PUNJABMAILUSA.COM

ਵੈਂਟੀਲੇਟਰ ’ਤੇ ਪਿਆ ਗੈਂਗਸਟਰ ਦਾਊਦ ਇਬਰਾਹਿਮ

ਵੈਂਟੀਲੇਟਰ ’ਤੇ ਪਿਆ ਗੈਂਗਸਟਰ ਦਾਊਦ ਇਬਰਾਹਿਮ

ਵੈਂਟੀਲੇਟਰ ’ਤੇ ਪਿਆ ਗੈਂਗਸਟਰ ਦਾਊਦ ਇਬਰਾਹਿਮ
April 28
21:44 2017

daud
ਕਰਾਚੀ/ਨਵੀਂ ਦਿੱਲੀ, 28 ਅਪ੍ਰੈਲ (ਪੰਜਾਬ ਮੇਲ)- ਭਾਰਤ ਵਿੱਚ ਅਤਿ ਦਾ ਲੋੜੀਂਦਾ ਗੈਂਗਸਟਰ ਦਾਊਦ ਇਬਰਾਹਿਮ ਗੰਭੀਰ ਬਿਮਾਰ ਹੈ। ਉਸ ਨੂੰ ਵੈਂਟੀਲੇਟਰ ’ਤੇ ਰੱਖਿਆ ਗਿਆ ਦੱਸਿਆ ਜਾ ਰਿਹਾ ਹੈ। ਹਾਲਾਂਕਿ ਇਸ ਦੀ ਪੁਸ਼ਟੀ ਨਾ ਪਾਕਿਸਤਾਨ ਸਰਕਾਰ ਵੱਲੋਂ ਅਤੇ ਨਾ ਹੀ ਦਾਊਦ ਨਾਲ ਜੁੜੇ ਲੋਕਾਂ ਵੱਲੋਂ ਕੀਤੀ ਗਈ ਹੈ। ਵੱਖ ਵੱਖ ਮੀਡੀਆ ਪਲੇਟਫਾਰਮਾਂ ਮੁਤਾਬਕ ਦਾਊਦ ਨੂੰ ਕਰਾਚੀ ਦੇ ਇੱਕ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। 22 ਅਪਰੈਲ ਨੂੰ ਉਸ ਦੇ ਦਿਮਾਗ ਦਾ ਅਪਰੇਸ਼ਨ ਹੋਇਆ ਸੀ ਅਤੇ ਉਸ ਨੂੰ ਦਿਲ ਦਾ ਦੌਰਾ ਪਿਆ ਵੀ ਦੱਸਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਦਾਊਦ ਇਬਰਾਹਿਮ 1993 ਦੇ ਮੁੰਬਈ ਬੰਬ ਧਮਾਕਿਆਂ ਮਗਰੋਂ ਦੇਸ਼ ਤੋਂ ਫਰਾਰ ਹੋ ਗਿਆ ਸੀ। ਮੁੰਬਈ ਲੜੀਵਾਰ ਬੰਬ ਧਮਾਕਿਆਂ ਵਿੱਚ 257 ਲੋਕ ਮਾਰੇ ਗਏ ਸਨ ਅਤੇ 700 ਤੋਂ ਵੱਧ ਜ਼ਖ਼ਮੀ ਹੋ ਗਏ ਸਨ। ਸਮੇਂ ਸਮੇਂ ’ਤੇ ਇਸ ਗੱਲ ਦੇ ਪੁਖ਼ਤਾ ਸਬੂਤ ਸਾਹਮਣੇ ਆਉਂਦੇ ਰਹੇ ਹਨ ਕਿ ਪਾਕਿਸਤਾਨ ਵਿੱਚ ਉਹ ਆਈਐਸਆਈ ਅਤੇ ਉਥੋਂ ਦੀ ਫੌਜ ਦੀ ਸਰਪ੍ਰਸਤੀ ਵਿੱਚ ਰਹਿ ਰਿਹਾ ਹੈ ਅਤੇ ਉਥੋਂ ਹੀ ਕਤਲ, ਫਿਰੌਤੀਆਂ ਅਤੇ ਨਸ਼ੀਲੇ ਪਦਾਰਥਾਂ ਦੀਆਂ ਤਸਕਰੀ ਵਰਗੀਆਂ ਮੁਜਰਮਾਨਾਂ ਗਤੀਵਿਧੀਆਂ ਨੂੰ ਅੰਜਾਮ ਦਿਵਾਉਂਦਾ ਰਿਹਾ ਹੈ।
-ਏਜੰਸੀ

