PUNJABMAILUSA.COM

ਵੈਨਕੂਵਰ ਗੋਲੀਕਾਂਡ ਚ ਜ਼ਖ਼ਮੀ ਟੀਨੇਜਰ ਦੀ ਹੋਈ ਮੌਤ

ਵੈਨਕੂਵਰ ਗੋਲੀਕਾਂਡ ਚ ਜ਼ਖ਼ਮੀ ਟੀਨੇਜਰ ਦੀ ਹੋਈ ਮੌਤ

ਵੈਨਕੂਵਰ ਗੋਲੀਕਾਂਡ ਚ ਜ਼ਖ਼ਮੀ ਟੀਨੇਜਰ ਦੀ ਹੋਈ ਮੌਤ
January 19
07:35 2018

ਵੈਨਕੂਵਰ, 19 ਜਨਵਰੀ (ਪੰਜਾਬ ਮੇਲ)-ਵੈਨਕੂਵਰ ਪੁਲਿਸ ਨੇ ਇਥੇ ਹੋਏ ਗੋਲੀਕਾਂਡ ਸਬੰਧੀ 50 ਪੁਲਿਸ ਅਧਿਕਾਰੀਆਂ ਨੂੰ ਜਾਂਚ ਲਈ ਤਾਇਨਾਤ ਕੀਤਾ ਹੈ। ਇਸ ਘਟਨਾ ਵਿਚ ਜਿਸ ਵਿਅਕਤੀ ਨੂੰ ਨਿਸ਼ਾਨਾ ਬਣਾਇਆ ਗਿਆ ਸੀ ਉਸ ਦੀ ਤਾਂ ਮੌਤ ਪਹਿਲਾਂ ਹੀ ਹੋ ਗਈ ਸੀ ਪਰ ਹੁਣ ਉਸ ਟੀਨੇਜਰ ਦੀ ਵੀ ਮੌਤ ਹੋ ਗਈ ਜਿਹੜਾ ਆਪਣੇ ਪਰਿਵਾਰ ਨਾਲ ਇਥੋਂ ਗੱਡੀ ਰਾਹੀਂ ਲੰਘ ਰਿਹਾ ਸੀ ਤੇ ਜਿਸ ਦੇ ਗੋਲੀ ਲੱਗ ਗਈ ਸੀ।
ਬੀ.ਸੀ. ਕੌਰੋਨਰ ਸਰਵਿਸ ਦੇ ਬੁਲਾਰੇ ਐਂਡੀ ਵਾਟਸਨ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਇਸ ਟੀਨੇਜਰ ਦੀ ਮੌਤ ਸੋਮਵਾਰ ਨੂੰ ਜ਼ਖ਼ਮਾਂ ਦੀ ਤਾਬ ਨਾ ਸਹਾਰਦਿਆਂ ਹੋਇਆਂ ਹੋਈ। ਚੀਫ ਕਾਂਸਟੇਬਲ ਐਡਮ ਪਾਮਰ ਨੇ ਦੱਸਿਆ ਕਿ ਇਸ ਤੋਂ ਪਹਿਲਾਂ 23 ਸਾਲਾ ਵਿਅਕਤੀ ਵੀ ਮਾਰਿਆ ਗਿਆ ਹੈ। ਸੋਮਵਾਰ ਸਵੇਰੇ ਪਾਮਰ ਨੇ ਇਕ ਨਿਊਜ਼ ਕਾਨਫਰੰਸ ਵਿਚ ਦੱਸਿਆ ਕਿ ਲੜਕਾ ਆਪਣੇ ਮਾਪਿਆਂ ਨਾਲ ਗੱਡੀ ਵਿਚ ਜਾ ਰਿਹਾ ਸੀ ਜਦੋਂ ਦੋ ਵਿਅਕਤੀਆਂ ਵਿਚ ਚੱਲ ਰਹੀਆਂ ਗੋਲੀਆਂ ਵਿਚੋਂ ਇਕ ਗੋਲੀ ਉਸ ਦੇ ਆਣ ਲੱਗੀ। ਉਨ੍ਹਾਂ ਦੱਸਿਆ ਕਿ ਇਹ ਬੜੀ ਹੀ ਮੰਦਭਾਗੀ ਗੱਲ ਹੈ ਕਿ ਲੜਕੇ ਨੂੰ ਬਚਾਇਆ ਨਹੀਂ ਜਾ ਸਕਿਆ।
ਪਾਮਰ ਨੇ ਆਖਿਆ ਕਿ ਇਸ ਗੋਲੀਕਾਂਡ ਨੂੰ ਉਹ ਗੈਂਗ ਐਕਟੀਵਿਟੀ ਹੀ ਮੰਨਦੇ ਹਨ ਤੇ ਇਸ ਦੌਰਾਨ ਹੋਰਨਾਂ ਦੀ ਸੇਫਟੀ ਨੂੰ ਛਿੱਕੇ ਟੰਗ ਦਿੱਤਾ ਗਿਆ। ਪਾਮਰ ਨੇ ਆਖਿਆ ਕਿ ਭੰਗ ਦੇ ਭਾੜੇ ਮਾਰਿਆ ਗਿਆ ਟੀਨੇਜਰ ਆਪਣੇ ਮਾਪਿਆਂ ਨਾਲ ਕੋਕਿਲਤਾਮ ਸਥਿਤ ਆਪਣੇ ਘਰ ਵੱਲ ਜਾ ਰਿਹਾ ਸੀ। ਉਹ ਸਾਰੇ ਸ਼ਨਿੱਚਰਵਾਰ ਰਾਤ ਨੂੰ ਬਾਹਰ ਖਾਣਾ ਵਗੈਰਾ ਖਾ ਕੇ ਪਰਤ ਰਹੇ ਸਨ ਅਤੇ ਹੁਣ ਉਹ ਆਪਣੇ ਲੜਕੇ ਦੀ ਮੌਤ ਲਈ ਝੂਰ ਰਹੇ ਹਨ। ਪਾਮਰ ਨੇ ਆਖਿਆ ਕਿ ਪੁਲਿਸ ਬਾਰੀਕੀ ਨਾਲ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ ਤੇ ਸ਼ਹਿਰ ਵਿਚ ਸਰਗਰਮ ਗੈਂਗਜ਼ ਖਿਲਾਫ ਕਾਰਵਾਈ ਕੀਤੀ ਜਾਵੇਗੀ ਤੇ ਉਨ੍ਹਾਂ ਉੱਤੇ ਵੀ ਹੁਣ ਹੋਰ ਸ਼ਿਕੰਜਾ ਕੱਸਿਆ ਜਾਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

Read Full Article
    ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

Read Full Article
    ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

Read Full Article
    ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

Read Full Article
    ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

Read Full Article
    ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

Read Full Article
    ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

Read Full Article
    ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

Read Full Article
    ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

Read Full Article
    ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

Read Full Article
    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