PUNJABMAILUSA.COM

ਵੱਖ-ਵੱਖ ਦਸਤਾਰ ਮੁਕਾਬਲਿਆਂ ਵਿਚ ਸੁੰਦਰ ਦਸਤਾਰ ਸਜਾਉਣ ਵਾਲੇ ਕਾਕਾ ਅਵਤਾਰ ਸਿੰਘ ਨੂੰ ਸ਼੍ਰੋਮਣੀ ਕਮੇਟੀ ਵੱਲੋਂ 5100 ਰੁਪਏ ਦਾ ਇਨਾਮ

August 12
10:08 2017

ਅੰਮ੍ਰਿਤਸਰ, 12 ਅਗਸਤ (ਪੰਜਾਬ ਮੇਲ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਤ੍ਰਿੰਗ ਕਮੇਟੀ ਮੈਂਬਰ ਭਾਈ ਰਾਮ ਸਿੰਘ ਅਤੇ ਐਡੀਸ਼ਨਲ ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ ਨੇ ਕਾਕਾ ਅਵਤਾਰ ਸਿੰਘ ਨੂੰ ਵੱਖ-ਵੱਖ ਦਸਤਾਰ ਮੁਕਾਬਲਿਆਂ ਦੌਰਾਨ ਸ਼ੀਸ਼ਾ ਦੇਖੇ ਬਗੈਰ ਸੁੰਦਰ ਦਸਤਾਰ ਸਜਾਉਣ ਕਰਕੇ 5100/- ਰੁਪਏ ਦਾ ਚੈੱਕ ਇਨਾਮ ਵਜੋਂ ਦਿੱਤਾ। ਪਟਿਆਲਾ ਨਿਵਾਸੀ ਸ. ਗੁਰਸੇਵਕ ਸਿੰਘ ਦੇ ਹੋਣਹਾਰ ਸਪੁੱਤਰ ਕਾਕਾ ਅਵਤਾਰ ਸਿੰਘ ਵੱਲੋਂ ਬੀਤੇ ਕੱਲ੍ਹ ਅੰਮ੍ਰਿਤਸਰ ਵਿਖੇ ਹੋਏ ਇੱਕ ਦਸਤਾਰ ਮੁਕਾਬਲੇ ਦੌਰਾਨ ਅੱਖਾਂ ਉਪਰ ਪੱਟੀ ਬੰਨ੍ਹ ਕੇ ਥੋੜੇ ਸਮੇਂ ਵਿਚ ਸੁੰਦਰ ਦਸਤਾਰ ਸਜਾ ਕੇ ਸਭ ਨੂੰ ਹੈਰਾਨ ਕਰ ਦਿੱਤਾ ਸੀ ਜਿਸਦੀ ਹਰ ਇੱਕ ਵੱਲੋਂ ਪ੍ਰਸ਼ੰਸਾ ਕੀਤੀ ਗਈ। ਇਸ ਮੌਕੇ ਪੁੱਜੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਭਾਈ ਰਾਮ ਸਿੰਘ ਨੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਵੱਲੋਂ ਕਾਕਾ ਅਵਤਾਰ ਸਿੰਘ ਨੂੰ ਹੌਸਲਾ ਅਫਜ਼ਾਈ ਤੇ ਉਤਸ਼ਾਹ ਲਈ ਇਸ ਇਨਾਮ ਦਾ ਐਲਾਨ ਕੀਤਾ ਸੀ। ਦਫਤਰ ਸ਼੍ਰੋਮਣੀ ਕਮੇਟੀ ਵਿਖੇ ਅੱਜ ਕਾਕਾ ਅਵਤਾਰ ਸਿੰਘ ਨੂੰ ਚੈਕ ਦੇਣ ਸਮੇਂ ਭਾਈ ਰਾਮ ਸਿੰਘ ਨੇ ਕਿਹਾ ਕਿ ਅਜਿਹੇ ਬੱਚੇ ਹੋਰਨਾਂ ਬੱਚਿਆਂ ਵਿਚ ਵੀ ਦਸਤਾਰ ਪ੍ਰਤੀ ਰੁਚੀ ਪੈਦਾ ਕਰਨ ਲਈ ਇੱਕ ਪ੍ਰੇਰਨਾ ਹਨ। ਉਨ੍ਹਾਂ ਕਿਹਾ ਕਿ ਸਿੱਖ ਮਾਪਿਆਂ ਦਾ ਫਰਜ਼ ਹੈ ਕਿ ਆਪਣੇ ਬੱਚਿਆਂ ਨੂੰ ਸਾਬਤ ਸੂਰਤ ਸਰੂਪ ਵਿਚ ਰੱਖ ਕੇ ਦਸਤਾਰ ਸਜਾਉਣ ਲਈ ਉਤਸ਼ਾਹਤ ਕਰਨ। ਇਸ ਮੌਕੇ ਸ. ਹਰਭਜਨ ਸਿੰਘ ਵਕਤਾ, ਸ. ਜਗੀਰ ਸਿੰਘ ਆਦਿ ਹਾਜ਼ਰ ਸਨ।

About Author

Punjab Mail USA

Punjab Mail USA

Related Articles

ads

Latest Category Posts

    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article