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਮੁਸਲਿਮ ਮਹਿਲਾ ਦੇ ਅੰਗਰੇਜ਼ੀ ਲਹਿਜੇ ਦਾ ਇਕ ਗੋਰੀ ਮਹਿਲਾ ਨੇ ਨਸਲੀ ਭਾਵਨਾ ਨਾਲ ਪ੍ਰੇਰਿਤ ਹੋ ਕੇ ਉਡਾਇਆ ਮਜ਼ਾਕ

ਅਮਰੀਕਾ ‘ਚ ਮੁਸਲਿਮ ਮਹਿਲਾ ਦੇ ਅੰਗਰੇਜ਼ੀ ਲਹਿਜੇ ਦਾ ਇਕ ਗੋਰੀ ਮਹਿਲਾ ਨੇ ਨਸਲੀ ਭਾਵਨਾ ਨਾਲ ਪ੍ਰੇਰਿਤ ਹੋ ਕੇ ਉਡਾਇਆ ਮਜ਼ਾਕ

Read Full Article
    ਅਮਰੀਕਾ ਨੇ ਪਾਕਿਸਤਾਨ ‘ਚ ਸਿਆਸੀ ਉਮੀਦਵਾਰਾਂ ‘ਤੇ ਹੋਏ ਹਮਲਿਆਂ ਦੀ ਕੀਤੀ ਸਖਤ ਨਿੰਦਾ

ਅਮਰੀਕਾ ਨੇ ਪਾਕਿਸਤਾਨ ‘ਚ ਸਿਆਸੀ ਉਮੀਦਵਾਰਾਂ ‘ਤੇ ਹੋਏ ਹਮਲਿਆਂ ਦੀ ਕੀਤੀ ਸਖਤ ਨਿੰਦਾ

Read Full Article
    ਜਾਹਨਸਨ ਐਂਡ ਜਾਹਨਸਨ ‘ਤੇ ਲੱਗਿਆ 32 ਹਜ਼ਾਰ ਕਰੋੜ ਰੁਪਏ ਦਾ ਜੁਰਮਾਨਾ

ਜਾਹਨਸਨ ਐਂਡ ਜਾਹਨਸਨ ‘ਤੇ ਲੱਗਿਆ 32 ਹਜ਼ਾਰ ਕਰੋੜ ਰੁਪਏ ਦਾ ਜੁਰਮਾਨਾ

Read Full Article
    ਟਰੰਪ ਨੇ ਕਿਮ ਦਾ ਖ਼ਤ ਟਵਿਟਰ ‘ਤੇ ਕੀਤਾ ਪੋਸਟ

ਟਰੰਪ ਨੇ ਕਿਮ ਦਾ ਖ਼ਤ ਟਵਿਟਰ ‘ਤੇ ਕੀਤਾ ਪੋਸਟ

Read Full Article
    ਅਮਰੀਕਾ ਦੀਆਂ 60 ਧਨੀ ਅੌਰਤਾਂ ‘ਚ ਦੋ ਭਾਰਤਵੰਸ਼ੀ ਵੀ

ਅਮਰੀਕਾ ਦੀਆਂ 60 ਧਨੀ ਅੌਰਤਾਂ ‘ਚ ਦੋ ਭਾਰਤਵੰਸ਼ੀ ਵੀ

Read Full Article
    ਪੰਜਾਬ ‘ਚ ਨਸ਼ੇੜੀਆਂ ਵਿਰੁੱਧ ਲੋਕ ਹੋਏ ਜਾਗਰੂਕ

ਪੰਜਾਬ ‘ਚ ਨਸ਼ੇੜੀਆਂ ਵਿਰੁੱਧ ਲੋਕ ਹੋਏ ਜਾਗਰੂਕ

Read Full Article
    ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਦੇਸ਼ਾਂ ਦੀਆਂ ਸਰਕਾਰਾਂ ਨੂੰ ਗੁਰਦੁਆਰਿਆਂ ਦੀ ਜ਼ਮੀਨਾਂ ਬਚਾਉਣ ਦੀ ਅਪੀਲ

ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਦੇਸ਼ਾਂ ਦੀਆਂ ਸਰਕਾਰਾਂ ਨੂੰ ਗੁਰਦੁਆਰਿਆਂ ਦੀ ਜ਼ਮੀਨਾਂ ਬਚਾਉਣ ਦੀ ਅਪੀਲ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ 12 ਅਗਸਤ ਨੂੰ

ਐਲਕ ਗਰੋਵ ਪਾਰਕ ਦੀਆਂ ਤੀਆਂ 12 ਅਗਸਤ ਨੂੰ

Read Full Article
    ਸਿੱਖ ਕਾਕਸ ਦੇ ਯਤਨਾਂ ਨਾਲ ਪੰਜਾਬੀ ਕੈਦੀਆਂ ਨੂੰ ਰਾਹਤ ਮਿਲਣ ਲੱਗੀ

ਸਿੱਖ ਕਾਕਸ ਦੇ ਯਤਨਾਂ ਨਾਲ ਪੰਜਾਬੀ ਕੈਦੀਆਂ ਨੂੰ ਰਾਹਤ ਮਿਲਣ ਲੱਗੀ

Read Full Article
    ਅਮਰੀਕਾ ਦੀ ਆਜ਼ਾਦੀ ਦੇ ਜਸ਼ਨਾਂ ਵਿਚ ਸਿੱਖ ਭਾਈਚਾਰੇ ਵੱਲੋਂ ਕੀਤੀ ਗਈ ਸ਼ਮੂਲੀਅਤ

ਅਮਰੀਕਾ ਦੀ ਆਜ਼ਾਦੀ ਦੇ ਜਸ਼ਨਾਂ ਵਿਚ ਸਿੱਖ ਭਾਈਚਾਰੇ ਵੱਲੋਂ ਕੀਤੀ ਗਈ ਸ਼ਮੂਲੀਅਤ

Read Full Article
    APCA ਵੱਲੋਂ ਆਪਣਾ ਸਾਲਾਨਾ ਬਾਇਰ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਆਪਣਾ ਸਾਲਾਨਾ ਬਾਇਰ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਕੈਲੀਫੋਰਨੀਆ ‘ਚ 2017 ਦੌਰਾਨ ਹੇਟ ਕ੍ਰਾਈਮ ‘ਚ ਹੋਇਆ ਵਾਧਾ

ਕੈਲੀਫੋਰਨੀਆ ‘ਚ 2017 ਦੌਰਾਨ ਹੇਟ ਕ੍ਰਾਈਮ ‘ਚ ਹੋਇਆ ਵਾਧਾ

Read Full Article
    ਕੁਸ਼ਤੀ ਨੂੰ ਬੜਾਵਾ ਦੇਣ ਵਾਸਤੇ ਫੇਅਰਫੀਲਡਜ਼ ‘ਚ ਅਹਿਮ ਮੀਟਿੰਗ

ਕੁਸ਼ਤੀ ਨੂੰ ਬੜਾਵਾ ਦੇਣ ਵਾਸਤੇ ਫੇਅਰਫੀਲਡਜ਼ ‘ਚ ਅਹਿਮ ਮੀਟਿੰਗ

Read Full Article
    ਇੰਡੋ ਅਮਰੀਕਨ ਕਲਚਰਲ ਆਰਗੇਨਾਈਜ਼ੇਸ਼ਨ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ ਮਨਾਇਆ

ਇੰਡੋ ਅਮਰੀਕਨ ਕਲਚਰਲ ਆਰਗੇਨਾਈਜ਼ੇਸ਼ਨ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ ਮਨਾਇਆ

Read Full Article
    ਗੁਰਦੁਆਰਾ ਸਾਹਿਬ ਸਿੰਘ ਸਭਾ ਬੇ-ਏਰੀਆ ਵਿਖੇ ਪੁਰਾਤਨ ਹੱਥ ਲਿਖਤਾਂ ‘ਤੇ ਵਿਸ਼ੇਸ਼ ਸੈਮੀਨਾਰ

ਗੁਰਦੁਆਰਾ ਸਾਹਿਬ ਸਿੰਘ ਸਭਾ ਬੇ-ਏਰੀਆ ਵਿਖੇ ਪੁਰਾਤਨ ਹੱਥ ਲਿਖਤਾਂ ‘ਤੇ ਵਿਸ਼ੇਸ਼ ਸੈਮੀਨਾਰ

Read Full Article