PUNJABMAILUSA.COM

ਵੱਖਵਾਦੀਆਂ ਦੀ ਹੜਤਾਲ ਨਾਲ ਕਸ਼ਮੀਰ ‘ਚ ਜਨਜੀਵਨ ਅਸਤ-ਵਿਅਸਤ

ਵੱਖਵਾਦੀਆਂ ਦੀ ਹੜਤਾਲ ਨਾਲ ਕਸ਼ਮੀਰ ‘ਚ ਜਨਜੀਵਨ ਅਸਤ-ਵਿਅਸਤ

ਵੱਖਵਾਦੀਆਂ ਦੀ ਹੜਤਾਲ ਨਾਲ ਕਸ਼ਮੀਰ ‘ਚ ਜਨਜੀਵਨ ਅਸਤ-ਵਿਅਸਤ
January 29
14:30 2018

ਸ਼੍ਰੀਨਗਰ, 29 ਜਨਵਰੀ (ਪੰਜਾਬ ਮੇਲ)- ਕਸ਼ਮੀਰ ਦੇ ਸ਼ੋਪੀਆਂ ਜ਼ਿਲੇ ‘ਚ ਪੱਥਰਬਾਜ਼ਾਂ ਵਲੋਂ ਫੌਜੀ ਟੁਕੜੀ ‘ਤੇ ਪਥਰਾਅ ਅਤੇ ਫੌਜੀ ਅਧਿਕਾਰੀ ਨੂੰ ਘੇਰ ਕੇ ਮਾਰਨ ਦੀ ਕੋਸ਼ਿਸ਼ ਕਾਰਨ ਜਵਾਨਾਂ ਨੇ ਆਪਣੇ ਅਧਿਕਾਰੀਆਂ ਨੂੰ ਬਚਾਉਣ ਲਈ ਗੋਲੀਆਂ ਚਲਾਈਆਂ, ਜਿਸ ‘ਚ ਦੋ ਪੱਥਰਬਾਜ਼ਾਂ ਦੀ ਮੌਤ ਹੋ ਗਈ। ਇਸੇ ਦੇ ਵਿਰੋਧ ‘ਚ ਵੱਖਵਾਦੀਆਂ ਦੀ ਹੜਤਾਲ ਨਾਲ ਐਤਵਾਰ ਨੂੰ ਕਸ਼ਮੀਰ ‘ਚ ਜਨਜੀਵਨ ਅਸਤ-ਵਿਅਸਤ ਰਿਹਾ। ਇਸ ਦੌਰਾਨ ਸ਼੍ਰੀਨਗਰ ਦੀਆਂ ਕਈ ਥਾਵਾਂ ‘ਤੇ ਜ਼ਿਲਾ ਪ੍ਰਸ਼ਾਸਨ ਨੇ ਸਖਤ ਪਾਬੰਦੀ ਲਗਾ ਦਿੱਤੀ ਹੈ। ਪ੍ਰਸ਼ਾਸਨ ਨੇ ਇੰਟਰਨੈੱਟ ਤੇ ਰੇਲ ਸੇਵਾ ਵੀ ਬੰਦ ਕਰ ਦਿੱਤੀ। ਇਸ ਤੋਂ ਇਲਾਵਾ ਪ੍ਰਸ਼ਾਸਨ ਨੇ ਹੁਰੀਅਤ ਕਾਨਫਰੰਸ (ਜੀ) ਦੇ ਮੁਖੀ ਸਈਦ ਅਲੀ ਸ਼ਾਹ ਗਿਲਾਨੀ, ਹੁਰੀਅਤ ਕਾਨਫਰੰਸ (ਐੱਮ.) ਦੇ ਮੁਖੀ ਮੀਰਵਾਇਜ਼ ਉਮਰ ਫਾਰੂਕ ਸਣੇ ਹੋਰ ਵੱਖਵਾਦੀ ਆਗੂਆਂ ਨੂੰ ਨਜ਼ਰਬੰਦ ਕੀਤਾ ਹੈ।
ਇਸ ਮਾਮਲੇ ‘ਤੇ ਮੁੱਖ ਮੰਤਰੀ ਮਹਿਬੂਬਾ ਮੁਫਤੀ ਨੇ ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਨਾਲ ਗੱਲ ਕੀਤੀ। ਓਧਰ ਪੁਲਿਸ ਨੇ ਫੌਜ ਦੇ ਜਵਾਨਾਂ ਵਿਰੁੱਧ ਐੱਫ. ਆਈ. ਆਰ. ਦਰਜ ਕੀਤੀ ਹੈ, ਜਦਕਿ ਸਰਕਾਰ ਨੇ ਮਾਮਲੇ ‘ਚ ਜਾਂਚ ਦੇ ਹੁਕਮ ਦਿੱਤੇ। ਫੌਜ ਦੇ ਬੁਲਾਰੇ ਦਾ ਕਹਿਣਾ ਹੈ ਕਿ ਪਥਰਾਅ ‘ਚ ਕਈ ਜਵਾਨਾਂ ਦੇ ਜ਼ਖਮੀ ਹੋਣ ਅਤੇ ਗੱਡੀਆਂ ਨੂੰ ਨੁਕਸਾਨ ਪਹੁੰਚਾਉਣ ਮਗਰੋਂ ਆਪਣੇ ਬਚਾਅ ‘ਚ ਜਵਾਨਾਂ ਨੂੰ ਗੋਲੀ ਚਲਾਉਣੀ ਪਈ। ਓਧਰ ਪੁਲਵਾਮਾ, ਅਨੰਤਨਾਗ, ਕੁਲਗਾਮ ਅਤੇ ਸ਼ੋਪੀਆਂ ਜ਼ਿਲਾ ‘ਚ ਇੰਟਰਨੈੱਟ ਸੇਵਾ ਬੰਦ ਕਰ ਦਿੱਤੀ ਗਈ ਹੈ ਤਾਂ ਕਿ ਸ਼ਰਾਰਤੀ ਤੱਤ ਹਿੰਸਾ ਨਾਲ ਫੈਲਾਅ ਸਕਣ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਔਰਤ ਨਾਲ ਜਬਰ-ਜ਼ਨਾਹ ਦੇ ਦੋਸ਼ੀ ਭਾਰਤੀ ਵਿਅਕਤੀ ‘ਤੇ ਚੱਲੇਗਾ ਮੁਕੱਦਮਾ

