PUNJABMAILUSA.COM

ਵੰਡਿਆ ਹੋਇਆ ਨਹੀਂ ਅਮਰੀਕੀ ਸਮਾਜ : ਓਬਾਮਾ

ਵੰਡਿਆ ਹੋਇਆ ਨਹੀਂ ਅਮਰੀਕੀ ਸਮਾਜ : ਓਬਾਮਾ

ਵੰਡਿਆ ਹੋਇਆ ਨਹੀਂ ਅਮਰੀਕੀ ਸਮਾਜ : ਓਬਾਮਾ
July 10
20:25 2016

obama
ਵਾਸ਼ਿੰਗਟਨ, 10 ਜੁਲਾਈ (ਪੰਜਾਬ ਮੇਲ)-ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਨੇ ਕਿਹਾ ਕਿ ਅਮਰੀਕੀ ਸਮਾਜ ਵੰਡਿਆ ਹੋਇਆ ਨਹੀਂ ਹੈ ਜਿਵੇਂ ਕਿ ਅਫਰੀਕੀ-ਅਮਰੀਕੀਆਂ ਉੱਤੇ ਹੋਈ ਗੋਲੀਬਾਰੀ ਤੋਂ ਬਾਅਦ ਕੁਝ ਲੋਕ ਕਹਿ ਰਹੇ ਹਨ। ਵੀਰਵਾਰ ਨੂੰ ਇਕ ਵਿਰੋਧ ਪ੍ਰਦਰਸ਼ਨ ਦੌਰਾਨ ਇਕ ਕਾਲੇ ਨੌਜਵਾਨ ਦੀ ਗੋਲੀਬਾਰੀ ਵਿਚ ਪੰਜ ਗੋਰੇ ਪੁਲਿਸ ਕਰਮਚਾਰੀ ਮਾਰੇ ਗਏ ਸਨ। ਇਹ ਪ੍ਰਦਰਸ਼ਨ ਪੁਲਿਸ ਦੀ ਗੋਲੀਬਾਰੀ ਵਿਚ ਕਾਲੇ ਲੋਕਾਂ ਦੀ ਮੌਤ ਦੇ ਵਿਰੋਧ ਵਿਚ ਆਯੋਜਿਤ ਕੀਤਾ ਗਿਆ ਸੀ। ਓਬਾਮਾ ਦਾ ਕਹਿਣਾ ਹੈ ਕਿ ਇਹ ਕਹਿਣਾ ਸਹੀ ਨਹੀਂ ਹੈ ਕਿ ਅਮਰੀਕਾ 60 ਦੇ ਦਹਾਕੇ ਵਿਚ ਪਰਤ ਰਿਹਾ ਹੈ। ਅਮਰੀਕੀ ਰਾਸ਼ਟਰਪਤੀ ਨੇ ਇਹ ਟਿੱਪਣੀ ਵਾਰਸਾ ਵਿਚ ਨਾਟੋ ਦੇ ਸੰਮੇਲਨ ਦੌਰਾਨ ਕੀਤੀ ਹੈ। ਇਸ ਤੋਂ ਪਹਿਲਾਂ ਉਪ ਰਾਸ਼ਟਰਪਤੀ ਜੋ ਬਾਈਡੇਨ ਨੇ ਕਿਹਾ ਸੀ ਕਿ ਅਨਿਆਂ ਵਿਰੁੱਧ ਖੜਾ ਹੋਣਾ ਅਮਰੀਕੀਆਂ ਦੀ ਜ਼ਿੰਮੇਵਾਰੀ ਹੈ ਪਰ ਲੋਕਾਂ ਨੂੰ ਪੁਲਿਸ ਦਾ ਵੀ ਸਰਮਥਨ ਕਰਨਾ ਚਾਹੀਦਾ ਹੈ। ਪੁਲਿਸ ਮੁਤਾਬਕ ਡੈਲਸ ਵਿਚ ਪੁਲਿਸ ਕਰਮਚਾਰੀਆਂ ਉੱਤੇ ਹਮਲਾ ਕਰਨ ਵਾਲੇ ਮਿਕਾਹ ਜਾਨਸਨ ਕਾਲੇ ਕੱਟੜਪੰਥੀ ਸਮੂਹਾਂ ਦਾ ਸਮਰਥਨ ਕਰਦੇ ਸਨ ਅਤੇ ਪੁਲਿਸ ਵਿਰੁੱਧ ਹਿੰਸਾ ਨੂੰ ਬੜਾਵਾ ਦਿੰਦੇ ਸਨ। ਓਬਾਮਾ ਨੇ ਹਿਕਾ ਕਿ ਡੈਲਸ ਵਿਚ ਹੋਈਆਂ ਹੱਤਿਆਵਾਂ ਤੋਂ ਬਾਅਦ ਸਾਰੇ ਅਮਰੀਕੀ ਗੁੱਸੇ ਵਿਚ ਹਨ। ਉਨ੍ਹਾਂ ਕਿਹਾ ਕਿ ਹਮਲੇ ਤੋਂ ਬਾਅਦ ਪ੍ਰਦਰਸ਼ਿਤ ਕੀਤੀ ਗਈ ਏਕਤਾ ਉਹ ਮਜ਼ਬੂਤ ਬੁਨਿਆਦ ਹੈ, ਜਿਸ ਉੱਤੇ ਇਮਾਰਤ ਖੜਾ ਕੀਤੀ ਜਾਣੀ ਚਾਹੀਦੀ ਹੈ। ਓਬਾਮਾ ਨੇ ਬੰਦੂਕਾਂ ਉੱਤੇ ਕੰਟਰੋਲ ਕਰਨ ਦੀ ਆਪਣੀ ਮੰਗ ਨੂੰ ਮੁੜ ਦੁਹਰਾਉਂਦੇ ਹੋਏ ਕਿਹਾ ਕਿ ਜੋ ਵੀ ਪੁਲਿਸ ਕਰਮਚਾਰੀਆਂ ਦੀ ਸਰੁੱਖਿਆ ਬਾਰੇ ਸੋਚਦਾ ਹੈ, ਉਸ ਨੂੰ ਇਸ ਮੁੱਦੇ ਦਾ ਹੱਲ ਵੀ ਕੱਢਣਾ ਚਾਹੀਦਾ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਦਿਨ-ਦਿਹਾੜੇ ਹੋਈ ਫਾਈਰਿੰਗ ‘ਚ 6 ਲੋਕ ਜ਼ਖਮੀ

