PUNJABMAILUSA.COM

ਵੁਲਵਰਹੈਂਪਨ ‘ਚ ਪੰਜਾਬੀ ਦੀ ਦੁਕਾਨ ਲੁੱਟਣ ਵਾਲੇ ਨੂੰ 5 ਸਾਲ ਦੀ ਕੈਦ

ਵੁਲਵਰਹੈਂਪਨ ‘ਚ ਪੰਜਾਬੀ ਦੀ ਦੁਕਾਨ ਲੁੱਟਣ ਵਾਲੇ ਨੂੰ 5 ਸਾਲ ਦੀ ਕੈਦ

ਵੁਲਵਰਹੈਂਪਨ ‘ਚ ਪੰਜਾਬੀ ਦੀ ਦੁਕਾਨ ਲੁੱਟਣ ਵਾਲੇ ਨੂੰ 5 ਸਾਲ ਦੀ ਕੈਦ
March 04
19:33 2018

ਲੰਡਨ, 4 ਮਾਰਚ (ਪੰਜਾਬ ਮੇਲ)- ਲੰਡਨ ਦੇ ਵੁਲਵਰਹੈਂਪਨ ਕਰਾਊਨ ਕੋਰਟ ‘ਚ ਇਕ ਪੰਜਾਬੀ ਹਰਮਨ ਸਿੰਘ ਦੀ ਦੁਕਾਨ ਲੁੱਟਣ ਦੀ ਕੋਸ਼ਿਸ਼ ਕਰਨ ਵਾਲੇ 36 ਸਾਲਾ ਓਸਬੋਰਨ ਵਾਲਟਨ ਨੂੰ ਅਦਾਲਤ ਨੇ 5 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਦੱਸ ਦੇਈਏ ਕਿ ਇਕ ਘਟਨਾ 27 ਦਸੰਬਰ ਨੂੰ ਵਾਪਰੀ ਸੀ ਜਿਥੇ ਦੋਸ਼ੀ ਚਾਕੂ ਲੈ ਕੇ ਹਰਮਨ ਦੀ ਦੁਕਾਨ ‘ਚ ਦਾਖਲ ਹੋਇਆ ਸੀ। ਅਦਾਲਤ ‘ਚ ਦੱਸਿਆ ਗਿਆ ਕਿ ਬੀਤੀ 27 ਦੰਸਬਰ ਨੂੰ ਓਸਬੋਰਨ ਵਾਲਟਨ ਵੈਸਟ ਬ੍ਰਾਮਿਚ ਸਥਿਤ ਬੱਲ ਵਾਈਨਜ਼ ‘ਚ ਅੱਠ ਇੰਚ ਲੰਬਾ ਚਾਕੂ ਲੈ ਕੇ ਦਾਖਲ ਹੋਇਆ ਸੀ ਅਤੇ ਉਸਨੇ ਮੂੰਹ ਢਕਿਆ ਹੋਇਆ ਸੀ।ਉਸਨੇ ਕਾਊਂਟਰ ਪਿਛੇ ਖੜ੍ਹੇ ਹਰਮਨ ਨੂੰ ਧਮਕਾ ਕੇ ਲੁੱਟਣ ਦੀ ਕੋਸ਼ਿਸ਼ ਕੀਤੀ ਪਰ ਹਰਮਨ ਨੇ ਉਸਦਾ ਡਟ ਕੇ ਮੁਕਾਬਲਾ ਕੀਤਾ ਅਤੇ ਉਸਦਾ ਮੂੰਹ ਖੋਲਣ ਵਿਚ ਕਾਮਯਾਬ ਹੋ ਗਿਆ।ਇਸ ਤੋਂ ਬਾਅਦ ਲੁਟੇਰੇ ਨੇ ਦੁਕਾਨ ਦਾ ਦਰਵਾਜਾ ਖੋਲ ਕੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਹਰਮਨ ਨੇ ਉਸਨੁੰ ਦਬੋਚ ਲਿਆ।ਇਸ ਉਪਰੰਤ ਮੌਕੇ ਤੇ ਪੁੱਜੀ ਪੁਲਿਸ ਨੇ ਵਾਲਟਨ ਨੂੰ ਗ੍ਰਿਫਤਾਰ ਕਰ ਲਿਆ।ਇਸ ਝਗੜੇ ਦੌਰਾਨ ਹਰਮਨ ਦੀ ਲੱਤ ਤੇ ਚਾਕੂ ਨਾਲ ਜ਼ਖਮ ਹੋ ਗਿਆ ਸੀ ਅਤੇ ਇਕ ਦੰਦ ਵੀ ਟੁੱਟ ਗਿਆ ਸੀ।ਵਾਲਟਨ ਦੇ ਵਕੀਲ ਨੇ ਅਦਲਾਤ ‘ਚ ਦਰਖਾਸਤ ਦਿੱਤੀ ਕਿ ਵਾਲਟਨ ਨਸ਼ੇ ਦਾ ਆਦੀ ਸੀ ਅਤੇ ਉਹ ਨਸ਼ੇ ਦੀ ਪੂਰਤੀ ਲਈ ਹੀ ਦੁਕਾਨ ਅੰਦਰ ਦਾਖਲ ਹੋਇਆ ਸੀ।ਜੱਜ ਨੇ ਹਰਮਨ ਦੀ ਪ੍ਰਸ਼ੰਸ਼ਾ ਕੀਤੀ ਕਿ ਉਸਨੇ ਬਹਾਦਰੀ ਨਾਲ ਵਾਲਟਨ ਦੇ ਹੱਥੋਂ ਚਾਕੂ ਖੋਹਿਆ ਅਤੇ ਖੁਦ ਉਸਦੀ ਵਰਤੋਂ ਨਹੀਂ ਕੀਤੀ ਅਤੇ aਸੁਨੇ ਵਾਲਟਨ ਦਾ ਬਹਾਦਰੀ ਨਾਲ ਮੁਕਾਬਲਾ ਕੀਤਾ।ਜੱਜ ਨੇ ਵਾਲਟਨ ਨੂੰ ਇਕ ਖਤਰਨਾਕ ਅਪਰਾਧੀ ਦੱਸਿਆ ਅਤੇ ਉਸਨੂੰ 5 ਸਾਲ ਦੀ ਸਜ਼ਾ ਸੁਣਾਈ ਹੈ ਜੋ ਉਸਨੂੰ ਭੁਗਤਣੀ ਹੀ ਪਵੇਗੀ।

About Author

Punjab Mail USA

Punjab Mail USA

Related Articles

ads

Latest Category Posts

    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article