ਅਮਰੀਕੀ ਔਰਤ ਨਾਲ ਜਬਰ-ਜ਼ਨਾਹ ਦੇ ਦੋਸ਼ੀ ਭਾਰਤੀ ਵਿਅਕਤੀ ‘ਤੇ ਚੱਲੇਗਾ ਮੁਕੱਦਮਾ

Read Full Article
    ਫੁਟਬਾਲ ਮੈਚ ਵੇਖ ਰਹੇ ਪਰਿਵਾਰ ‘ਤੇ ਅਨ੍ਹੇਵਾਹ ਫਾਇਰਿੰਗ, 4 ਦੀ ਮੌਤ

ਫੁਟਬਾਲ ਮੈਚ ਵੇਖ ਰਹੇ ਪਰਿਵਾਰ ‘ਤੇ ਅਨ੍ਹੇਵਾਹ ਫਾਇਰਿੰਗ, 4 ਦੀ ਮੌਤ

Read Full Article
    2018-19 ‘ਚ 2 ਲੱਖ ਤੋਂ ਵੱਧ ਭਾਰਤੀ ਵਿਦਿਆਰਥੀ ਅਮਰੀਕਾ ਆਏ

2018-19 ‘ਚ 2 ਲੱਖ ਤੋਂ ਵੱਧ ਭਾਰਤੀ ਵਿਦਿਆਰਥੀ ਅਮਰੀਕਾ ਆਏ

Read Full Article
    ਟਰੰਪ ਨੇ 2020 ਦੀਆਂ ਰਾਸ਼ਟਰਪਤੀ ਚੋਣਾਂ ਲਈ ਬਿਜ਼ੀ ਪ੍ਰਚਾਰ ਮੁਹਿੰਮ ਤੋਂ ਪਹਿਲਾਂ ਕਰਵਾਈ ਮੈਡੀਕਲ ਜਾਂਚ

