PUNJABMAILUSA.COM

ਵੋਟਿੰਗ ਕਰਨ ਤੋਂ ਬਾਅਦ ਵੋਟਰ ਨੇ ਈ.ਵੀ.ਐੱਮ. ਦੀ ਫੋਟੋ ਫੇਸਬੁੱਕ ‘ਤੇ ਕੀਤੀ ਵਾਇਰਲ

ਵੋਟਿੰਗ ਕਰਨ ਤੋਂ ਬਾਅਦ ਵੋਟਰ ਨੇ ਈ.ਵੀ.ਐੱਮ. ਦੀ ਫੋਟੋ ਫੇਸਬੁੱਕ ‘ਤੇ ਕੀਤੀ ਵਾਇਰਲ

ਵੋਟਿੰਗ ਕਰਨ ਤੋਂ ਬਾਅਦ ਵੋਟਰ ਨੇ ਈ.ਵੀ.ਐੱਮ. ਦੀ ਫੋਟੋ ਫੇਸਬੁੱਕ ‘ਤੇ ਕੀਤੀ ਵਾਇਰਲ
March 11
14:31 2018

ਇਲਾਹਾਬਾਦ, 11 ਮਾਰਚ (ਪੰਜਾਬ ਮੇਲ)- ਫੂਲਪੁਰ ਸੀਟ ‘ਤੇ ਵੋਟਿੰਗ ਕਰਨ ਤੋਂ ਬਾਅਦ ਇਕ ਵੋਟਰ ਨੇ ਈ.ਵੀ.ਐੱਮ. ਦੀ ਫੋਟੋ ਫੇਸਬੁੱਕ ‘ਤੇ ਵਾਇਰਲ ਕਰ ਦਿੱਤੀ। ਫੋਟੋ ਵਾਇਰਲ ਹੁੰਦੇ ਹੀ ਹਰ ਪਾਸੇ ਹੜਕੰਪ ਮਚ ਗਿਆ। ਉੱਥੇ ਹੀ ਇਸ ਪੋਸਟ ਦੀ ਫੋਟੋ ਨੂੰ ਸ਼ੇਅਰ ਕਰ ਕੇ ਲੋਕ ਖੂਬ ਕਮੈਂਟ ਕਰ ਰਹੇ ਹਨ।
ਜਾਣਕਾਰੀ ਅਨੁਸਾਰ ਸੋਰਾਓਂ ਵਿਧਾਨ ਸਭਾ ਦੇ ਮਦਾਰੀ ਵੋਟਿੰਗ ਕੇਂਦਰ ‘ਤੇ ਰਾਘੇਂਦਰ ਪ੍ਰਤਾਪ ਨਾਂ ਦੇ ਨੌਜਵਾਨ ਨੇ ਭਾਜਪਾ ਉਮੀਵਾਰ ਕੌਸ਼ਲੇਂਦਰ ਪਟੇਲ ਦੇ ਨਾਂ ਦੇ ਸਾਹਮਣੇ ਵਾਲੇ ਬਟਨ ‘ਤੇ ਕਲਿੱਕ ਕਰਦੇ ਹੋਏ ਫੋਟੋ ਖਿੱਚ ਲਈ। ਇਸ ਫੋਟੋ ਨੂੰ ਉਸ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰ ਦਿੱਤਾ। ਜਿਸ ਤੋਂ ਬਾਅਦ ਜਿੱਥੇ ਉਸ ਦੀ ਪੋਸਟ ‘ਤੇ ਤਰ੍ਹਾਂ-ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਆਉਣ ਲੱਗੀਆਂ।
ਲੋਕਾਂ ਦਾ ਕਹਿਣਾ ਹੈ ਕਿ ਇਹ ਨਿਯਮਾਂ ਦੀ ਉਲੰਘਣਾ ਸਰਕਾਰ ਖੁਦ ਕਰਵਾ ਰਹੀ ਹੈ। ਫੋਨ ਲਿਜਾਉਣ ਅਤੇ ਤਸਵੀਰਾਂ ਖਿੱਚਣ ‘ਤੇ ਪਾਬੰਦੀ ਨਹੀਂ ਲਗਾਈ ਗਈ ਹੈ। ਉੱਥੇ ਹੀ ਸਿਆਸੀ ਦਲਾਂ ਦੇ ਕੁਝ ਸਥਾਨਕ ਨੇਤਾਵਾਂ ਨੇ ਇਸ ‘ਤੇ ਟਿੱਪਣੀ ਕਰਦੇ ਹੋਏ ਕਿਹਾ ਕਿ ਭਾਜਪਾ ਨੂੰ ਵੋਟ ਦੇਣ ਵਾਲਿਆਂ ਨੂੰ ਸਾਰੀ ਛੂਟ ਹੈ, ਸਿਰਫ ਹੋਰ ਦਲਾਂ ਲਈ ਫੋਨ ਲਿਜਾਉਣ ‘ਤੇ ਪਾਬੰਦੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article
    ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

