PUNJABMAILUSA.COM

ਵੈਨੇਜੁਏਲਾ ‘ਚ ਮਹਿੰਗਾਈ ਦਰ 10 ਲੱਖ ਫੀਸਦੀ ਤਕ ਵਧੀ

ਵੈਨੇਜੁਏਲਾ ‘ਚ ਮਹਿੰਗਾਈ ਦਰ 10 ਲੱਖ ਫੀਸਦੀ ਤਕ ਵਧੀ

ਵੈਨੇਜੁਏਲਾ ‘ਚ ਮਹਿੰਗਾਈ ਦਰ 10 ਲੱਖ ਫੀਸਦੀ ਤਕ ਵਧੀ
July 28
17:30 2018

ਕਰਾਕਸ, 28 ਜੁਲਾਈ (ਪੰਜਾਬ ਮੇਲ)- ਦੱਖਣੀ ਅਮਰੀਰਾ ਦੇ ਦੇਸ਼ ਵੈਨੇਜੁਏਲਾ ‘ਚ ਲੋਕ ਇਨ੍ਹਾਂ ਦਿਨੀਂ ਜ਼ਬਰਦਸਤ ਮਹਿੰਗਾਈ ਦੀ ਮਾਰ ਤੋਂ ਪ੍ਰੇਸ਼ਾਨ ਹਨ। ਵੈਨੇਜੁਏਲਾ ‘ਚ ਮਹਿੰਗਾਈ ਦਰ 10 ਲੱਖ ਫੀਸਦੀ ਤਕ ਵੱਧ ਗਈ ਹੈ, ਜਿਸ ਕਾਰਨ ਉਥੇ ਚੀਜ਼ਾਂ ਦੇ ਭਾਅ ਕਈ ਗੁਣਾ ਵੱਧ ਗਏ ਹਨ। ਕਦੇ ਦੱਖਣੀ ਅਮਰੀਕਾ ਦੇ ਸਭ ਤੋਂ ਅਮੀਰ ਦੇਸ਼ਾਂ ‘ਚੋਂ ਇਕ ਵੈਨੇਜੁਏਲਾ ਦੀ ਇਸ ਹਾਲਤ ਪਿੱਛੇ ਗਲਤ ਸਾਮਾਜਿਕ ਪ੍ਰੋਯੇਗ ਜ਼ਿੰਮੇਵਾਰ ਰਹੇ ਹਨ।
ਵੈਨੇਜੁਏਲਾ ਸੰਕਟ ਕਾਰਨ ਤ੍ਰਿਨਿਦਾਦ ਤੇ ਟੈਬੇਗੋ ਸਾਹਮਣੇ ਵੀ ਪ੍ਰੇਸ਼ਾਨੀ ਖੜ੍ਹੀ ਹੋ ਗਈ ਹੈ ਕਿਉਂਕਿ ਸਭ ਤੋਂ ਵਧ ਸ਼ਰਣਾਰਥੀ ਇਨ੍ਹਾਂ ਦੋ ਦੇਸ਼ਾਂ ‘ਚ ਸ਼ਰਣ ਲੈਣ ਲਈ ਪਹੁੰਚ ਰਹੇ ਹਨ। ਹਾਲਾਂਕਿ ਇਨ੍ਹਾਂ ਦੋਹਾਂ ਦੇਸ਼ਾਂ ਦੀ ਸਥਿਤੀ ਵੀ ਅਜਿਹੀ ਨਹੀਂ ਹੈ ਕਿ ਉਹ ਵੈਨੇਜੁਏਲਾ ਦੇ ਲੋਕਾਂ ਨੂੰ ਆਪਣੇ ਦੇਸ਼ ‘ਚ ਸਰਣ ਦੇ ਸਕਣ। ਜਿਸ ਕਾਰਨ ਸਰਹੱਦ ‘ਤੇ ਮਨੁੱਖੀ ਤਸਕਰੀ ਦੀ ਸ਼ੁਰੂਆਤ ਵੀ ਸ਼ੁਰੂ ਹੋ ਚੁੱਕੀ ਹੈ।
ਦੱਸ ਦਈਏ ਕਿ 1950 ਤੋਂ 1980 ਦੇ ਦਹਾਕੇ ਤਕ ਵੈਨੇਜੁਏਲਾ ਆਰਥਿਕ ਤੌਰ ‘ਤੇ ਮਜ਼ਬੂਤ ਦੇਸ਼ ਸੀ। ਇਥੇ ਤੇਲ ਦੇ ਕਈ ਭੰਡਾਰ ਮੌਜੂਦ ਸਨ ਪਰ ਫਿਰ ਤੇਲ ਦੀਆਂ ਕੀਮਤਾਂ ‘ਚ ਉਤਾਰ ਚੜ੍ਹਾਅ, ਮੁਦਰਾ ਸੰਕਟ ਤੇ ਸਰਕਾਰ ਦੀਆਂ ਗਲਤ ਨੀਤੀਆਂ ਨੇ ਇਸ ਦੇਸ਼ ਨੂੰ ਮੁਸ਼ਕਿਲ ‘ਚ ਪਾ ਦਿੱਤਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਇਰਾਨ ‘ਤੇ ਲੱਗੀਆਂ ਅਮਰੀਕੀ ਪਾਬੰਦੀਆਂ ਦੀ ਉਲੰਘਣਾ ਨਹੀਂ ਕਰ ਰਿਹਾ ਭਾਰਤ