ਟਰੰਪ ਨੇ 2020 ਦੀਆਂ ਰਾਸ਼ਟਰਪਤੀ ਚੋਣਾਂ ਲਈ ਬਿਜ਼ੀ ਪ੍ਰਚਾਰ ਮੁਹਿੰਮ ਤੋਂ ਪਹਿਲਾਂ ਕਰਵਾਈ ਮੈਡੀਕਲ ਜਾਂਚ

Read Full Article
    ਸ਼ਿਕਾਗੋ ਤੋਂ ਵਾਸ਼ਿੰਗਟਨ ਜਾ ਰਹੇ ਜਹਾਜ਼ ‘ਚ ਗੜਬੜੀ ਕਾਰਨ ਪਿਟਸਬਰਗ ‘ਚ ਕਰਵਾਈ ਜਹਾਜ਼ ਦੀ ਐਮਰਜੈਂਸੀ ਲੈਂਡਿੰਗ

ਸ਼ਿਕਾਗੋ ਤੋਂ ਵਾਸ਼ਿੰਗਟਨ ਜਾ ਰਹੇ ਜਹਾਜ਼ ‘ਚ ਗੜਬੜੀ ਕਾਰਨ ਪਿਟਸਬਰਗ ‘ਚ ਕਰਵਾਈ ਜਹਾਜ਼ ਦੀ ਐਮਰਜੈਂਸੀ ਲੈਂਡਿੰਗ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਹੱਤਿਆ

ਅਮਰੀਕਾ ‘ਚ ਗੋਲੀਬਾਰੀ ਦੌਰਾਨ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਹੱਤਿਆ

Read Full Article
    ਦੱਖਣੀ ਕੈਲੀਫੋਰਨੀਆ ‘ਚ ਘਰ ਅੰਦਰ ਗੋਲੀਬਾਰੀ, 3 ਬੱਚਿਆਂ ਸਮੇਤ 5 ਦੀ ਮੌਤ

ਦੱਖਣੀ ਕੈਲੀਫੋਰਨੀਆ ‘ਚ ਘਰ ਅੰਦਰ ਗੋਲੀਬਾਰੀ, 3 ਬੱਚਿਆਂ ਸਮੇਤ 5 ਦੀ ਮੌਤ

Read Full Article
    ਟਰੰਪ ਦੇ ਸਭ ਤੋਂ ਲੰਬੇ ਸਮੇਂ ਤੱਕ ਸਲਾਹਕਾਰ ਰਹੇ ਰੋਜਰ ਸਟੋਨ ਝੂਠ ਬੋਲਣ ਦੇ ਮਾਮਲੇ ਵਿਚ ਦੋਸ਼ੀ ਕਰਾਰ

ਟਰੰਪ ਦੇ ਸਭ ਤੋਂ ਲੰਬੇ ਸਮੇਂ ਤੱਕ ਸਲਾਹਕਾਰ ਰਹੇ ਰੋਜਰ ਸਟੋਨ ਝੂਠ ਬੋਲਣ ਦੇ ਮਾਮਲੇ ਵਿਚ ਦੋਸ਼ੀ ਕਰਾਰ

Read Full Article
    ਨਿਊਜਰਸੀ ‘ਚ ਫੁੱਟਬਾਲ ਮੈਚ ਦੌਰਾਨ ਅਣਪਛਾਤੇ ਵਿਅਕਤੀ ਵੱਲੋਂ ਗੋਲੀਬਾਰੀ ‘ਚ 2 ਲੋਕ ਜ਼ਖਮੀ

