸਿੱਖ ਪਰਗਟ ਸੰਧੂ ਬਣੇ ਗਾਲਟ ਸਿਟੀ ਦੇ ਮੇਅਰ

Read Full Article
    ਅਮਰੀਕੀ ਦੇ ਰਾਸ਼ਟਰਪਤੀ ਦੀ ਚੋਣ ਲਈ ਉਮੀਦਵਾਰਾਂ ਦੀ ਸੂਚੀ ਜਾਰੀ

ਅਮਰੀਕੀ ਦੇ ਰਾਸ਼ਟਰਪਤੀ ਦੀ ਚੋਣ ਲਈ ਉਮੀਦਵਾਰਾਂ ਦੀ ਸੂਚੀ ਜਾਰੀ

Read Full Article
    ਰੋਜ਼ਵਿਲ ਸਿਟੀ ਵੱਲੋਂ ਨਵੰਬਰ ਮਹੀਨੇ ਸਿੱਖ ਜਾਗਰੂਕਤਾ ਅਤੇ ਧੰਨਵਾਦ ਮਹੀਨੇ ਵਜੋਂ ਮਿਲੀ ਮਾਨਤਾ

ਰੋਜ਼ਵਿਲ ਸਿਟੀ ਵੱਲੋਂ ਨਵੰਬਰ ਮਹੀਨੇ ਸਿੱਖ ਜਾਗਰੂਕਤਾ ਅਤੇ ਧੰਨਵਾਦ ਮਹੀਨੇ ਵਜੋਂ ਮਿਲੀ ਮਾਨਤਾ

Read Full Article
    ਅਮਰੀਕੀ ਰਾਸ਼ਟਰਪਤੀ ਚੋਣਾਂ; ਉਮੀਦਵਾਰੀ ਦੀ ਦੌੜ ‘ਚ ਬਿਡੇਨ ਸਭ ਤੋਂ ਅੱਗੇ

ਅਮਰੀਕੀ ਰਾਸ਼ਟਰਪਤੀ ਚੋਣਾਂ; ਉਮੀਦਵਾਰੀ ਦੀ ਦੌੜ ‘ਚ ਬਿਡੇਨ ਸਭ ਤੋਂ ਅੱਗੇ

Read Full Article
    ਲਾਸ ਏਂਜਲਸ ‘ਚ ਰਿਸ਼ਵਤ ਦੇਣ ਦੇ ਮਾਮਲੇ ‘ਚ ਜਗਪਾਲ ਸਿੰਘ ਪਾਲ ਨੂੰ 3 ਸਾਲ ਦੀ ਸਜ਼ਾ

ਲਾਸ ਏਂਜਲਸ ‘ਚ ਰਿਸ਼ਵਤ ਦੇਣ ਦੇ ਮਾਮਲੇ ‘ਚ ਜਗਪਾਲ ਸਿੰਘ ਪਾਲ ਨੂੰ 3 ਸਾਲ ਦੀ ਸਜ਼ਾ

Read Full Article
    ਅਮਰੀਕਾ ਵਿੱਚ ਸਿੱਖ ਡਰਾਈਵਰ ਨਸਲੀ ਹਮਲੇ ਦਾ ਹੋਇਆ ਸ਼ਿਕਾਰ

ਅਮਰੀਕਾ ਵਿੱਚ ਸਿੱਖ ਡਰਾਈਵਰ ਨਸਲੀ ਹਮਲੇ ਦਾ ਹੋਇਆ ਸ਼ਿਕਾਰ

Read Full Article
    ਲਾਸ ਏਂਜਲਸ ‘ਚ ਰਿਸ਼ਵਤ ਦੇਣ ਦੇ ਮਾਮਲੇ ‘ਚ ਪੰਜਾਬੀ ਵਿਅਕਤੀ ਨੂੰ 3 ਸਾਲ ਦੀ ਸਜ਼ਾ

ਲਾਸ ਏਂਜਲਸ ‘ਚ ਰਿਸ਼ਵਤ ਦੇਣ ਦੇ ਮਾਮਲੇ ‘ਚ ਪੰਜਾਬੀ ਵਿਅਕਤੀ ਨੂੰ 3 ਸਾਲ ਦੀ ਸਜ਼ਾ

Read Full Article