ਅਮਰੀਕਾ ‘ਚ ਦਿਨ-ਦਿਹਾੜੇ ਹੋਈ ਫਾਈਰਿੰਗ ‘ਚ 6 ਲੋਕ ਜ਼ਖਮੀ

Read Full Article
    ਸਾਊਥ ਕੈਰੋਲੀਨਾ ਸਥਿਤ ਕਲੇਮਸਨ ਯੂਨੀਵਰਸਿਟੀ ਕੰਪਲੈਕਸ ‘ਚ ਇਮਾਰਤ ਦਾ ਫਰਸ਼ ਢਹਿ ਜਾਣ ਕਾਰਨ 30 ਲੋਕ ਜ਼ਖਮੀ

ਸਾਊਥ ਕੈਰੋਲੀਨਾ ਸਥਿਤ ਕਲੇਮਸਨ ਯੂਨੀਵਰਸਿਟੀ ਕੰਪਲੈਕਸ ‘ਚ ਇਮਾਰਤ ਦਾ ਫਰਸ਼ ਢਹਿ ਜਾਣ ਕਾਰਨ 30 ਲੋਕ ਜ਼ਖਮੀ

Read Full Article
    2017 ਵਿਚ 50,802 ਭਾਰਤੀਆਂ ਨੂੰ ਅਮਰੀਕੀ ਨਾਗਰਿਕਤਾ ਮਿਲੀ

2017 ਵਿਚ 50,802 ਭਾਰਤੀਆਂ ਨੂੰ ਅਮਰੀਕੀ ਨਾਗਰਿਕਤਾ ਮਿਲੀ

Read Full Article
    ਹਾਦਸੇ ’ਚ ਵਾਲ ਵਾਲ ਬਚੀ ਹਿਲੇਰੀ

ਹਾਦਸੇ ’ਚ ਵਾਲ ਵਾਲ ਬਚੀ ਹਿਲੇਰੀ

Read Full Article
    ਟਰੰਪ ਵੱਲੋਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕਰ ਕੇ ਹਿਰਾਸਤ ‘ਚ ਲੈਣ ਦੀ ਚਿਤਾਵਨੀ

ਟਰੰਪ ਵੱਲੋਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕਰ ਕੇ ਹਿਰਾਸਤ ‘ਚ ਲੈਣ ਦੀ ਚਿਤਾਵਨੀ

Read Full Article
    ਸੈਂਕੜੇ ਭਾਰਤੀ ਕੰਪਨੀਆਂ ‘ਚ ਅਮਰੀਕਾ ‘ਚ ਬਦਲੇ ਵੀਜ਼ਾ ਨਿਯਮਾਂ ਕਰਕੇ ਮਚਿਆ ਹਾਹਾਕਾਰ