ਨਿਊਜਰਸੀ ‘ਚ ਫੁੱਟਬਾਲ ਮੈਚ ਦੌਰਾਨ ਅਣਪਛਾਤੇ ਵਿਅਕਤੀ ਵੱਲੋਂ ਗੋਲੀਬਾਰੀ ‘ਚ 2 ਲੋਕ ਜ਼ਖਮੀ

Read Full Article
    ਅਮਰੀਕੀ ਸੈਨੇਟ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ 550ਵੇਂ ਪ੍ਰਕਾਸ਼ ਪੁਰਬ ਨੂੰ ਦਿੱਤੀ ਮਾਨਤਾ

ਅਮਰੀਕੀ ਸੈਨੇਟ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ 550ਵੇਂ ਪ੍ਰਕਾਸ਼ ਪੁਰਬ ਨੂੰ ਦਿੱਤੀ ਮਾਨਤਾ

Read Full Article
    ਲੰਡਨ ਵਿਖੇ ਨਾਟੋ ਦੀ 70ਵੀਂ ਵਰ੍ਹੇਗੰਢ ਦੇ ਸਿਖਰ ਸੰਮੇਲਨ ‘ਚ ਹਿੱਸਾ ਲੈਣਗੇ ਟਰੰਪ

ਲੰਡਨ ਵਿਖੇ ਨਾਟੋ ਦੀ 70ਵੀਂ ਵਰ੍ਹੇਗੰਢ ਦੇ ਸਿਖਰ ਸੰਮੇਲਨ ‘ਚ ਹਿੱਸਾ ਲੈਣਗੇ ਟਰੰਪ

Read Full Article
    ਅਮਰੀਕੀ ਇਤਿਹਾਸ ‘ਚ ਮਹਾਦੋਸ਼ ਨੂੰ ਲੈ ਕੇ ਦੋਹਰੇ ਮਾਪਦੰਡ ਕਦੇ ਨਹੀਂ ਦੇਖੇ ਗਏ : ਟਰੰਪ

ਅਮਰੀਕੀ ਇਤਿਹਾਸ ‘ਚ ਮਹਾਦੋਸ਼ ਨੂੰ ਲੈ ਕੇ ਦੋਹਰੇ ਮਾਪਦੰਡ ਕਦੇ ਨਹੀਂ ਦੇਖੇ ਗਏ : ਟਰੰਪ

Read Full Article
    ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

Read Full Article
    ਕੈਲੀਫੋਰਨੀਆ : ਸਕੂਲ ਵਿਚ ਗੋਲੀਬਾਰੀ ਕਰਨ ਵਾਲੇ ਹਮਲਾਵਰ ਦੀ ਹਸਪਤਾਲ ‘ਚ ਹੋਈ ਮੌਤ

ਕੈਲੀਫੋਰਨੀਆ : ਸਕੂਲ ਵਿਚ ਗੋਲੀਬਾਰੀ ਕਰਨ ਵਾਲੇ ਹਮਲਾਵਰ ਦੀ ਹਸਪਤਾਲ ‘ਚ ਹੋਈ ਮੌਤ

Read Full Article
    ਅਮਰੀਕਾ ਦੀ ਸੰਸਦ ਨੇ ਸਰਬਸੰਮਤੀ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਇਤਿਹਾਸਕ, ਸੰਸਕ੍ਰਿਤਕ ਅਤੇ ਧਾਰਮਿਕ ਮਹੱਤਵ ਨੂੰ ਮਾਨਤਾ ਦਿੰਦੇ ਹੋਏ ਮਤਾ ਪਾਸ

ਅਮਰੀਕਾ ਦੀ ਸੰਸਦ ਨੇ ਸਰਬਸੰਮਤੀ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਇਤਿਹਾਸਕ, ਸੰਸਕ੍ਰਿਤਕ ਅਤੇ ਧਾਰਮਿਕ ਮਹੱਤਵ ਨੂੰ ਮਾਨਤਾ ਦਿੰਦੇ ਹੋਏ ਮਤਾ ਪਾਸ

Read Full Article