ਇਰਾਨ ‘ਤੇ ਲੱਗੀਆਂ ਅਮਰੀਕੀ ਪਾਬੰਦੀਆਂ ਦੀ ਉਲੰਘਣਾ ਨਹੀਂ ਕਰ ਰਿਹਾ ਭਾਰਤ

Read Full Article
    ਗ੍ਰੀਨਲੈਂਡ ਨੂੰ ਵੇਚਣ ਤੋਂ ਡੈੱਨਮਾਰਕ ਦੀ ਪ੍ਰਧਾਨ ਮੰਤਰੀ ਦੇ ਇਨਕਾਰ ‘ਤੇ ਟਰੰਪ ਵੱਲੋਂ ਯਾਤਰਾ ਰੱਦ

ਗ੍ਰੀਨਲੈਂਡ ਨੂੰ ਵੇਚਣ ਤੋਂ ਡੈੱਨਮਾਰਕ ਦੀ ਪ੍ਰਧਾਨ ਮੰਤਰੀ ਦੇ ਇਨਕਾਰ ‘ਤੇ ਟਰੰਪ ਵੱਲੋਂ ਯਾਤਰਾ ਰੱਦ

Read Full Article
    ਹੁਣ ਹੜ੍ਹਾਂ ਦੀ ਮਾਰ ਹੇਠ ਪੰਜਾਬ ਦੇ ਲੋਕ

ਹੁਣ ਹੜ੍ਹਾਂ ਦੀ ਮਾਰ ਹੇਠ ਪੰਜਾਬ ਦੇ ਲੋਕ

Read Full Article
    ਯੂਬਾ ਸਿਟੀ ਨਿਵਾਸੀ ਸਰਬਜੀਤ ਸਿੰਘ ਸੜਕ ਹਾਦਸੇ ‘ਚ ਹਲਾਕ

ਯੂਬਾ ਸਿਟੀ ਨਿਵਾਸੀ ਸਰਬਜੀਤ ਸਿੰਘ ਸੜਕ ਹਾਦਸੇ ‘ਚ ਹਲਾਕ

Read Full Article
    ਐਲਕ ਗਰੋਵ ਦਾ ਮੇਲਾ 24 ਅਗਸਤ ਨੂੰ

ਐਲਕ ਗਰੋਵ ਦਾ ਮੇਲਾ 24 ਅਗਸਤ ਨੂੰ

Read Full Article
    ਸਤਿੰਦਰ ਸਰਤਾਜ਼ ਦਾ ਸ਼ੋਅ ਯਾਦਗਾਰੀ ਹੋ ਨਿਬੜਿਆ

ਸਤਿੰਦਰ ਸਰਤਾਜ਼ ਦਾ ਸ਼ੋਅ ਯਾਦਗਾਰੀ ਹੋ ਨਿਬੜਿਆ

Read Full Article
    ਗਦਰੀ ਬਾਬਿਆਂ ਦਾ ਯਾਦ ‘ਚ ਕਰਵਾਏ ਜਾਣ ਵਾਲੇ ਮੇਲੇ ਦੀਆਂ ਤਿਆਰੀਆਂ ਮੁਕੰਮਲ

ਗਦਰੀ ਬਾਬਿਆਂ ਦਾ ਯਾਦ ‘ਚ ਕਰਵਾਏ ਜਾਣ ਵਾਲੇ ਮੇਲੇ ਦੀਆਂ ਤਿਆਰੀਆਂ ਮੁਕੰਮਲ

Read Full Article
    ਪੰਜਾਬੀ ਕਲਚਰਲ ਸੈਂਟਰ ਯੂ.ਐੱਸ.ਏ. ਵਿਖੇ ਸਿਹਤ ਕੈਂਪ ਦੌਰਾਨ ਕੁਦਰਤੀ ਢੰਗ ਨਾਲ ਰਿਸ਼ਟ-ਪੁਸ਼ਟ ਰਹਿਣ ਦੇ ਢੰਗ ਦੱਸੇ

