PUNJABMAILUSA.COM

ਵੱਖ-ਵੱਖ ਧਰਮਾਂ ਸਬੰਧੀ ਚਰਚਾ ਵਧਾਉਣ ਲਈ ਅੱਗੇ ਆਏ ਸਿੱਖ

ਵੱਖ-ਵੱਖ ਧਰਮਾਂ ਸਬੰਧੀ ਚਰਚਾ ਵਧਾਉਣ ਲਈ ਅੱਗੇ ਆਏ ਸਿੱਖ

ਵੱਖ-ਵੱਖ ਧਰਮਾਂ ਸਬੰਧੀ ਚਰਚਾ ਵਧਾਉਣ ਲਈ ਅੱਗੇ ਆਏ ਸਿੱਖ
December 23
10:41 2015

truban
ਕੈਲੀਫੋਰਨੀਆ, 23 ਦਸੰਬਰ (ਪੰਜਾਬ ਮੇਲ)- ਅਮਰੀਕਾ ਦੇ ਰਾਸ਼ਰਪਤੀ ਭਵਨ ‘ਚ ਭਾਈਚਾਰੇ ਨਾਲ ਰਹਿਣ, ਸੁਤੰਤਰਤਾ ਅਤੇ ਅੰਤਰ-ਧਾਰਮਿਕ ਆਪਸੀ ਸਬੰਧਾਂ ਦੀ ਅਮਰੀਕੀ ਪਰੰਪਰਾ ਨੂੰ ਮੁੜ ਜੀਵਤ ਕਰਨ ਦੇ ਉਦੇਸ਼ ਨਾਲ ਕਰਵਾਏ ਗਏ ਸਮਾਰੋਹ ‘ਚ ਸ਼ਾਮਲ ਹੋਏ 15 ਵੱਖ-ਵੱਖ ਨਾਗਰਿਕ ਅਧਿਕਾਰ ਅਤੇ ਧਾਰਮਿਕ ਸੰਗਠਨਾਂ ‘ਚ ਨੈਸ਼ਨਲ ਸਿੱਖ ਕੈਂਪੇਨ ਵੀ ਸ਼ਾਮਲ ਹੋਇਆ। ਸਾਰੇ ਸੰਗਠਨਾਂ ਨੇ ਇਸ ਮੌਕੇ ਇਕ ਪਹਿਲਾਂ ਤੋਂ ਤਿਆਰ ਯੋਜਨਾ ‘ਨੋ ਯੋਰ ਨੇਬਰ’ ਦੀ ਵੀ ਸ਼ੁਰੂਆਤ ਕੀਤੀ, ਜਿਸ ਵਿਚ ਸਾਰੇ ਅਮਰੀਕੀ ਨਾਗਰਿਕਾਂ ਨੇ ਆਪਣੀ ਆਪਣੀ ਆਸਥਾ ਅਤੇ ਵਿਸ਼ਵਾਸ ਨੂੰ ਸਾਂਝਾ ਕਰਨ ਅਤੇ ਦੂਸਰਿਆਂ ਦੀ ਆਸਥਾ ਅਤੇ ਵਿਸ਼ਵਾਸ ਦਾ ਸਨਮਾਨ ਕਰਨ ਦੀ ਅਪੀਲ ਕੀਤੀ। ਇਸ ਯੋਜਨਾ ਨੂੰ ਸ਼ੁਰੂ ਕਰਨ ਵਾਲੇ ਨੈਸ਼ਨਲ ਸਿੱਖ ਕੈਂਪੇਨ ਦੇ ਕਾਰਜਕਾਰੀ ਨਿਰਦੇਸ਼ਕ ਗੁਰਵਿਨ ਸਿੰਘ ਆਹੂਜਾ ਨੇ ਕਿਹਾ ਕਿ ‘ਸਾਡਾ ਦੇਸ਼ ਇਸਾਈਆਂ, ਮੁਸਲਮਾਨਾਂ, ਯਹੂਦੀਆਂ, ਹਿੰਦੂਆਂ, ਸਿੱਖਾਂ, ਬੋਧੀਆਂ ਅਤੇ ਕਿਸੇ ਵੀ ਧਰਮ ਨੂੰ ਨਾ ਮੰਨਣ ਵਾਲਿਆਂ ਦਾ ਦੇਸ਼ ਹੈ, ਸਾਰੇ ਮਿਲ ਕੇ ਨਾਲ-ਨਾਲ ਰਹਿੰਦੇ ਹਨ, ਕੰਮ ਕਰਦੇ ਹਨ ਅਤੇ ਹੁਣ ਸਾਨੂੰ ਇਕ ਦੂਜੇ ‘ਤੇ ਵਿਸ਼ਵਾਸ ਰੱਖਣ ਦੀ ਜ਼ਰੂਰਤ ਹੈ’। ਨੈਸ਼ਨਲ ਸਿੱਖ ਕੈਂਪੇਨ ਵੱਲੋਂ ਕੀਤੀ ਗਈ ਖੋਜ ‘ਸਿੱਖਸ ਇਨ ਦ ਯੂਨਾਈਟਿਡ ਸਟੇਟਸ’ ਤੋਂ ਇਲਾਵਾ ਕਈ ਵਿਆਪਕ ਖੋਜਾਂ ਤੋਂ ਬਾਅਦ ਤਿਆਰ ਕੀਤੀ ਗਈ ਇਸ ਯੋਜਨਾ ‘ਨੋ ਯੋਰ ਨੇਬਰ’ ਦਾ ਉਦੇਸ਼ ਦੁਨੀਆਂ ਦੇ ਸਭ ਤੋਂ ਵੱਧ ਵੱਖ-ਵੱਖ ਧਰਮਾਂ ਵਾਲੇ ਦੇਸ਼ ਅਮਰੀਕਾ ਦੀ ਪਰੰਪਰਾ ਨੂੰ ਬਚਾ ਕੇ ਰੱਖਣਾ ਅਤੇ ਇਸ ਨੂੰ ਮਜ਼ਬੂਤੀ ਪ੍ਰਦਾਨ ਕਰਨਾ ਹੈ।
ਵੱਖ-ਵੱਖ ਧਾਰਮਿਕ ਸੰਗਠਨਾਂ ਨੇ ਘੱਟ ਗਿਣਤੀ ਭਾਈਚਾਰਿਆਂ ਪ੍ਰਤੀ ਮੌਜੂਦਾ ਦਿਨਾਂ ‘ਚ ਵੱਧ ਰਹੀ ਨਫ਼ਰਤ ਦੀ ਭਾਵਨਾ ਨੂੰ ਘੱਟ ਕਰਨ ਦੀ ਦਿਸ਼ਾ ‘ਚ ਕੰਮ ਕਰਨ ਦੀ ਇੱਛਾ ਜ਼ਾਹਿਰ ਕੀਤੀ ਹੈ। ਇਸ ਮੌਕੇ ਨੈਸ਼ਨਲ ਸਿੱਖ ਕੈਂਪੇਨ ਦੇ ਸਲਾਹਕਾਰ ਰਜਵੰਤ ਸਿੰਘ ਵੀ ਮੌਜੂਦ ਸਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

Read Full Article
    ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

Read Full Article
    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article