Read Full Article
    ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

Read Full Article
    ਵਾਈਟ ਹਾਊਸ ਸਾਹਮਣੇ ਅਮਰੀਕੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

ਵਾਈਟ ਹਾਊਸ ਸਾਹਮਣੇ ਅਮਰੀਕੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

Read Full Article
    ਟਰੰਪ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ

ਟਰੰਪ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ

Read Full Article
    ਅਮਰੀਕਾ ‘ਚ ਗਰੀਨ ਕਾਰਡ ਕੋਟਾ ਹਟਾਉਣ ਨਾਲ ਭਾਰਤ ਤੇ ਚੀਨ ਦੇ ਲੋਕ ਗਰੀਨ ਕਾਰਡ ਦੀ ਦੌੜ ‘ਚ ਹੋਣਗੇ ਅੱਗੇ

ਅਮਰੀਕਾ ‘ਚ ਗਰੀਨ ਕਾਰਡ ਕੋਟਾ ਹਟਾਉਣ ਨਾਲ ਭਾਰਤ ਤੇ ਚੀਨ ਦੇ ਲੋਕ ਗਰੀਨ ਕਾਰਡ ਦੀ ਦੌੜ ‘ਚ ਹੋਣਗੇ ਅੱਗੇ

Read Full Article
    ਕਮਲਾ ਹੈਰਿਸ ਰਾਸ਼ਟਰਪਤੀ ਚੋਣ ਲੜਨ ਦਾ ਛੇਤੀ ਲਵੇਗੀ ਫੈਸਲਾ

ਕਮਲਾ ਹੈਰਿਸ ਰਾਸ਼ਟਰਪਤੀ ਚੋਣ ਲੜਨ ਦਾ ਛੇਤੀ ਲਵੇਗੀ ਫੈਸਲਾ

Read Full Article
    ਟਰੰਪ ਜਲਦੀ ਲਾਗੂ ਕਰ ਸਕਦੇ ਹਨ ਕੌਮੀ ਐਮਰਜੈਂਸੀ

ਟਰੰਪ ਜਲਦੀ ਲਾਗੂ ਕਰ ਸਕਦੇ ਹਨ ਕੌਮੀ ਐਮਰਜੈਂਸੀ

Read Full Article
    ਰੋਨਿਲ ਸਿੰਘ ਦੇ ਭਰਾ ਵੱਲੋਂ ਸੀਮਾ ਸੁਰੱਖਿਆ ਨੂੰ ਲੈ ਕੇ ਟਰੰਪ ਦੀਆਂ ਕੋਸ਼ਿਸ਼ਾਂ ਦਾ ਸਮਰਥਨ

ਰੋਨਿਲ ਸਿੰਘ ਦੇ ਭਰਾ ਵੱਲੋਂ ਸੀਮਾ ਸੁਰੱਖਿਆ ਨੂੰ ਲੈ ਕੇ ਟਰੰਪ ਦੀਆਂ ਕੋਸ਼ਿਸ਼ਾਂ ਦਾ ਸਮਰਥਨ

Read Full Article
    ਫੇਕ ਨਿਊਜ਼ ਦੇ ਝਾਂਸੇ ‘ਚ ਜ਼ਿਆਦਾ ਆ ਜਾਂਦੇ ਨੇ ਬਜ਼ੁਰਗ

ਫੇਕ ਨਿਊਜ਼ ਦੇ ਝਾਂਸੇ ‘ਚ ਜ਼ਿਆਦਾ ਆ ਜਾਂਦੇ ਨੇ ਬਜ਼ੁਰਗ

Read Full Article
    ਭਾਰਤੀ-ਅਮਰੀਕੀ ਗੀਤਾ ਗੋਪੀਨਾਥ ਨੇ ਸੰਭਾਲਿਆ ਆਈ.ਐੱਮ.ਐੱਫ. ਦੀ ਮੁੱਖ ਆਰਥਿਕ ਮਾਹਿਰ ਦਾ ਅਹੁਦਾ

ਭਾਰਤੀ-ਅਮਰੀਕੀ ਗੀਤਾ ਗੋਪੀਨਾਥ ਨੇ ਸੰਭਾਲਿਆ ਆਈ.ਐੱਮ.ਐੱਫ. ਦੀ ਮੁੱਖ ਆਰਥਿਕ ਮਾਹਿਰ ਦਾ ਅਹੁਦਾ

Read Full Article
    ਅਮਰੀਕੀ ਅਦਾਲਤ ਰਜਤ ਗੁਪਤਾ ਦੀ ਸਜ਼ਾ ਰੱਦ ਕਰਨ ਬਾਰੇ ਅਪੀਲ ਖਾਰਜ

ਅਮਰੀਕੀ ਅਦਾਲਤ ਰਜਤ ਗੁਪਤਾ ਦੀ ਸਜ਼ਾ ਰੱਦ ਕਰਨ ਬਾਰੇ ਅਪੀਲ ਖਾਰਜ

Read Full Article