ਪੰਜਾਬੀ ਕਲਚਰਲ ਸੈਂਟਰ ਯੂ.ਐੱਸ.ਏ. ਵਿਖੇ ਸਿਹਤ ਕੈਂਪ ਦੌਰਾਨ ਕੁਦਰਤੀ ਢੰਗ ਨਾਲ ਰਿਸ਼ਟ-ਪੁਸ਼ਟ ਰਹਿਣ ਦੇ ਢੰਗ ਦੱਸੇ

Read Full Article
    ਸਿਆਟਲ ‘ਚ ਫੁਲਕਾਰੀ ਤੀਆਂ ਦੇ ਮੇਲੇ ‘ਚ ਲੱਗੀਆਂ ਰੌਣਕਾਂ

ਸਿਆਟਲ ‘ਚ ਫੁਲਕਾਰੀ ਤੀਆਂ ਦੇ ਮੇਲੇ ‘ਚ ਲੱਗੀਆਂ ਰੌਣਕਾਂ

Read Full Article
    ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਗੁਰਪੁਰਬ ‘ਤੇ ਪਹੁੰਚਣ ਲਈ ਪਾਕਿ ਵਫਦ ਵੱਲੋਂ ਖੁੱਲ੍ਹਾ ਸੱਦਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਗੁਰਪੁਰਬ ‘ਤੇ ਪਹੁੰਚਣ ਲਈ ਪਾਕਿ ਵਫਦ ਵੱਲੋਂ ਖੁੱਲ੍ਹਾ ਸੱਦਾ

Read Full Article
    ਟਰੰਪ ਨੇ ਕਸ਼ਮੀਰ ਮੁੱਦੇ ‘ਤੇ ਫਿਰ ਕੀਤੀ ਵਿਚੋਲਗੀ ਦੀ ਪੇਸ਼ਕਸ਼

ਟਰੰਪ ਨੇ ਕਸ਼ਮੀਰ ਮੁੱਦੇ ‘ਤੇ ਫਿਰ ਕੀਤੀ ਵਿਚੋਲਗੀ ਦੀ ਪੇਸ਼ਕਸ਼

Read Full Article
    ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

Read Full Article
    ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

Read Full Article
    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

Read Full Article
    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

Read Full Article