PUNJABMAILUSA.COM

ਵੱਟਸਐਪ ਨੇ ਸੰਦੇਸ਼ ਦੇ ਮੂਲ ਸਰੋਤ ਦਾ ਪਤਾ ਲਗਾਉਣ ਦੀ ਭਾਰਤ ਦੀ ਮੰਗ ਕੀਤੀ ਖ਼ਾਰਜ

ਵੱਟਸਐਪ ਨੇ ਸੰਦੇਸ਼ ਦੇ ਮੂਲ ਸਰੋਤ ਦਾ ਪਤਾ ਲਗਾਉਣ ਦੀ ਭਾਰਤ ਦੀ ਮੰਗ ਕੀਤੀ ਖ਼ਾਰਜ

ਵੱਟਸਐਪ ਨੇ ਸੰਦੇਸ਼ ਦੇ ਮੂਲ ਸਰੋਤ ਦਾ ਪਤਾ ਲਗਾਉਣ ਦੀ ਭਾਰਤ ਦੀ ਮੰਗ ਕੀਤੀ ਖ਼ਾਰਜ
August 23
22:19 2018

ਨਵੀਂ ਦਿੱਲੀ, 23 ਅਗਸਤ (ਪੰਜਾਬ ਮੇਲ)- ਸੰਦੇਸ਼ ਦੇ ਮੂਲ ਸਰੋਤ ਦਾ ਪਤਾ ਲਗਾਉਣ ਲਈ ਸਾਫ਼ਟਵੇਅਰ ਤਿਆਰ ਕਰਨ ਸਬੰਧੀ ਭਾਰਤ ਦੀ ਮੰਗ ਨੂੰ ਵੱਟਸਐਪ ਨੇ ਖ਼ਾਰਜ ਕਰ ਦਿੱਤਾ ਹੈ ਅਤੇ ਕਿਹਾ ਹੈ ਕਿ ਇਸ ਨਾਲ ਸੰਦੇਸ਼ ਭੇਜਣ ਵਾਲੇ ਦੀ ਨਿੱਜਤਾ ’ਤੇ ਮਾੜਾ ਪ੍ਰਭਾਵ ਪਵੇਗਾ ਅਤੇ ਇਸ ਤਰ੍ਹਾਂ ਕਰਨ ਨਾਲ ਇਸ ਦੀ ਦੁਰਵਰਤੋਂ ਦੀ ਹੋਰ ਸੰਭਾਵਨਾ ਪੈਦਾ ਹੋਵੇਗੀ। ਬੁਲਾਰੇ ਨੇ ਕਿਹਾ, ‘‘ਸਾਡਾ ਧਿਆਨ ਭਾਰਤ ਵਿੱਚ ਦੂਜਿਆਂ ਨਾਲ ਮਿਲ ਕੇ ਕੰਮ ਕਰਨਾ ਅਤੇ ਲੋਕਾਂ ਨੂੰ ਗਲਤ ਸੂਚਨਾਵਾਂ ਬਾਰੇ ਸਿੱਖਿਅਤ ਕਰਨ ’ਤੇ ਹੈ। ਇਸ ਜ਼ਰੀਏ ਅਸੀਂ ਲੋਕਾਂ ਨੂੰ ਸੁਰੱਖਿਅਤ ਕਰਨਾ ਚਾਹੁੰਦੇ ਹਾਂ। ਕੰਪਨੀ ਦਾ ਕਹਿਣਾ ਹੈ ਕਿ ਇਸ ਪਲੇਟਫਾਰਮ ਨੂੰ ਲੋਕ ਹਰ ਤਰ੍ਹਾਂ ਦੇ ਸੰਵੇਦਨਸ਼ੀਲ ਸੰਵਾਦ ਲਈ ਵਰਤਦੇ ਹਨ। ਸਰਕਾਰ ਦਾ ਉਦੇਸ਼ ਵੱਟਸਐਪ ਤੋਂ ਮੂਲ ਸੰਦੇਸ਼ ਦੀ ਜਾਣਕਾਰੀ ਲੈਣਾ ਸੀ ਜਿਸ ਤਹਿਤ ਗਲਤ ਅਫ਼ਵਾਹਾਂ ਫੈਲਾ ਕੇ ਲੋਕਾਂ ਨੂੰ ਭੜਕਾਇਆ ਜਾਂਦਾ ਹੈ ਅਤੇ ਉਨ੍ਹਾਂ ਨੂੰ ਅਪਰਾਧ ਕਰਨ ਲਈ ਉਕਸਾਇਆ ਜਾਂਦਾ ਹੈ। ਜ਼ਿਕਰਯੋਗ ਹੈ ਕਿ ਇਸ ਤਹਿਤ ਫਰਜ਼ੀ ਸੂਚਨਾਵਾਂ ਤੋਂ ਦੇਸ਼ ਵਿੱਚ ਭੀੜ ਵੱਲੋਂ ਕੀਤੀ ਕੁੱਟਮਾਰ ਕਾਰਨ ਹੱਤਿਆਵਾਂ ਦੀਆਂ ਘਟਨਾਵਾਂ ਵਾਪਰੀਆਂ ਹਨ। ਵੱਟਸਐਪ ਦੇ ਮੁਖੀ ਕਿ੍ਸ ਡੇਨੀਅਲਜ਼ ਇਸ ਹਫਤੇ ਸੂਚਨਾ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੂੰ ਮਿਲੇ ਸੀ। ਪ੍ਰਸਾਦ ਨੇ ਪੈ੍ਸ ਨੂੰ ਕਿਹਾ ਸੀ ਕਿ ਸਰਕਾਰ ਨੇ ਵੱਟਸਐਪ ਨੂੰ ਸਥਾਨਕ ਕਾਰਪੋਰੇਟ ਇਕਾਈ ਬਣਾਉਣ ਅਤੇ ਜਾਅਲੀ ਸੰਦੇਸ਼ ਦੇ ਮੂਲ ਸਰੋਤ ਦਾ ਪਤਾ ਲਗਾਉਣ ਲਈ ਸਾਫ਼ਟਵੇਅਰ ਵਿਕਸਤ ਕਰਨ ਲਈ ਕਿਹਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
    ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article