ਸੈਂਕੜੇ ਭਾਰਤੀ ਕੰਪਨੀਆਂ ‘ਚ ਅਮਰੀਕਾ ‘ਚ ਬਦਲੇ ਵੀਜ਼ਾ ਨਿਯਮਾਂ ਕਰਕੇ ਮਚਿਆ ਹਾਹਾਕਾਰ

Read Full Article
    ਰਾਸ਼ਟਰਪਤੀ ਟਰੰਪ ਦੀ ਪਤਨੀ ਮੇਲਾਨੀਆ ਦਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚਿਆ

ਰਾਸ਼ਟਰਪਤੀ ਟਰੰਪ ਦੀ ਪਤਨੀ ਮੇਲਾਨੀਆ ਦਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚਿਆ

Read Full Article
    ਮਾਈਕਲ ਤੂਫ਼ਾਨ ਨੇ ਅਮਰੀਕਾ ‘ਚ ਲਈ 30 ਲੋਕਾਂ ਦੀ ਜਾਨ

ਮਾਈਕਲ ਤੂਫ਼ਾਨ ਨੇ ਅਮਰੀਕਾ ‘ਚ ਲਈ 30 ਲੋਕਾਂ ਦੀ ਜਾਨ

Read Full Article
    ਵੱਖ-ਵੱਖ ਦੇਸ਼ਾਂ ਦੀ ਸਿਆਸਤ ‘ਚ ਸਰਗਰਮ ਹੈ ਸਿੱਖ ਭਾਈਚਾਰਾ

ਵੱਖ-ਵੱਖ ਦੇਸ਼ਾਂ ਦੀ ਸਿਆਸਤ ‘ਚ ਸਰਗਰਮ ਹੈ ਸਿੱਖ ਭਾਈਚਾਰਾ

Read Full Article
    ਸਨੀ ਸੰਧੂ ਮੋਡੈਸਟੋ ਦੇ ਨਵੇਂ ਜੱਜ ਨਿਯੁਕਤ

ਸਨੀ ਸੰਧੂ ਮੋਡੈਸਟੋ ਦੇ ਨਵੇਂ ਜੱਜ ਨਿਯੁਕਤ

Read Full Article
    ਐਲਕ ਗਰੋਵ ਵਿਖੇ ‘ਰੋਸ਼ਨੀਆਂ ਦਾ ਤਿਉਹਾਰ’ 30 ਅਕਤੂਬਰ ਨੂੰ ਮਨਾਇਆ ਜਾਵੇਗਾ

ਐਲਕ ਗਰੋਵ ਵਿਖੇ ‘ਰੋਸ਼ਨੀਆਂ ਦਾ ਤਿਉਹਾਰ’ 30 ਅਕਤੂਬਰ ਨੂੰ ਮਨਾਇਆ ਜਾਵੇਗਾ

Read Full Article
    ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਲਟਕੀ ਇਕ ਹੋਰ ਤਲਵਾ

ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਲਟਕੀ ਇਕ ਹੋਰ ਤਲਵਾ

Read Full Article
    ਨਟੋਮਸ ਸਕੂਲ ਬੋਰਡ ਲਈ ਉਮੀਦਵਾਰ ਜੱਗ ਬੈਂਸ ਨੂੰ ਮਿਲ ਰਿਹੈ ਹੁੰਗਾਰਾ

ਨਟੋਮਸ ਸਕੂਲ ਬੋਰਡ ਲਈ ਉਮੀਦਵਾਰ ਜੱਗ ਬੈਂਸ ਨੂੰ ਮਿਲ ਰਿਹੈ ਹੁੰਗਾਰਾ

Read Full Article
    ਆਈ.ਟੀ. ਕੰਪਨੀਆਂ ਵੱਲੋਂ ਐੱਚ-1ਬੀ ਵੀਜ਼ਾ ਸਬੰਧੀ ਅਮਰੀਕੀ ਇਮੀਗ੍ਰੇਸ਼ਨ ਏਜੰਸੀ ਵਿਰੁੱਧ ਮੁਕੱਦਮਾ

ਆਈ.ਟੀ. ਕੰਪਨੀਆਂ ਵੱਲੋਂ ਐੱਚ-1ਬੀ ਵੀਜ਼ਾ ਸਬੰਧੀ ਅਮਰੀਕੀ ਇਮੀਗ੍ਰੇਸ਼ਨ ਏਜੰਸੀ ਵਿਰੁੱਧ ਮੁਕੱਦਮਾ

Read Full Article
    ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

Read Full Article